June 9, 2026, 11:59 pm
----------- Advertisement -----------
HomeNewsEntertainmentਨੇਹਾ ਕੱਕੜ ਨੇ ਆਪਣੇ ਪਤੀ ਰੋਹਨਪ੍ਰੀਤ ਲਈ ਇਸ ਅੰਗ 'ਤੇ ਬਣਵਾਇਆ ਟੈਟੂ,...

ਨੇਹਾ ਕੱਕੜ ਨੇ ਆਪਣੇ ਪਤੀ ਰੋਹਨਪ੍ਰੀਤ ਲਈ ਇਸ ਅੰਗ ‘ਤੇ ਬਣਵਾਇਆ ਟੈਟੂ, ਤਾਂ ਪਤੀ ਨੇ ਦਿੱਤਾ ਅਜਿਹਾ Reaction

Published on

----------- Advertisement -----------

ਨੇਹਾ ਕੱਕੜ ਬਾਲੀਵੁੱਡ ਦੀ ਸਭ ਤੋਂ ਮਸ਼ਹੂਰ ਗਾਇਕਾਂ ਵਿੱਚੋਂ ਇੱਕ ਹੈ। ਆਪਣੇ ਚੁਲਬੁਲੇ ਅੰਦਾਜ਼ ਲਈ ਜਾਣੀ ਜਾਂਦੀ ਇਹ ਗਾਇਕਾ ਅਕਸਰ ਆਪਣੇ ਪਤੀ ਰੋਹਨਪ੍ਰੀਤ ਲਈ ਵੱਖ-ਵੱਖ ਤਰੀਕਿਆਂ ਨਾਲ ਆਪਣਾ ਪਿਆਰ ਦਿਖਾਉਂਦੀ ਰਹਿੰਦੀ ਹੈ। ਉਨ੍ਹਾਂ ਦੇ ਪ੍ਰਸ਼ੰਸਕ ਵੀ ਦੋਵਾਂ ਦੀ ਜੋੜੀ ਨੂੰ ਕਾਫੀ ਪਸੰਦ ਕਰਦੇ ਹਨ।


ਹਾਲ ਹੀ ‘ਚ ਨੇਹਾ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ‘ਚ ਨੇਹਾ ਰੋਹਨਪ੍ਰੀਤ ਦੇ ਨਾਂ ਦਾ ਟੈਟੂ ਬਣਵਾਉਂਦੀ ਨਜ਼ਰ ਆ ਰਹੀ ਹੈ। ਵੀਡੀਓ ‘ਚ ਨੇਹਾ ਕਾਫੀ ਉਤਸ਼ਾਹਿਤ ਨਜ਼ਰ ਆ ਰਹੀ ਹੈ, ਇਹ ਉਨ੍ਹਾਂ ਦਾ ਪਹਿਲਾ ਟੈਟੂ ਹੈ। ਇਸ ਵੀਡੀਓ ‘ਚ ਅੱਗੇ ਦੇਖਿਆ ਜਾ ਰਿਹਾ ਹੈ ਕਿ ਜਦੋਂ ਰੋਹਨਪ੍ਰੀਤ ਨੇਹਾ ਨੂੰ ਰਿਸੀਵ ਕਰਨ ਪਹੁੰਚਦੇ ਹਨ ਤਾਂ ਨੇਹਾ ਨੇ ਆਪਣੇ ਹੱਥ ‘ਤੇ ਰੋਹਨਪ੍ਰੀਤ ਦੇ ਨਾਂ ਦਾ ਟੈਟੂ ਦਿਖਾ ਕੇ ਉਸ ਨੂੰ ਸਰਪ੍ਰਾਈਜ਼ ਕਰ ਦਿੱਤਾ। ਰੋਹਨਪ੍ਰੀਤ ਇਹ ਦੇਖ ਕੇ ਖੁਸ਼ ਹੋ ਜਾਂਦਾ ਹੈ।

https://www.instagram.com/reel/Cgf6_wRIGM5/?igshid=YmMyMTA2M2Y%3D


ਵੀਡੀਓ ਸ਼ੇਅਰ ਕਰਦੇ ਹੋਏ ਨੇਹਾ ਕੱਕੜ ਨੇ ਲਿਖਿਆ, ‘ਮੇਰੇ ਪਹਿਲੇ ਪਿਆਰ ਲਈ, ਮੇਰਾ ਪਹਿਲਾ ਟੈਟੂ।’ ਪਤਨੀ ਦਾ ਇਹ ਸਰਪ੍ਰਾਈਜ਼ ਦੇਖ ਰੋਹਨਪ੍ਰੀਤ ਸਿੰਘ ਕਾਫੀ ਭਾਵੁਕ ਹੋ ਗਿਆ। ਇੰਨਾ ਹੀ ਨਹੀਂ, ਨੇਹਾ ਦੀ ਪੋਸਟ ‘ਤੇ ਪਿਆਰ ਨਾਲ ਕਮੈਂਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ‘ਤੁਸੀਂ ਸਭ ਤੋਂ ਵਧੀਆ ਪਤਨੀ ਹੋ.. ਇਸ ਦੁਨੀਆ ਚਾ ਤੇਰੀ ਵਰਗਾ ਕੋਈ ਨਹੀ ਹੋ ਸਕਦਾ। ਮੈਂ ਤੁਹਾਨੂੰ ਸਭ ਤੋਂ ਵੱਧ ਪਿਆਰ ਕਰਦਾ ਹਾਂ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...