July 26, 2026, 1:33 pm
----------- Advertisement -----------
HomeNewsEntertainmentਲਾਈਟ ਯੈਲੋ ਪੈਂਟ ਸੂਟ 'ਚ ਨੇਹਾ ਕੱਕੜ ਨੇ ਬਿਖੇਰੇ ਹੁਸਨ ਦੇ ਜਲਵੇ,...

ਲਾਈਟ ਯੈਲੋ ਪੈਂਟ ਸੂਟ ‘ਚ ਨੇਹਾ ਕੱਕੜ ਨੇ ਬਿਖੇਰੇ ਹੁਸਨ ਦੇ ਜਲਵੇ, ਮਾਈਕ ਫੜ ਦਿੱਤੇ ਖੂਬਸੂਰਤ ਪੋਜ਼

Published on

----------- Advertisement -----------

ਬਾਲੀਵੁੱਡ ਗਾਇਕਾ ਨੇਹਾ ਕੱਕੜ ਨੂੰ ਸੋਸ਼ਲ ਮੀਡੀਆ ‘ਤੇ ਸਰਗਰਮ ਸਿਤਾਰਿਆਂ ‘ਚੋਂ ਇਕ ਕਿਹਾ ਜਾਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਨੇਹਾ ਫੈਨਜ਼ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ‘ਚ ਨੇਹਾ ਨੇ ਆਪਣੀਆਂ ਕੁਝ ਖੂਬਸੂਰਤ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ, ਜੋ ਇਸ ਸਮੇਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਲੁਕ ਦੀ ਗੱਲ ਕਰੀਏ ਤਾਂ ਨੇਹਾ ਲਾਈਟ ਯੈਲੋ ਪੈਂਟ ਸੂਟ ‘ਚ ਨਜ਼ਰ ਆ ਰਹੀ ਹੈ। ਲਾਈਟ ਮੇਕਅਪ ਅਤੇ ਖੁੱਲ੍ਹੇ ਵਾਲਾਂ ਨਾਲ ਨੇਹਾ ਨੇ ਆਪਣੀ ਲੁਕ ਨੂੰ ਪੂਰਾ ਕੀਤਾ ਹੋਇਆ ਹੈ। ਨੇਹਾ ਦੇ ਵਾਲ ਹਵਾ ‘ਚ ਉੱਡ ਰਹੇ ਹਨ। ਇਸ ਲੁਕ ‘ਚ ਗਾਇਕਾ ਬਹੁਤ ਗਾਰਜ਼ੀਅਸ ਲੱਗ ਰਹੀ ਹੈ। ਨੇਹਾ ਮਾਈਕ ਹੱਥ ‘ਚ ਲੈ ਕੇ ਪੋਜ਼ ਦੇ ਰਹੀ ਹੈ। ਨੇਹਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ।

ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕਰ ਰਹੇ ਹਨ। ਨੇਹਾ ਕੱਕੜ ਸੋਸ਼ਲ ਮੀਡੀਆ ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਉਹ ਹਰ ਰੋਜ਼ ਕੋਈ ਨਾ ਕੋਈ ਤਸਵੀਰ ਜਾਂ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲਜ਼ ਤੇ ਜ਼ਰੂਰ ਸ਼ੇਅਰ ਕਰਦੀ ਹੈ ਅਤੇ ਨਾਲ ਹੀ ਫੈਨਜ਼ ਨੂੰ ਆਪਣੇ ਆਉਣ ਵਾਲੇ ਨਵੇਂ ਪ੍ਰੋਜੈਕਟਸ ਬਾਰੇ ਵੀ ਦੱਸਦੀ ਰਹਿੰਦੀ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਨੇਹਾ ਦੇ ਪਤੀ ਰੋਹਨਪ੍ਰੀਤ ਸਿੰਘ ਦੋਸਤਾਂ ਦੇ ਨਾਲ ਹਿਮਾਚਲ ਦੇ ਮੰਡੀ ਜ਼ਿਲ੍ਹੇ ਦੇ ਇਕ ਹੋਟਲ ‘ਚ ਰੁਕੇ ਸਨ। ਇਸ ਦੌਰਾਨ ਰੋਹਨ ਦਾ ਆਈਫੋਨ, ਐਪਲ ਵਾਚ ਅਤੇ ਹੀਰੇ ਦੀ ਅੰਗੂਠੀ ਚੋਰੀ ਹੋ ਗਈ ਸੀ। ਇਸ ਮਾਮਲੇ ‘ਚ ਪੁਲਸ ਨੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ। ਪੁਲਸ ਅਜੇ ਵੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...