October 20, 2026, 10:45 am
----------- Advertisement -----------
HomeNewsEntertainmentਨਹਿਰੂ ਜੈਕੇਟ ਤੇ ਕੈਪ 'ਚ ਨਜ਼ਰ ਆ ਰਹੀ ਇਹ ਛੋਟੀ ਬੱਚੀ ਹੈ...

ਨਹਿਰੂ ਜੈਕੇਟ ਤੇ ਕੈਪ ‘ਚ ਨਜ਼ਰ ਆ ਰਹੀ ਇਹ ਛੋਟੀ ਬੱਚੀ ਹੈ ਬਾਲੀਵੁੱਡ ਦੀ ‘ਪਹਿਲੀ ਸੁਪਰਸਟਾਰ,ਕੀ ਤੁਸੀ ਪਹਿਚਾਣਿਆ?

Published on

----------- Advertisement -----------

ਨਵੀਂ ਦਿੱਲੀ— ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਜਵਾਹਰ ਲਾਲ ਨਹਿਰੂ ਅਤੇ ਬੱਚਿਆਂ ਦੇ ਚਹੇਤੇ ਚਾਚਾ ਨਹਿਰੂ ਦੇ ਲੁੱਕ ‘ਚ ਨਜ਼ਰ ਆਉਣ ਵਾਲੀ ਇਹ ਲੜਕੀ ਬਾਲੀਵੁੱਡ ਦੀ ਸੁਪਰਸਟਾਰ ਹੈ। ਫੋਟੋ ‘ਚ ਇਹ ਕੁੜੀ ਜੈਕੇਟ ‘ਚ ਕਾਫੀ ਕਿਊਟ ਲੱਗ ਰਹੀ ਹੈ। ਇਹ ਬੱਚੀ ਬਚਪਨ ‘ਚ ਵੱਡੇ ਸਿਤਾਰਿਆਂ ਨਾਲ ਬਾਲ ਕਲਾਕਾਰ ਦੇ ਰੂਪ ‘ਚ ਕਈ ਫਿਲਮਾਂ ‘ਚ ਨਜ਼ਰ ਆਈ।ਵੱਡੀ ਹੋਣ ਤੋਂ ਬਾਅਦ ਇਹ ਕਈ ਹਿੱਟ ਫਿਲਮਾਂ ‘ਚ ਬਤੌਰ ਹੀਰੋਇਨ ਨਜ਼ਰ ਆਈ। ਦੁਨੀਆ ਭਰ ਵਿੱਚ ਇਸ ਦੇ ਲੱਖਾਂ ਪ੍ਰਸ਼ੰਸਕ ਸਨ। ਉਨ੍ਹਾਂ ਦੇ ਨਾਂ ‘ਤੇ ਫਿਲਮਾਂ ਚਲਦੀਆਂ ਸਨ ਅਤੇ ਉਨ੍ਹਾਂ ਨੂੰ ਸੁਪਰਸਟਾਰ ਕਿਹਾ ਜਾਂਦਾ ਸੀ। ਹਾਲਾਂਕਿ ਹੁਣ ਇਹ ਲੜਕੀ ਇਸ ਦੁਨੀਆ ‘ਚ ਨਹੀਂ ਹੈ ਪਰ ਅੱਜ ਵੀ ਉਹ ਆਪਣੇ ਕੰਮ ਰਾਹੀਂ ਪ੍ਰਸ਼ੰਸਕਾਂ ਦੇ ਦਿਲਾਂ ‘ਚ ਜ਼ਿੰਦਾ ਹੈ। ਜਿੱਥੇ ਇਸ ਦੀ ਇੱਕ ਬੇਟੀ ਚੋਟੀ ਦੀ ਅਭਿਨੇਤਰੀ ਬਣ ਚੁੱਕੀ ਹੈ, ਉੱਥੇ ਹੀ ਦੂਜੀ ਬੇਟੀ ਨੇ ਵੀ ਬਾਲੀਵੁੱਡ ‘ਚ ਡੈਬਿਊ ਕੀਤਾ ਹੈ।

ਜੇਕਰ ਤੁਸੀਂ ਹੁਣ ਤੱਕ ਇਸ ਬੱਚੀ ਨੂੰ ਨਹੀਂ ਪਛਾਣ ਸਕੇ ਤਾਂ ਤੁਹਾਨੂੰ ਦੱਸ ਦੇਈਏ ਕਿ ਇਹ ਮਸ਼ਹੂਰ ਅਦਾਕਾਰਾ ਸ਼੍ਰੀਦੇਵੀ ਦੇ ਬਚਪਨ ਦੀ ਫੋਟੋ ਹੈ। ਸ਼੍ਰੀਦੇਵੀ ਦਾ ਜਨਮ 13 ਅਗਸਤ 1963 ਨੂੰ ਹੋਇਆ ਸੀ। ਉਹ ਤਾਮਿਲ, ਮਲਿਆਲਮ, ਤੇਲਗੂ, ਕੰਨੜ ਅਤੇ ਹਿੰਦੀ ਫਿਲਮਾਂ ਵਿੱਚ ਨਜ਼ਰ ਆਈ। ਉਸਨੂੰ ਭਾਰਤੀ ਸਿਨੇਮਾ ਦੀ ਪਹਿਲੀ “ਫੀਮੇਲ ਸੁਪਰਸਟਾਰ” ਕਿਹਾ ਜਾਂਦਾ ਹੈ। ਸ਼੍ਰੀਦੇਵੀ ਨੂੰ ਉਸਦੇ ਕੰਮ ਲਈ ਪੰਜ ਫਿਲਮਫੇਅਰ ਅਵਾਰਡ ਮਿਲੇ ਹਨ। ਸ਼੍ਰੀਦੇਵੀ 1980 ਤੋਂ 1990 ਦੇ ਦਹਾਕੇ ਵਿੱਚ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਅਭਿਨੇਤਰੀਆਂ ਵਿੱਚੋਂ ਇੱਕ ਸੀ। 2013 ਵਿੱਚ, ਭਾਰਤ ਸਰਕਾਰ ਨੇ ਉਨ੍ਹਾਂ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ। ਮਲਿਆਲਮ ਅਤੇ ਕੁਝ ਕੰਨੜ ਫਿਲਮਾਂ ਵਿੱਚ ਵੀ ਕੰਮ ਕੀਤਾ। ਉਨ੍ਹਾਂ ਦੀਆਂ ਧੀਆਂ ਹਨ ਝੰਨੀ ਕਪੂਰ ਅਤੇ ਖੁਸ਼ੀ ਕਪੂਰ। ਜਾਹਨਵੀ ਵੱਡੀ ਸਟਾਰ ਬਣ ਚੁੱਕੀ ਹੈ, ਜਦਕਿ ਖੁਸ਼ੀ ਨੇ ਇਸ ਸਾਲ ਆਪਣਾ ਡੈਬਿਊ ਕੀਤਾ ਹੈ। ਸ਼੍ਰੀਦੇਵੀ ਦੀ ਮੌਤ 24 ਫਰਵਰੀ 2018 ਨੂੰ ਦੁਬਈ ਵਿੱਚ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...

ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਏ.ਐੱਸ ਬੀਬੀਆਂ ਨੂੰ ਮਾਨਸਾ ਦੇ ਮੈਦਾਨ ’ਚ ਉਤਾਰਿਆ

ਪੰਜਾਬ ਸਰਕਾਰ ਵੱਲੋਂ ਹੁਣ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼...

ਝੋਟੇ ਦੇ ਕਤਲ ਨੂੰ ਲੈ ਕੇ ਬਣਾਈ ਇਨਸਾਫ ਕਮੇਟੀ ਦਾ ਵੱਡਾ ਐਲਾਨ-‘ਮਾਨਸਾ ਆਉਣ ‘ਤੇ ਅਮਿਤ ਸ਼ਾਹ ਦਾ ਕਰਾਂਗੇ ਵਿਰੋਧ’

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20...

ਝੋਟੇ ਨੂੰ ਇਨਸਾਫ ਦੇ ਸਮਰਥਨ ‘ਚ ਉਤਰੇ ਗਾਇਕ R Nait, ਕਿਹਾ ‘ਇਹ ਉਹ ਘਾਟੇ ਨੇ ਜੋ ਕਦੇ ਪੂਰੇ ਨਹੀਂ ਹੋ ਸਕਦੇ’

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ...

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ...