Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 15, 2026, 7:59 am
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ
CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ
ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ
----------- Advertisement -----------
----------- Advertisement -----------
Home
News
Entertainment
Entertainment
ਰਣਬੀਰ ਕਪੂਰ ਦੇ ਪ੍ਰਸ਼ੰਸਕਾਂ ਲਈ ਅੱਜ ਦਾ ਦਿਨ ਹੈ ਬੇਹੱਦ ਖ਼ਾਸ,ਮਿਲਣ ਵਾਲਾ ਹੈ ਨਵੇਂ ਸਾਲ ਦਾ ਤੋਹਫਾ
Scroll Punjab
-
December 31, 2022
ਮੁੰਬਈ: ਅੱਜ ਸਾਲ 2022 ਦਾ ਆਖਰੀ ਦਿਨ ਹੈ। ਬਾਲੀਵੁੱਡ ਸਿਤਾਰੇ ਨਵੇਂ ਸਾਲ ਦੇ ਜਸ਼ਨਾਂ ਵਿੱਚ ਡੁੱਬੇ ਹੋਏ ਹਨ। ਬਾਲੀਵੁੱਡ ਦੀਆਂ ਕਈ ਹਸਤੀਆਂ ਪਹਿਲਾਂ ਹੀ ਛੁੱਟੀਆਂ ਮਨਾਉਣ ਜਾ ਚੁੱਕੀਆਂ ਹਨ। ਹੁਣ ਨਵੇਂ ਸਾਲ ਦੇ ਸਵਾਗਤ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ।...
ਨਵੇਂ ਸਾਲ ਦਾ ਜਸ਼ਨ ਮਨਾਉਣ ਥਾਈਲੈਂਡ ਰਵਾਨਾ ਹੋਈ ਸ਼ਮਾ ਸਿਕੰਦਰ, ਕੁਝ ਇਸ ਤਰ੍ਹਾਂ ਕਰੇਗੀ ਸੈਲੀਬ੍ਰੇਟ
Scroll Punjab
-
December 31, 2022
ਨਵਾਂ ਸਾਲ ਦਸਤਕ ਦੇਣ ਲਈ ਤਿਆਰ ਹੈ। ਲੋਕ ਸਾਲ 2023 ਨੂੰ ਦੇਖਣ ਲਈ ਬੇਤਾਬ ਹਨ। ਨਵੇਂ ਸਾਲ ਦੀ ਆਮਦ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ। ਨਵੇਂ ਸਾਲ ਦੇ ਜਸ਼ਨਾਂ ਲਈ ਥਾਵਾਂ ਨੂੰ ਸਜਾਇਆ ਗਿਆ ਹੈ। ਲੋਕ ਇਸ...
‘ਬਿੱਗ ਬੌਸ’ ਦੇ ਪ੍ਰਤੀਯੋਗੀ ਇਸ ਤਰ੍ਹਾਂ ਮਨਾਉਣਗੇ ਨਵੇਂ ਸਾਲ ਦਾ ਜਸ਼ਨ, ਵੀਡੀਓ ਹੋਇਆ ਵਾਇਰਲ
Scroll Punjab
-
December 31, 2022
'ਬਿੱਗ ਬੌਸ 16': ਰਿਐਲਿਟੀ ਸ਼ੋਅ 'ਬਿੱਗ ਬੌਸ 16' 'ਚ ਕੋਈ ਨਾ ਕੋਈ ਹੰਗਾਮਾ ਦੇਖਣ ਨੂੰ ਮਿਲਦਾ ਹੈ ਪਰ ਇਸ ਵਾਰ ਮੁਕਾਬਲੇਬਾਜ਼ ਨਵੇਂ ਸਾਲ ਦਾ ਜਸ਼ਨ ਮਨਾਉਂਦੇ ਹੋਏ ਦਿਖਣਗੇ । ਹਾਲ ਹੀ 'ਚ ਇਕ ਪ੍ਰੋਮੋ ਰਿਲੀਜ਼ ਹੋਇਆ ਹੈ, ਜਿਸ 'ਚ...
ਇਸ ਦਿਨ ਵਿਆਹ ਦੇ ਬੰਧਨ ‘ਚ ਬੱਝਣਗੇ ਕਿਆਰਾ ਅਤੇ ਸਿਧਾਰਥ! ਜੈਸਲਮੇਰ ‘ਚ ਹੋਵੇਗਾ ਸ਼ਾਨਦਾਰ ਵਿਆਹ
Scroll Punjab
-
December 31, 2022
ਫਿਲਮ ਇੰਡਸਟਰੀ ਦੇ ਚਰਚਿਤ ਜੋੜੇ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਵਿਆਹ ਨੂੰ ਲੈ ਕੇ ਇੱਕ ਨਵੀਂ ਜਾਣਕਾਰੀ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅਗਲੇ ਸਾਲ ਫਰਵਰੀ 'ਚ ਇਹ ਜੋੜਾ ਵਿਆਹ ਦੇ ਬੰਧਨ 'ਚ ਬੱਝਣ ਜਾ...
ਰਿਸ਼ਭ ਪੰਤ ਦੇ ਐਕਸੀਡੈਂਟ ਤੋਂ ਬਾਅਦ ਉਰਵਸ਼ੀ ਰੌਤੇਲਾ ਨੇ ਸ਼ੇਅਰ ਕੀਤੀ ਤਸਵੀਰ, ਤਾਂ ਯੂਜ਼ਰਸ ਨੇ ਕੀਤਾ ਟ੍ਰੋਲ
Scroll Punjab
-
December 30, 2022
ਟੀਮ ਇੰਡੀਆ ਦੇ ਸਟਾਰ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਸ਼ੁੱਕਰਵਾਰ ਸਵੇਰੇ ਇਕ ਵੱਡੇ ਹਾਦਸੇ 'ਚ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਹਾਦਸੇ ਦੀਆਂ ਤਸਵੀਰਾਂ ਦੇਖ ਕੇ ਕੋਈ ਵੀ ਹੈਰਾਨ ਰਹਿ ਜਾਵੇਗਾ। ਇਸ ਹਾਦਸੇ 'ਚ ਰਿਸ਼ਭ ਪੰਤ ਨੂੰ ਕਾਫੀ ਸੱਟਾਂ ਲੱਗੀਆਂ ਹਨ।...
‘ਦ੍ਰਿਸ਼ਯਮ 2’ ਦਾ ਬਾਕਸ ਆਫਿਸ ‘ਤੇ ਦਬਦਬਾ, ਰਿਲੀਜ਼ ਦੇ 6 ਹਫਤਿਆਂ ਬਾਅਦ ਵੀ ਜਾਰੀ ਹੈ ਸ਼ਾਨਦਾਰ ਕਮਾਈ
Scroll Punjab
-
December 30, 2022
ਅਜੇ ਦੇਵਗਨ ਦੀ ਫਿਲਮ 'ਦ੍ਰਿਸ਼ਯਮ 2' ਬਾਕਸ ਆਫਿਸ 'ਤੇ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਰਿਲੀਜ਼ ਦੇ ਛੇਵੇਂ ਹਫਤੇ ਬਾਅਦ ਵੀ ਇਹ ਫਿਲਮ ਕਾਫੀ ਕਮਾਈ ਕਰ ਰਹੀ ਹੈ। ਦਿਲਚਸਪ ਗੱਲ ਇਹ ਹੈ ਕਿ 'ਅਵਤਾਰ ਦਿ ਵੇ ਆਫ ਵਾਟਰ'...
ਤੁਨੀਸ਼ਾ ‘ਤੇ ਇਸਲਾਮ ਕਬੂਲ ਕਰਨ ਲਈ ਦਬਾਅ ਪਾ ਰਿਹਾ ਸੀ ਸ਼ੀਜਾਨ ? ਅਦਾਕਾਰਾ ਦੀ ਮਾਂ ਨੇ ਲਾਏ ਗੰਭੀਰ ਦੋਸ਼
Scroll Punjab
-
December 30, 2022
ਸੀਰੀਅਲ 'ਅਲੀ ਬਾਬਾ: ਦਾਸਤਾਨ-ਏ-ਕਾਬੁਲ' ਦੀ ਲੀਡ ਅਦਾਕਾਰਾ ਤੁਨੀਸ਼ਾ ਸ਼ਰਮਾ ਦੀ ਖੁਦਕੁਸ਼ੀ ਦਾ ਮਾਮਲਾ ਦਿਨੋਂ-ਦਿਨ ਗਰਮ ਹੁੰਦਾ ਜਾ ਰਿਹਾ ਹੈ। ਜਿੱਥੇ ਤੁਨੀਸ਼ਾ ਦੀ ਮਾਂ ਪਹਿਲਾਂ ਹੀ ਅਭਿਨੇਤਰੀ ਦੇ ਸਹਿ-ਕਲਾਕਾਰ ਅਤੇ ਕਥਿਤ ਸਾਬਕਾ ਬੁਆਏਫ੍ਰੈਂਡ ਸ਼ੀਜਾਨ ਖਾਨ 'ਤੇ ਉਸ ਨੂੰ ਉਕਸਾਉਣ ਦਾ...
