November 19, 2026, 6:16 am
----------- Advertisement -----------
----------- Advertisement -----------
HomeNewsEntertainment

Entertainment

ਲੰਡਨ ‘ਚ ਸ਼ੁਰੂ ਹੋਈ ‘ਕੈਰੀ ਆਨ ਜੱਟਾ -3’ ਦੀ ਸ਼ੂਟਿੰਗ,ਗਿੱਪੀ ਗਰੇਵਾਲ ਨੇ ਸ਼ੇਅਰ ਕੀਤੀਆਂ ਤਸਵੀਰਾਂ

ਗਿੱਪੀ ਗਰੇਵਾਲ ਇੰਨੀਂ ਦਿਨੀਂ ਲਾਈਮਲਾਈਟ 'ਚ ਬਣੇ ਹੋਏ ਹਨ। ਬੀਤੇ ਦਿਨ ਯਾਨਿ 2 ਸਤੰਬਰ ਨੂੰ ਗਿੱਪੀ ਗਰੇਵਾਲ ਦੀ ਫ਼ਿਲਮਯਾਰ ਮੇਰਾ ਤਿਤਲੀਆਂ ਵਰਗਾ` ਰਿਲੀਜ਼ ਹੋ ਚੁੱਕੀ ਹੈ। ਇਹ ਫ਼ਿਲਮ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਤੋਂ ਇਲਾਵਾ...

ਫਿਲਮ ‘ਬ੍ਰਹਮਾਸਤਰ’ ਤੋਂ ਸ਼ਾਹਰੁਖ ਖਾਨ ਦਾ ਕੈਮਿਓ ਸੀਨ ਹੋਇਆ ਲੀਕ,ਦੇਖੋ ਵੀਡੀਓ

ਰਣਬੀਰ ਕਪੂਰ, ਆਲੀਆ ਭੱਟ ਦੀ ਫਿਲਮ 'ਬ੍ਰਹਮਾਸਤਰ' ਅੱਜ ਯਾਨੀ ਸ਼ੁੱਕਰਵਾਰ ਨੂੰ ਰਿਲੀਜ਼ ਹੋ ਗਈ ਹੈ। ਫਿਲਮ ਨੂੰ ਲੈ ਕੇ ਹਰ ਕੋਈ ਸੋਸ਼ਲ ਮੀਡੀਆ 'ਤੇ ਆਪਣੀ ਪ੍ਰਤੀਕਿਰਿਆ ਦੇ ਰਿਹਾ ਹੈ। ਹੁਣ ਤੱਕ ਆਏ ਸੋਸ਼ਲ ਮੀਡੀਆ ਰਿਵਿਊਜ਼ ਮੁਤਾਬਕ ਫਿਲਮ ਨੂੰ ਸਿਰਫ...

ਦੁਨੀਆ ਭਰ ‘ਚ ਲਗਭਗ 9000 ਸਕ੍ਰੀਨਜ਼ ‘ਤੇ ਰਿਲੀਜ਼ ਹੋਈ ‘ਬ੍ਰਹਮਾਸਤਰ’, ਇੰਨੇ ਕਰੋੜ ਦਾ ਹੋਵੇਗਾ ਕਲੈਕਸ਼ਨ

ਅਯਾਨ ਮੁਖਰਜੀ ਦੀ ਫਿਲਮ 'ਬ੍ਰਹਮਾਸਤਰ' ਦੇਸ਼ 'ਚ ਹੀ ਨਹੀਂ ਸਗੋਂ ਪੂਰੀ ਦੁਨੀਆ 'ਚ ਵੱਡੇ ਪੱਧਰ 'ਤੇ ਰਿਲੀਜ਼ ਹੋਈ ਹੈ। ਇਹ ਫਿਲਮ ਜਿੱਥੇ ਦੇਸ਼ ਵਿੱਚ 5 ਹਜ਼ਾਰ ਤੋਂ ਵੱਧ ਸਕਰੀਨਾਂ ਵਿੱਚ ਰਿਲੀਜ਼ ਹੋ ਚੁੱਕੀ ਹੈ, ਉੱਥੇ ਹੀ ਵਿਦੇਸ਼ਾਂ ਵਿੱਚ ਇਸ...

ਮੈਂ ਹਮੇਸ਼ਾ ਤੁਹਾਡੇ ਨਾਲ ਹਾਂ… ਵਿਰਾਟ ਕੋਹਲੀ ਦੇ 71ਵੇਂ ਸੈਂਕੜੇ ‘ਤੇ ਭਾਵੁਕ ਹੋਈ ਅਨੁਸ਼ਕਾ ਸ਼ਰਮਾ

ਏਸ਼ੀਆ ਕੱਪ 2022 ਦੇ ਸੁਪਰ 4 ਮੈਚ 'ਚ ਵਿਰਾਟ ਕੋਹਲੀ ਨੇ ਅਫਗਾਨਿਸਤਾਨ ਖਿਲਾਫ 122 ਦੌੜਾਂ ਦੀ ਤੂਫਾਨੀ ਪਾਰੀ ਖੇਡੀ। ਇਸ ਸ਼ਾਨਦਾਰ ਖੇਡ ਤੋਂ ਬਾਅਦ ਵਿਰਾਟ ਨੇ ਆਪਣੀ ਪਾਰੀ ਪਤਨੀ ਅਨੁਸ਼ਕਾ ਸ਼ਰਮਾ ਅਤੇ ਬੇਟੀ ਵਾਮਿਕਾ ਨੂੰ ਸਮਰਪਿਤ ਕਰ ਦਿੱਤੀ। ਵਿਰਾਟ...

ਟੀਵੀ ਅਦਾਕਾਰਾ ਕ੍ਰਿਸ਼ਨਾ ਮੁਖਰਜੀ ਨੇ ਨੇਵੀ ਅਫਸਰ ਨਾਲ ਕੀਤੀ ਮੰਗਣੀ, ਜੈਸਮੀਨ ਤੇ ਐਲੀ ਗੋਨੀ ਵੀ ਆਏ ਨਜ਼ਰ

ਯੇ ਹੈ ਮੁਹੱਬਤੇਂ ਅਤੇ ਨਾਗਿਨ ਟੀਵੀ ਸ਼ੋਅ ਦੀ ਅਦਾਕਾਰਾ ਕ੍ਰਿਸ਼ਨਾ ਮੁਖਰਜੀ ਨੇ ਆਪਣੇ ਬੁਆਏਫ੍ਰੈਂਡ ਚਿਰਾਗ ਬਾਟਲੀਵਾਲਾ ਨਾਲ ਮੰਗਣੀ ਕਰ ਲਈ ਹੈ। ਜੋੜੇ ਨੇ ਮਨਾਲੀ ਵਿੱਚ ਆਪਣੇ ਕਰੀਬੀ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਵਿੱਚ ਇੱਕ ਬਹੁਤ ਹੀ ਨਿੱਜੀ ਸਮਾਰੋਹ ਵਿੱਚ ਮੰਗਣੀ...

ਪੰਜਾਬੀ ਗਾਇਕ ਜੈਜ਼ੀ ਬੀ ਨੇ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ II ਨੂੰ ਸ਼ਰਧਾਂਜਲੀ ਦਿੰਦੇ ਹੋਏ ਆਖੀ ਇਹ ਗੱਲ

ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ II ਦਾ ਦਿਹਾਂਤ ਹੋ ਗਿਆ ਹੈ। ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ ਨੇ 96 ਸਾਲ ਦੀ ਉਮਰ 'ਚ ਸਕਾਟਲੈਂਡ ਦੇ ਬਾਲਮੋਰਲ ਪੈਲੇਸ ਵਿਖੇ ਆਖ਼ਰੀ ਸਾਹ ਲਿਆ। 96 ਸਾਲਾ ਮਹਾਰਾਣੀ ਐਲਿਜ਼ਾਬੇਥ ਬ੍ਰਿਟੇਨ ਦੀ ਸਭ ਤੋਂ ਲੰਬੇ ਸਮੇਂ ਤੱਕ...

ਯੋ ਯੋ ਹਨੀ ਸਿੰਘ ਤੇ ਸ਼ਾਲਿਨੀ ਤਲਵਾਰ ਦਾ ਹੋਇਆ ਤਲਾਕ, ਗਾਇਕ ਨੇ ਹਰਜਾਨੇ ਵਜੋਂ ਦਿੱਤੇ ਇੰਨੇ ਕਰੋੜ

ਪੰਜਾਬੀ ਗਾਇਕ ਯੋ ਯੋ ਹਨੀ ਸਿੰਘ ਅਤੇ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾਰ ਦਾ ਤਲਾਕ ਹੋ ਗਿਆ ਹੈ। ਸ਼ਾਲਿਨੀ ਤਲਵਾਰ ਨੇ ਪਿਛਲੇ ਸਾਲ ਦਿੱਲੀ ਦੀ ਤੀਸ ਹਜ਼ਾਰੀ ਕੋਰਟ ‘ਚ ਤਲਾਕ ਦੇ ਲਈ ਅਰਜ਼ੀ ਦਿੱਤੀ ਸੀ । ਇਸ ਤੋਂ ਪਹਿਲਾਂ ਰੈਪਰ...

B’ DAY SPECIAL: ਅੱਜ ਆਪਣਾ 55ਵਾਂ ਜਨਮਦਿਨ ਸੈਲੀਬ੍ਰੈਟ ਕਰ ਰਹੇ ਹਨ ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ

ਬਾਲੀਵੁੱਡ ਖਿਡਾਰੀ ਅਕਸ਼ੈ ਕੁਮਾਰ ਫਿਲਮ ਇੰਡਸਟਰੀ ਦੇ ਸਭ ਤੋਂ ਵੱਧ ਤਨਖਾਹ ਲੈਣ ਵਾਲੇ ਅਦਾਕਾਰਾਂ ਦੀ ਸੂਚੀ ਵਿੱਚ ਸ਼ਾਮਲ ਹਨ। ਅਦਾਕਾਰ ਨੇ ਆਪਣੇ ਹੁਨਰ ਦੇ ਦਮ 'ਤੇ ਇੰਡਸਟਰੀ 'ਚ ਵੱਖਰੀ ਪਛਾਣ ਬਣਾਈ ਹੈ। ਅੱਜ ਯਾਨੀ 9 ਸਤੰਬਰ ਨੂੰ ਅਕਸ਼ੈ ਆਪਣਾ...

ਬੇਬੀ ਸ਼ਾਵਰ ਦੌਰਾਨ ਬਿਪਾਸ਼ਾ ਬਾਸੂ ਦੇ ਲੁੱਕ ਨੇ ਜਿੱਤਿਆ ਫੈਨਜ਼ ਦਾ ਦਿਲ,ਦੇਖੋ ਤਸਵੀਰਾਂ

ਨਵੀਂ ਦਿੱਲੀ: ਬਾਲੀਵੁੱਡ 'ਚ ਬੋਲਡ ਅਭਿਨੇਤਰੀਆਂ ਦੀ ਲਿਸਟ 'ਚ ਸ਼ਾਮਲ ਬਿਪਾਸ਼ਾ ਬਾਸੂ ਇਨ੍ਹੀਂ ਦਿਨੀਂ ਆਪਣੀ ਪ੍ਰੈਗਨੈਂਸੀ ਦਾ ਆਨੰਦ ਲੈ ਰਹੀ ਹੈ। ਕੁਝ ਸਮਾਂ ਪਹਿਲਾਂ ਹੀ ਉਸ ਨੇ ਅਭਿਨੇਤਾ ਅਤੇ ਪਤੀ ਕਰਨ ਸਿੰਘ ਗਰੋਵਰ ਨਾਲ ਸੋਸ਼ਲ ਮੀਡੀਆ 'ਤੇ ਗਰਭਵਤੀ ਹੋਣ...

ਬ੍ਰਿਟਿਸ਼ ਦੀ ਮਹਾਰਾਣੀ Elizabeth-II ਦੇ ਦਿਹਾਂਤ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਇਹਨਾਂ ਮਸ਼ਹੂਰ ਹਸਤੀਆਂ ਨੇ ਜਤਾਇਆ ਦੁੱਖ

ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੀ ਸੀ। ਮਹਾਰਾਣੀ ਐਲਿਜ਼ਾਬੈਥ II ਨੇ 96 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਸਕਾਟਲੈਂਡ ਦੇ ਬਾਲਮੋਰਲ ਕੈਸਲ ਵਿਖੇ ਉਸਦੀ ਮੌਤ ਹੋ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਬਾਲੀਵੁੱਡ...