September 18, 2026, 9:50 pm
----------- Advertisement -----------
HomeNewsEntertainmentਕੰਗਨਾ ਰਣੌਤ ਦੇ ਲਾਕਅੱਪ ਦੀ ਪਹਿਲੀ ਪ੍ਰਤੀਯੋਗੀ ਦਾ ਖੁਲਾਸਾ, ਨਵੇਂ ਪ੍ਰੋਮੋ 'ਚ...

ਕੰਗਨਾ ਰਣੌਤ ਦੇ ਲਾਕਅੱਪ ਦੀ ਪਹਿਲੀ ਪ੍ਰਤੀਯੋਗੀ ਦਾ ਖੁਲਾਸਾ, ਨਵੇਂ ਪ੍ਰੋਮੋ ‘ਚ ਦਿਖਾਇਆ ਗਿਆ ਚਿਹਰਾ

Published on

----------- Advertisement -----------

ਕੰਗਨਾ ਰਣੌਤ ਦੇ ਨਵੇਂ ਸ਼ੋਅ ਲਾਕ ਅੱਪ ਦੇ ਨਵੇਂ ਪ੍ਰੋਮਜ਼ ਵਿੱਚ, ਪਹਿਲੇ ਮੁਕਾਬਲੇਬਾਜ਼ਾਂ ਦਾ ਖੁਲਾਸਾ ਹੋਇਆ ਹੈ। ਨਿਸ਼ਾ ਰਾਵਲ ਕੰਗਨਾ ਰਣੌਤ ਦੀ ਜੇਲ ‘ਚ ਬੰਦ ਰਹੇਗੀ। ਇਸ ਤੋਂ ਪਹਿਲਾਂ ਲਾਕਅੱਪ ਦੇ ਪ੍ਰੋਮੋਜ਼ ‘ਚ ਮੁਕਾਬਲੇਬਾਜ਼ਾਂ ਦੇ ਚਿਹਰੇ ਨਹੀਂ ਦਿਖਾਏ ਗਏ ਸਨ। ਹੁਣ ਪਹਿਲਾ ਚਿਹਰਾ ਸਾਹਮਣੇ ਆਇਆ ਹੈ। ਕੰਗਨਾ ਰਣੌਤ ਨੇ ਸ਼ੋਅ ਦੀ ਘੋਸ਼ਣਾ ਦੌਰਾਨ ਦੱਸਿਆ ਸੀ ਕਿ ਇਸ ਵਿੱਚ ਵਿਵਾਦਿਤ ਪ੍ਰਤੀਯੋਗੀਆਂ ਨੂੰ ਲਿਆ ਜਾਵੇਗਾ। ਨਿਸ਼ਾ ਰਾਵਲ ਪਿਛਲੇ ਸਾਲ ਆਪਣੇ ਪਤੀ ਕਰਨ ਮਹਿਰਾ ਨਾਲ ਝਗੜੇ ਨੂੰ ਲੈ ਕੇ ਸੁਰਖੀਆਂ ‘ਚ ਰਹੀ ਸੀ।

ਨਿਸ਼ਾ ਲਾਕਅੱਪ ‘ਚ ਸੰਤਰੀ ਰੰਗ ਦਾ ਜੰਪਸੂਟ ਪਹਿਨੀ ਨਜ਼ਰ ਆ ਰਹੀ ਹੈ। ਨਿਸ਼ਾ ਰਾਵਲ ਲਕਸ਼ਮੀ ਤੇਰੇ ਆਂਗਨ ਕੀ ਅਤੇ ਸ਼ਾਦੀ ਮੁਬਾਰਕ ਵਰਗੇ ਸ਼ੋਅਜ਼ ਵਿੱਚ ਨਜ਼ਰ ਆ ਚੁੱਕੀ ਹੈ। ਉਸਨੇ ਇੱਕ ਬਿਆਨ ਵਿੱਚ ਕਿਹਾ, ਮੈਂ ਇਸ ਨਵੀਂ ਅਤੇ ਚੁਣੌਤੀਪੂਰਨ ਯਾਤਰਾ ਲਈ ਬਹੁਤ ਉਤਸ਼ਾਹਿਤ ਹਾਂ। ਪਹਿਲਾਂ ਕਦੇ ਨਹੀਂ ਸੁਣਿਆ ਜਾਂ ਦੇਖਿਆ, ਇਹ ਸ਼ੋਅ ਭਾਰਤੀ OTT ਉਦਯੋਗ ਵਿੱਚ ਇੱਕ ਨਵਾਂ ਬੈਂਚਮਾਰਕ ਸਥਾਪਤ ਕਰੇਗਾ। ਮੈਂ ਦਰਸ਼ਕਾਂ ਲਈ ਇਸ ਵਿਜ਼ੂਅਲ ਟ੍ਰੀਟ ਦਾ ਹਿੱਸਾ ਬਣਨ ਲਈ ਉਤਸ਼ਾਹਿਤ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...