July 25, 2026, 9:01 am
----------- Advertisement -----------
HomeNewsEntertainmentOscar 2023: ਕਸ਼ਮੀਰ ਫ਼ਾਈਲਸ ਸਮੇਤ 5 ਭਾਰਤੀ ਫ਼ਿਲਮਾਂ ਆਸਕਰ 2023 ਲਈ ਕੀਤੀਆਂ...

Oscar 2023: ਕਸ਼ਮੀਰ ਫ਼ਾਈਲਸ ਸਮੇਤ 5 ਭਾਰਤੀ ਫ਼ਿਲਮਾਂ ਆਸਕਰ 2023 ਲਈ ਕੀਤੀਆਂ ਗਈਆਂ ਸ਼ਾਰਟਲਿਸਟ

Published on

----------- Advertisement -----------

ਫ਼ਿਲਮ ਦਿ ਕਸ਼ਮੀਰ ਫ਼ਾਈਲਸ ਸਮੇਤ 5 ਭਾਰਤੀ ਫਿਲਮਾਂ ਆਸਕਰ ਨਾਮਜ਼ਦਗੀਆਂ ਲਈ ਕੁਆਲੀਫਾਈ ਕਰ ਚੁੱਕੀਆਂ ਹਨ। ਵਿਵੇਕ ਅਗਨੀਹੋਤਰੀ ਦੀ ‘ਦਿ ਕਸ਼ਮੀਰ ਫਾਈਲਜ਼’ ਤੋਂ ਇਲਾਵਾ ਬਾਲੀਵੁੱਡ ਸੁਪਰਸਟਾਰ ਆਲੀਆ ਭੱਟ ਦੀ ‘ਗੰਗੂਬਾਈ ਕਾਠੀਆਵਾੜ’ ਅਤੇ ਦੱਖਣੀ ਸੁਪਰਸਟਾਰ ਰਿਸ਼ਭ ਸ਼ੈੱਟੀ ਦੀ ‘ਕਾਂਤਾਰਾ’ ਨੂੰ ਵੀ ਆਸਕਰ ਲਈ ਸ਼ਾਰਟਲਿਸਟ ਕੀਤਾ ਗਿਆ ਹੈ। ਜਦਕਿ ‘ਆਰ.ਆਰ.ਆਰ’ ਅਤੇ ਗੁਜਰਾਤੀ ਫਿਲਮ ‘ਛੇਲੋ ਸ਼ੋਅ’ ਇਸ ਮਾਮਲੇ ‘ਚ ਪਹਿਲਾਂ ਹੀ ਕਾਮਯਾਬੀ ਹਾਸਲ ਕਰ ਚੁੱਕੀਆਂ ਹਨ। ਆਸਕਰ 2023 ਲਈ ਸ਼ਾਰਟਲਿਸਟ ਕੀਤੇ ਜਾਣ ਤੋਂ ਬਾਅਦ, ‘ਦਿ ਕਸ਼ਮੀਰ ਫਾਈਲਜ਼’ ਦੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਇੱਕ ਤਾਜ਼ਾ ਟਵੀਟ ਕੀਤਾ ਹੈ। ਇਸ ਟਵੀਟ ਵਿੱਚ ਵਿਵੇਕ ਅਗਨੀਹੋਤਰੀ ਨੇ ਲਿਖਿਆ ਹੈ ਕਿ ਵੱਡਾ ਐਲਾਨ, ਫਿਲਮ ਦਿ ਕਸ਼ਮੀਰ ਫਾਈਲਜ਼ ਨੂੰ ਆਸਕਰ 2023 ਦੀ ਪਹਿਲੀ ਸੂਚੀ ਵਿੱਚ ਸ਼ਾਰਟਲਿਸਟ ਕੀਤਾ ਗਿਆ ਹੈ। ਇਹ ਆਸਕਰ ਲਈ 5 ਭਾਰਤੀ ਫਿਲਮਾਂ ਵਿੱਚੋਂ ਇੱਕ ਹੈ। ਮੈਂ ਉਨ੍ਹਾਂ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਭਾਰਤੀ ਸਿਨੇਮਾ ਲਈ ਇਹ ਸਾਲ ਬਹੁਤ ਵਧੀਆ ਰਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...