November 12, 2026, 10:46 am
----------- Advertisement -----------
----------- Advertisement -----------
HomeNewsEntertainment

Entertainment

‘ਟਾਈਗਰ 3’ ਦੇ ਸੈੱਟ ਤੋਂ ਲੀਕ ਹੋਈ ਸਲਮਾਨ ਖਾਨ ਦੀ ਤਸਵੀਰਾਂ, ਐਕਸ਼ਨ ਮੋਡ ‘ਚ ਨਜ਼ਰ ਆਏ ਭਾਈਜਾਨ

ਸਲਮਾਨ ਖਾਨ ਦੀ ਬਹੁਤ ਹੀ ਉਡੀਕੀ ਜਾ ਰਹੀ ਫਿਲਮ 'ਟਾਈਗਰ 3' ਦੇ ਸੈੱਟ ਦੀਆਂ ਕੁਝ ਤਸਵੀਰਾਂ ਲੀਕ ਹੋਈਆਂ ਹਨ। ਸਲਮਾਨ ਖਾਨ ਨੇ ਇਸ ਫਿਲਮ ਦੀ ਸ਼ੂਟਿੰਗ ਤੁਰਕੀ 'ਚ ਕੀਤੀ ਹੈ। ਇਸ ਗੱਲ ਦੀ ਜਾਣਕਾਰੀ ਖੁਦ ਸਲਮਾਨ ਖਾਨ ਨੇ ਇਕ...

ਪ੍ਰਧਾਨ ਮੰਤਰੀ ਮੋਦੀ ਨੇ ਆਸਕਰ ਜਿੱਤਣ ਤੇ ”ਨਾਟੂ ਨਾਟੂ’ ਅਤੇ ‘ਦ ਐਲੀਫੈਂਟ ਵਿਸਪਰਸ’ ਨੂੰ ਟਵੀਟ ਕਰ ਦਿੱਤੀ ਵਧਾਈ

ਐਸਐਸ ਰਾਜਾਮੌਲੀ ਦੀ ਫਿਲਮ 'ਆਰਆਰਆਰ' ਦੇ ਗੀਤ 'ਨਾਟੂ-ਨਾਟੂ' ਨੇ ਅੱਜ ਆਸਕਰ ਐਵਾਰਡ 2023 ਦੀ ਸਰਵੋਤਮ ਗੀਤ ਸ਼੍ਰੇਣੀ ਦਾ ਖਿਤਾਬ ਜਿੱਤ ਲਿਆ ਹੈ। ਪੂਰਾ ਦੇਸ਼ ਇਸ ਜਿੱਤ ਦਾ ਜਸ਼ਨ ਮਨਾ ਰਿਹਾ ਹੈ। ਗੀਤ 'ਨਾਟੂ-ਨਾਟੂ' ਹੀ ਨਹੀਂ, ਸਗੋਂ ਭਾਰਤ ਦੀ ਸ਼ਾਰਟ...

ਬਾਕਸ ਆਫਿਸ ‘ਤੇ ਕਮਾਲ ਕਰ ਰਹੀ ਹੈ ਰਣਬੀਰ ਕਪੂਰ ਦੀ ਫਿਲਮ ‘ਤੂੰ ਝੂਠੀ ਮੈਂ ਮੱਕਾਰ’, ਪੰਜਵੇਂ ਦਿਨ ਕੀਤੀ ਇੰਨੀ ਕਮਾਈ

ਰਣਬੀਰ ਕਪੂਰ ਦੀ ਫਿਲਮ 'ਤੂੰ ਝੂਠੀ ਮੈਂ ਮੱਕਾਰ ' ਬਾਕਸ ਆਫਿਸ 'ਤੇ ਸ਼ਾਨਦਾਰ ਕਮਾਈ ਕਰ ਰਹੀ ਹੈ। ਲੋਕ ਇਸ ਫਿਲਮ ਨੂੰ ਪਸੰਦ ਕਰ ਰਹੇ ਹਨ, ਜਿਸ ਕਾਰਨ ਇਸ ਦੇ ਕਲੈਕਸ਼ਨ 'ਚ ਲਗਾਤਾਰ ਸੁਧਾਰ ਹੋ ਰਿਹਾ ਹੈ। ਹੋਲੀ ਦੇ ਮੌਕੇ...

ਸਵਰਾ ਭਾਸਕਰ ਅਤੇ ਫਹਾਦ ਅਹਿਮਦ ਦੇ ਹਲਦੀ ਸੈਰਮਨੀ ਦੀਆ ਖ਼ੂਬਸੂਰਤ ਤਸਵੀਰਾਂ ਆਈਆਂ ਸਾਹਮਣੇ

ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਆਪਣੇ ਵਿਆਹ ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਹੀ ਹੈ। ਪਿਛਲੇ ਮਹੀਨੇ ਉਸ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਫਹਾਦ ਅਹਿਮਦ ਨਾਲ ਕੋਰਟ ਮੈਰਿਜ ਕੀਤੀ ਸੀ। ਅਦਾਕਾਰਾ ਪੂਰੇ ਧੂਮ-ਧਾਮ ਨਾਲ ਦੁਬਾਰਾ ਵਿਆਹ ਕਰਨ ਜਾ ਰਹੀ ਹੈ।...

ਕੋਲਕਾਤਾ ਦੇ ਕਾਲੀਘਾਟ ਮੰਦਰ ਪਹੁੰਚੇ ਅਨੁਪਮ ਖੇਰ, ਦੋਸਤ ਸਤੀਸ਼ ਕੌਸ਼ਿਕ ਦੀ ਆਤਮਾ ਦੀ ਸ਼ਾਂਤੀ ਲਈ ਕੀਤੀ ਅਰਦਾਸ

ਜੇਕਰ ਬਾਲੀਵੁੱਡ ਫਿਲਮ ਇੰਡਸਟਰੀ ਦੇ ਸਭ ਤੋਂ ਪਾਵਰਫੁੱਲ ਕਲਾਕਾਰ ਦੀ ਗੱਲ ਕਰੀਏ ਤਾਂ ਅਨੁਪਮ ਖੇਰ ਦਾ ਨਾਂ ਉਸ 'ਚ ਜ਼ਰੂਰ ਸ਼ਾਮਲ ਹੋਵੇਗਾ। ਹਾਲ ਹੀ 'ਚ ਹਿੰਦੀ ਸਿਨੇਮਾ ਦੇ ਦਿੱਗਜ ਕਲਾਕਾਰ ਸਤੀਸ਼ ਕੌਸ਼ਿਕ ਦੇ ਦਿਹਾਂਤ ਕਾਰਨ ਅਨੁਪਮ ਖੇਰ ਦਾ ਦਿਲ...

ਹਾਰਟ ਅਟੈਕ ਤੋਂ ਬਾਅਦ ਪਹਿਲੀ ਵਾਰ ਨਜ਼ਰ ਆਈ ਸੁਸ਼ਮਿਤਾ ਸੇਨ, ਲੈਕਮੇ ਫੈਸ਼ਨ ਵੀਕ ‘ਚ ਰੈਂਪ ਵਾਕ ਕਰਦੀ ਆਈ ਨਜ਼ਰ

ਬਾਲੀਵੁੱਡ ਅਭਿਨੇਤਰੀ ਸੁਸ਼ਮਿਤਾ ਸੇਨ ਨੇ ਦਿਲ ਦੇ ਦੌਰੇ ਨਾਲ ਜੂਝਣ ਅਤੇ ਸਫਲ ਸਰਜਰੀ ਤੋਂ ਬਾਅਦ ਕੰਮ 'ਤੇ ਪਰਤ ਆਈ ਹੈ। ਅੱਜ 'ਲੈਕਮੇ ਫੈਸ਼ਨ ਵੀਕ' ਦੇ ਤੀਜੇ ਦਿਨ ਸੁਸ਼ਮਿਤਾ ਨੇ ਬੀਕੇਸੀ, ਮੁੰਬਈ 'ਚ ਚੱਲ ਰਹੇ 'ਲੈਕਮੇ ਫੈਸ਼ਨ ਵੀਕ' 'ਚ ਰਵਾਇਤੀ...

‘ਦਿ ਕਪਿਲ ਸ਼ਰਮਾ ਸ਼ੋਅ’ ‘ਚ ਨਜ਼ਰ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ? ਕਾਮੇਡੀਅਨ ਨੇ ਦਿੱਤਾ ਸੱਦਾ ਤਾਂ ਮਿਲਿਆ ਇਹ ਜਵਾਬ

ਅਭਿਨੇਤਾ ਅਤੇ ਕਾਮੇਡੀਅਨ ਕਪਿਲ ਸ਼ਰਮਾ ਦਾ ਸ਼ੋਅ ਦ ਕਪਿਲ ਸ਼ਰਮਾ ਸ਼ੋਅ ਕਾਫੀ ਪਸੰਦ ਕੀਤਾ ਜਾਂਦਾ ਹੈ। ਹਰ ਉਮਰ ਵਰਗ ਦੇ ਲੋਕ ਇਸ ਸ਼ੋਅ ਦੇ ਪ੍ਰਸ਼ੰਸਕ ਹਨ। ਸ਼ਾਹਰੁਖ ਖਾਨ, ਸਲਮਾਨ ਖਾਨ, ਅਕਸ਼ੇ ਕੁਮਾਰ, ਰਾਮ ਚਰਨ ਅਤੇ ਜੂਨੀਅਰ ਐਨਟੀਆਰ ਵਰਗੇ ਸਿਤਾਰੇ...

ਮੈਂ ਇਨਸਾਨ ਨਹੀਂ … ‘Jhootha’ ਗੀਤ ਦੇ ਲਾਂਚ ਦੌਰਾਨ ਫੁੱਟ-ਫੁੱਟ ਕੇ ਰੋਣ ਲੱਗੀ ਰਾਖੀ ਸਾਵੰਤ, ਦੇਖੋ ਵੀਡੀਓ

‘ਡਰਾਮਾ ਕੁਈਨ’ ਰਾਖੀ ਸਾਵੰਤ ਸੁਰਖੀਆਂ ‘ਚ ਬਣੇ ਰਹਿਣ ਦਾ ਕੋਈ ਵੀ ਮੌਕਾ ਨਹੀਂ ਛੱਡਦੀ। ਪਿਛਲੇ ਕਈ ਦਿਨਾਂ ਤੋਂ ਉਹ ਆਪਣੇ ਪਤੀ ਆਦਿਲ ਖਾਨ ਦੁਰਾਨੀ ਨਾਲ ਲੜਦੀ ਨਜ਼ਰ ਆ ਰਹੀ ਹੈ। ਰਾਖੀ ਨੇ ਆਦਿਲ ‘ਤੇ ਕਈ ਗੰਭੀਰ ਦੋਸ਼ ਲਗਾਏ ਹਨ,...

‘ਤੂੰ ਝੂਠੀ ਮੈਂ ਮੱਕਾਰ’ ਦਾ ਬਾਕਸ ਆਫਿਸ ‘ਤੇ ਧਮਾਲ ਜਾਰੀ ,ਸ਼ਨੀਵਾਰ ਨੂੰ ਫ਼ਿਲਮ ਨੇ ਕੀਤੀ ਬੰਪਰ ਕਮਾਈ

ਰਣਬੀਰ ਕਪੂਰ ਅਤੇ ਸ਼ਰਧਾ ਕਪੂਰ ਸਟਾਰਰ ਫਿਲਮ 'ਤੂੰ ਝੂਠੀ ਮੈਂ ਮੱਕਾਰ ' ਬਾਕਸ ਆਫਿਸ 'ਤੇ ਧਮਾਕੇਦਾਰ ਕਮਾਈ ਕਰ ਰਹੀ ਹੈ। ਹੋਲੀ ਦੇ ਮੌਕੇ 'ਤੇ ਰਿਲੀਜ਼ ਹੋਈ ਇਸ ਫਿਲਮ ਨੂੰ ਬਾਕਸ ਆਫਿਸ 'ਤੇ ਚੰਗਾ ਹੁੰਗਾਰਾ ਮਿਲਿਆ ਹੈ। ਫਿਲਮ ਨੇ ਸ਼ਨੀਵਾਰ...

ਮਾਧੁਰੀ ਦੀਕਸ਼ਿਤ ਦੀ ਮਾਂ Snehlata Dixit ਦਾ ਦਿਹਾਂਤ, ਅੱਜ ਮੁੰਬਈ ‘ਚ ਹੋਵੇਗਾ ਅੰਤਿਮ ਸਸਕਾਰ

ਸਤੀਸ਼ ਕੌਸ਼ਿਕ ਦੀ ਮੌਤ ਤੋਂ ਬਾਅਦ ਬਾਲੀਵੁੱਡ ਤੋਂ ਇੱਕ ਹੋਰ ਬੁਰੀ ਖਬਰ ਸਾਹਮਣੇ ਆ ਰਹੀ ਹੈ। ਹਿੰਦੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਮਾਧੁਰੀ ਦੀਕਸ਼ਿਤ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਮਾਧੁਰੀ ਦੀ ਮਾਂ ਸਨੇਹਲਤਾ ਦੇਸ਼ਮੁਖ ਦਾ ਦਿਹਾਂਤ ਹੋ ਗਿਆ...