June 12, 2026, 4:22 am
----------- Advertisement -----------
----------- Advertisement -----------
HomeNewsEntertainment

Entertainment

ਕੰਗਨਾ ਰਣੌਤ ਦੀ ਨਵੀਂ ਫਿਲਮ ਐਮਰਜੈਂਸੀ ਨੂੰ ਲੈ ਕੇ ਵਿਵਾਦ: ਪੰਜਾਬ ਦੇ ਸੰਸਦ ਮੈਂਬਰ ਨੇ ਕਿਹਾ- ਸਿੱਖਾਂ ਨੂੰ ਗਲਤ ਤਰੀਕੇ ਨਾਲ ਦਿਖਾਇਆ ਗਿਆ

ਚੰਡੀਗੜ੍ਹ, 20 ਅਗਸਤ 2024 - ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਬੀਜੇਪੀ ਸੰਸਦ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ਐਮਰਜੈਂਸੀ ਵਿਵਾਦਾਂ ਵਿੱਚ ਘਿਰ ਗਈ ਹੈ। ਕੰਗਨਾ ਦੀ ਇਹ ਫਿਲਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਐਮਰਜੈਂਸੀ 'ਤੇ ਬਣੀ...

ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੀ ਮੋਹਾਲੀ ਅਦਾਲਤ ਵਿੱਚ ਪੇਸ਼ੀ ਅੱਜ, ਪੜ੍ਹੋ ਕੀ ਹੈ ਮਾਮਲਾ

ਚੰਡੀਗੜ੍ਹ, 20 ਅਗਸਤ 2024 (ਬਲਜੀਤ ਮਰਵਾਹਾ) - ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੀ ਮੋਹਾਲੀ ਅਦਾਲਤ ਵਿੱਚ ਅੱਜ ਪੇਸ਼ੀ ਹੈ। ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਦੀ ਅਦਾਲਤ ਮੋਹਾਲੀ ਵੱਲੋਂ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਅਦਾਲਤ ਵਿੱਚ ਪੇਸ਼ ਹੋਣ...

ਸਾਊਥ ਸੁਪਰਸਟਾਰ ਮੋਹਨ ਲਾਲ ਹਸਪਤਾਲ ‘ਚ ਭਰਤੀ, ਪ੍ਰਸ਼ੰਸਕ ਸਿਹਤਯਾਬੀ ਲਈ ਕਰ ਰਹੇ ਅਰਦਾਸਾਂ

ਮਲਿਆਲਮ ਫਿਲਮਾਂ ਦੇ ਸੁਪਰਸਟਾਰ ਮੋਹਨ ਲਾਲ ਨੂੰ ਕੋਚੀ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। 64 ਸਾਲਾ ਅਦਾਕਾਰ ਅੰਮ੍ਰਿਤਾ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਹਸਪਤਾਲ ਵਿੱਚ ਦਾਖ਼ਲ ਹੈ। ਮੋਹਨ ਲਾਲ ਦੀ ਵਿਗੜਦੀ ਸਿਹਤ ਬਾਰੇ ਜਾਣ ਕੇ ਉਨ੍ਹਾਂ ਦੇ ਹਜ਼ਾਰਾਂ ਪ੍ਰਸ਼ੰਸਕ...

ਬੰਗਾਲੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ Victor Banerjee ਛਾਤੀ ‘ਚ ਤੇਜ਼ ਦਰਦ ਕਾਰਨ ਮਸੂਰੀ ਦੇ ਹਸਪਤਾਲ ‘ਚ ਭਰਤੀ

ਬੰਗਾਲੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਵਿਕਟਰ ਬੈਨਰਜੀ ਨੂੰ ਛਾਤੀ 'ਚ ਤੇਜ਼ ਦਰਦ ਦੀ ਸ਼ਿਕਾਇਤ ਮਗਰੋਂ ਉੱਤਰਾਖੰਡ ਦੇ ਮਸੂਰੀ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪਰਿਵਾਰਕ ਸੂਤਰਾਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਹ ਇਸ ਸਮੇਂ ਮਸੂਰੀ ਵਿੱਚ ਰਹਿ...

ਛੋਟੇ ਮੂਸੇਵਾਲੇ ਲਈ ਭੈਣਾਂ ਨੇ ਭੇਜੀਆਂ ਰੱਖੜੀਆਂ, ਮਾਤਾ ਚਰਨ ਕੌਰ ਨੇ ਫੋਟੋਆਂ ਸਾਂਝੀਆਂ ਕਰ ਕੀਤਾ ਧੰਨਵਾਦ

ਛੋਟੇ ਸਿੱਧੂ ਦੇ ਆਉਣ ਨਾਲ ਲੋਕਾਂ ਮੁੜ ਬਾਗੋ-ਬਾਗ ਹੋ ਗਏ ਹਨ। ਫੈਨਸ ਕਹਿੰਦੇ ਹਨ ਕਿ ਵੱਡਾ ਸਿੱਧੂ ਨਿੱਕੇ ਪੈਰੀਂ ਮੁੜ ਆਇਆ ਹੈ। ਰੱਖੜੀ ਦੇ ਤਿਉਹਾਰ ਮੌਕੇ ਭੈਣਾਂ ਨੇ ਛੋਟੇ ਸਿੱਧੂ ਲਈ ਰੱਖੜੀਆ ਭੇਜੀਆਂ ਹਨ। ਜਿਸ ਦੀ ਮਾਤਾ ਚਰਨ ਕੌਰ...

70ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਐਲਾਨ, ਆਹ ਫਿਲਮ ਬਣੀ ਸਰਵੋਤਮ ਹਿੰਦੀ ਫਿਲਮ

ਸ਼ੁੱਕਰਵਾਰ ਨੂੰ 70ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ। ਇਸ ਵਿੱਚ ਮਨੋਜ ਬਾਜਪਾਈ ਅਤੇ ਸ਼ਰਮੀਲਾ ਟੈਗੋਰ ਦੀ ਫਿਲਮ ਗੁਲਮੋਹਰ ਨੂੰ ਸਰਵੋਤਮ ਹਿੰਦੀ ਫਿਲਮ ਚੁਣਿਆ ਗਿਆ ਹੈ। ਕਾਂਤਾਰਾ ਨੇ ਸਰਵੋਤਮ ਅਦਾਕਾਰਾ ਅਤੇ ਸਰਵੋਤਮ ਫਿਲਮ ਦੇ ਪੁਰਸਕਾਰ ਜਿੱਤੇ। ਰਿਸ਼ਭ ਸ਼ੈੱਟੀ...

ਕੀ ਹਾਰਦਿਕ ਪੰਡਯਾ ਬ੍ਰਿਟਿਸ਼ ਗਾਇਕਾ ਜੈਸਮੀਨ ਵਾਲੀਆ ਨੂੰ ਡੇਟ ਕਰ ਰਹੇ ਹਨ!

ਭਾਰਤੀ ਕ੍ਰਿਕਟਰ ਹਾਰਦਿਕ ਪੰਡਯਾ ਨੇ ਹਾਲ ਹੀ ਵਿੱਚ ਪਤਨੀ ਨਤਾਸ਼ਾ ਸਟੈਨਕੋਵਿਚ ਤੋਂ ਤਲਾਕ ਲੈਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਕ੍ਰਿਕਟਰ ਨੇ ਗ੍ਰੀਸ 'ਚ ਛੁੱਟੀਆਂ ਮਨਾਈਆਂ, ਜਿਸ ਦੀਆਂ ਕੁਝ ਤਸਵੀਰਾਂ ਉਸ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ...

ਪਾਕਿਸਤਾਨੀ ਸੰਗੀਤਕਾਰ ਹਾਨੀਆ ਅਸਲਮ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

ਫਿਲਮ 'ਹਾਈਵੇ' 'ਚ ਏ.ਆਰ ਰਹਿਮਾਨ ਨਾਲ ਕੰਮ ਕਰ ਚੁੱਕੀ ਪਾਕਿਸਤਾਨੀ ਸੰਗੀਤਕਾਰ ਹਾਨੀਆ ਅਸਲਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਰੀ ਅਨੁਸਾਰ ਹਾਨੀਆ ਨੇ 11 ਅਗਸਤ ਨੂੰ ਆਖਰੀ ਸਾਹ ਲਏ।ਉਨ੍ਹਾਂ ਦੀ ਮੌਤ ਦੀ ਖਬਰ ਸਾਹਮਣੇ ਆਉਂਦਿਆਂ...

ਰਾਜਪਾਲ ਯਾਦਵ ਦੀ ਕਰੋੜਾਂ ਦੀ ਪ੍ਰਾਪਰਟੀ seized, ਇਸ ਕਾਰਨ ਹੋਈ ਅਦਾਕਾਰ ਖਿਲਾਫ ਕਾਰਵਾਈ

ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਦੇ ਰਹਿਣ ਵਾਲੇ ਬਾਲੀਵੁੱਡ ਅਭਿਨੇਤਾ ਰਾਜਪਾਲ ਯਾਦਵ ਦੀਆਂ ਮੁਸ਼ਕਿਲਾਂ ਖਤਮ ਹੋਣ ਦਾ ਨਾਮ ਹੀ ਨਹੀਂ ਲੈ ਰਹੀਆਂ ਹਨ। ਬਾਲੀਵੁੱਡ ਅਦਾਕਾਰ ਅਤੇ ਕਾਮੇਡੀ ਸਟਾਰ ਰਾਜਪਾਲ ਯਾਦਵ ਦੀ ਕਰੋੜਾਂ ਦੀ ਜਾਇਦਾਦ ਜ਼ਬਤ ਕਰ ਲਈ ਗਈ ਹੈ। ਬੈਂਕ...

ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦੇ ਛੋਟੇ ਬੇਟੇ ਅਬਰਾਮ ਦੀ ਫ਼ਿਲਮ ਜਗਤ ’ਚ ਐਂਟਰੀ

ਸ਼ਾਹਰੁਖ ਖਾਨ ਨੂੰ ਬਾਲੀਵੁੱਡ ਦਾ ਬਾਦਸ਼ਾਹ ਕਿਹਾ ਜਾਂਦਾ ਹੈ। ਉਨ੍ਹਾਂ ਦੀ ਮਜ਼ਬੂਤ ​​ਫੈਨ ਫਾਲੋਇੰਗ ਹੈ ਅਤੇ ਹੁਣ ਉਨ੍ਹਾਂ ਦੇ ਬੱਚੇ ਵੀ ਫਿਲਮ ਇੰਡਸਟਰੀ ਦਾ ਹਿੱਸਾ ਹਨ। ਸੁਹਾਨਾ ਖਾਨ ਨੇ ਜਿੱਥੇ ਪਿਛਲੇ ਸਾਲ ਜ਼ੋਇਆ ਅਖਤਰ ਦੀ ਫਿਲਮ ਨਾਲ ਆਪਣੀ ਅਦਾਕਾਰੀ...