September 6, 2026, 2:50 am
----------- Advertisement -----------
HomeNewsEntertainmentਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ,ਦੇਖੋ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ,ਦੇਖੋ ਤਸਵੀਰਾਂ

Published on

----------- Advertisement -----------

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਆਪਣੇ ਪਰਿਵਾਰ ਦੇ ਨਾਲ ਪਹੁੰਚੇ । ਜਿੱਥੇ ਉਨ੍ਹਾਂ ਨੇ ਸ਼ਬਦ ਕੀਰਤਨ ਅਤੇ ਗੁਰਬਾਣੀ ਦਾ ਅਨੰਦ ਮਾਣਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ । ਜਿਸ ਦੀਆਂ ਤਸਵੀਰਾਂ ਵੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਦੋਵੇਂ ਜਣੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਫਾਈਨਲੀ ਆਪਣੀ ਨੇਹੂ ਦੇ ਨਾਲ ਦਰਬਾਰ ਸਾਹਿਬ ‘ਚ ਮੱਥਾ ਟੇਕਿਆ । ਮੈਂ ਖੁਦ ਨੂੰ ਬਹੁਤ ਹੀ ਖੁਸ਼ਕਿਸਮਤ ਅਤੇ ਪੂਰਾ ਮਹਿਸੂਸ ਕਰ ਰਿਹਾ ਹਾਂ । ਕਿਉਂਕਿ ਪਹਿਲਾਂ ਮੈਂ ਇੱਕਲਾ ਆਉਂਦਾ ਸੀ ਅਤੇ ਅੱਜ ਨੇਹੂ ਦਾ ਹੱਥ ਫੜ ਕੇ ਮੱਥਾ ਟੇਕਿਆ ਤਾਂ ਏਦਾਂ ਲੱਗਿਆ ਕਿ ਹੁਣ ਮੁਕੰਮਲ ਹੋਇਆ ਮੈਂ। ਲੱਖ ਲੱਖ ਸ਼ੁਕਰ ਹੈ ਤੇਰਾ ਰੱਬਾ, ਧੰਨਵਾਦ ਤੁਸੀਂ ਮੈਨੂੰ ਚੁਣਿਆ ।

ਤੂੰ ਬਹੁਤ ਹੀ ਖ਼ੂਬਸੂਰਤ ਹੈ ਮੇਰੀ ਸਾਉਲ ਮੇਟ, ਮਹਾਰਾਜ ਸਭ ਨੂੰ ਖ਼ੁਸ਼ ਰੱਖਣ’ ਸਰਬੱਤ ਦਾ ਭਲਾ’। ਇਨ੍ਹਾਂ ਤਸਵੀਰਾਂ ‘ਤੇ ਪ੍ਰਸ਼ੰਸਕ ਵੀ ਕਮੈਂਟਸ ਕਰ ਰਹੇ ਹਨ ਅਤੇ ਇਸ ਜੋੜੀ ਨੂੰ ਆਸ਼ੀਰਵਾਦ ਦੇ ਰਹੇ ਹਨ । ਦੱਸ ਦਈਏ ਕਿ ਇਸ ਜੋੜੀ ਨੇ ਲਾਕਡਾਊਨ ਦੇ ਦੌਰਾਨ ਵਿਆਹ ਕਰਵਾਇਆ ਸੀ ।ਇਸ ਵਿਆਹ ‘ਚ ਬਾਲੀਵੁੱਡ ਦੇ ਨਾਲ ਨਾਲ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਸ਼ਿਰਕਤ ਕੀਤੀ ਸੀ । ਨੇਹਾ ਕੱਕੜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਸੋਸ਼ਲ ਮੀਡੀਆ ‘ਤੇ ਨੇਹਾ ਕੱਕੜ ਦੀ ਵੱਡੀ ਫੈਨ ਫਾਲੋਵਿੰਗ ਹੈ ਅਤੇ ਉਨ੍ਹਾਂ ਦੀ ਫੈਨ ਫਾਲੋਵਿੰਗ ਲਗਾਤਾਰ ਵੱਧਦੀ ਜਾ ਰਹੀ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...