ਮੀਕਾ ਸਿੰਘ ਨੇ ਅਨੰਤ-ਰਾਧਿਕਾ ਦੀ ਮੰਗਣੀ ਪਾਰਟੀ ‘ਚ 10 ਮਿੰਟ ਦੇ ਗੀਤ ਲਈ ਵਸੂਲੀ ਵੱਡੀ ਰਕਮ
Scroll Punjab
-
December 30, 2022
ਭਾਰਤ ਦੇ ਮਸ਼ਹੂਰ ਕਾਰੋਬਾਰੀ ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਨੇ ਵੀਰਵਾਰ ਨੂੰ ਆਪਣੀ ਪ੍ਰੇਮਿਕਾ ਰਾਧਿਕਾ ਵਪਾਰੀ ਨਾਲ ਮੰਗਣੀ ਕਰ ਲਈ ਹੈ। ਅਨੰਤ ਅਤੇ ਰਾਧਿਕਾ ਦੀ ਮੰਗਣੀ ਦੀ ਰਸਮ ਰਾਜਸਥਾਨ ਦੇ ਨਾਥਦੁਆਰਾ ਸਥਿਤ ਸ਼੍ਰੀਨਾਥਜੀ ਮੰਦਰ 'ਚ ਰੱਖੀ ਗਈ ਹੈ।...
ਵਿਆਹ ਦੀਆਂ ਖਬਰਾਂ ਵਿਚਾਲੇ ਇਕੱਠੇ ਨਵਾਂ ਸਾਲ ਮਨਾ ਰਹੇ ਹਨ ਸਿਧਾਰਥ-ਕਿਆਰਾ, ਦੇਖੋ ਤਸਵੀਰਾਂ
Scroll Punjab
-
December 30, 2022
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਵਿਆਹ ਦੀਆਂ ਖਬਰਾਂ ਕਾਫੀ ਸਮੇਂ ਤੋਂ ਚਰਚਾ 'ਚ ਹਨ ਅਤੇ ਪ੍ਰਸ਼ੰਸਕਾਂ ਨੂੰ ਉਮੀਦ ਹੈ ਕਿ ਸਿਧਾਰਥ ਅਤੇ ਕਿਆਰਾ ਆਉਣ ਵਾਲੇ ਸਾਲ ਯਾਨੀ 2023 'ਚ ਵਿਆਹ ਦੇ ਬੰਧਨ 'ਚ ਬੱਝ ਜਾਣਗੇ। ਸਿਧਾਰਥ ਅਤੇ ਕਿਆਰਾ...
ਪਤਨੀ ਹਰਮਨ ਮਾਨ ਨੇ ਰੋਮਾਂਟਿਕ ਅੰਦਾਜ਼ ‘ਚ ਦਿੱਤੀ ਹਰਭਜਨ ਮਾਨ ਨੂੰ ਜਨਮਦਿਨ ਦੀ ਵਧਾਈ
Scroll Punjab
-
December 30, 2022
ਪੰਜਾਬੀ ਇੰਡਸਟਰੀ 'ਚ ਬਹੁਤ ਸਾਰੇ ਮਸ਼ਹੂਰ ਅਦਾਕਾਰ ਤੇ ਕਲਾਕਾਰ ਹੋਏ ਹਨ ਹਰਭਜਨ ਮਾਨ ਉਹਨਾਂ ਵਿੱਚੋ ਇੱਕ ਹਨ । ‘ਜੀ ਆਇਆਂ ਨੂੰ’ ਵਰਗੀ ਸੁਪਰ ਹਿੱਟ ਫ਼ਿਲਮ ਨਾਲ ਪੰਜਾਬੀ ਸਿਨੇਮਾ ਨੂੰ ਮੁੜ ਤੋਂ ਸੁਰਜਿਤ ਕਰਨ ਵਾਲੇ ਹਰਭਜਨ ਮਾਨ ਅੱਜ 53 ਸਾਲਾਂ...
1
...
211
212
213
...
664
Page 212 of 664
ਤਾਜ਼ਾ ਖਬਰਾਂ
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM...
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380...
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ...
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ...
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼...
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ...
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ...
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ...
CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ...
ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ...