July 18, 2026, 12:43 pm
----------- Advertisement -----------
HomeNewsEntertainmentਉਰਫੀ ਜਾਵੇਦ ਨੂੰ ਨਹੀਂ ਦੇ ਰਿਹਾ ਕੋਈ ਵੀ ਕਿਰਾਏ ‘ਤੇ ਘਰ, ਟਵੀਟ...

ਉਰਫੀ ਜਾਵੇਦ ਨੂੰ ਨਹੀਂ ਦੇ ਰਿਹਾ ਕੋਈ ਵੀ ਕਿਰਾਏ ‘ਤੇ ਘਰ, ਟਵੀਟ ਕਰ ਕੀਤਾ ਦਰਦ ਬਿਆਨ

Published on

----------- Advertisement -----------

ਉਰਫੀ ਜਾਵੇਦ ਪਿਛਲੇ ਕੁੱਝ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਨੂੰ ਕਈ ਵਾਰ ਧਮਕੀਆਂ ਮਿਲ ਗਈਆਂ ਹਨ। ਉਸ ‘ਤੇ ਜਨਤਕ ਥਾਵਾਂ ‘ਤੇ ਅਸ਼ਲੀਲਤਾ ਫਲਾਉਣ ਦੇ ਦੋਸ਼ ਲੱਗੇ ਹੋਏ ਹਨ। ਉਸ ਖ਼ਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਨ੍ਹਾਂ ਸਭ ਤੋਂ ਜ਼ਿਆਦਾ ਪਰੇਸ਼ਾਨ ਉਰਫੀ ਨੇ ਮਹਾਰਾਸ਼ਟਰ ਮਹਿਲਾ ਕਮੀਸ਼ਨ ਨੂੰ ਵੀ ਪੱਤਰ ਲਿਖ ਕੇ ਮੁੰਬਈ ਪੁਲਿਸ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।

ਦੱਸ ਦਈਏ ਕਿ ਉਰਫੀ ਨੂੰ ਰਹਿਣ ਲਈ ਕੋਈ ਨਵੀਂ ਜਗ੍ਹਾ ਨਹੀਂ ਮਿਲ ਰਹੀ। ਉਨ੍ਹਾਂ ਨੇ ਆਪਣਾ ਦਰਦ ਟਵੀਟ ਦੇ ਜਰੀਏ ਬਿਆਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੋਈ ਵੀ ਉਸਨੂੰ ਮੁੰਬਈ ‘ਚ ਕਿਰਾਏ ‘ਤੇ ਮਕਾਨ ਨਹੀਂ ਦੇ ਰਿਹਾ ਹੈ। ਹਰ ਕੋਈ ਕਿਸੇ ਨਾ ਕਿਸੇ ਕਾਰਨ ਡਰਿਆ ਹੋਇਆ ਹੈ। ਕਈ ਲੋਕ ਉਸ ਦੀ ਡਰੈਸਿੰਗ ਸੈਂਸ ਦੇ ਕਾਰਨ ਉਸਨੂੰ ਮਕਾਨ ਨਹੀਂ ਦੇ ਰਹੋ। ਉਨ੍ਹਾਂ ਨੇ ਕਿਹਾ ਕਿ ਮੁਸਲਮਾਨ ਲੋਕ ਉਸਨੂੰ ਉਸਦੇ ਕੱਪੜਿਆਂ ਕਾਰਨ ਘਰ ਨਹੀਂ ਦੇ ਰਹੇ ਅਤੇ ਹਿੰਦੂ ਲੋਕ ਉਸਨੂੰ ਮੁਸਲਮਾਨ ਹੋਣ ਕਾਰਨ ਘਰ ਨਹੀਂ ਦੇ ਰਹੇ। ਮੈਨੂੰ ਸਿਆਸੀ ਧਮਕੀਆਂ ਮਿਲ ਰਹੀਆਂ ਹਨ। ਮੁੰਬਈ ‘ਚ ਕਿਰਾਏ ‘ਤੇ ਘਰ ਲੱਭਣਾ ਬਹੁਤ ਮੁਸ਼ਕਿਲ ਹੈ। ਉਰਫੀ ਦੇ ਇਸ ਟਵੀਟ ‘ਤੇ ਕਈ ਲੋਕਾਂ ਨੇ ਕਮੈਂਟ ਕਰਕੇ ਉਨ੍ਹਾਂ ਨੂੰ ਦਿਲਾਸਾ ਦਿੱਤਾ ਹੈ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...

ਹਾਈਕੋਰਟ ਪਹੁੰਚਿਆ ‘ਸਤਲੁਜ’ ਫ਼ਿਲਮ ਵਿਵਾਦ, ਮੋਹਾਲੀ ਦੇ ਸਰਵਨ ਸਿੰਘ ਨੇ ਫ਼ਿਲਮ ਨੂੰ OTT ਤੋਂ ਹਟਾਉਣ ਖਿਲਾਫ਼ ਪਾਈ ਪਟੀਸ਼ਨ

‘ਸਤਲੁਜ’ ਫ਼ਿਲਮ ਵਿਵਾਦ ਹੁਣ ਹਾਈਕੋਰਟ ਪਹੁੰਚ ਗਿਆ ਹੈ। ਫ਼ਿਲਮ ਨੂੰ OTT ਤੋਂ ਹਟਾਉਣ ਖਿਲਾਫ਼...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...

‘ਸਿੱਧੂ ਨੂੰ ਮਰਵਾਉਣ ਲਈ Aujla ਪਹਿਲਾਂ ਬੰਦੇ ਲੱਭਦਾ ਸੀ’- ਰੈਪਰ ਸੁਲਤਾਨ ਦਾ ਕਰਨ ਔਜਲਾ ‘ਤੇ ਕਥਿਤ ਇਲਜ਼ਾਮ

ਰੈਪਰ ਸੁਲਤਾਨ ਨੇ ਗੀਤਕਾਰ ਕਰਨ ਔਜਲਾ ‘ਤੇ ਕਥਿਤ ਇਲਜ਼ਾਮ ਲਗਾਏ ਹਨ। ਉਨ੍ਹਾਂ ਦਾ ਇਕ...

Diljit Dosanjh ਦੇ ਸ਼ੋਅ ‘ਚ ਮੁੜ ਹੋਇਆ ਹੰਗਾਮਾ, ਵੱਖਵਾਦੀ ਸੰਗਠਨ ਦੇ ਬੰਦੇ ਨੇ ਸਟੇਜ ‘ਤੇ ਝੰਡਾ ਲਹਿਰਾ ਕੇ ਪਾਇਆ ਭੰਗੜਾ

ਇੰਗਲੈਂਡ ਵਿਚ ਹੋ ਰਹੇ ਦਿਲਜੀਤ ਦੁਸਾਂਝ ਦੇ ਸ਼ੋਅ ਵਿਚ ਵੱਡੀ ਘਟਨਾ ਵਾਪਰੀ ਹੈ ਜਿਥੇ...

ਪੰਜਾਬ ਤੇ ਚੰਡੀਗੜ੍ਹ ’ਚ ਗਰਮੀ ਕਰੇਗੀ ਬੁਰਾ ਹਾਲ, 6 ਦਿਨਾਂ ਲਈ ਹੀਟਵੇਵ ਦੀ ਚਿਤਾਵਨੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...