June 12, 2026, 8:51 am
----------- Advertisement -----------
----------- Advertisement -----------
HomeNewsEntertainment

Entertainment

ਮਨਕੀਰਤ ਔਲਖ 2 ਜੁੜਵਾਂ ਧੀਆਂ ਦੇ ਬਣੇ ਪਿਤਾ, ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਖੁਸ਼ੀ

ਪੰਜਾਬੀ ਗਾਇਕ ਮਨਕੀਰਤ ਔਲਖ ਦੇ ਘਰ ਤੋਂ ਵੱਡੀ ਆਈ ਹੈ। ਦੱਸ ਦਈਏ ਕਿ ਗਾਇਕ ਦੂਜੀ ਵਾਰ ਪਿਤਾ ਬਣ ਗਿਆ ਹੈ, ਜਿਸਦੀ ਵੀਡੀਓ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤੀ ਹੈ। ਇਸ ਨੂੰ ਪ੍ਰਸ਼ੰਸਕਾਂ ਵੱਲੋਂ ਪਸੰਦ ਕਰਨ ਦੇ...

ਬਲਾਕਬਸਟਰ ਫਿਲਮ ‘ਜੈ ਸੰਤੋਸ਼ੀ ਮਾਂ’ ਦੇ ਪ੍ਰੋਡਿਊਸਰ ਦਾਦਾ ਸਤਰਾਮ ਰੋਹੜਾ ਦਾ ਦਿਹਾਂਤ, ਅੱਜ ਤੱਕ ਨਹੀਂ ਟੁੱਟਿਆ ਉਨ੍ਹਾਂ ਦੀ ਫਿਲਮ ਦਾ ਇਹ ਰਿਕਾਰਡ

'ਜੈ ਸੰਤੋਸ਼ੀ ਮਾਂ' ਵਰਗੀਆਂ ਬਲਾਕਬਸਟਰ ਫਿਲਮਾਂ ਬਣਾਉਣ ਵਾਲੇ ਨਿਰਮਾਤਾ ਦਾਦਾ ਸਤਰਾਮ ਰੋਹੜਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 18 ਜੁਲਾਈ ਨੂੰ 85 ਸਾਲ ਦੀ ਉਮਰ 'ਚ ਆਖਰੀ ਸਾਹ ਲਿਆ। 1975 ਵਿੱਚ ਰਿਲੀਜ਼ ਹੋਈ 'ਜੈ ਸੰਤੋਸ਼ੀ ਮਾਂ' ਭਾਰਤ ਦੀਆਂ...

ਟੀ-ਸੀਰੀਜ਼ ਦੇ ਸਹਿ-ਮਾਲਕ ਕ੍ਰਿਸ਼ਨ ਕੁਮਾਰ ਦੀ ਧੀ ਦਾ ਦਿਹਾਂਤ; 20 ਸਾਲ ਦੀ ਉਮਰ ਚ ਲਏ ਆਖਰੀ ਸਾਹ

ਟੀ-ਸੀਰੀਜ਼ ਦੇ ਸਹਿ-ਮਾਲਕ ਕ੍ਰਿਸ਼ਨ ਕੁਮਾਰ ਦੀ ਧੀ ਤਿਸ਼ਾ ਕੁਮਾਰ ਦਾ ਦਿਹਾਂਤ ਹੋ ਗਿਆ ਹੈ। ਉਹ ਸਿਰਫ਼ 20 ਸਾਲਾਂ ਦੀ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਕੈਂਸਰ ਤੋਂ ਪੀੜਤ ਸੀ ਅਤੇ ਜਰਮਨੀ 'ਚ ਉਸਦਾ ਇਲਾਜ ਚੱਲ ਰਿਹਾ ਸੀ।ਦੱਸਿਆ ਜਾਂਦਾ...

