Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 15, 2026, 9:30 am
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ
CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ
ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ
----------- Advertisement -----------
----------- Advertisement -----------
Home
News
Entertainment
Entertainment
ਮੂਸੇਵਾਲਾ ਮਾਮਲੇ ‘ਚ ਵੱਡਾ ਖੁਲਾਸਾ: ਬਦਲੇ ਦੀ ਨੀਤ ਨਾਲ ਗੁਆਂਢੀ ਜਗਤਾਰ ਨੇ ਕੀਤੀ ਸੀ ਸਿੱਧੂ ਦੀ ਰੇਕੀ
RanjeetKaur
-
December 23, 2022
ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਮਾਨਸਾ ਪੁਲਿਸ ਨੇ ਤਫ਼ਤੀਸ਼ ਤੋਂ ਬਾਅਦ 7 ਮੁਲਜ਼ਮਾਂ ਖਿਲਾਫ ਅਦਾਲਤ 'ਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਇਸ 'ਚ ਰੇਕੀ ਕਰਨ ਵਾਲੇ ਮਨਦੀਪ ਤੂਫਾਨ, ਮਨੀ ਰਈਆ, ਸ਼ੂਟਰ ਦੀਪਕ ਮੁੰਡੀ ਅਤੇ ਜਗਤਾਰ ਸਿੰਘ ਤੋਂ...
ਪਟਿਆਲਾ ਕੋਰਟ ਪਹੁੰਚੀ ਜੈਕਲੀਨ, ਬਿਮਾਰ ਮਾਂ ਨੂੰ ਮਿਲਣ ਲਈ ਨਹੀਂ ਮਿਲੀ ਬਹਿਰੀਨ ਜਾਣ ਦੀ ਇਜਾਜ਼ਤ
Scroll Punjab
-
December 22, 2022
ਨਵੀਂ ਦਿੱਲੀ: ਠੱਗ ਸੁਕੇਸ਼ ਚੰਦਰਸ਼ੇਖਰ ਮਨੀ ਲਾਂਡਰਿੰਗ ਮਾਮਲੇ ਵਿੱਚ ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਹੋਈ। ਜੈਕਲੀਨ ਦੀ ਪਟੀਸ਼ਨ ਦਿੱਲੀ ਦੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਪਟੀਸ਼ਨ 'ਚ ਅਦਾਕਾਰਾ ਨੇ ਆਪਣੀ ਬੀਮਾਰ ਮਾਂ...
11 ਘੰਟੇ ਪਾਣੀ ‘ਚ ਸ਼ੂਟਿੰਗ ਕਰਨ ਤੋਂ ਬਾਅਦ ਰਕੁਲਪ੍ਰੀਤ ਸਿੰਘ ਦੀ ਹਾਲਤ ਹੋਈ ਅਜਿਹੀ, ਸ਼ੇਅਰ ਕੀਤੀ ਤਸਵੀਰ
Scroll Punjab
-
December 22, 2022
ਸਾਊਥ ਤੋਂ ਲੈ ਕੇ ਬਾਲੀਵੁੱਡ ਸਿਨੇਮਾ ਤੱਕ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੀ ਰਕੁਲ ਪ੍ਰੀਤ ਸਿੰਘ ਬਹੁਤ ਹੀ ਮਿਹਨਤੀ ਅਦਾਕਾਰਾ ਹੈ। ਉਹ ਕਈ ਵਾਰ ਆਪਣੇ ਆਪ ਨੂੰ ਸਾਬਤ ਵੀ ਕਰ ਚੁੱਕੀ ਹੈ। ਉਹ ਫਿਲਮ ਵਿੱਚ ਆਪਣੇ ਕਿਰਦਾਰ...
ਹਰਭਜਨ ਮਾਨ ਦੀ ਧੀ ਨੇ ਹਾਸਿਲ ਕੀਤੀ ਇਹ ਵੱਡੀ ਉਪਲਬਧੀ, ਮਾਂ ਹਰਮਨ ਮਾਨ ਨੇ ਧੀ ਨੂੰ ਦਿੱਤੀ ਵਧਾਈ
Scroll Punjab
-
December 22, 2022
ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਜੋ ਕਿ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੀ ਹੈ। ਪਿੱਛੇ ਜਿਹੇ ਉਹ ਆਪਣੇ ਪਰਿਵਾਰ ਦੇ ਨਾਲ ਲੰਡਨ ਵਿੱਚ ਛੁੱਟੀਆਂ ਦਾ ਅਨੰਦ ਲੈਂਦੇ ਹੋਏ ਨਜ਼ਰ ਆਈ ਸੀ। ਪਰ ਉਨ੍ਹਾਂ ਨੇ ਆਪਣੀ ਨਵੀਂ ਪੋਸਟ ਰਾਹੀਂ...
ਸਿੱਧੂ ਮੂਸੇਵਾਲਾ ਕ+ਤ+ਲ ਮਾਮਲੇ ‘ਚ ਆਈ ਵੱਡੀ Update
RanjeetKaur
-
December 22, 2022
ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਪੁਲਿਸ ਨੇ ਸੱਤ ਵਿਅਕਤੀਆਂ ਦੀਪਕ ਮੂੰਡੀ, ਬਿੱਟੂ, ਰਜਿੰਦਰ ਜੋਕਰ, ਕਪਿਲ ਪੰਡਿਤ, ਮਨਪ੍ਰੀਤ ਤੂਫਾਨ, ਮਨੀ ਰਾਈਆ ਤੇ ਜਗਤਾਰ ਸਿੰਘ ਮੂਸਾ ਖਿਲਾਫ ਚਲਾਨ ਪੇਸ਼ ਕੀਤਾ ਹੈ। ਇਸ ਦੇ...
‘ਕੌਣ ਬਣੇਗਾ ਕਰੋੜਪਤੀ 14’ ਬੰਦ ਹੋਣ ਤੋਂ ਪਹਿਲਾਂ ਅਮਿਤਾਭ ਬੱਚਨ ਨੇ ਸ਼ੁਰੂ ਕੀਤਾ ਇਹ ਨਵਾਂ ਕਾਰੋਬਾਰ !
Scroll Punjab
-
December 22, 2022
'ਕੌਣ ਬਣੇਗਾ ਕਰੋੜਪਤੀ' ਸਭ ਤੋਂ ਵੱਧ ਪਸੰਦ ਕੀਤੇ ਜਾਣ ਵਾਲੇ ਟੀਵੀ ਸ਼ੋਅਜ਼ ਵਿੱਚੋਂ ਇੱਕ ਹੈ। ਇਹ ਸ਼ੋਅ ਟੀਆਰਪੀ ਲਿਸਟ 'ਚ ਹਮੇਸ਼ਾ ਟਾਪ 'ਤੇ ਰਹਿੰਦਾ ਹੈ। ਅਮਿਤਾਭ ਬੱਚਨ ਨੇ ਆਪਣੇ ਬਲਾਗ 'ਚ ਦੱਸਿਆ ਹੈ ਕਿ ਇਹ ਸ਼ੋਅ ਜਲਦ ਹੀ ਆਫ...
‘ਬੇਸ਼ਰਮ ਰੰਗ’ ਤੋਂ ਬਾਅਦ ਸ਼ਾਹਰੁਖ ਦੀ ਫਿਲਮ ਦਾ ਦੂਜਾ ਗੀਤ ‘Jhoome Jo Pathaan’ ਹੋਇਆ ਰਿਲੀਜ਼
Scroll Punjab
-
December 22, 2022
ਫਿਲਮ ਪਠਾਨ ਦੇ ਪਹਿਲੇ ਗੀਤ ਬੇਸ਼ਰਮ ਰੰਗ ਦੇ ਰਿਲੀਜ਼ ਹੋਣ ਤੋਂ ਕੁਝ ਸਮੇਂ ਬਾਅਦ ਹੀ ਇਸ ਨੂੰ ਲੈ ਕੇ ਹੰਗਾਮਾ ਮਚ ਗਿਆ ਸੀ। ਇਸ 'ਚ ਦੀਪਿਕਾ ਪਾਦੁਕੋਣ ਦੇ ਬਿਕਨੀ ਦੇ ਰੰਗ 'ਤੇ ਸਵਾਲ ਚੁੱਕੇ ਗਏ ਸਨ। ਇਸ ਨੂੰ ਲੈ...
ਪੁਸ਼ਪਾ 2 ਤੋਂ ਰਸ਼ਮਿਕਾ ਮੰਡਾਨਾ ਦੀ ਹੋ ਗਈ ਹੈ ਛੁੱਟੀ ? ਹੁਣ ਇਹ ਵੱਡੀ ਅਦਾਕਾਰਾ ਬਣੇਗੀ ਸ਼੍ਰੀਵੱਲੀ
Scroll Punjab
-
December 22, 2022
ਦਸੰਬਰ 2021 'ਚ ਰਿਲੀਜ਼ ਹੋਈ ਫਿਲਮ 'ਪੁਸ਼ਪਾ' ਨੇ ਬਾਕਸ ਆਫਿਸ 'ਤੇ ਬੰਪਰ ਕਮਾਈ ਕੀਤੀ ਸੀ। ਫਿਲਮ ਦੀ ਕਹਾਣੀ ਦੇ ਨਾਲ-ਨਾਲ ਅੱਲੂ ਅਰਜੁਨ ਅਤੇ ਰਸ਼ਮਿਕਾ ਮੰਡਾਨਾ ਦੀ ਆਨਸਕ੍ਰੀਨ ਕੈਮਿਸਟਰੀ ਨੂੰ ਵੀ ਕਾਫੀ ਪਸੰਦ ਕੀਤਾ ਗਿਆ ਸੀ ਪਰ ਹੁਣ ਸੁਣਨ 'ਚ...
ਯੂਕੇ ‘ਚ ਮਾਂ ਅੰਮ੍ਰਿਤਾ ਸਿੰਘ ਨਾਲ ਛੁੱਟੀਆਂ ਮਨਾ ਰਹੀ ਹੈ ਸਾਰਾ ਅਲੀ ਖਾਨ, ਸ਼ੇਅਰ ਕੀਤੀਆਂ ਤਸਵੀਰਾਂ
Scroll Punjab
-
December 22, 2022
ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ ਅਕਸਰ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ। ਸਾਰਾ ਦਾ ਮਜ਼ੇਦਾਰ ਅੰਦਾਜ਼ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਵੀ ਦੀਵਾਨਾ ਬਣਾਉਂਦਾ ਹੈ। ਸਾਰਾ ਇਨ੍ਹੀਂ ਦਿਨੀਂ ਮਾਂ ਅੰਮ੍ਰਿਤਾ ਸਿੰਘ ਨਾਲ ਬ੍ਰਿਟੇਨ 'ਚ ਸਰਦੀਆਂ...
ਸ਼ਵੇਤਾ ਤਿਵਾਰੀ ਦੇ ਘਰ ਸ਼ੁਰੂ ਹੋਇਆ ਕ੍ਰਿਸਮਸ ਦਾ ਜਸ਼ਨ, ਬੇਟੀ ਪਲਕ ਨੇ ਸ਼ੇਅਰ ਕੀਤੀਆਂ ਤਸਵੀਰਾਂ
Scroll Punjab
-
December 22, 2022
1
...
221
222
223
...
664
Page 222 of 664
ਤਾਜ਼ਾ ਖਬਰਾਂ
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM...
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380...
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ...
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ...
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼...
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ...
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ...
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ...
CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ...
ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ...