July 24, 2026, 2:53 am
----------- Advertisement -----------
HomeNewsEntertainmentਨੋਰਾ ਫਤੇਹੀ ਨੇ ਜੈਕਲੀਨ ਫਰਨਾਂਡੀਜ਼ ਖਿਲਾਫ ਕੀਤੇ ਮਾਣਹਾਨੀ ਕੇਸ ਦੀ 25 ਮਾਰਚ...

ਨੋਰਾ ਫਤੇਹੀ ਨੇ ਜੈਕਲੀਨ ਫਰਨਾਂਡੀਜ਼ ਖਿਲਾਫ ਕੀਤੇ ਮਾਣਹਾਨੀ ਕੇਸ ਦੀ 25 ਮਾਰਚ ਨੂੰ ਹੋਵੇਗੀ ਸੁਣਵਾਈ

Published on

----------- Advertisement -----------

ਨੋਰਾ ਫਤੇਹੀ ਗੈਂਗਸਟਰ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਦੀ ਧੋਖਾਧੜੀ ਦੇ ਮਾਮਲੇ ਨੂੰ ਲੈ ਕੇ ਕਾਫੀ ਸਮੇਂ ਤੋਂ ਸੁਰਖੀਆਂ ‘ਚ ਹੈ। ਇਸ ਮਾਮਲੇ ‘ਚ ਨੋਰਾ ਨੇ ਜੈਕਲੀਨ ਫਰਨਾਂਡੀਜ਼ ‘ਤੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਹੁਣ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨੋਰਾ ਫਤੇਹੀ ਦੀ ਮਾਣਹਾਨੀ ਦੀ ਸ਼ਿਕਾਇਤ ‘ਤੇ ਸੁਣਵਾਈ 25 ਮਾਰਚ ਲਈ ਤੈਅ ਕੀਤੀ ਹੈ। ਅਭਿਨੇਤਰੀ ਨੋਰਾ ਫਤੇਹੀ ਨੇ ਹਾਲ ਹੀ ‘ਚ ਜੈਕਲੀਨ ਫਰਨਾਂਡੀਜ਼ ਅਤੇ ਵੱਖ-ਵੱਖ ਮੀਡੀਆ ਅਦਾਰਿਆਂ ਖਿਲਾਫ ਦਿੱਲੀ ਦੀ ਅਦਾਲਤ ‘ਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਨੋਰਾ ਨੇ ਸ਼ਿਕਾਇਤ ‘ਚ ਦਾਅਵਾ ਕੀਤਾ ਹੈ ਕਿ 200 ਕਰੋੜ ਦੀ ਧੋਖਾਧੜੀ ਦੇ ਮਾਮਲੇ ‘ਚ ਉਸ ਦਾ ਨਾਂ ਜ਼ਬਰਦਸਤੀ ਲਿਆਇਆ ਗਿਆ ਹੈ। ਉਸ ਦਾ ਸੁਕੇਸ਼ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਨੋਰਾ ਨੇ ਕਿਹਾ ਕਿ ਉਹ ਸੁਕੇਸ਼ ਨੂੰ ਉਸ ਦੀ ਪਤਨੀ ਲੀਨਾ ਮਾਰੀਆ ਪੌਸ ਰਾਹੀਂ ਹੀ ਜਾਣਦੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...