November 15, 2026, 1:58 am
----------- Advertisement -----------
----------- Advertisement -----------
HomeNewsEntertainment

Entertainment

ਕਪਿਲ ਸ਼ਰਮਾ ਸ਼ੋਅ ਛੱਡਣ ‘ਤੇ ਸਿਧਾਰਥ ਸਾਗਰ ਨੇ ਤੋੜੀ ਚੁੱਪੀ , ਜਾਣੋ ਕੀ ਹੈ ਸਚਾਈ

ਟੀਵੀ ਦੇ ਮਸ਼ਹੂਰ ਕਾਮੇਡੀਅਨ ਅਤੇ ਐਕਟਰ ਸਿਧਾਰਥ ਸਾਗਰ ਨੇ 'ਦਿ ਕਪਿਲ ਸ਼ਰਮਾ ਸ਼ੋਅ' ਛੱਡਣ ਦੀ ਖਬਰ 'ਤੇ ਚੁੱਪੀ ਤੋੜੀ ਹੈ। ਕਾਮੇਡੀਅਨ ਨੇ ਲਾਈਵ ਵੀਡੀਓ ਰਾਹੀਂ ਇਨ੍ਹਾਂ ਅਫਵਾਹਾਂ 'ਤੇ ਆਪਣਾ ਬਿਆਨ ਜਾਰੀ ਕੀਤਾ ਹੈ। ਰਿਪੋਰਟਸ ਮੁਤਾਬਕ, ਸਿਧਾਰਥ ਸਾਗਰ ਕਾਮੇਡੀ ਕਿੰਗ...

ਬਾਕਸ ਆਫਿਸ ‘ਤੇ ਧਮਾਲ ਮਚਾ ਰਹੀ ਹੈ ਸ਼ਾਹਰੁਖ ਖਾਨ ਦੀ ‘ਪਠਾਨ’ ,9 ਦਿਨਾਂ ‘ਚ ਕਮਾਏ ਇੰਨੇ ਕਰੋੜ

ਨਵੀਂ ਦਿੱਲੀ : ਸ਼ਾਹਰੁਖ ਖਾਨ ਦੀ ਪਠਾਨ ਦੁਨੀਆ ਭਰ ਵਿੱਚ ਜ਼ਬਰਦਸਤ ਕਮਾਈ ਕਰ ਰਹੀ ਹੈ। ਇਸ ਫਿਲਮ ਨੇ ਆਮਿਰ ਖਾਨ ਦੀ ਦੰਗਲ ਨੂੰ ਵੀ ਪਿੱਛੇ ਛੱਡ ਦਿੱਤਾ ਹੈ ਅਤੇ ਹੁਣ ਇਹ ਜਲਦ ਹੀ 1000 ਕਰੋੜ ਦਾ ਟੀਚਾ ਹਾਸਲ ਕਰਨ...

ਤੇਲਗੂ ਸਿਨੇਮਾ ਦੇ ਦਿੱਗਜ਼ ਫਿਲਮ ਨਿਰਦੇਸ਼ਕ ‘ਕੇ. ਵਿਸ਼ਵਨਾਥ’ ਦਾ 92 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

ਤੇਲਗੂ-ਹਿੰਦੀ ਸਿਨੇਮਾ ਦੇ ਪ੍ਰਸਿੱਧ ਕੇ. ਵਿਸ਼ਵਨਾਥ ਦਾ ਦਿਹਾਂਤ ਹੋ ਗਿਆ ਹੈ। ਉਹ 92 ਸਾਲਾਂ ਦੇ ਸਨ ਅਤੇ ਲੰਬੇ ਸਮੇਂ ਤੋਂ ਉਹਨਾਂ ਦਾ ਹੈਦਰਾਬਾਦ ਦੇ ਇੱਕ ਹਸਪਤਾਲ ਵਿੱਚ ਇਲਾਜ ਇਲਾਜ ਚੱਲ ਰਿਹਾ ਸੀ । ਪੰਜ ਰਾਸ਼ਟਰੀ ਫਿਲਮ ਪੁਰਸਕਾਰ ਜੇਤੂ ਨੇ...

ਖ਼ੁਦ ਨੂੰ ਪਰਫੈਕਟ ਪਤੀ ਨਹੀਂ ਮੰਨਦੇ ਵਿੱਕੀ ਕੌਸ਼ਲ , ਕਿਹਾ- ਮੈਂ ਹਮੇਸ਼ਾ ਬੈਸਟ ਦੇਣ ਦੀ ਕੋਸ਼ਿਸ਼ ਕਰਦਾ ਹਾਂ …

ਬਾਲੀਵੁੱਡ ਦੀ ਮਸ਼ਹੂਰ ਜੋੜੀ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਆਪਣੇ ਵਿਆਹੁਤਾ ਜੀਵਨ ਵਿੱਚ ਬਹੁਤ ਖੁਸ਼ ਹਨ। ਜਿਸ ਦਾ ਸਬੂਤ ਦੋਵਾਂ ਦਾ ਸੋਸ਼ਲ ਮੀਡੀਆ ਹੈਂਡਲ ਹੈ ਜਿੱਥੇ ਉਹ ਇਕੱਠੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਇਸ ਦੌਰਾਨ ਪਿਛਲੇ ਦਿਨੀਂ ਅਭਿਨੇਤਰੀ ਦੇ...

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਸੀ.ਐੱਮ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਸਾਂਝੀਆਂ ਕੀਤੀਆਂ ਤਸਵੀਰਾਂ

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਬਟੋਰ ਰਹੀ ਹੈ। ਇਸਦੀ ਵਜ੍ਹਾਂ ਉਨ੍ਹਾਂ ਦੀ ਫਿਲਮ ਕਲੀ ਜੋਟਾ ਹੈ। ਸਟਾਰ ਕਾਸਟ ਫਿਲਮ ਦਾ ਜਬਰਦਸਤ ਪ੍ਰਮੋਸ਼ਨ ਕਰ ਰਹੀ ਹੈ। ਇਸ ਵਿਚਕਾਰ ਨੀਰੂ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

ਜਨਮਦਿਨ ਮੌਕੇ ਜਾਣੋ ਪੰਜਾਬੀ ਗਾਇਕ ਅਤੇ ਅਦਾਕਾਰ ਕੁਲਵਿੰਦਰ ਬਿੱਲਾ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ ਬਾਰੇ

ਅੱਜ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਕੁਲਵਿੰਦਰ ਬਿੱਲਾ ਦਾ ਜਨਮ ਦਿਨ ਹੈ। ਜੀ ਹਾਂ ਪੰਜਾਬ ਦੇ ਛੋਟੇ ਜਿਹੇ ਜ਼ਿਲ੍ਹਾ ਮਾਨਸਾ ਦੇ ਜੰਮਪਲ ਹਨ। ਉਨ੍ਹਾਂ ਦਾ ਜਨਮ 2 ਫਰਵਰੀ 1984 ਨੂੰ ਮਾਤਾ ਗੁਰਜੀਤ ਕੌਰ ਤੇ ਪਿਤਾ ਮੱਘਰ ਸਿੰਘ ਦੇ...

ਕ੍ਰਿਸ਼ਨਾ ਅਭਿਸ਼ੇਕ ਤੋਂ ਬਾਅਦ ਇਸ ਕਾਮੇਡੀਅਨ ਨੇ ਛੱਡਿਆ ‘ਦਿ ਕਪਿਲ ਸ਼ਰਮਾ ਸ਼ੋਅ’,ਇਸ ਕਾਰਨ ਲਿਆ ਫ਼ੈਸਲਾ

ਟੀਵੀ ਜਗਤ ਦੇ ਮਸ਼ਹੂਰ ਕਾਮੇਡੀ ਸ਼ੋਅ 'ਦਿ ਕਪਿਲ ਸ਼ਰਮਾ ਸ਼ੋਅ' ਦੀ ਕਾਮੇਡੀਅਨ ਕਪਿਲ ਸ਼ਰਮਾ ਆਪਣੀ ਪੂਰੀ ਟੀਮ ਦੇ ਨਾਲ ਹੱਸਦੇ-ਖੇਡਦੇ ਰਹਿੰਦੇ ਹਨ। ਪਰ ਇਹ ਸ਼ੋਅ ਜਿੰਨਾ ਮਸ਼ਹੂਰ ਹੈ, ਓਨੇ ਹੀ ਇਸ ਨਾਲ ਵਿਵਾਦ ਵੀ ਜੁੜੇ ਹੋਏ ਹਨ। ਕਦੇ ਕਪਿਲ...

ਫੈਨਜ਼ ਦੀ ਉਡੀਕ ਹੋਈ ਖ਼ਤਮ 3 ਫਰਵਰੀ ਨੂੰ ਵਿਆਹ ਦੇ ਬੰਧਨ ‘ਚ ਬੱਝਣਗੇ ਕਰਨ ਔਜਲਾ

ਕਰਣ ਔਜਲਾ ਤੇ ਪਲਕ ਔਜਲਾ ਜਲਦ ਹੀ ਵਿਆਹ ਦੇ ਬੰਧਨ ‘ਚ ਬੱਝਣਗੇ । ਇਸ ਤੋਂ ਪਹਿਲਾਂ ਦੋਵਾਂ ਦਾ ਬਰਾਈਡਲ ਸ਼ਾਵਰ ਸੱਤ ਅਗਸਤ ਨੂੰ ਹੋਇਆ ਹੈ । ਜਿਸ ਦੀ ਇੱਕ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ।...

‘ਸਾਲ ‘ਚ 8 ਵਾਰ ਸ਼੍ਰੀ ਬਰਾੜ ਨੇ ਕੀਤੀ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼’,ਜਾਨੋਂ ਮਾਰਨ ਦੀਆਂ ਮਿਲ ਰਹੀਆਂ ਹਨ ਧਮਕੀਆਂ

ਪੰਜਾਬੀ ਸਿੰਗਰ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਜਾਨੋਂ ਮਾਰਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਸ਼੍ਰੀ ਬਰਾੜ ਨੇ ਕਿਸਾਨ ਅੰਦੋਲਨ ਦੌਰਾਨ ਕਾਫੀ ਚਰਚਾ ਖੱਟੀ ਸੀ। ਉਨ੍ਹਾਂ ਨੇ ਕਿਸਾਨ ਐਂਥਮ ਵੀ ਲਿਖਿਆ ਸੀ, ਜਿਸ ਨੂੰ ਲੋਕਾਂ ਨੇ ਖੂਬ ਪਿਆਰ ਦਿੱਤਾ ਸੀ।...