November 2, 2026, 5:13 am
----------- Advertisement -----------
HomeNewsEntertainmentਹੁਣ ਪਰਦੇ 'ਤੇ ਦਿਖਾਈ ਦੇਵੇਗੀ ਯੂਕਰੇਨ 'ਚ ਫਸੇ ਭਾਰਤੀਆਂ ਦੀ ਕਹਾਣੀ, 'Operation...

ਹੁਣ ਪਰਦੇ ‘ਤੇ ਦਿਖਾਈ ਦੇਵੇਗੀ ਯੂਕਰੇਨ ‘ਚ ਫਸੇ ਭਾਰਤੀਆਂ ਦੀ ਕਹਾਣੀ, ‘Operation AMG’ ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ

Published on

----------- Advertisement -----------

ਈਬੀਨਾ ਐਂਟਰਟੇਨਮੈਂਟ ਨੇ ਆਪਣੇ ਨਵੇਂ ਪ੍ਰੋਜੈਕਟ ‘ਅਪਰੇਸ਼ਨ ਏ.ਐੱਮ.ਜੀ.’ ਦਾ ਐਲਾਨ ਕੀਤਾ ਹੈ। ਧਰੁਵ ਲਾਥੇਰ ਦੁਆਰਾ ਨਿਰਦੇਸ਼ਿਤ ਇਹ ਫਿਲਮ ਅਗਲੇ ਸਾਲ ਗਣਤੰਤਰ ਦਿਵਸ ਦੇ ਮੌਕੇ ‘ਤੇ ਰਿਲੀਜ਼ ਹੋਵੇਗੀ। ਇਸ ਫਿਲਮ ‘ਚ ਯੁੱਧ ਦੌਰਾਨ ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਕੀਤੇ ਗਏ ਆਪਰੇਸ਼ਨ ਬਾਰੇ ਦਿਖਾਇਆ ਜਾਵੇਗਾ। ਫਿਲਮ ਦੀ ਸ਼ੂਟਿੰਗ ਜਲਦੀ ਹੀ ਸ਼ੁਰੂ ਹੋਣ ਵਾਲੀ ਹੈ। ‘ਆਪ੍ਰੇਸ਼ਨ ਏਐਮਜੀ’ ਸੁਨੀਲ ਜੋਸ਼ੀ ਅਤੇ ਨੀਤੂ ਜੋਸ਼ੀ ਦੁਆਰਾ ਨਿਰਮਿਤ ਹੈ ਅਤੇ ਸਤੀਸ਼ ਸ਼ੈੱਟੀ ਦੁਆਰਾ ਸਹਿ-ਨਿਰਮਾਤਾ ਹੈ। ਜਦੋਂਕਿ ਫਿਲਮ ਦੀ ਕਹਾਣੀ ਅਤੇ ਸਕਰੀਨਪਲੇ ਸਮੀਰ ਅਰੋੜਾ ਅਤੇ ਪ੍ਰੇਰਨਾ ਧਾਰਪ ਨੇ ਲਿਖੇ ਹਨ।

ਇਹ ਫਿਲਮ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਨੂੰ ਲੈ ਕੇ ਹੋਣ ਵਾਲੀਆਂ ਘਟਨਾਵਾਂ ‘ਤੇ ਪੂਰਾ ਜ਼ੋਰ ਦੇਵੇਗੀ, ਜਿੱਥੇ ਭਾਰਤੀਆਂ ਸਮੇਤ ਲੱਖਾਂ ਲੋਕ ਆਪਣੀਆਂ ਜਾਨਾਂ ਦਾਅ ‘ਤੇ ਲਗਾ ਕੇ ਫਸ ਗਏ ਸਨ। ਇਹ ਦਿਖਾਏਗਾ ਕਿ ਸਾਰੇ ਵਿਦਿਆਰਥੀਆਂ ਨੂੰ ਭਾਰਤ ਵਾਪਸ ਲਿਆਉਣ ਲਈ ਆਪਰੇਸ਼ਨ ਕਿਵੇਂ ਕੀਤਾ ਗਿਆ। ‘ਆਪ੍ਰੇਸ਼ਨ ਏਐਮਜੀ’ ਦੇ ਪੋਸਟਰ ‘ਚ ਜਹਾਜ਼, ਜੰਗ ਦੀਆਂ ਤਸਵੀਰਾਂ ਅਤੇ ਤਬਾਹ ਹੋਈਆਂ ਇਮਾਰਤਾਂ ਦਿਖਾਈ ਦੇ ਰਹੀਆਂ ਹਨ। ਇਸ ਤੋਂ ਇਲਾਵਾ ਪਿੱਛੇ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਝਲਕ ਵੀ ਦਿਖਾਈ ਗਈ ਹੈ। ਪੋਸਟਰ ‘ਤੇ ਲਿਖਿਆ ਹੈ, ਭਾਰਤ ਤੁਹਾਨੂੰ ਘਰ ਵਾਪਸ ਲਿਆਉਣ ਲਈ ਆ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਫਿਲਮ 26 ਜਨਵਰੀ 2024 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਤੋਂ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਲਗਾਤਾਰ ਤੀਜੇ ਮਹੀਨੇ ਵਧੇ ਭਾਅ

ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਲੈ ਕੇ ਕੋਲਕਾਤਾ, ਮੁੰਬਈ ਤੇ ਚੇਨਈ ਤੱਕ ਕਮਰਸ਼ੀਅਲ ਗੈਸ...

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਜਾਰੀ, 37.43 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਣਗੇ 1291 ਕਰੋੜ ਰੁਪਏ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਬੋਹਰ ਵਿਖੇ ਕਰਵਾਏ ਗਏ ‘ਮੁੱਖ...

ਧੀ ਦਾ ਕਤਲ ਕਰਨ ਵਾਲੇ ਪਿਓ ਨੇ ਚੁੱਕਿਆ ਖੌਫ਼ਨਾਕ ਕਦਮ! ਹੁਸ਼ਿਆਰਪੁਰ ਦੇ ਭੰਗੀ ਚੋਅ ਨੇੜੇ ਮਿਲੀ ਦੇਹ

ਪਿੰਡ ਧੂਤ ਕਲਾਂ ਵਿਖੇ ਆਪਣੀ 16 ਸਾਲਾ ਧੀ ਇੰਦਰਪ੍ਰੀਤ ਕੌਰ ਉਰਫ ਇੰਦਰ ਦਾ ਬੇਰਹਿਮੀ...

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਚੰਡੀਗੜ੍ਹ, 31 ਅਕਤੂਬਰ:ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਉੱਦਮੀ ਭਾਵਨਾ ਪੈਦਾ ਕਰਨ ਦੇ ਮਕਸਦ...

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਚੰਡੀਗੜ੍ਹ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ...

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31...

ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ ਦੀ ਕਾਰਵਾਈ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ...

1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ ਜਾਂਚ ਮੰਗ

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ...