November 12, 2026, 5:31 am
----------- Advertisement -----------
----------- Advertisement -----------
HomeNewsEntertainment

Entertainment

ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ 3’ ਦਾ ਮੋਸ਼ਨ ਪੋਸਟਰ ਹੋਇਆ ਰਿਲੀਜ਼

ਪੰਜਾਬੀ ਫ਼ਿਲਮ 'Carry on Jatta' ਜੋ 2012 ਵਿੱਚ ਸਮੀਪ ਕੰਗ ਦੁਆਰਾ ਨਿਰਦੇਸ਼ ਕੀਤੀ ਗਈ ਸੀ 'ਤੇ ਇਸ ਨੂੰ ਦਰਸ਼ਕਾਂ ਦੁਆਰਾ ਬਹੁਤ ਪਿਆਰ ਦਿੱਤਾ ਗਿਆ ਸੀ। ਹੁਣ 'Carry on Jatta' ਦਾ ਤੀਜਾ ਭਾਗ ਜਲਦ ਸਿਨੇਮਾ ਘਰਾਂ ਵਿੱਚ ਨਜ਼ਰ ਆਉਣ ਵਾਲਾ...

ਅਯਾਨ ਮੁਖਰਜੀ ਦਾ ਐਲਾਨ, ਚਾਰ ਸਾਲ ਬਾਅਦ ਰਿਲੀਜ਼ ਹੋਵੇਗੀ ਰਣਬੀਰ-ਆਲੀਆ ਦੀ ‘ਬ੍ਰਹਮਾਸਤਰ 2’

ਅਯਾਨ ਮੁਖਰਜੀ ਨੇ ਦੱਸਿਆ ਕਿ 'ਬ੍ਰਹਮਾਸਤਰ: ਭਾਗ 1' ਨੂੰ ਜਿਸ ਤਰ੍ਹਾਂ ਦਾ ਪਿਆਰ ਮਿਲਿਆ ਹੈ, ਉਸ ਨੂੰ ਦੇਖ ਕੇ ਉਹ ਪਾਰਟ 2 ਅਤੇ ਪਾਰਟ 3 'ਤੇ ਪੂਰੀ ਤਰ੍ਹਾਂ ਫੋਕਸ ਹੈ। ਉਸ ਨੇ ਇਹ ਵੀ ਮਹਿਸੂਸ ਕੀਤਾ ਕਿ ਉਸ ਨੂੰ...

ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀ ਮੰਗਣੀ ਦੀਆਂ ਤਿਆਰੀਆਂ ਸ਼ੁਰੂ! ਜਾਣੋ ਕਦੋਂ ਅਤੇ ਕਿੱਥੇ ਹੋਵੇਗੀ ਰਿੰਗ ਸੈਰੇਮਨੀ

ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਰਾਘਵ ਚੱਢਾ ਇਨ੍ਹੀਂ ਦਿਨੀਂ ਸੁਰਖੀਆਂ 'ਚ ਹਨ। ਦੋਵਾਂ ਨੂੰ ਪਿਛਲੇ ਕੁਝ ਦਿਨਾਂ 'ਚ ਕਈ ਵਾਰ ਇਕੱਠੇ ਦੇਖਿਆ ਗਿਆ ਹੈ। ਉਨ੍ਹਾਂ ਨੂੰ ਪਹਿਲਾਂ ਡਿਨਰ 'ਤੇ ਇਕੱਠੇ ਦੇਖਿਆ ਗਿਆ ਸੀ ਅਤੇ...

ਇਸ ਦਿਨ ਰਿਲੀਜ਼ ਹੋਵੇਗਾ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾਂ’

ਪੰਜਾਬੀ ਗਾਇਕ ਤੇ ਰੈਪਰ ਸਿੱਧੂ ਮੂਸੇਵਾਲਾ ਦੀ ਬੀਤੀ ਅਪ੍ਰੈਲ 'ਚ ਦਿਨ ਦਿਹਾੜੇ ਕੁਝ ਸ਼ਰਾਰਤੀ ਅਨਸਰਾਂ ਨੇ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਘਟਨਾ ਨੇ ਉਨ੍ਹਾਂ ਦੇ ਪਰਿਵਾਰ ਨੂੰ ਹੀ ਨਹੀਂ ਸਗੋਂ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ...

ਪ੍ਰਿਯੰਕਾ ਚੋਪੜਾ ਨੂੰ Citadel ਦਾ ਹੈ ਬੇਸਬਰੀ ਨਾਲ ਇੰਤਜ਼ਾਰ, ਵਰੁਣ-ਸਮੰਥਾ ਬਾਰੇ ਕਹੀ ਇਹ ਗੱਲ

ਹਿੰਦੀ ਸਿਨੇਮਾ ਤੋਂ ਲੈ ਕੇ ਹਾਲੀਵੁੱਡ ਤੱਕ ਆਪਣੀ ਅਦਾਕਾਰੀ ਦਾ ਜਲਵਾ ਬਿਖੇਰ ਰਹੀ ਅਦਾਕਾਰਾ ਪ੍ਰਿਅੰਕਾ ਚੋਪੜਾ ਇਸ ਸਮੇਂ ਭਾਰਤ ਵਿੱਚ ਹੈ। ਅਭਿਨੇਤਰੀ ਇੱਥੇ ਆਪਣੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਐਕਸ਼ਨ-ਥ੍ਰਿਲਰ ਸੀਰੀਜ਼ 'ਸਿਟਾਡੇਲ' ਦੇ ਪ੍ਰਚਾਰ ਲਈ ਆਈ ਹੈ। ਜ਼ਿਕਰਯੋਗ...

ਨਵਾਜ਼ੂਦੀਨ ਅਤੇ ਪਤਨੀ ਆਲੀਆ ਦੇ ਵਿਵਾਦ ‘ਚ ਨਹੀਂ ਹੋਵੇਗਾ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ, ਕੋਰਟ ਨੇ ਦਿੱਤਾ ਇਹ ਆਦੇਸ਼

ਬਾਲੀਵੁੱਡ ਦੇ ਪ੍ਰਤਿਭਾਸ਼ਾਲੀ ਕਲਾਕਾਰਾਂ ਵਿੱਚੋਂ ਇੱਕ ਨਵਾਜ਼ੂਦੀਨ ਸਿੱਦੀਕੀ ਲੰਬੇ ਸਮੇਂ ਤੋਂ ਪ੍ਰੋਫੈਸ਼ਨਲ ਲਾਈਫ ਦੀ ਬਜਾਏ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਅਭਿਨੇਤਾ ਦਾ ਆਪਣੀ ਪਤਨੀ ਆਲੀਆ ਨਾਲ ਵਿਵਾਦ ਚੱਲ ਰਿਹਾ ਹੈ। ਦੋਵਾਂ ਦੀ ਆਪਸੀ ਲੜਾਈ ਅਦਾਲਤ...

ਵਿਆਹ ਤੋਂ ਬਾਅਦ ਰੈਪਰ ਬਣੀ Nidhi Jha, ਬ੍ਰੇਕਅੱਪ ਗੀਤ ਨਾਲ ਕੀਤੀ ਵਾਪਸੀ

ਭੋਜਪੁਰੀ ਸਿਨੇਮਾ ਦੀ ਮਸ਼ਹੂਰ ਰਾਣੀ ਨਿਧੀ ਝਾਅ ਅੱਜ ਕਿਸੇ ਜਾਣ-ਪਛਾਣ ਦੀ ਲੋੜ ਨਹੀਂ ਹੈ। ਯਸ਼ ਕੁਮਾਰ ਨਾਲ ਵਿਆਹ ਕਰਨ ਤੋਂ ਬਾਅਦ ਨਿਧੀ ਝਾਅ ਨੇ ਫਿਲਮੀ ਦੁਨੀਆ ਤੋਂ ਦੂਰੀ ਬਣਾ ਲਈ ਸੀ। ਪਰ ਅਦਾਕਾਰਾ ਨੇ ਇੱਕ ਵਾਰ ਫਿਰ ਵਾਪਸੀ ਕਰਕੇ...

Sidhu Moosewala ਦੇ ਨਵੇਂ ਗੀਤ ‘ਮੇਰਾ ਨਾਂ’ ਦਾ ਪੋਸਟਰ ਹੋਇਆ ਰਿਲੀਜ਼

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਦਾ ਪੋਸਟਰ ਰਿਲੀਜ਼ ਹੋ ਗਿਆ ਹੈ। ਸਿੱਧੂ ਮੂਸੇਵਾਲੇ ਦਾ 'ਮੇਰਾ ਨਾਂਅ' ਗੀਤ 7 ਅਪ੍ਰੈਲ ਨੂੰ ਰਿਲੀਜ਼ ਹੋਵੇਗਾ। ਦੱਸ ਦਈਏ ਕਿ ਸਿੱਧੂਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਤੀਜਾ ਗੀਤ ਰਿਲੀਜ਼ ਹੋ ਰਿਹਾ ਹੈ।

ਤੁਨੀਸ਼ਾ ਸ਼ਰਮਾ ਨਾਲ ਬਿਤਾਏ ਪੁਰਾਣੇ ਪਲਾਂ ਨੂੰ ਯਾਦ ਕਰ ਭਾਵੁਕ ਹੋਏ ਸ਼ੀਜ਼ਾਨ ਖਾਨ,ਸ਼ੇਅਰ ਕੀਤਾ ਇਮੋਸ਼ਨਲ ਵੀਡੀਓ

ਨਵੀਂ ਦਿੱਲੀ: ਮਸ਼ਹੂਰ ਟੀਵੀ ਸ਼ੋਅ 'ਅਲੀ ਬਾਬਾ: ਦਾਸਤਾਨ ਏ ਕਾਬੁਲ' ਦੀ ਮੁੱਖ ਅਦਾਕਾਰਾ ਤੁਨੀਸ਼ਾ ਸ਼ਰਮਾ ਦਾ ਦਿਹਾਂਤ ਹੋ ਗਿਆ ਹੈ। 24 ਦਸੰਬਰ 2022 ਨੂੰ, ਅਦਾਕਾਰਾ ਨੇ ਸ਼ੋਅ ਦੇ ਸੈੱਟ 'ਤੇ ਹੀ ਖੁਦਕੁਸ਼ੀ ਕਰ ਲਈ ਸੀ। ਸਿਰਫ 20 ਸਾਲ ਦੀ...

ਕੋਰੋਨਾ ਵਾਇਰਸ ਤੋਂ ਠੀਕ ਹੋਈ ਅਦਾਕਾਰਾ ਮਾਹੀ ਵਿਜ, ਬੱਚਿਆਂ ਨੂੰ ਮਿਲਣ ਲਈ ਬੇਤਾਬ ਨਜ਼ਰ ਆਈ ਅਦਾਕਾਰਾ

ਭਾਰਤ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਆਪਣੇ ਪੈਰ ਪਸਾਰ ਰਿਹਾ ਹੈ। ਕੋਵਿਡ ਦੇ ਹਰ ਦਿਨ ਵੱਧ ਰਹੇ ਮਾਮਲਿਆਂ ਦੇ ਵਿਚਕਾਰ, ਕਈ ਮਸ਼ਹੂਰ ਵਿਅਕਤੀ ਵੀ ਇਸ ਦਾ ਸ਼ਿਕਾਰ ਹੋ ਰਹੇ ਹਨ। ਪਿਛਲੇ ਦਿਨੀਂ ਛੋਟੇ ਪਰਦੇ ਦੀ ਮਸ਼ਹੂਰ ਅਭਿਨੇਤਰੀ...