September 28, 2026, 11:38 pm
----------- Advertisement -----------
HomeNewsEntertainmentਅਫਸਾਨਾ ਖਾਨ ਦੇ ਭਰਾ ਖੁਦਾ ਬਖਸ਼ ਦੀਆ ਵਧੀਆਂ ਮੁਸ਼ਕਿਲਾਂ,ਗੈਰ-ਜ਼ਮਾਨਤੀ ਵਾਰੰਟ ਜਾਰੀ

ਅਫਸਾਨਾ ਖਾਨ ਦੇ ਭਰਾ ਖੁਦਾ ਬਖਸ਼ ਦੀਆ ਵਧੀਆਂ ਮੁਸ਼ਕਿਲਾਂ,ਗੈਰ-ਜ਼ਮਾਨਤੀ ਵਾਰੰਟ ਜਾਰੀ

Published on

----------- Advertisement -----------

ਚੰਡੀਗੜ੍ਹ: ਪੰਜਾਬੀ ਗਾਇਕਾ ਅਫਸਾਨਾ ਖਾਨ ਦੇ ਭਰਾ ਖੁਦਾ ਬਖਸ਼ ਦੀਆਂ ਮੁਸ਼ਕਿਲਾ ਵਧ ਗਈਆਂ ਹਨ। ਦੱਸ ਦਈਏ ਕਿ ਗਾਇਕ khuda baksh ਦੇ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋ ਗਿਆ ਹੈ। 3,50,000 ਰੁਪਏ ਦੇ ਚੈੱਕ ਬਾਊਂਸ ਹੋਣ ਦੇ ਮਾਮਲੇ ਵਿੱਚ ਗਿੱਦੜਬਾਹਾ ਦੇ ਐੱਸ.ਡੀ.ਜੇ.ਐੱਮ. ਨੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਖੁਦਾ ਬਖਸ਼ ਬਾਦਲ ਪਿੰਡ ਤੋਂ ਹੈ। ਜੇ ਗੱਲ ਕਰੀਏ ਖੁਦ ਬਖਸ਼ ਦੀ ਤਾਂ ਉਹ ਇਸ ਸਮੇਂ ਆਪਣੀ ਭੈਣ ਅਫਸਾਨਾ ਖ਼ਾਨ ਤੇ ਜੀਜੇ ਸਾਜ਼ ਦੇ ਨਾਲ ਦੁਬਈ ‘ਚ ਹਨ। ਖੁਦਾ ਬਖਸ਼ ਨੇ ਅਜੇ ਤੱਕ ਆਪਣੇ ਇਸ ਮਾਮਲੇ ਬਾਰੇ ਕੋਈ ਸਫਾਈ ਨਹੀਂ ਦਿੱਤੀ ਹੈ।

ਉਨ੍ਹਾਂ ਦੇ ਇੰਸਟਾਗ੍ਰਾਮ ਅਕਾਉਂਟ ਉੱਤੇ ਦੇਖ ਸਕਦੇ ਹੋ ਉਹ ਦੁਬਈ ਦੀ ਆਬੋ ਹਵਾ ਦਾ ਅਨੰਦ ਲੈ ਰਹੇ ਹਨ। ਜੇ ਗੱਲ ਕਰੀਏ ਖੁਦਾ ਬਖਸ਼ ਦੇ ਮਿਊਜ਼ਿਕ ਸਫ਼ਰ ਬਾਰੇ ਤਾਂ ਉਨ੍ਹਾਂ ਨੂੰ ਸੰਗੀਤ ਦੀ ਗੁੜ੍ਹਤੀ ਆਪਣੇ ਘਰ ਤੋਂ ਹੀ ਮਿਲੀ ਹੈ । ਉਨ੍ਹਾਂ ਦੇ ਘਰ ‘ਚ ਮਿਊਜ਼ਿਕ ਦਾ ਮਾਹੌਲ ਸੀ ।

ਖੁਦਾ ਬਖਸ਼ ਨੇ ਸਾਲ 2017 ‘ਚ ਇੰਡੀਅਨ ਆਈਡਲ-9 ਦਾ ਖਿਤਾਬ ਆਪਣੇ ਨਾਂਅ ਕੀਤਾ ਸੀ । ਇਸ ਤੋਂ ਇਲਾਵਾ ਉਹ ਕਈ ਪੰਜਾਬੀ ਗੀਤ ਵੀ ਗਾ ਚੁੱਕੇ ਹਨ। ਖੁਦਾ ਬਖਸ਼ ਦੀ ਭੈਣ ਅਫਸਾਨਾ ਖ਼ਾਨ, ਜੋ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਟੌਪ ਗਾਇਕਾਵਾਂ ਚੋਂ ਇੱਕ ਹੈ। ਉਸ ਨੇ ਵੀ ਕਈ ਹਿੱਟ ਗੀਤ ਪੰਜਾਬੀ ਸੰਗੀਤ ਜਗਤ ਨੂੰ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...