November 11, 2026, 3:44 pm
----------- Advertisement -----------
HomeNewsEntertainmentਨਿਸ਼ਾ ਬਾਨੋ ਨੇ ਸੋਸ਼ਲ ਮੀਡਿਆ 'ਤੇ ਸ਼ੇਅਰ ਕੀਤਾ ਆਪਣੇ ਨਵੇਂ ਗੀਤ ‘ਪਸੰਦ...

ਨਿਸ਼ਾ ਬਾਨੋ ਨੇ ਸੋਸ਼ਲ ਮੀਡਿਆ ‘ਤੇ ਸ਼ੇਅਰ ਕੀਤਾ ਆਪਣੇ ਨਵੇਂ ਗੀਤ ‘ਪਸੰਦ ਤੂੰ ਵੇ’ ਦਾ ਪੋਸਟਰ

Published on

----------- Advertisement -----------

ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਨਿਸ਼ਾ ਬਾਨੋ ਜਿਸ ਨੇ ਹੁਣ ਤੱਕ ਆਪਣੀ ਅਦਾਕਾਰੀ ਤੇ ਕਲਾਕਾਰੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ। ਦੱਸਣਯੋਗ ਹੈ ਕਿ ਹਾਲ ਹੀ ਵਿੱਚ ਨਿਸ਼ਾ ਬਾਨੋ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਗਾਣੇ ਦਾ ਪੋਸਟਰ ਸ਼ੇਅਰ ਕੀਤਾ ਹੈ।ਜੀ ਹਾਂ ਉਹ ਬਹੁਤ ਜਲਦ ਆਪਣਾ ਨਵਾਂ ਗੀਤ ਲੈ ਕੇ ਆ ਰਹੀ ਹੈ। ਆਪਣੇ ਵਿਆਹ ਕਰਕੇ ਖੂਬ ਸੁਰਖੀਆਂ ਬਟੋਰਨ ਵਾਲੀ ਗਾਇਕਾ ਨਿਸ਼ਾ ਬਾਨੋ ਦੇ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਗਾਣੇ ਦਾ ਪੋਸਟਰ ਲੁੱਕ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ-‘ਫਰਸਟ ਲੁੱਕ ਮੇਰੇ ਨਵੇਂ ਗੀਤ #PasandTuVe #nishabano #desiqueen’।

https://www.instagram.com/p/CXn3rU1hhCN/

ਪੋਸਟਰ ਉੱਤੇ ਨਿਸ਼ਾ ਬਾਨੋ ਟੈਪੂ ਉੱਤੇ ਬੈਠੀ ਨਜ਼ਰ ਆ ਰਹੀ ਹੈ ਤੇ ਨਾਲ ਹੀ ਬੈਗ ਵੀ ਨਜ਼ਰ ਆ ਰਿਹਾ ਹੈ। ਗੀਤ ਦੇ ਨਾਂਅ ਤੇ ਪੋਸਟਰ ਤੋਂ ਲੱਗਦਾ ਹੈ ਕਿ ਇਹ ਗੀਤ ਪਤੀ-ਪਤਨੀ ਚ ਨੋਕ-ਝੋਕ ਵਾਲਾ ਹੋਵੇਗਾ। ਪ੍ਰਸ਼ੰਸਕ ਅਤੇ ਕਲਾਕਾਰ ਕਮੈਂਟ ਕਰਕੇ ਨਿਸ਼ਾ ਬਾਨੋ ਨੂੰ ਵਧਾਈਆਂ ਦੇ ਰਹੇ ਨੇ। ਨਿਸ਼ਾ ਬਾਨੋ ਦੇ ਵਰਕ ਫ਼ਰੰਟ ਦੀ ਗੱਲ ਕਰੀਏ ਤਾ ਤਾਂ ਉਹ ਪੰਜਾਬੀ ਫ਼ਿਲਮੀ ਜਗਤ ਦੀ ਨਾਮੀ ਅਦਾਕਾਰਾ ਹੈ। ਪਿਛਲੇ ਲੰਮੇ ਸਮੇਂ ਤੋਂ ਫ਼ਿਲਮੀ ਇੰਡਸਟਰੀ ‘ਚ ਸਰਗਰਮ ਹਨ । ਨਿਸ਼ਾ ਬਾਨੋ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ, ਭਾਵੇਂ ਉਹ ਸੰਜੀਦਾ ਹੋਣ, ਕਾਮੇਡੀ ਕਿਰਦਾਰ ਹੋਣ ਜਾਂ ਫਿਰ ਰੋਮਾਂਟਿਕ । ਨਿਸ਼ਾ ਬਾਨੋ ਨੇ ਫ਼ਿਲਮਾਂ ‘ਚ ਆਉਣ ਤੋਂ ਪਹਿਲਾਂ ਕਈ ਟੀਵੀ ਸ਼ੋਅ ‘ਚ ਵੀ ਕੰਮ ਕੀਤਾ ਹੈ । ਅਦਾਕਾਰੀ ਦੇ ਨਾਲ ਉਹ ਗਾਇਕੀ ਦੇ ਖੇਤਰ ਚ ਕਾਫੀ ਐਕਟਿਵ ਹੈ। ਉਹ ਆਪਣੇ ਕਈ ਸਿੰਗਲ ਟਰੈਕਸ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਉਹ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੀ ਹੈ। ਹਾਲ ਹੀ ‘ਚ ਉਨ੍ਹਾਂ ਦਾ ਵਿਆਹ ਅਦਾਕਾਰ ਅਤੇ ਗਾਇਕ ਸਮੀਰ ਮਾਹੀ ਦੇ ਨਾਲ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...