October 23, 2026, 7:04 am
----------- Advertisement -----------
HomeNewsEntertainmentਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ ਫਿਲਮ 'ਬ੍ਰਹਮਾਸਤਰ' ਦਾ ਨਵਾਂ ਗੀਤ,ਆਲੀਆ...

ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ ਫਿਲਮ ‘ਬ੍ਰਹਮਾਸਤਰ’ ਦਾ ਨਵਾਂ ਗੀਤ,ਆਲੀਆ ਭੱਟ ਨੇ ਸ਼ੇਅਰ ਕੀਤੀ ਝਲਕ

Published on

----------- Advertisement -----------

ਰਣਬੀਰ ਕਪੂਰ ਅਤੇ ਆਲੀਆ ਭੱਟ ਦੀ ਫਿਲਮ ‘ਬ੍ਰਹਮਾਸਤਰ’ ਆਰਟ ਵਨ: ਸ਼ਿਵਾ ਦੇ ਨਵੇਂ ਗੀਤ ‘ਦੇਵਾ ਦੇਵਾ’ ਦਾ ਟੀਜ਼ਰ ਵੀਡੀਓ ਇੰਟਰਨੈੱਟ ‘ਤੇ ਰਿਲੀਜ਼ ਹੋ ਗਿਆ ਹੈ। ਵੀਡੀਓ ‘ਚ ਰਣਬੀਰ ਉਨ੍ਹਾਂ ਅਦਿੱਖ ਸ਼ਕਤੀਆਂ ਬਾਰੇ ਗੱਲ ਕਰਦੇ ਹਨ, ਜਿਨ੍ਹਾਂ ਨੂੰ ਉਹ ਦੇਖਦਾ ਅਤੇ ਮਹਿਸੂਸ ਕਰਦਾ ਹੈ। ਵੀਡੀਓ ਵਿੱਚ ਸ਼ਾਨਦਾਰ ਵਿਜ਼ੂਅਲ ਦਿਖਾਈ ਦੇ ਰਹੇ ਹਨ ਜੋ ਬਹੁਤ ਆਕਰਸ਼ਕ ਹਨ। ਜਿਵੇਂ ਹੀ ਇਹ ਟੀਜ਼ਰ ਇੰਟਰਨੈੱਟ ‘ਤੇ ਆਇਆ, ਇਹ ਤੇਜ਼ੀ ਨਾਲ ਵਾਇਰਲ ਹੋ ਗਿਆ ਹੈ। ਆਲੀਆ ਭੱਟ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਦੇਵਾ-ਦੇਵਾ ਗੀਤ ਦੀ ਇਕ ਝਲਕ ਸ਼ੇਅਰ ਕੀਤੀ ਹੈ। ਇਸ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਲਿਖਿਆ, ‘ਰੋਸ਼ਨੀ ਆ ਰਹੀ ਹੈ, ਦੇਵਾ ਦੇਵਾ ਗੀਤ 8 ਅਗਸਤ ਨੂੰ ਰਿਲੀਜ਼ ਹੋਵੇਗਾ।’ ਇਸ ਤੋਂ ਪਹਿਲਾਂ ਰਿਲੀਜ਼ ਹੋਈ ਫਿਲਮ ਬ੍ਰਹਮਾਸਤਰ ਦਾ ਗੀਤ ਕੇਸਰੀਆ ਕਾਫੀ ਮਸ਼ਹੂਰ ਹੋਇਆ ਹੈ।

ਕੇਸਰੀਆ ਜਿੱਥੇ ਇੱਕ ਰੋਮਾਂਟਿਕ ਗੀਤ ਹੈ, ਉੱਥੇ ਦੇਵਾ-ਦੇਵਾ ਵਿੱਚ ਰੂਹਾਨੀਅਤ ਦੀ ਝਲਕ ਮਿਲਦੀ ਹੈ। ਗੀਤ ਦੇ ਟੀਜ਼ਰ ‘ਚ ਦੇਖਿਆ ਜਾ ਸਕਦਾ ਹੈ ਕਿ ਰਣਬੀਰ ਕਪੂਰ, ਆਲੀਆ ਨਾਲ ਕਿਸੇ ਬ੍ਰਹਮ ਸ਼ਕਤੀ ਅਤੇ ਰੋਸ਼ਨੀ ਬਾਰੇ ਗੱਲ ਕਰਦੇ ਹੋਏ, ਆਲੀਆ ਪੁੱਛਦੀ ਹੈ ਕਿ ਤੁਸੀਂ ਇਹ ਰੋਸ਼ਨੀ ਕਿੱਥੇ ਦੇਖਦੇ ਹੋ, ਇਸ ਤੋਂ ਬਾਅਦ ਗੀਤ ਸ਼ੁਰੂ ਹੁੰਦਾ ਹੈ। ਦੇਵਾ-ਦੇਵਾ ਗੀਤ ਨੂੰ ਲੈ ਕੇ ਫੈਨਜ਼ ਪਹਿਲਾਂ ਹੀ ਉਤਸੁਕ ਹਨ। ਜਿਵੇਂ ਹੀ ਆਲੀਆ ਭੱਟ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਗੀਤ ਦੀ ਝਲਕ ਸ਼ੇਅਰ ਕੀਤੀ ਤਾਂ ਲਾਈਕਸ ਦਾ ਹੜ੍ਹ ਆ ਗਿਆ। ਸਿਰਫ ਪਹਿਲੇ 20 ਮਿੰਟਾਂ ਵਿੱਚ, ਇਸ ਪੋਸਟ ਨੂੰ 1 ਲੱਖ ਤੋਂ ਵੱਧ ਲਾਈਕਸ ਮਿਲ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਫਿਲਮ ‘ਚ ਸ਼ਿਵ ਦੇ ਮੁੱਖ ਕਿਰਦਾਰ ‘ਚ ਰਣਬੀਰ ਕਪੂਰ ਨਜ਼ਰ ਆਉਣਗੇ, ਜਦਕਿ ਆਲੀਆ ਭੱਟ ਈਸ਼ਾ ਦੇ ਕਿਰਦਾਰ ‘ਚ ਨਜ਼ਰ ਆਵੇਗੀ। ਆਲੀਆ ਅਤੇ ਰਣਵੀਰ ਦੀ ਇਸ ਫਿਲਮ ‘ਚ ਅਮਿਤਾਭ ਬੱਚਨ, ਨਾਗਾਰਜੁਨ ਅਤੇ ਮੌਨੀ ਰਾਏ ਵੀ ਨਜ਼ਰ ਆਉਣਗੇ, ਇਹ ਫਿਲਮ 9 ਸਤੰਬਰ ਨੂੰ ਰਿਲੀਜ਼ ਹੋਣ ਵਾਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...