September 4, 2026, 8:51 pm
----------- Advertisement -----------
HomeNewsEntertainmentਸਮੁੰਦਰ ਕਿਨਾਰੇ ਨੋਰਾ ਫਤੇਹੀ ਨੇ ਕੀਤਾ ਜ਼ਬਰਦਸਤ ਡਾਂਸ,ਫੈਨਜ਼ ਨੂੰ ਆ ਰਿਹਾ ਬੇਹੱਦ...

ਸਮੁੰਦਰ ਕਿਨਾਰੇ ਨੋਰਾ ਫਤੇਹੀ ਨੇ ਕੀਤਾ ਜ਼ਬਰਦਸਤ ਡਾਂਸ,ਫੈਨਜ਼ ਨੂੰ ਆ ਰਿਹਾ ਬੇਹੱਦ ਪਸੰਦ

Published on

----------- Advertisement -----------

ਜਦੋਂ ਵੀ ਬੀ ਟਾਊਨ ਦੀ ਸਭ ਤੋਂ ਖੂਬਸੂਰਤ ਅਭਿਨੇਤਰੀ ਦਾ ਜ਼ਿਕਰ ਕੀਤਾ ਜਾਵੇਗਾ ਤਾਂ ਉਸ ‘ਚ ਨੋਰਾ ਫਤੇਹੀ ਦਾ ਨਾਂ ਜ਼ਰੂਰ ਸ਼ਾਮਲ ਹੋਵੇਗਾ। ਸਿਰਫ ਸੁੰਦਰਤਾ ਹੀ ਨਹੀਂ ਬਲਕਿ ਨੋਰਾ ਫਤੇਹੀ ਇੰਡਸਟਰੀ ਦੀਆਂ ਟਾਪ ਡਾਂਸਰਾਂ ਵਿੱਚੋਂ ਇੱਕ ਹੈ। ਨੋਰਾ ਫਤੇਹੀ ਨੇ ਬਹੁਤ ਘੱਟ ਸਮੇਂ ‘ਚ ਬਾਲੀਵੁੱਡ ‘ਚ ਆਪਣੀ ਖਾਸ ਪਛਾਣ ਬਣਾ ਲਈ ਹੈ। ਨੋਰਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਨੋਰਾ ਫਤੇਹੀ ਦਾ ਤਾਜ਼ਾ ਡਾਂਸ ਵੀਡੀਓ ਸ਼ੁੱਕਰਵਾਰ ਨੂੰ ਸਾਹਮਣੇ ਆਇਆ ਹੈ, ਜਿਸ ‘ਚ ਉਹ ਬੀਚ ‘ਤੇ ਆਪਣੇ ਕਿਲਰ ਡਾਂਸ ਮੂਵਜ਼ ਨਾਲ ਦਹਿਸ਼ਤ ਪੈਦਾ ਕਰਦੀ ਨਜ਼ਰ ਆ ਰਹੀ ਹੈ। ਵੀਡੀਓ ’ਚ ਨੋਰਾ ਸਮੁੰਦਰੀ ਕੰਢੇ ’ਤੇ ਕ੍ਰੌਪ ਟੌਪ ਅਤੇ ਡੈਨਿਮ ਸ਼ਾਰਟਸ ’ਚ ਡਾਂਸ ਕਰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਦੀ ਇਸ ਵੀਡੀਓ ਦੀ ਲੋਕ ਖ਼ੂਬ ਤਾਰੀਫ਼ ਕਰ ਰਹੇ ਹਨ।

ਪ੍ਰਸ਼ੰਸਕ ਇਸ ਵੀਡੀਓ ’ਤੇ ਆਪਣੀ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ। ਦੂਜੇ ਪਾਸੇ ਨੋਰਾ ਫਤੇਹੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਆਉਣ ਵਾਲੇ ਸਮੇਂ ‘ਚ ਨੋਰਾ ਫਤੇਹੀ ਬਾਲੀਵੁੱਡ ਸੁਪਰਸਟਾਰ ਅਜੇ ਦੇਵਗਨ ਅਤੇ ਸਿਧਾਰਥ ਮਲਹੋਤਰਾ ਨਾਲ ਫਿਲਮ ‘ਥੈਂਕ ਗੌਡ’ ‘ਚ ਨਜ਼ਰ ਆਵੇਗੀ। ਹਾਲਾਂਕਿ ਨੋਰਾ ਇਸ ਫਿਲਮ ‘ਚ ਇਕ ਆਈਟਮ ਗੀਤ ਕਰ ਰਹੀ ਹੈ। ਇਸ ਤੋਂ ਇਲਾਵਾ ਅਗਲੇ ਸਾਲ ਨੋਰਾ ਫਤੇਹੀ ਸੁਪਰਸਟਾਰ ਜਾਨ ਅਬ੍ਰਾਹਮ ਦੇ ਨਾਲ ਕਾਮੇਡੀ ਡਰਾਮਾ ਫਿਲਮ 100 ਪਰਸੈਂਟ ‘ਚ ਮੁੱਖ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...