November 13, 2026, 5:11 pm
----------- Advertisement -----------
----------- Advertisement -----------
HomeNewsEntertainment

Entertainment

ਆਦਿਲ ਦੇ ਜੇਲ੍ਹ ਜਾਣ ਤੋਂ ਬਾਅਦ ਫ਼ਿਰ ਤੋਂ ਦੁਲਹਨ ਦੇ ਜੋੜੇ ‘ਚ ਨਜ਼ਰ ਆਈ ਰਾਖੀ ਸਾਵੰਤ

ਹਾਲ ਹੀ ‘ਚ ਡਰਾਮਾ ਕੁਈਨ ਵਜੋਂ ਜਾਣੀ ਜਾਂਦੀ ਅਦਾਕਾਰਾ ਰਾਖੀ ਸਾਵੰਤ ਦਾ ਇੱਕ ਤਾਜ਼ਾ ਵੀਡੀਓ ਸਾਹਮਣੇ ਆਇਆ ਹੈ। ਵਿਵਾਦਾਂ ਦੀ ਰਾਣੀ ਰਾਖੀ ਸਾਵੰਤ ਦੀ ਨਿੱਜੀ ਜਿੰਦਗੀ ਵਿੱਚ ਕਾਫ਼ੀ ਉਥਲ-ਪੁਥਲ ਹੈ। ਰਾਖੀ ਨੇ ਕੁੱਝ ਸਮਾਂ ਪਹਿਲਾਂ ਹੀ ਆਦਿਲ ਨਾਲ ਵਿਆਹ...

ਪੰਜਾਬ ਵਿੱਚ ਜੋ ਵੀ ਹੋ ਰਿਹਾ ਹੈ, ਮੈਂ ਦੋ ਸਾਲ ਪਹਿਲਾਂ ਭਵਿੱਖਬਾਣੀ ਕਰ ਦਿੱਤੀ ਸੀ: ਕੰਗਨਾ ਰਣੌਤ

ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਨੇ ਵੀ ਅਜਨਾਲਾ, ਅੰਮ੍ਰਿਤਸਰ ਵਿੱਚ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਥਾਣੇ ਵਿਚ ਦਾਖਲ ਹੋਣ ਤੇ ਪੁਲਿਸ ਨਾਲ ਝੜਪ ਦੀ ਵਾਪਰੀ ਘਟਨਾ 'ਤੇ ਟਵੀਟ ਕੀਤਾ ਹੈ। ਜਿਸ 'ਚ ਉਨ੍ਹਾਂ ਨੇ ਕਿਹਾ ਕਿ- '' ਮੈਂ ਪਹਿਲਾਂ ਹੀ...

ਵਿਰਾਟ ਕੋਹਲੀ ਨੇ ਮੁੰਬਈ ਦੇ ਅਲੀਬਾਗ ‘ਚ ਖਰੀਦਿਆ ਆਲੀਸ਼ਾਨ ਬੰਗਲਾ, ਜਾਣੋ ਵਿਲੇ ਦੀ ਖਾਸੀਅਤ ਅਤੇ ਕੀਮਤ

ਵਿਰਾਟ ਕੋਹਲੀ ਨੇ ਅਲੀਬਾਗ ਵਿੱਚ ਇੱਕ ਹੋਰ ਘਰ ਖਰੀਦਿਆ ਹੈ। ਮੁੰਬਈ ਦੇ ਅਲੀਬਾਗ ਇਲਾਕੇ ‘ਚ ਸਥਿਤ ਇਸ ਲਗਜ਼ਰੀ ਵਿਲਾ ਦੀ ਕੀਮਤ 6 ਕਰੋੜ ਰੁਪਏ ਹੈ। ਟੀਮ ਇੰਡੀਆ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਦੀ ਅਲੀਬਾਗ ਇਲਾਕੇ ‘ਚ ਇਹ ਦੂਜੀ ਜਾਇਦਾਦ...

ਨਵਾਜ਼ੂਦੀਨ ਸਿੱਦੀਕੀ ਨਾਲ ਰੋਮਾਂਸ ਕਰਦੀ ਨਜ਼ਰ ਆਵੇਗੀ ਸ਼ਹਿਨਾਜ਼ ਗਿੱਲ! ਇਸ ਗਾਇਕ ਦੇ ਮਿਊਜ਼ਿਕ ਵੀਡੀਓ ‘ਚ ਆਉਣਗੇ ਨਜ਼ਰ

ਪੰਜਾਬ ਦੀ ਕੈਟਰੀਨਾ ਕੈਫ ਦੇ ਨਾਂ ਨਾਲ ਜਾਣੀ ਜਾਂਦੀ ਸ਼ਹਿਨਾਜ਼ ਗਿੱਲ ਹੁਣ ਪੂਰੇ ਦੇਸ਼ 'ਚ ਮਸ਼ਹੂਰ ਹੋ ਚੁੱਕੀ ਹੈ। ਸ਼ਹਿਨਾਜ਼ ਨੂੰ ਫੈਨਜ਼ ਕਾਫੀ ਪਸੰਦ ਕਰਦੇ ਹਨ ਅਤੇ ਉਹ ਹਰ ਰੋਜ਼ ਲਾਈਮਲਾਈਟ 'ਚ ਰਹਿੰਦੀ ਹੈ। ਬਿੱਗ ਬੌਸ 13 ਦੇ ਨਾਲ...

ਰਿਲੀਜ਼ ਦੇ ਕੁਝ ਘੰਟਿਆਂ ਬਾਅਦ ਹੀ HD ਪ੍ਰਿੰਟ ‘ਚ ਲੀਕ ਹੋਈ ਅਕਸ਼ੇ ਕੁਮਾਰ ਦੀ ਫ਼ਿਲਮ ‘ਸੈਲਫੀ’

ਅਕਸ਼ੇ ਕੁਮਾਰ ਅਤੇ ਇਮਰਾਨ ਹਾਸ਼ਮੀ ਸਟਾਰਰ ਫਿਲਮ 'ਸੈਲਫੀ' ਅੱਜ 24 ਫਰਵਰੀ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋ ਗਈ ਹੈ। ਇਸ ਜੋੜੀ ਨੂੰ ਪਹਿਲੀ ਵਾਰ ਸਕ੍ਰੀਨ 'ਤੇ ਇਕੱਠੇ ਦੇਖਣ ਨੂੰ ਲੈ ਕੇ ਪ੍ਰਸ਼ੰਸਕਾਂ 'ਚ ਕਾਫੀ ਉਤਸ਼ਾਹ ਹੈ। ਹਾਲਾਂਕਿ ਫਿਲਮ ਨੂੰ ਰਿਲੀਜ਼...

200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ‘ਚ ED ਦੀ ਰਾਡਾਰ ‘ਤੇ ਆਏ ਫਿਲਮ ਨਿਰਮਾਤਾ ਕਰੀਮ ਮੋਰਾਨੀ, ਭੇਜਿਆ ਗਿਆ ਸੰਮਨ

ਈਡੀ ਨੇ 200 ਕਰੋੜ ਰੁਪਏ ਦੇ ਸੁਕੇਸ਼ ਚੰਦਸ਼ੇਖਰ ਮਨੀ ਲਾਂਡਰਿੰਗ ਮਾਮਲੇ ਵਿੱਚ ਫਿਲਮ ਨਿਰਮਾਤਾ ਕਰੀਮ ਮੋਰਾਨੀ ਨੂੰ ਸੰਮਨ ਭੇਜਿਆ ਹੈ। ਤੁਹਾਨੂੰ ਦੱਸ ਦੇਈਏ ਕਿ ਸੁਕੇਸ਼ ਦੇ ਜ਼ਰੀਏ ਫਿਲਮ ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਨੂੰ ਘਰ ਤੋਹਫੇ ਦੇਣ ਦੇ ਮਾਮਲੇ 'ਚ ਵੀ...

