September 13, 2026, 8:17 pm
----------- Advertisement -----------
HomeNewsEntertainmentਅਭਿਸ਼ੇਕ ਬੱਚਨ ਦੀ ਫਿਲਮ 'ਦਸਵੀ' ਦਾ ਨਵਾਂ ਗੀਤ ‘ਘਨੀ ਟਰਿਪ’ ਹੋਇਆ ਰਿਲੀਜ਼,...

ਅਭਿਸ਼ੇਕ ਬੱਚਨ ਦੀ ਫਿਲਮ ‘ਦਸਵੀ’ ਦਾ ਨਵਾਂ ਗੀਤ ‘ਘਨੀ ਟਰਿਪ’ ਹੋਇਆ ਰਿਲੀਜ਼, ਦੇਖੋ ਵੀਡੀਓ

Published on

----------- Advertisement -----------

ਬਾਲੀਵੁੱਡ ਅਭਿਨੇਤਾ ਅਭਿਸ਼ੇਕ ਬੱਚਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਦਸਵੀ ਦੇ ਪ੍ਰਮੋਸ਼ਨ ‘ਚ ਰੁੱਝੇ ਹੋਏ ਹਨ। ਦਸਵੀਂ ਇੱਕ ਅਜਿਹੇ ਵਿਅਕਤੀ ਦੀ ਕਹਾਣੀ ਹੈ ਜੋ ਭ੍ਰਿਸ਼ਟਾਚਾਰ ਵਿੱਚ ਫਸ ਕੇ ਜੇਲ੍ਹ ਜਾਂਦਾ ਹੈ ਅਤੇ ਫਿਰ ਜੇਲ੍ਹ ਵਿੱਚੋਂ ਹੀ ਦਸਵੀਂ ਦੀ ਪ੍ਰੀਖਿਆ ਦਿੰਦਾ ਹੈ। ਅਭਿਸ਼ੇਕ ਬੱਚਨ ਇਨ੍ਹੀਂ ਦਿਨੀਂ ਇਸ ਫਿਲਮ ਨੂੰ ਲੈ ਕੇ ਕਾਫੀ ਚਰਚਾ ‘ਚ ਹਨ। ਇਸ ਦੌਰਾਨ ਨਿਰਮਾਤਾਵਾਂ ਨੇ ਆਉਣ ਵਾਲੀ ਫਿਲਮ ਦਸਵੀ ਦਾ ਨਵਾਂ ਗੀਤ ਰਿਲੀਜ਼ ਕੀਤਾ ਹੈ। ‘ਘਨੀ ਟਰਿਪ’ ’ਚ ਅਭਿਸ਼ੇਕ ਬੱਚਨ ਨੂੰ ਸ਼ਾਹੀ ਰੌਅਬ ਦੇ ਨਾਲ ਇਸ ਸਪੈਸ਼ਲ ਸਾਂਗ ’ਚ ਚੌਧਰਾਹਟ ਦੀ ਤਾਕਤ ਦਿਖਾਉਂਦੇ ਦੇਖਿਆ ਜਾ ਸਕਦਾ ਹੈ। ਅਦਾਕਾਰ ਜਦੋਂ ਫੰਕੀ ਸ਼ੇਡਸ ’ਤੇ ਫੰਕੀ ਠੁਮਕੇ ਦਿਖਾਉਂਦੇ ਹਨ ਤਾਂ ਉਨ੍ਹਾਂ ਦਾ ਸੀਟੀ ਮਾਰ ਗ੍ਰੈਂਡ ਵੈਲਕਮ ਹੁੰਦਾ ਹੈ।

YouTube player

ਗਾਣੇ ’ਚ ਯਾਮੀ ਗੌਤਮ ਨੂੰ ਆਪਣੇ ਟਰੇਡਮਾਰਕ ਸਖ਼ਤ ਆਈ. ਪੀ. ਐੱਸ. ਅਫਸਰ ਅੰਦਾਜ਼ ’ਚ ਦੇਖਿਆ ਜਾ ਸਕਦਾ ਹੈ। ਸਚਿਨ-ਜਿਗਰ ਦੁਆਰਾ ਕੰਪੋਜ਼ ਕੀਤੇ ਗਏ ਇਸ ਗਾਣੇ ਦੇ ਬੋਲ ਗਾਏ ਹਨ। ਮੈਲੋ ਡੀ., ਕੀਰਤੀ ਸਗਥਿਆ ਤੇ ਸਚਿਨ-ਜਿਗਰ ਤੇ ਆਸ਼ੀਸ਼ ਪੰਡਿਤ ਦੁਆਰਾ ਇਸ ਨੂੰ ਲਿਖਿਆ ਗਿਆ ਹੈ। ਜਿਓ ਸਟੂਡੀਓਜ਼ ਐਂਡ ਦਿਨੇਸ਼ ਨਿਰਜਨ ਵਲੋਂ ਪੇਸ਼ ‘ਦਸਵੀਂ’ ਮੈਡਾਕ ਫ਼ਿਲਮਜ਼ ਪ੍ਰੋਡਕਸ਼ਨ, ਤੁਸ਼ਾਰ ਜਲੋਟਾ ਵਲੋਂ ਨਿਰਦੇਸ਼ਿਤ, ਦਿਨੇਸ਼ ਨਿਰੰਜਨ ਤੇ ਬੇਕ ਮਾਈ ਕੇਕ ਫ਼ਿਲਮਜ਼ ਦੁਆਰਾ ਨਿਰਮਿਤ, ਜਿਓ ਸਿਨੇਮਾ ਐਂਡ ਨੈੱਟਫਲਿਕਸ ’ਤੇ 7 ਅਪ੍ਰੈਲ, 2022 ਨੂੰ ਰਿਲੀਜ਼ ਹੋ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...