September 18, 2026, 7:35 pm
----------- Advertisement -----------
HomeNewsEntertainment“ਨਹੀਂ ਤਾਂ ਉਹ ਅੱਜ ਇੱਕ ਸੁਪਰਸਟਾਰ ਹੁੰਦਾ”, ਰੋਹਿਤ ਸ਼ੈਟੀ ਨੇ ਗੋਵਿੰਦਾ ਲਈ...

“ਨਹੀਂ ਤਾਂ ਉਹ ਅੱਜ ਇੱਕ ਸੁਪਰਸਟਾਰ ਹੁੰਦਾ”, ਰੋਹਿਤ ਸ਼ੈਟੀ ਨੇ ਗੋਵਿੰਦਾ ਲਈ ਕਿਉਂ ਆਖੀ ਇਹ ਗੱਲ

Published on

----------- Advertisement -----------

ਗੋਵਿੰਦਾ ਹਿੰਦੀ ਫਿਲਮ ਇੰਡਸਟਰੀ ਦੇ ਸਭ ਤੋਂ ਪ੍ਰਤਿਭਾਸ਼ਾਲੀ ਕਲਾਕਾਰਾਂ ਵਿੱਚੋਂ ਇੱਕ ਹੈ। ਉਨਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫਿਲਮਾਂ ਦਿੱਤੀਆਂ ਹਨ। ਪਰ ਨਿਰਦੇਸ਼ਕ ਰੋਹਿਤ ਸ਼ੈਟੀ ਦਾ ਮੰਨਣਾ ਹੈ ਕਿ ਉਸਨੂੰ ਉਹ ਸਟਾਰਡਮ ਨਹੀਂ ਮਿਲਿਆ, ਜਿਸਦਾ ਗੋਬਿੰਦਾ ਹੱਕਦਾਰ ਸੀ। ਉਸਨੇ ਕਿਹਾ ਕਿ ਅਭਿਨੇਤਾ ਇੱਕ ਸੁਪਰਸਟਾਰ ਬਣਨ ਦਾ ਹੱਕਦਾਰ ਸੀ ਕਿਉਂਕਿ ਉਸਨੇ ਡੇਵਿਡ ਧਵਨ ਦੇ ਨਾਲ ਮਿਲ ਕੇ 90 ਦੇ ਦਹਾਕੇ ਦੀਆਂ ਸਭ ਤੋਂ ਮਸ਼ਹੂਰ ਫਿਲਮਾਂ ’ਚ ਕੰਮ ਕੀਤਾ ਸੀ। ਰੋਹਿਤ ਸ਼ੈਟੀ ਨੇ ਆਪਣੀ ਫਿਲਮ ਸਰਕਸ ਦੇ ਪ੍ਰਮੋਸ਼ਨ ਦੌਰਾਨ ਗੋਵਿੰਦਾ ਅਤੇ ਉਨ੍ਹਾਂ ਦੇ ਕੰਮ ਦੀ ਤਾਰੀਫ ਕੀਤੀ। ਪਿੰਕਵਿਲਾ ਨਾਲ ਇੰਟਰਵਿਊ ਦੌਰਾਨ ਜਦੋਂ ਰੋਹਿਤ ਤੋਂ ਸਾਲ 1993 ’ਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ‘ਆਖੇ’ ਦਾ ਨਾਂ ਲਿਆ। ਇਸ ਫਿਲਮ ’ਚ ਗੋਵਿੰਦਾ ਅਤੇ ਚੰਕੀ ਪਾਂਡੇ ਨੇ ਕੰਮ ਕੀਤਾ ਹੈ।

ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕਿਹਾ 10 ਸਾਲਾਂ ਤੱਕ ਗੋਵਿੰਦਾ ਨੇ ਬਲਾਕਬਸਟਰ ਫਿਲਮਾਂ ਦਿੱਤੀਆਂ ਹਨ।  ਉਸਨੇ ਅਤੇ ਡੈਵਿਡ ਧਵਨ ਨੇ ਸ਼ੋਲਾ ਔਰ ਸ਼ਬਨਮ, ਆਂਖੇ, ਰਾਜਾ ਬਾਬੂ, ਜੋੜੀ ਨੰਬਰ 1 ਅਤੇ ਹਸੀਨਾ ਮਾਨ ਜਾਏਗੀ ਵਰਗੀਆਂ ਫਿਲਮਾਂ ’ਚ ਇਕੱਠੇ ਕੰਮ ਕੀਤਾ ਹੈ, ਪਰ ਮੈਨੂੰ ਲੱਗਦਾ ਹੈ, ਉਸਨੂੰ ਉਹ ਨਹੀਂ ਮਿਲੀਆ ਜਿਸਦਾ ਉਹ ਹੱਕਦਾਰ ਸੀ ਨਹੀਂ ਤਾਂ ਉਹ ਅੱਜ ਇੱਕ ਸੁਪਰਸਟਾਰ ਹੁੰਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਵਿਆਹ ਤੋਂ 5 ਮਹੀਨੇ ਬਾਅਦ ਰੈਪਰ ਬਾਦਸ਼ਾਹ ਤੇ ਈਸ਼ਾ ਰਿਖੀ ਹੋਏ ਵੱਖ, ਆਪਸੀ ਸਹਿਮਤੀ ਨਾਲ ਅਲੱਗ ਹੋਏ ਦੋਵੇਂ

ਰੈਪਰ ਅਤੇ ਗਾਇਕ ਬਾਦਸ਼ਾਹ ਨੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਹੀ ਪੰਜਾਬੀ ਅਦਾਕਾਰਾ...

ਬਾਬਾ ਜੀ, ਮੇਰੀ ਜਵਾਨੀ ਜਾਂ ਬੈਡਰੂਮ ਦੇ ਸੁਪਨੇ ਨਾ ਦੇਖੋ…’ ਕੰਗਨਾ ਰਣੌਤ ਦਾ ਰਾਮਦੇਵ ‘ਤੇ ਪਲਟਵਾਰ

ਭਾਜਪਾ (BJP) ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਯੋਗ ਗੁਰੂ ਬਾਬਾ ਰਾਮਦੇਵ 'ਤੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...