ਦਾਜ ਉਤਪੀੜਨ ਮਾਮਲੇ ‘ਚ ਨਵਾਜ਼ੂਦੀਨ ਸਿੱਦੀਕੀ ਨੂੰ ਮਿਲੀ ਰਾਹਤ, ਨਹੀਂ ਮਿਲੇਗੀ ਬੱਚਿਆਂ ਦੀ ਕਸਟਡੀ?

ਮੁੰਬਈ : ਬਾਲੀਵੁੱਡ ਅਭਿਨੇਤਾ ਨਵਾਜ਼ੂਦੀਨ ਸਿੱਦੀਕੀ ਖਿਲਾਫ ਦਾਜ ਦੀ ਪਟੀਸ਼ਨ ਮੁੰਬਈ ਦੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਅਭਿਨੇਤਾ ਦੀ ਪਤਨੀ ਆਲੀਆ ਨੇ ਉਨ੍ਹਾਂ ਦੇ ਖਿਲਾਫ ਦੋ ਪਟੀਸ਼ਨਾਂ ਦਾਇਰ ਕੀਤੀਆਂ ਸਨ, ਜਿਨ੍ਹਾਂ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ।...

ਪੰਜਾਬੀ ਸਿੰਗਰ ਗੁਰਦਾਸ ਮਾਨ ਬਣੇ ਦਾਦਾ, ਨੂੰਹ ਸਿਮਰਨ ਕੌਰ ਮੁੰਡੀ ਨੇ ਦਿੱਤਾ ਪੁੱਤਰ ਨੂੰ ਜਨਮ

ਪੰਜਾਬੀ ਸਿੰਗਰ ਗੁਰਦਾਸ ਮਾਨ ਅਕਸਰ ਹੀ ਸੁਰਖੀਆਂ 'ਚ ਬਣੇ ਰਹਿੰਦੇ ਹਨ। ਹਾਲ ਹੀ 'ਚ ਗੁਰਦਾਸ ਮਾਨ ਦੇ ਬੇਟੇ ਗੁਰਿਕ ਮਾਨ ਦੇ ਘਰ ਪੁੱਤਰ ਨੇ ਜਨਮ ਲਿਆ ਹੈ । ਜਿਸ ਦੇ ਬਾਰੇ ਖਬਰਾਂ ਵਾਇਰਲ ਹੋ ਰਹੀਆਂ ਹਨ । ਜਿਉਂ ਹੀ...

‘ਭਾਰਤ ਮੇਰੇ ਲਈ ਸਭ ਕੁਝ ਹੈ’ ਅਕਸ਼ੇ ਕੁਮਾਰ ਛੱਡਣਗੇ ਕੈਨੇਡਾ ਦੀ ਨਾਗਰਿਕਤਾ, ਭਾਰਤੀ ਪਾਸਪੋਰਟ ਲਈ ਕੀਤਾ ਅਪਲਾਈ

ਅਕਸ਼ੈ ਕੁਮਾਰ ਨੇ ਹਾਲ ਹੀ 'ਚ ਆਪਣੀ ਆਉਣ ਵਾਲੀ ਫਿਲਮ 'ਸੈਲਫੀ' ਦੇ ਪ੍ਰਮੋਸ਼ਨ ਦੌਰਾਨ ਇਕ ਇੰਟਰਵਿਊ 'ਚ ਆਪਣੀ ਨਾਗਰਿਕਤਾ ਬਾਰੇ ਗੱਲ ਕੀਤੀ ਸੀ। ਅਕਸ਼ੈ ਕੁਮਾਰ ਦਾ ਕਹਿਣਾ ਹੈ ਕਿ ਭਾਰਤ ਹੀ ਉਸ ਲਈ ਸਭ ਕੁਝ ਹੈ ਅਤੇ ਉਹ ਪਾਸਪੋਰਟ...