November 11, 2026, 4:03 pm
----------- Advertisement -----------
HomeNewsEntertainmentਪਤਨੀ ਪ੍ਰਿਅੰਕਾ ਅਤੇ ਬੇਟੀ ਨਾਲ ਸਮਾਂ ਬਿਤਾਉਣ ਮੁੰਬਈ ਪਹੁੰਚੇ ਨਿਕ ਜੋਨਸ, ਹੋਲੀ...

ਪਤਨੀ ਪ੍ਰਿਅੰਕਾ ਅਤੇ ਬੇਟੀ ਨਾਲ ਸਮਾਂ ਬਿਤਾਉਣ ਮੁੰਬਈ ਪਹੁੰਚੇ ਨਿਕ ਜੋਨਸ, ਹੋਲੀ ਪਾਰਟੀ ‘ਚ ਵੀ ਹੋਣਗੇ ਸ਼ਾਮਲ!

Published on

----------- Advertisement -----------

ਬਾਲੀਵੁੱਡ ਦੀ ਦੇਸੀ ਗਰਲ ਅਤੇ ਹਾਲੀਵੁੱਡ ਸਟਾਰ ਪ੍ਰਿਯੰਕਾ ਚੋਪੜਾ ਇਨ੍ਹੀਂ ਦਿਨੀਂ ਆਪਣੀ ਬੇਟੀ ਮਾਲਤੀ ਨਾਲ ਭਾਰਤ ‘ਚ ਹੈ। ਫਿਲਹਾਲ ਦੇਸੀ ਗਰਲ ਆਪਣੇ ਪੂਰਵ-ਯੋਜਨਾਬੱਧ ਪ੍ਰੋਗਰਾਮ ‘ਚ ਆਪਣੀ ਹਾਜ਼ਰੀ ਲਗਵਾ ਰਹੀ ਹੈ। ਇਸ ਦੌਰਾਨ ਪ੍ਰਿਅੰਕਾ ਦੇ ਪਤੀ ਅਤੇ ਹਾਲੀਵੁੱਡ ਸਟਾਰ ਨਿਕ ਜੋਨਸ ਸੋਮਵਾਰ ਸਵੇਰੇ ਆਪਣੀ ਪਤਨੀ ਅਤੇ ਬੇਟੀ ਨਾਲ ਸਮਾਂ ਬਿਤਾਉਣ ਲਈ ਮੁੰਬਈ ਪਹੁੰਚੇ। ਇਹ ਵੀ ਚਰਚਾ ਹੈ ਕਿ ਨਿਕ ਹੋਲੀ ਪਾਰਟੀ ਲਈ ਮੁੰਬਈ ਆਏ ਹਨ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਜੋਨਸ ਬ੍ਰਦਰਜ਼ ਆਪਣੇ ਬੈਂਡ ਨਾਲ ਪਰਫਾਰਮ ਕਰਨ ਲਈ ਮੁੰਬਈ ਆਏ ਸਨ। ਵਰਤਮਾਨ ਵਿੱਚ ਨਿਕ ਆਪਣੇ ਬੈਂਡ ਦੇ ਨਾਲ ਟੂਰ ‘ਤੇ ਹਨ, ਜਿੱਥੇ ਨਿਕ ਟੈਕਸਾਸ ਵਿੱਚ ਇੱਕ ਪ੍ਰਫਾਰਮੇਂਸ ਦੇਣ ਤੋਂ ਬਾਅਦ ਮੁੰਬਈ ਵਾਪਸ ਆਏ ਹਨ। ਨਿਕ ਨੂੰ ਏਅਰਪੋਰਟ ‘ਤੇ ਆਲ ਵ੍ਹਾਈਟ ਡੈਨਿਮ ਲੁੱਕ ‘ਚ ਦੇਖਿਆ ਗਿਆ, ਜਿੱਥੇ ਉਨ੍ਹਾਂ ਨੇ ਪ੍ਰਸ਼ੰਸਕਾਂ ਦਾ ਧੰਨਵਾਦ ਵੀ ਕੀਤਾ। ਭਾਰਤ ਆਉਣ ਤੋਂ ਪਹਿਲਾਂ ਪ੍ਰਿਯੰਕਾ ਆਪਣੇ ਪਤੀ ਨਿਕ ਜੋਨਸ ਅਤੇ ਬੇਟੀ ਮਾਲਤੀ ਨਾਲ ਦੁਬਈ ‘ਚ ਛੁੱਟੀਆਂ ਬਿਤਾਉਂਦੇ ਨਜ਼ਰ ਆਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...