ਕਰਨ ਔਜਲਾ ਨੇ ਖੰਨਾ ਦੇ ਪੈਰਾ ਕਰਾਟੇ ਖਿਡਾਰੀ ਦਾ 9 ਲੱਖ ਰੁਪਏ ਦਾ ਕਰਜ਼ਾ ਮੋੜਿਆ, ਘਰ ਗਿਰਵੀ ਰੱਖ ਕੇ ਖੇਡ ਰਿਹਾ ਸੀ ਤਰੁਣ

ਖੰਨਾ, 19 ਜੁਲਾਈ 2024 - ਖੰਨਾ ਨੇੜਲੇ ਪਿੰਡ ਘੁਰਾਲਾ ਦੇ ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਨੇ ਦਰਿਆਦਿਲੀ ਦਿਖਾਈ ਹੈ। ਇਨ੍ਹੀਂ ਦਿਨੀਂ ਵਿਦੇਸ਼ 'ਚ ਬੈਠੇ ਕਰਨ ਔਜਲਾ ਨੇ ਆਪਣੇ ਸ਼ਹਿਰ ਦੇ ਅੰਤਰਰਾਸ਼ਟਰੀ ਕਰਾਟੇ ਖਿਡਾਰੀ ਤਰੁਣ ਸ਼ਰਮਾ ਦਾ ਕਰੀਬ 9 ਲੱਖ...

ਹਾਰਦਿਕ ਪੰਡਯਾ-ਨਤਾਸ਼ਾ ਦਾ ਹੋਵੇਗਾ ਤਲਾਕ, ਦੋਵਾਂ ਨੇ ਕੀਤੀ ਪੁਸ਼ਟੀ

4 ਸਾਲ ਪਹਿਲਾਂ ਹੋਇਆ ਸੀ ਵਿਆਹ ਕਿਹਾ- ਅਸੀਂ ਆਪਣੇ ਬੇਟੇ ਨੂੰ ਮਿਲ ਕੇ ਪਾਲਾਂਗੇ ਮੁੰਬਈ, 19 ਜੁਲਾਈ 2024 - ਹਾਰਦਿਕ ਪੰਡਯਾ ਅਤੇ ਨਤਾਸਾ ਸਟੈਨਕੋਵਿਚ ਵੱਖ ਹੋ ਗਏ ਹਨ। ਦੋਵਾਂ ਨੇ ਇਹ ਜਾਣਕਾਰੀ ਇੰਸਟਾਗ੍ਰਾਮ 'ਤੇ ਦਿੱਤੀ ਹੈ। ਹਾਰਦਿਕ ਨੇ ਕਿਹਾ ਕਿ ਹੁਣ...

ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਗਾਣੇ ਦੀ ਸ਼ੂਟਿੰਗ ਦੌਰਾਨ ਹਾਦਸੇ ਦਾ ਹੋਏ ਸ਼ਿਕਾਰ

ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਸ ਗੱਲ ਦੀ ਜਾਣਕਾਰੀ ਖੁਦ ਕਰਨ ਔਜਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਹੈ। ਕਰਨ ਔਜਲਾ ਨੇ ਦੱਸਿਆ ਕਿ ਉਹ ਇੱਕ ਗੀਤ ਦੀ ਸ਼ੂਟਿੰਗ ਦੌਰਾਨ ਹਾਦਸੇ...

ਬਾਲੀਵੁੱਡ ਅਭਿਨੇਤਰੀ ਜਾਹਨਵੀ ਕਪੂਰ ਹੋਈ ਫੂਡ ਪੋਇਜ਼ਨਿੰਗ ਦਾ ਸ਼ਿਕਾਰ, ਹਸਪਤਾਲ ‘ਚ ਭਰਤੀ

ਬਾਲੀਵੁੱਡ ਅਭਿਨੇਤਰੀ ਜਾਹਨਵੀ ਕਪੂਰ ਫੂਡ ਪੋਇਜ਼ਨਿੰਗ ਕਾਰਨ ਮੁੰਬਈ ਦੇ ਇੱਕ ਹਸਪਤਾਲ ਵਿੱਚ ਭਰਤੀ ਹੈ। ਇਸ ਗੱਲ ਦੀ ਪੁਸ਼ਟੀ ਉਨ੍ਹਾਂ ਦੇ ਪਿਤਾ ਬੋਨੀ ਕਪੂਰ ਨੇ ਕੀਤੀ ਹੈ। ਐੱਨਡੀਟੀਵੀ ਨਾਲ ਗੱਲਬਾਤ ਦੌਰਾਨ ਬੋਨੀ ਕਪੂਰ ਨੇ ਦੱਸਿਆ ਕਿ ਜਾਨ੍ਹਵੀ ਦੀ ਹਾਲਤ ਹੁਣ...

“ਹਰ ਮਿੰਟ, ਹਰ ਸਕਿੰਟ ਦਰਦ ‘ਚੋਂ ਗੁਜ਼ਰ ਰਹੀ ਹਾਂ”-ਹਿਨਾ ਖਾਨ ਨੇ ਸਾਂਝੀ ਕੀਤੀ ਭਾਵੁਕ ਪੋਸਟ

ਟੈਲੀਵਿਜ਼ਨ ਅਦਾਕਾਰਾ ਹਿਨਾ ਖਾਨ ਇਸ ਸਮੇਂ ਛਾਤੀ ਦੇ ਕੈਂਸਰ ਦੇ ਤੀਜੇ ਪੜਾਅ 'ਤੇ ਹੈ। ਹਿਨਾ ਦਾ ਮੁੰਬਈ ਦੇ ਇਕ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ ਅਤੇ ਉਹ ਸੋਸ਼ਲ ਮੀਡੀਆ 'ਤੇ ਲਗਾਤਾਰ ਅਪਡੇਟਸ ਸ਼ੇਅਰ ਕਰ ਰਹੀ ਹੈ। ਹਾਲ ਹੀ 'ਚ...

ਭਾਰਤੀ ਕ੍ਰਿਕਟਰ ਹਾਰਦਿਕ ਪੰਡਯਾ ਦੀ ਪਤਨੀ ਨਤਾਸ਼ਾ ਸਟੈਨਕੋਵਿਕ ਦਿਖੀ ਏਅਰਪੋਰਟ ‘ਤੇ, ਰਿਸ਼ਤੇ ਨੂੰ ਲੈਕੇ ਸੁਰਖੀਆਂ ‘ਚ

ਭਾਰਤੀ ਕ੍ਰਿਕਟਰ ਹਾਰਦਿਕ ਪੰਡਯਾ ਅਤੇ ਉਨ੍ਹਾਂ ਦੀ ਮਾਡਲ ਪਤਨੀ ਨਤਾਸ਼ਾ ਸਟੈਨਕੋਵਿਕ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਹਨ। ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਦੇ ਰਿਸ਼ਤੇ 'ਚ ਦਰਾਰ ਆ ਗਈ ਹੈ। ਉਨ੍ਹਾਂ ਦੇ ਗੁੰਝਲਦਾਰ ਰਿਸ਼ਤੇ ਦੇ ਵਿਚਕਾਰ...

ਫਿਲਮ ਦੀ ਸ਼ੂਟਿੰਗ ਦੌਰਾਨ ਵਾਪਰਿਆ ਹਾਦਸਾ; 20 ਫੁੱਟ ਦੀ ਉਚਾਈ ਤੋਂ ਡਿੱਗ ਕੇ ਸਟੰਟਮੈਨ ਦੀ ਮੌਤ

ਵਿਜੇ ਸੇਤੂਪਤੀ ਅਤੇ ਕਾਰਤੀ ਸਟਾਰਰ ਤਾਮਿਲ ਫਿਲਮ 'ਸਰਦਾਰ 2' ਦੇ ਸੈੱਟ 'ਤੇ ਹਾਦਸਾ ਵਾਪਰ ਗਿਆ। ਇੱਥੇ ਸ਼ੂਟ ਨੂੰ ਸਮੇਟਦਿਆਂ 54 ਸਾਲਾ ਸਟੰਟਮੈਨ ਇਲੁਮਲਾਈ 20 ਫੁੱਟ ਦੀ ਉਚਾਈ ਤੋਂ ਡਿੱਗ ਪਿਆ। ਇਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ...