April 24, 2026, 10:35 pm
----------- Advertisement -----------
HomeNewsEntertainment'ਨਾਗਿਨ' ਦੀ ਅਦਾਕਾਰਾ ਨਿਆ ਸ਼ਰਮਾ ਨੇ ਬਲੈਕ ਬਿਕਨੀ 'ਚ ਸ਼ੇਅਰ ਕੀਤੀਆਂ ਬੋਲਡ...

‘ਨਾਗਿਨ’ ਦੀ ਅਦਾਕਾਰਾ ਨਿਆ ਸ਼ਰਮਾ ਨੇ ਬਲੈਕ ਬਿਕਨੀ ‘ਚ ਸ਼ੇਅਰ ਕੀਤੀਆਂ ਬੋਲਡ ਤਸਵੀਰਾਂ

Published on

----------- Advertisement -----------

ਟੀਵੀ ਸ਼ੋਅ ‘ਨਾਗਿਨ’ ‘ਚ ਆਪਣੀ ਭੂਮਿਕਾ ਨਾਲ ਲੋਕਾਂ ਦਾ ਮਨੋਰੰਜਨ ਕਰਨ ਵਾਲੀ ਅਦਾਕਾਰਾ ਨਿਆ ਸ਼ਰਮਾ ਸੋਸ਼ਲ ਮੀਡੀਆ ‘ਤੇ ਛਾਈ ਹੋਈ ਹੈ। ਹਾਲ ਹੀ ‘ਚ ਅਦਾਕਾਰਾ ਨੇ ਆਪਣੀ ਬਲੈਕ ਬਿਕਨੀ ਦੀਆਂ ਬੇਹੱਦ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ‘ਚ ਉਹ ਕਾਫੀ ਆਕਰਸ਼ਕ ਅੰਦਾਜ਼ ‘ਚ ਨਜ਼ਰ ਆ ਰਹੀ ਹੈ। ਲੁੱਕ ਦੀ ਗੱਲ ਕਰੀਏ ਤਾਂ ਨੀਆ ਬਲੈਕ ਬਿਕਨੀ ਡਰੈੱਸ ‘ਚ ਨਜ਼ਰ ਆ ਰਹੀ ਹੈ। ਨੀਆ ਨੇ ਮਿਨੀਮਲ ਮੇਕਅਪ, ਖੁੱਲ੍ਹੇ ਵਾਲ ਅਤੇ ਐਨਕਾਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।

ਇਸ ਲੁੱਕ ‘ਚ ਅਦਾਕਾਰਾ ਬਹੁਤ ਬੋਲਡ ਲੱਗ ਰਹੀ ਹੈ। ਅਦਾਕਾਰਾ ਸਮੁੰਦਰ ਵਿਚਾਲੇ ਬੋਟ ‘ਚ ਬੈਠ ਕੇ ਕਾਤਿਲਾਨਾ ਅੰਦਾਜ਼ ‘ਚ ਪੋਜ਼ ਦੇ ਰਹੀ ਹੈ। ਨੀਆ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ ਅਤੇ ਉਹ ਇਨ੍ਹਾਂ ਤਸਵੀਰਾਂ ‘ਤੇ ਖੂਬ ਪਿਆਰ ਲੁਟਾ ਰਹੇ ਹਨ। ਦੱਸ ਦੇਈਏ ਕਿ ਨੀਆ ਦੀਆਂ ਇਹ ਤਸਵੀਰਾਂ ਉਨ੍ਹਾਂ ਦੀ ਮਾਂ ਦੇ ਜਨਮਦਿਨ ਦੀਆਂ ਹਨ। ਅਦਾਕਾਰਾ ਨੇ ਗੋਆ ‘ਚ ਸਮੁੰਦਰ ਵਿਚਾਲੇ ਬੋਟ ‘ਚ ਮਾਂ ਦਾ ਜਨਮਦਿਨ ਮਨਾਇਆ ਸੀ ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...