September 13, 2026, 5:54 am
----------- Advertisement -----------
HomeNewsEntertainmentਬਲੈਕ ਡਰੈੱਸ 'ਚ Nia Sharma ਨੇ ਉੱਡਾਏ ਫੈਨਜ਼ ਦੇ ਹੋਸ਼, ਸ਼ੇਅਰ ਕੀਤੀਆਂ...

ਬਲੈਕ ਡਰੈੱਸ ‘ਚ Nia Sharma ਨੇ ਉੱਡਾਏ ਫੈਨਜ਼ ਦੇ ਹੋਸ਼, ਸ਼ੇਅਰ ਕੀਤੀਆਂ ਹੌਟ ਤੇ ਸਿਜ਼ਲਿੰਗ ਤਸਵੀਰਾਂ

Published on

----------- Advertisement -----------

ਟੀਵੀ ਦੀ ਸੁਪਰ ਬੋਲਡ ਅਦਾਕਾਰਾ ਨਿਆ ਸ਼ਰਮਾ ਆਪਣੀ ਖੂਬਸੂਰਤੀ ਦੇ ਨਾਲ-ਨਾਲ ਪਹਿਰਾਵੇ ਨੂੰ ਲੈ ਕੇ ਹਮੇਸ਼ਾ ਚਰਚਾ ‘ਚ ਰਹਿੰਦੀ ਹੈ। ਹਰ ਰੋਜ਼ ਉਹ ਆਪਣੇ ਪ੍ਰਸ਼ੰਸਕਾਂ ‘ਤੇ ਖੂਬਸੂਰਤੀ ਦੀ ਚਮਕ ਬਰਕਰਾਰ ਰੱਖਦੀ ਹੈ। ਆਪਣੀ ਮਰਜ਼ੀ ਨਾਲ ਜ਼ਿੰਦਗੀ ਬਤੀਤ ਕਰਨ ਵਾਲੀ ਨੀਆ ਸ਼ਰਮਾ ਕਈ ਵਾਰ ਆਪਣੀ ਡਰੈੱਸ ਨੂੰ ਲੈ ਕੇ ਟ੍ਰੋਲਸ ਦੇ ਨਿਸ਼ਾਨੇ ‘ਤੇ ਵੀ ਆ ਜਾਂਦੀ ਹੈ। ਪਰ ਅਭਿਨੇਤਰੀ ਨੂੰ ਇਸ ਨਾਲ ਕੋਈ ਫਰਕ ਨਹੀਂ ਪੈਂਦਾ।

ਹਾਲ ਹੀ ਵਿੱਚ, ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ‘ਤੇ ਕੁਝ ਸਿਜ਼ਲਿੰਗ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ‘ਚ ਉਹ ਕਾਫੀ ਹੌਟ ਨਜ਼ਰ ਆ ਰਹੀ ਹੈ। ਫੋਟੋ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਲਿਖਿਆ, ‘ਮੈਨੂੰ ਕੱਪੜੇ ਪਾਉਣਾ ਪਸੰਦ ਨਹੀਂ! ਇਸ ਤੋਂ ਬਾਅਦ ਚੰਗੀਆਂ ਤਸਵੀਰਾਂ ਲੈਣ ਦਾ ਦਬਾਅ ਰਹਿੰਦਾ ਹੈ, ਫਿਰ ਜੇਕਰ ਫੋਟੋਆਂ ਚੰਗੀਆਂ ਨਾ ਹੋਣ ਤਾਂ ਨਿਰਾਸ਼ ਹੋ ਜਾਂਦੀ ਹੈ। ‘ਫਿਰ ਮੈਨੂੰ ਲੱਗਦਾ ਹੈ ਕਿ ਮੈਂ ਬਗੈਰ ਕਿਸੇ ਕਾਰਨ ਦੇ ਤਿਆਰ ਹੋਣ ਵਿੱਚ ਆਪਣਾ ਸਾਰਾ ਸਮਾਂ ਬਰਬਾਦ ਕਰ ਦਿੱਤਾ ਤੇ ਫਿਰ। ਤੁਸੀਂ ਜਾਣਦੇ ਹੋ ਕਿ ਇਹ ਕਦੇ ਖ਼ਤਮ ਨਹੀਂ ਹੋਵੇਗਾ..ਇਸ ਨੂੰ ਜਾਣ ਦਿਓ! ਦੂਜੀ ਵਾਰ ਕੋਸ਼ਿਸ਼ ਕਰਾਂਗੇ।’

ਨਿਆ ਸ਼ਰਮਾ ਦੇ ਵਰਕਫ੍ਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਸ ਦੀ ਵੈੱਬ ਸੀਰੀਜ਼ ‘ਜਮਾਈ 2.0’ ਰਿਲੀਜ਼ ਹੋਈ ਹੈ। ਜਿਸ ‘ਚ ਰਵੀ ਦੂਬੇ ਉਨ੍ਹਾਂ ਨਾਲ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਏ ਸਨ। ਇਸ ਤੋਂ ਇਲਾਵਾ ਨੀਆ ਰਿਐਲਿਟੀ ਸ਼ੋਅ ‘ਖਤਰੋਂ ਕੇ ਖਿਲਾੜੀ’ ਅਤੇ ਵਿਕਰਮ ਭੱਟ ਦੀ ਵੈੱਬ ਸੀਰੀਜ਼ ਟਵਿਸਟਡ ‘ਚ ਵੀ ਨਜ਼ਰ ਆਈ ਸੀ। ਏਕਤਾ ਕਪੂਰ ਦੀ ਨਾਗਿਨ ‘ਚ ਉਨ੍ਹਾਂ ਦੇ ਕੰਮ ਦੀ ਕਾਫੀ ਤਾਰੀਫ ਹੋਈ ਸੀ। ਨੀਆ ਦਾ ਮਿਊਜ਼ਿਕ ਵੀਡੀਓ ‘ਫੂੰਕ ਲੇ’ ਵੀ ਹਾਲ ਹੀ ‘ਚ ਰਿਲੀਜ਼ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...