September 8, 2026, 1:07 pm
----------- Advertisement -----------
HomeNewsEntertainmentAvatar: The Way of Water ਦਾ ਨਵਾਂ ਟ੍ਰੇਲਰ ਹੋਇਆ ਰਿਲੀਜ਼, ਦੇਖ ਕੇ...

Avatar: The Way of Water ਦਾ ਨਵਾਂ ਟ੍ਰੇਲਰ ਹੋਇਆ ਰਿਲੀਜ਼, ਦੇਖ ਕੇ ਤੁਸੀਂ ਵੀ ਰਹਿ ਜਾਓਗੇ ਹੈਰਾਨ

Published on

----------- Advertisement -----------

ਜੇਮਸ ਕੈਮਰਨ ਦੁਆਰਾ ਨਿਰਦੇਸ਼ਤ 2009 ਦੀ ਹਾਲੀਵੁੱਡ ਫਿਲਮ ‘ਅਵਤਾਰ’ ਦੁਨੀਆ ਭਰ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਹੈ। ਪਹਿਲੇ ਭਾਗ ਤੋਂ ਬਾਅਦ ਦੁਨੀਆ ਭਰ ਦੇ ਦਰਸ਼ਕ ਇਸ ਦੇ ਸੀਕਵਲ ਦੀ ਉਡੀਕ ਕਰ ਰਹੇ ਹਨ, ਜੋ ਜਲਦੀ ਹੀ ਪੂਰਾ ਹੋਣ ਜਾ ਰਿਹਾ ਹੈ। ਮੇਕਰਸ ਨੇ ਇਸ ਦੇ ਦੂਜੇ ਭਾਗ ‘ਅਵਤਾਰ: ਦਿ ਵੇ ਆਫ ਵਾਟਰ’ ਦਾ ਨਵਾਂ ਟ੍ਰੇਲਰ ਰਿਲੀਜ਼ ਕੀਤਾ ਹੈ। ‘ਅਵਤਾਰ’ ਦੀ ਰਿਲੀਜ਼ ਤੋਂ 13 ਸਾਲ ਬਾਅਦ ਇਸ ਦਾ ਦੂਜਾ ਭਾਗ ਯਾਨੀ ‘ਅਵਤਾਰ : ਦਿ ਵੇ ਆਫ ਵਾਟਰ’ ਰਿਲੀਜ਼ ਹੋਣ ਜਾ ਰਿਹਾ ਹੈ, ਜਿਸ ‘ਚ ਪਹਿਲੇ ਭਾਗ ਤੋਂ ਕਹਾਣੀ ਦਿਖਾਈ ਜਾਵੇਗੀ। ਇਹ ਦਿਖਾਇਆ ਜਾਵੇਗਾ ਕਿ ਕਿਵੇਂ ‘ਸੁਲੀ ਪਰਿਵਾਰ’ ਆਪਣੀ ਜ਼ਿੰਦਗੀ ਵਿਚ ਆਉਣ ਵਾਲੀਆਂ ਮੁਸੀਬਤਾਂ ਤੋਂ ਆਪਣੇ ਆਪ ਨੂੰ ਸੁਰੱਖਿਅਤ ਰੱਖਦੇ ਹਨ ਅਤੇ ਇਹ ਪਰਿਵਾਰ ਆਪਣੇ ਆਪ ਨੂੰ ਬਚਾਉਣ ਲਈ ਕੀ ਕਰਦਾ ਹੈ।

YouTube player

2 ਨਵੰਬਰ ਨੂੰ ਯੂਟਿਊਬ ‘ਤੇ ‘ਅਵਤਾਰ : ਦਿ ਵੇ ਆਫ ਵਾਟਰ’ ਦਾ ਨਵਾਂ ਟਰੇਲਰ ਰਿਲੀਜ਼ ਹੋਇਆ ਸੀ, ਜੋ ਕਾਫੀ ਜ਼ਬਰਦਸਤ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਇਸ ਵਿੱਚ ਦਿਖਾਇਆ ਗਿਆ ਵੀਐਫਐਕਸ ਬਹੁਤ ਹੀ ਸ਼ਾਨਦਾਰ ਅਤੇ ਹੈਰਾਨੀਜਨਕ ਹੈ। ਇਸ ਟ੍ਰੇਲਰ ਨੂੰ ਦੇਖ ਕੇ ਪਤਾ ਲੱਗਦਾ ਹੈ ਕਿ ਦੂਜਾ ਭਾਗ ਪਹਿਲੇ ਪਾਰਟ ਤੋਂ ਵੀ ਜ਼ਿਆਦਾ ਸ਼ਾਨਦਾਰ ਹੋਣ ਵਾਲਾ ਹੈ। ਜੇਮਸ ਕੈਮਰਨ ਦੀ ਇਸ ਫਿਲਮ ਨੂੰ ਲੈ ਕੇ ਕਾਫੀ ਸਮੇਂ ਤੋਂ ਚਰਚਾ ਚੱਲ ਰਹੀ ਹੈ, ਉਥੇ ਹੀ ਹੁਣ ਜੋ ਟਰੇਲਰ ਸਾਹਮਣੇ ਆਇਆ ਹੈ, ਉਸ ਨੇ ਲੋਕਾਂ ਦੀ ਉਤਸੁਕਤਾ ਹੋਰ ਵੀ ਵਧਾ ਦਿੱਤੀ ਹੈ। ਜੇਕਰ ਇਸ ਫਿਲਮ ਦੀ ਰਿਲੀਜ਼ ਡੇਟ ਦੀ ਗੱਲ ਕਰੀਏ ਤਾਂ ਤੁਹਾਨੂੰ ਦੱਸ ਦੇਈਏ ਕਿ ‘ਅਵਤਾਰ : ਦਿ ਵੇ ਆਫ ਵਾਟਰ’ 16 ਦਸੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...