November 19, 2026, 4:30 am
----------- Advertisement -----------
HomeNewsEntertainmentਡੀਪ ਨੇਕ ਡਰੈੱਸ 'ਚ ਨਜ਼ਰ ਆਈ ਨੇਹਾ ਕੱਕੜ,ਵੀਡੀਓ ਦੇਖ ਯੂਜ਼ਰਸ ਨੇ ਕੀਤੇ...

ਡੀਪ ਨੇਕ ਡਰੈੱਸ ‘ਚ ਨਜ਼ਰ ਆਈ ਨੇਹਾ ਕੱਕੜ,ਵੀਡੀਓ ਦੇਖ ਯੂਜ਼ਰਸ ਨੇ ਕੀਤੇ ਅਜਿਹੇ ਕੰਮੈਂਟਸ

Published on

----------- Advertisement -----------

ਨੇਹਾ ਕੱਕੜ ਬਾਲੀਵੁੱਡ ਦੀ ਮਸ਼ਹੂਰ ਗਾਇਕਾ ਹੈ, ਜੋ ਆਪਣੇ ਕਿਊਟ ਅੰਦਾਜ਼ ਲਈ ਜਾਣੀ ਜਾਂਦੀ ਹੈ। ਜਿੱਥੇ ਇੱਕ ਪਾਸੇ ਲੋਕ ਉਸਦੀ ਆਵਾਜ਼ ਦੇ ਦੀਵਾਨੇ ਹਨ, ਉੱਥੇ ਹੀ ਦੂਜੇ ਪਾਸੇ ਨੇਹਾ ਖੂਬਸੂਰਤੀ ਨਾਲ ਪ੍ਰਸ਼ੰਸਕਾਂ ਨੂੰ ਆਪਣੇ ਲਈ ਦੀਵਾਨਾ ਬਣਾਈ ਰੱਖਦੀ ਹੈ। ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਇਸ ਸਭ ਦੇ ਵਿਚਕਾਰ ਨੇਹਾ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ‘ਚ ਗਾਇਕਾ ਦਾ ਬੋਲਡ ਲੁੱਕ ਦੇਖ ਫੈਨਜ਼ ਹੈਰਾਨ ਹਨ। ਦਰਅਸਲ, ਹਾਲ ਹੀ ਵਿੱਚ ਨੇਹਾ ਕੱਕੜ ਮੁੰਬਈ ਵਿੱਚ ਇੱਕ ਇਵੈਂਟ ਵਿੱਚ ਸ਼ਾਮਲ ਹੋਈ ਸੀ। ਇਸ ਮੌਕੇ ਗਾਇਕਾ ਬੋਲਡ ਡਰੈੱਸ ‘ਚ ਨਜ਼ਰ ਆਈ। ਨੇਹਾ ਨੇ ਲੰਬੇ ਪਿੰਕ ਕਲਰ ਦਾ ਗਾਊਨ ਪਾਇਆ ਹੋਇਆ ਸੀ

ਇਸ ਮੌਕੇ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਨੇਹਾ ਆਪਣੀ ਡਰੈੱਸ ਨੂੰ ਸੰਭਾਲਦੇ ਹੋਏ ਅੱਗੇ ਵਧ ਰਹੀ ਹੈ। ਇਸ ਦੌਰਾਨ ਉਹ ਸਾਰੇ ਪਾਪਰਾਜ਼ੀ ਨੂੰ ਦੇਖ ਕੇ ਹਾਇ ਕਹਿ ਰਹੀ ਹੈ। ਨੇਹਾ ਦੇ ਚਿਹਰੇ ‘ਤੇ ਲੰਬੀ ਮੁਸਕਰਾਹਟ ਹੈ। ਪਰ ਇਸ ਲੰਬੀ ਡਰੈੱਸ ‘ਚ ਉਹ ਕੁਝ ਅਸਹਿਜ ਨਜ਼ਰ ਆ ਰਹੀ ਹੈ। ਨੇਹਾ ਕੱਕੜ ਦੇ ਇਸ ਵੀਡੀਓ ‘ਤੇ ਲੋਕ ਮਜ਼ਾਕੀਆ ਟਿੱਪਣੀਆਂ ਕਰ ਰਹੇ ਹਨ। ਕਈ ਲੋਕਾਂ ਨੇ ਨੇਹਾ ਦੇ ਲੁੱਕ ਨੂੰ ਖਰਾਬ ਦੱਸਿਆ ਹੈ, ਉਥੇ ਹੀ ਕੁਝ ਲੋਕ ਗਾਇਕਾ ਦੀ ਤਾਰੀਫ ਕਰ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ‘ਪੈਸਾ ਬੋਲਤਾ ਹੈ।’ ਇਕ ਹੋਰ ਨੇ ਲਿਖਿਆ, ‘ਨੇਹਾ ਦੀਦੀ ਤੁਸੀਂ ਆਪਣਾ ਡਰੈੱਸ ਡਿਜ਼ਾਈਨਰ ਬਦਲ ਲਓ।’ ਇਸੇ ਤਰ੍ਹਾਂ ਇਕ ਹੋਰ ਯੂਜ਼ਰ ਨੇ ਲਿਖਿਆ, ‘ਸਸਤੀ ਡਰੈੱਸ।’ ਹਾਲਾਂਕਿ ਕੁਝ ਯੂਜ਼ਰਸ ਨੇ ਨੇਹਾ ਕੱਕੜ ਨੂੰ ਗਰਭਵਤੀ ਵੀ ਪਾਇਆ। ਇਸ ਕਾਰਨ ਉਨ੍ਹਾਂ ਨੇ ਕਮੈਂਟ ‘ਚ ਨੇਹਾ ਕੱਕੜ ਨੂੰ ਗਰਭਵਤੀ ਲਿਖਿਆ ਹੈ। ਕਈ ਲੋਕਾਂ ਨੇ ਅਜਿਹੀਆਂ ਟਿੱਪਣੀਆਂ ਕੀਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...