June 12, 2026, 4:52 pm
----------- Advertisement -----------
----------- Advertisement -----------
HomeNewsEntertainment

Entertainment

ਜਲਦ ਆ ਰਿਹਾ ਹੈ ਆ ਰਿਹਾ ਹੈ ‘Mirzapur Season 3’, ਇਸ ਦਿਨ ਹੋਵੇਗਾ ਰਿਲੀਜ਼

ਮੁੰਬਈ, 11 ਜੂਨ 2024 - ਪ੍ਰਸ਼ੰਸਕ ਪਿਛਲੇ ਦੋ ਸਾਲਾਂ ਤੋਂ ਪ੍ਰਾਈਮ ਵੀਡੀਓ ਦੀ ਸੀਰੀਜ਼ 'ਮਿਰਜ਼ਾਪੁਰ' ਦਾ ਇੰਤਜ਼ਾਰ ਕਰ ਰਹੇ ਹਨ। ਸੀਜ਼ਨ 2 'ਚ ਧਮਾਕਾ ਮਚਾਉਣ ਵਾਲੇ ਕਾਲੀਨ ਭਈਆ ਨੂੰ ਇਕ ਵਾਰ ਫਿਰ ਤੋਂ ਪਰਦੇ 'ਤੇ ਦੇਖਣ ਲਈ ਦਰਸ਼ਕ ਬੇਤਾਬ...

ਪੁੱਤ ਸਿੱਧੂ ਦੇ ਜਨਮਦਿਨ ਮੌਕੇ ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਭਾਵੁਕ ਪੋਸਟ

ਅੱਜ ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇ ਵਾਲਾ ਦਾ ਜਨਮ ਦਿਨ ਹੈ। ਸਿੱਧੂ ਦਾ ਜਨਮ 11 ਜੂਨ, 1993 ਨੂੰ ਪੰਜਾਬ ਦੇ ਜ਼ਿਲ੍ਹੇ ਮਾਨਸਾ ਦੇ ਪਿੰਡ ਮੂਸਾ ’ਚ ਹੋਇਆ। ਮਾਨਸਾ ਦੇ ਪਿੰਡ ਜਵਾਹਰਕੇ ’ਚ 29 ਮਈ, 2022...

ਫਲੈਟ ‘ਚੋਂ ਮਿਲੀ ਅਭਿਨੇਤਰੀ ਨੂਰ ਦੀ ਸੜੀ ਹੋਈ ਲਾਸ਼, ਪੁਲਿਸ ਨੇ ਕੀਤਾ ਅੰਤਿਮ ਸੰਸਕਾਰ

ਸਾਬਕਾ ਏਅਰ ਹੋਸਟੈੱਸ ਅਤੇ ਅਦਾਕਾਰਾ ਨੂਰ ਮਾਲਾਬਿਕਾ ਦਾਸ ਦੀ ਲਾਸ਼ ਉਨ੍ਹਾਂ ਦੇ ਅਪਾਰਟਮੈਂਟ 'ਚ ਸੜੀ ਹੋਈ ਹਾਲਤ 'ਚ ਮਿਲੀ। ਮੀਡੀਆ ਰਿਪੋਰਟਾਂ ਮੁਤਾਬਕ ਅਦਾਕਾਰਾ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਹਾਲਾਂਕਿ ਪੁਲਿਸ ਨੇ ਅਜੇ ਤੱਕ ਇਸ ਗੱਲ ਦੀ...

ਬੁਆਏਫ੍ਰੈਂਡ ਜ਼ਹੀਰ ਇਕਬਾਲ ਨਾਲ ਇਸ ਦਿਨ ਵਿਆਹ ਕਰੇਗੀ ਸੋਨਾਕਸ਼ੀ ਸਿਨਹਾ! ਵਿਆਹ ਦੀ ਤਰੀਕ ਅਤੇ ਬਾਕੀ details ਆਈਆਂ ਸਾਹਮਣੇ

ਸੋਨਾਕਸ਼ੀ ਸਿਨਹਾ ਦੇ ਵਿਆਹ ਦੀ ਚਰਚਾ ਸ਼ੁਰੂ ਹੋ ਗਈ ਹੈ। ਉਨ੍ਹਾਂ ਦੇ ਵਿਆਹ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ।ਦੱਸਿਆ ਜਾ ਰਿਹਾ ਹੈ ਕਿ ਅਦਾਕਾਰਾ 23 ਜੂਨ ਨੂੰ ਮੁੰਬਈ 'ਚ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੀ ਹੈ। ਸੋਨਾਕਸ਼ੀ...

ਕੰਗਨਾ ਰਣਤ ਨੂੰ ਥੱਪੜ ਮਾਰਨ ਦੇ ਮਾਮਲੇ ‘ਚ ਪੰਜਾਬੀ ਗਾਇਕ ਗਗਨ ਕੋਕਰੀ ਦਾ ਵੱਡਾ ਬਿਆਨ

ਮਸ਼ਹੂਰ ਪੰਜਾਬੀ ਗਾਇਕ ਗਗਨ ਕੋਕਰੀ ਨੇ ਫਿਲਮ ਅਦਾਕਾਰਾ ਅਤੇ ਮੈਂਬਰ ਪਾਰਲੀਮੈਂਟ ਚੁਣੇ ਗਏ ਕੰਗਨਾ ਰਣੌਤ ਨੂੰ ਸੀਆਈਐੱਸਐਫ ਦੇ ਕਾਂਸਟੇਬਲ ਕੁਲਵਿੰਦਰ ਕੌਰ ਵੱਲੋਂ ਥੱਪੜ ਮਾਰਨ ਦੇ ਮਾਮਲੇ ਵਿੱਚ ਵੱਡਾ ਬਿਆਨ ਦਿੱਤਾ ਹੈ। ਲੁਧਿਆਣਾ ਦੇ ਸਾਊਥ ਸਿਟੀ ਵਿਖੇ ਇੱਕ ਰੈਸਟੋਰੈਂਟ ਦਾ ਉਦਘਾਟਨ...

ਪੰਜਾਬ ਦੇ ਨੋਜਵਾਨਾਂ ਦੇ ਵੱਜੀਆਂ ਗੋਲੀਆਂ ਦੀ ਗੂੰਜ ਤੋਂ ਵੱਡੀ ਥੱਪੜ ਦੀ ਆਵਾਜ਼ ਹੋ ਗਈ – ਸਿੱਧੂ ਮੂਸੇਵਾਲਾ ਦੀ ਮਾਂ

ਮਾਨਸਾ, 9 ਜੂਨ 2024 - ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੱਲੋਂ ਆਪਣੇ ਸੋਸ਼ਲ ਮੀਡੀਆ ਉੱਪਰ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ। ਇਸ ਪੋਸਟ 'ਚ ਮਾਤਾ ਚਰਨ ਕੌਰ ਨੇ ਲਿਖਿਆ ਕਿ, "ਪਿੱਛਲੇ ਕੁਝ ਘੰਟਿਆਂ ਤੋਂ ਦੇਖ ਰਹੀ...

‘ਐਨੀਮਲ’ ਫੇਮ ਅਦਾਕਾਰਾ ਤ੍ਰਿਪਤੀ ਡਿਮਰੀ ਬਣੀ ਰਣਬੀਰ ਕਪੂਰ ਦੀ ਗੁਆਂਢਣ

ਰਣਬੀਰ ਕਪੂਰ ਸਟਾਰਰ ਫਿਲਮ 'ਐਨੀਮਲ' ਨਾਲ ਲਾਈਮਲਾਈਟ 'ਚ ਆਈ ਅਦਾਕਾਰਾ ਤ੍ਰਿਪਤੀ ਡਿਮਰੀ ਹੁਣ ਰਣਬੀਰ ਦੀ ਗੁਆਂਢਣ ਬਣ ਗਈ ਹੈ। ਅਦਾਕਾਰਾ ਨੇ ਹਾਲ ਹੀ 'ਚ ਮੁੰਬਈ ਦੇ ਬਾਂਦਰਾ ਇਲਾਕੇ 'ਚ 14 ਕਰੋੜ ਰੁਪਏ ਦਾ ਘਰ ਖਰੀਦਿਆ ਹੈ।ਜਾਣਕਾਰੀ ਅਨੁਸਾਰ ਇਹ ਬੰਗਲਾ...

ਕੰਗਨਾ ਨੂੰ ਥੱਪੜ ਮਾਰਨ ਵਾਲੀ CISF ਮੁਲਾਜ਼ਮ ਕੁਲਵਿੰਦਰ ਕੌਰ ਖਿਲਾਫ ਮਾਮਲਾ ਦਰਜ

ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਸੀਆਈਐਸਐਫ ਦੀ ਮਹਿਲਾ ਕਰਮੀ ਕੁਲਵਿੰਦਰ ਕੌਰ ਖ਼ਿਲਾਫ਼ ਮੁਹਾਲੀ ਪੁਲੀਸ ਦੇ ਏਅਰਪੋਰਟ ਸਟੇਸ਼ਨ ’ਤੇ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਆਈਪੀਸੀ ਦੀ ਧਾਰਾ 323...

ਕੁਲਵਿੰਦਰ ਕੌਰ ਦਾ ਸਮਰਥਨ ਕਰਨ ਵਾਲਿਆਂ ‘ਤੇ ਭੜਕੀ ਕੰਗਨਾ ਰਣੌਤ; ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਪੋਸਟ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਕੰਗਨਾ ਰਣੌਤ ਨੂੰ ਚੰਡੀਗੜ੍ਹ ਹਵਾਈ ਅੱਡੇ 'ਤੇ ਬੀਤੇ ਦਿਨੀ ਸੀਆਈਐਸਐਫ ਸੁਰੱਖਿਆ ਕਰਮਚਾਰੀ ਕੁਲਵਿੰਦਰ ਕੌਰ ਨੇ ਥੱਪੜ ਮਾਰ ਦਿੱਤਾ। ਅਜਿਹੇ 'ਚ ਹੁਣ ਤੱਕ ਕਈ ਸਿਤਾਰੇ ਇਸ ਘਟਨਾ ਦੀ ਨਿੰਦਾ ਕਰ ਚੁੱਕੇ ਹਨ ਅਤੇ...

ਪੰਜਾਬੀ ਫਿਲਮ ਸੱਸ ਕੁਟਨੀ 2 ਦੀ ਸਟਾਰ ਕਾਸਟ ਪਹੁੰਚੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ

ਅੰਮ੍ਰਿਤਸਰ ਅੱਜ ਪੰਜਾਬੀ ਫਿਲਮ ਸੱਸ ਕੁੱਟਨੀ 2 ਦੀ ਸਟਾਰ ਕਾਸਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦੇ ਲਈ ਪੁੱਜੀ। ਇਸ ਮੌਕੇ ਫਿਲਮ ਟੀਮ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਵਾਹਿਗੁਰੂ ਦਾ ਸ਼ੁਕਰਾਨਾ...