June 12, 2026, 12:09 pm
----------- Advertisement -----------
----------- Advertisement -----------
HomeNewsEntertainment

Entertainment

ਮੂਸੇਵਾਲਾ ਕਤਲ ਕਾਂਡ ਦੇ ਅਹਿਮ ਗਵਾਹ ਨਹੀਂ ਪਹੁੰਚੇ ਅਦਾਲਤ: ਅਦਾਲਤ ਤੋਂ ਮੰਗਿਆ ਸਮਾਂ

ਮਾਨਸਾ, 6 ਜੁਲਾਈ 2024 - ਮਾਨਸਾ ਜ਼ਿਲ੍ਹੇ ਵਿੱਚ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦਾ ਮੁੱਖ ਗਵਾਹ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਗਵਾਹੀ ਦੇਣ ਲਈ ਨਹੀਂ ਆਇਆ। ਇਹ ਦੂਜੀ ਵਾਰ ਹੈ ਜਦੋਂ ਘਟਨਾ ਤੋਂ ਬਾਅਦ...

ਅਨੰਤ-ਰਾਧਿਕਾ ਦੇ ਸੰਗੀਤ ਸਮਾਰੋਹ ‘ਚ ਜਸਟਿਨ ਬੀਬਰ ਨੇ ਕੀਤਾ Perform; ਸਲਮਾਨ ਖਾਨ ਸਮੇਤ ਕਈ ਬਾਲੀਵੁੱਡ ਸਿਤਾਰੇ ਆਏ ਨਜ਼ਰ

ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਦਾ ਜਸ਼ਨ ਸ਼ੁਰੂ ਹੋ ਗਿਆ ਹੈ। ਸ਼ੁੱਕਰਵਾਰ ਨੂੰ ਇਸ ਜੋੜੇ ਦਾ ਸੰਗੀਤ ਸਮਾਰੋਹ ਹੋਇਆ। ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ (NMACC), BKC, ਮੁੰਬਈ ਵਿੱਚ ਆਯੋਜਿਤ ਸਮਾਰੋਹ ਵਿੱਚ ਸਲਮਾਨ ਖਾਨ, ਵਰੁਣ ਧਵਨ, ਸ਼ਾਹਿਦ ਕਪੂਰ...

ਕੈਂਸਰ ਨਾਲ ਜੂਝ ਰਹੀ ਹਿਨਾ ਖਾਨ ਨੇ ਖੁਦ ਕੱਟੇ ਆਪਣੇ ਵਾਲ, ਅਦਾਕਾਰਾ ਨੇ ਸ਼ੇਅਰ ਕੀਤਾ ਵੀਡੀਓ

ਹਿਨਾ ਖਾਨ ਕੈਂਸਰ ਨਾਲ ਲੜਾਈ ਲੜ ਰਹੀ ਹੈ। ਇਸ ਦੌਰਾਨ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ 'ਚ ਉਹ ਖੁਦ ਆਪਣੇ ਵਾਲ ਕੱਟਦੀ ਨਜ਼ਰ ਆ ਰਹੀ ਹੈ।ਦੱਸ ਦਈਏ ਕਿ ਵੀਡੀਓ ਦੀ ਸ਼ੁਰੂਆਤ 'ਚ...

ਪੰਜਾਬੀ ਐਕਟਰ-ਸਿੰਗਰ ਗਿੱਪੀ ਗਰੇਵਾਲ ਨੂੰ ਲੱਗੀ ਡਰਿੱਪ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ, 4 ਜੁਲਾਈ 2024 - ਪੰਜਾਬੀ ਫਿਲਮ ਇੰਡਸਟਰੀ ਦੇ ਮੰਨੇ-ਪ੍ਰਮੰਨੇ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਅਤੇ ਪ੍ਰਿੰਸ ਕੰਵਲਜੀਤ ਸਿੰਘ ਬੀਮਾਰ ਹਨ। ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਮਜ਼ਾਕੀਆ ਅੰਦਾਜ਼ 'ਚ ਡਰਿੱਪ ਲੱਗੇ ਹੋਏ ਦੀਆਂ ਆਪਣੀਆਂ ਤਸਵੀਰਾਂ ਪੋਸਟ...

ਅਨੰਤ-ਰਾਧਿਕਾ ਦੇ ਵਿਆਹ ‘ਚ ਪਰਫਾਰਮ ਕਰਨਗੇ ਇਹ ਅੰਤਰਰਾਸ਼ਟਰੀ Stars, 12 ਤੋਂ 14 ਜੁਲਾਈ ਤਕ ਚੱਲੇਗੀ Celebration

ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਵਿੱਚ ਕੁਝ ਹੀ ਦਿਨ ਬਚੇ ਹਨ। ਇਹ ਜੋੜਾ 12 ਜੁਲਾਈ ਨੂੰ ਵਿਆਹ ਦੇ ਬੰਧਨ ਵਿੱਚ ਬੱਝ ਜਾਵੇਗਾ। ਇਹ ਵਿਆਹ ਸਮਾਰੋਹ ਮੁੰਬਈ ਦੇ ਜੀਓ ਵਰਲਡ ਸੈਂਟਰ 'ਚ ਹੋਵੇਗਾ। ਅਨੰਤ ਅਤੇ ਉਸ ਦੀ ਹੋਣ...

ਅੰਬਾਨੀ ਪਰਿਵਾਰ ਨੇ ਕਰਵਾਇਆ ਸਮੂਹਿਕ ਵਿਆਹ,  ਅਨੰਤ-ਰਾਧਿਕਾ ਦੇ ਵਿਆਹ ਤੋਂ ਪਹਿਲਾਂ ਗਰੀਬਾਂ ਲਈ ਵਿਸ਼ੇਸ਼ ਪਹਿਲ

ਭਾਰਤੀ ਕਾਰੋਬਾਰੀ ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਜਲਦ ਹੀ ਰਾਧਿਕਾ ਮਰਚੈਂਟ ਨਾਲ ਵਿਆਹ ਕਰਨ ਜਾ ਰਹੇ ਹਨ। ਵਿਆਹ ਦੀਆਂ ਸਾਰੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ, ਜਿਸ ਲਈ ਸੋਨੇ-ਚਾਂਦੀ ਨਾਲ ਬਣੇ ਵਿਆਹ ਦੇ ਕਾਰਡਾਂ ਦੀ ਵੰਡ ਵੀ ਸ਼ੁਰੂ...

ਸਲਮਾਨ ਖਾਨ ਦੇ ਘਰ ‘ਤੇ ਫਾਇਰਿੰਗ ਮਾਮਲਾ, 5 ਮੁਲਜ਼ਮਾਂ ਖਿਲਾਫ ਚਾਰਜਸ਼ੀਟ ਦਾਖਲ

ਸਲਮਾਨ ਨੂੰ ਮਾਰਨ ਲਈ ਲਾਰੈਂਸ ਨੇ ਦਿੱਤੇ ਸੀ 25 ਲੱਖ ਪਾਕਿਸਤਾਨ ਤੋਂ ਮੰਗਵਾ ਰਿਹਾ ਸੀ AK-47, ਮੁੰਬਈ, 2 ਜੁਲਾਈ 2024 - ਅਦਾਕਾਰ ਸਲਮਾਨ ਖਾਨ ਦੇ ਘਰ ਗੋਲੀਬਾਰੀ ਦੀ ਜਾਂਚ ਕਰ ਰਹੀ ਨਵੀਂ ਮੁੰਬਈ ਪੁਲਿਸ ਨੇ ਨਵਾਂ ਖੁਲਾਸਾ ਕੀਤਾ ਹੈ। ਪੁਲਿਸ ਦਾ...

ਹਸਪਤਾਲ ‘ਚ ਭਰਤੀ ਹਿਨਾ ਖਾਨ ਨੇ ਸਾਂਝੀ ਕੀਤੀ motivational ਪੋਸਟ, ਜਾਣੋ ਕੀ ਕਿਹਾ..

ਮਸ਼ਹੂਰ ਅਦਾਕਾਰਾ ਹਿਨਾ ਖਾਨ ਸਟੇਜ-3 ਛਾਤੀ ਦੇ ਕੈਂਸਰ ਤੋਂ ਪੀੜਤ ਹੈ। ਇਨ੍ਹੀਂ ਦਿਨੀਂ ਉਹ ਮੁੰਬਈ ਦੇ ਕੋਕਿਲਾਬੇਨ ਹਸਪਤਾਲ 'ਚ ਦਾਖਲ ਹਨ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇੱਥੇ ਹਿਨਾ ਦੀ ਮਾਂ ਰੁਕਸਾਨਾ ਅਸਲਮ ਖਾਨ ਅਤੇ ਬੁਆਏਫ੍ਰੈਂਡ ਰੌਕੀ ਜੈਸਵਾਲ...

ਕੰਸਰਟ ‘ਚ ਮੋਨਾਲੀ ਠਾਕੁਰ ਨਾਲ ਦੁਰਵਿਵਹਾਰ, ਜਾਣੋ ਪੂਰਾ ਮਾਮਲਾ

ਗਾਇਕਾ ਮੋਨਾਲੀ ਠਾਕੁਰ ਨਾਲ ਹਾਲ ਹੀ ਦੇ ਇੱਕ ਸਮਾਰੋਹ ਵਿੱਚ ਦੁਰਵਿਵਹਾਰ ਕੀਤਾ ਗਿਆ ਸੀ। ਗਾਇਕਾ ਸਟੇਜ 'ਤੇ ਪਰਫਾਰਮ ਕਰ ਰਹੀ ਸੀ, ਇਸੇ ਦੌਰਾਨ ਭੀੜ 'ਚ ਖੜ੍ਹੇ ਇਕ ਵਿਅਕਤੀ ਨੇ ਉਸ ਦੇ ਨਿੱਜੀ ਅੰਗ 'ਤੇ ਟਿੱਪਣੀ ਕੀਤੀ।ਜਿਵੇਂ ਹੀ ਗਾਇਕ ਨੇ...

ਇਸ ਮਸ਼ਹੂਰ ਅਦਾਕਾਰਾ ਨੇ ਕੀਤੀ ਖੁਦਕੁਸ਼ੀ, ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ

ਮਨੋਰੰਜਨ ਜਗਤ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸ਼ੋਅ 'ਰੀਅਲ ਵਰਲਡ' ਦੀ ਅਦਾਕਾਰਾ ਸਾਰਾ ਬੇਕਰ ਹੁਣ ਇਸ ਦੁਨੀਆ 'ਤੇ ਨਹੀਂ ਰਹੀ। ਸਾਰਾ ਬੇਕਰ ਦੇ ਅਚਾਨਕ ਦਿਹਾਂਤ ਨੇ ਪ੍ਰਸ਼ੰਸਕਾਂ ਅਤੇ ਉਸਦੇ ਸਾਥੀ ਕਲਾਕਾਰਾਂ ਨੂੰ ਦੁਖੀ ਕਰ ਦਿੱਤਾ ਹੈ। ਬੇਕਰ...