September 6, 2026, 11:28 pm
----------- Advertisement -----------
HomeNewsEntertainmentਨਿਕ ਨੇ ਦੱਸਿਆ ਆਪਣਾ ਪਸੰਦੀਦਾ ਭਾਰਤੀ ਪਕਵਾਨ, Back ਸਟੇਜ ਪ੍ਰਸ਼ੰਸਕ ਨੇ ਪੁੱਛਿਆ...

ਨਿਕ ਨੇ ਦੱਸਿਆ ਆਪਣਾ ਪਸੰਦੀਦਾ ਭਾਰਤੀ ਪਕਵਾਨ, Back ਸਟੇਜ ਪ੍ਰਸ਼ੰਸਕ ਨੇ ਪੁੱਛਿਆ ਸੀ ਸਵਾਲ

Published on

----------- Advertisement -----------

ਨਿਕ ਜੋਨਸ ਇਨ੍ਹੀਂ ਦਿਨੀਂ ਆਪਣੇ ਕੰਸਰਟ ਟੂਰ ਕਾਰਨ ਸੁਰਖੀਆਂ ‘ਚ ਹਨ। ਇਸ ਦੇ ਨਾਲ ਹੀ ਹਾਲ ਹੀ ‘ਚ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਸਿੰਗਰ ਆਪਣੇ ਮਨਪਸੰਦ ਭਾਰਤੀ ਪਕਵਾਨਾਂ ਬਾਰੇ ਦੱਸਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ਵਿੱਚ, ਕੰਟੈਂਟ ਨਿਰਮਾਤਾ ਰੇਬੇਕਾ ਟੰਡਨ ਨਾਲ ਗੱਲਬਾਤ ਦੌਰਾਨ ਨਿਕ ਨੇ ਆਪਣੇ ਪਸੰਦੀਦਾ ਪਕਵਾਨਾਂ ਬਾਰੇ ਗੱਲ ਕੀਤੀ। ਗਾਇਕ ਨੇ ਦੱਸਿਆ ਕਿ ਉਸ ਨੂੰ ਪਨੀਰ, ਬਿਰਯਾਨੀ ਅਤੇ ਡੋਸਾ ਬਹੁਤ ਪਸੰਦ ਹੈ।
ਵਾਇਰਲ ਵੀਡੀਓ ‘ਚ ਨਿਕ ਜੋਨਸ ਨਾਲ ਗੱਲ ਕਰਦੇ ਹੋਏ ਰੇਬੇਕਾ ਨੇ ਪੁੱਛਿਆ- ਮੈਂ ਜਾਣਨਾ ਚਾਹੁੰਦੀ ਹਾਂ ਕਿ ਤੁਹਾਡਾ ਮਨਪਸੰਦ ਭਾਰਤੀ ਭੋਜਨ ਕੀ ਹੈ? ਜਵਾਬ ‘ਚ ਨਿਕ ਨੇ ਕਿਹਾ- ਮੈਨੂੰ ਪਨੀਰ, ਲੈਂਬ ਬਿਰਯਾਨੀ (ਮਟਨ ਬਿਰਯਾਨੀ) ਅਤੇ ਡੋਸਾ ਪਸੰਦ ਹੈ।
ਰੇਬੇਕਾ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਵੀ ਸ਼ੇਅਰ ਕੀਤਾ ਹੈ। ਉਸਨੇ ਨਿਕ ਦਾ ਇਹ ਵੀਡੀਓ ਬੈਕ ਸਟੇਜ ‘ਤੇ ਬਣਾਇਆ ਜਦੋਂ ਉਹ ਜੋਨਸ ਬ੍ਰਦਰਜ਼ ਕੰਸਰਟ ਵਿੱਚ ਪਹੁੰਚੀ। ਰੇਬੇਕਾ ਅਤੇ ਨਿਕ ਦੀ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ‘ਤੇ ਪ੍ਰਸ਼ੰਸਕ ਕਾਫੀ ਪ੍ਰਤੀਕਿਰਿਆ ਦੇ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...