November 19, 2026, 6:28 am
----------- Advertisement -----------
----------- Advertisement -----------
HomeNewsEntertainment

Entertainment

ਲਾਲਬਾਗ ਦੇ ਰਾਜਾ ਦੇ ਦਰਬਾਰ ਪਹੁੰਚੀ ਹਿਨਾ ਖਾਨ ,ਭਾਰੀ ਭੀੜ ‘ਚ ਕੀਤੇ ਬੱਪਾ ਦੇ ਦਰਸ਼ਨ

ਨਵੀਂ ਦਿੱਲੀ: ਟੀਵੀ ਅਦਾਕਾਰਾ ਹਿਨਾ ਖਾਨ ਦਾ ਨਾਂ ਇੰਡਸਟਰੀ ਦੀਆਂ ਟਾਪ ਅਭਿਨੇਤਰੀਆਂ ਦੀ ਸੂਚੀ ਵਿੱਚ ਸ਼ਾਮਲ ਹੈ। ਹਿਨਾ ਦੇ ਪ੍ਰਸ਼ੰਸਕਾਂ ਦੀ ਲਿਸਟ ਵੀ ਕਾਫੀ ਲੰਬੀ ਹੈ। ਗਣੇਸ਼ ਚਤੁਰਥੀ ਤੋਂ ਲੈ ਕੇ ਕਈ ਮਸ਼ਹੂਰ ਹਸਤੀਆਂ ਲਾਲ ਬਾਗ ਦੇ ਰਾਜੇ ਦੇ...

ਪੰਜਾਬੀ ਗਾਇਕ ਮਨਕੀਰਤ ਔਲਖ ਵਕੀਲ ਰਾਹੀਂ ਪੇਸ਼: 8 ਰਫਲਾਂ ਗੀਤ ‘ਚ ਵਕੀਲਾਂ ਦਾ ਅਕਸ ਖਰਾਬ ਕਰਨ ਦੇ ਇਲਜ਼ਾਮ

ਚੰਡੀਗੜ੍ਹ, 9 ਸਤੰਬਰ 2022 - ਪੰਜਾਬੀ ਗਾਇਕ ਮਨਕੀਰਤ ਔਲਖ ਦੇ ਗੀਤ 8 ਰਫਲਾਂ ਨੂੰ ਲੈ ਕੇ ਚੰਡੀਗੜ੍ਹ ਅਦਾਲਤ 'ਚ ਦਾਇਰ ਮਾਮਲੇ 'ਚ ਵੀਰਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਦੇ ਨੋਟਿਸ ਤੋਂ ਬਾਅਦ ਮਨਕੀਰਤ ਦੀ ਤਰਫੋਂ ਵਕੀਲ ਅਦਾਲਤ ਵਿੱਚ...

ਪਤੀ ਰਾਜ ਕੁੰਦਰਾ ਦੇ ਜਨਮਦਿਨ ਤੇ ਸ਼ਿਲਪਾ ਸ਼ੈਟੀ ਨੇ ਲਿਖਿਆ ਸਪੈਸ਼ਲ ਨੋਟ ,ਕਿਹਾ-ਤੁਸੀਂ ਮੇਰੇ ਸਭ ਤੋਂ ਚੰਗੇ …

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਅਤੇ ਰਾਜ ਕੁੰਦਰਾ ਦੇ ਵਿਆਹ ਨੂੰ ਕਈ ਸਾਲ ਹੋ ਗਏ ਹਨ। ਦੋਵੇਂ ਹਮੇਸ਼ਾ ਇੱਕ-ਦੂਜੇ ਦੇ ਔਖੇ ਸਮੇਂ ਵਿੱਚ ਇਕੱਠੇ ਖੜ੍ਹੇ ਨਜ਼ਰ ਆਉਂਦੇ ਹਨ। ਸ਼ਿਲਪਾ ਅਤੇ ਰਾਜ ਪਰਿਵਾਰ ਨਾਲ ਹਰ ਤਿਉਹਾਰ ਧੂਮ-ਧਾਮ ਨਾਲ ਮਨਾਉਂਦੇ ਹਨ। ਅੱਜ...

ਇੰਤਜ਼ਾਰ ਖ਼ਤਮ! ਅਜੇ ਦੇਵਗਨ ਦੀ ਫ਼ਿਲਮ ‘Thank God’ ਦਾ ਮਸਾਲੇਦਾਰ ਟ੍ਰੇਲਰ ਹੋਇਆ ਰਿਲੀਜ਼

ਪ੍ਰਸ਼ੰਸਕ ਲੰਬੇ ਸਮੇਂ ਤੋਂ ਫਿਲਮ 'ਥੈਂਕ ਗੌਡ' ਦੀ ਰਿਲੀਜ਼ ਦਾ ਇੰਤਜ਼ਾਰ ਕਰ ਰਹੇ ਹਨ। ਹਾਲ ਹੀ 'ਚ ਫਿਲਮ 'ਚੋਂ ਅਜੇ ਦੇਵਗਨ ਦਾ ਫਰਸਟ ਲੁੱਕ ਸਾਹਮਣੇ ਆਇਆ ਸੀ, ਜਿਸ ਨੂੰ ਦੇਖ ਕੇ ਪ੍ਰਸ਼ੰਸਕਾਂ ਨੂੰ ਅਜੇ ਦਾ ਯਕੀਨ ਹੋ ਗਿਆ ਸੀ।...

ਸੋਨਾਲੀ ਫੋਗਾਟ ਕਤਲ ਕੇਸ ਨਾਲ ਜੁੜਿਆ ਕਰਲੀਜ਼ ਕਲੱਬ ਢਾਹਿਆ ਜਾਵੇਗਾ: 2016 ਦੇ ਫੈਸਲੇ ‘ਤੇ NGT ਤੋਂ ਕੋਈ ਰਾਹਤ ਨਹੀਂ; ਸੁਧੀਰ-ਸੁਖਵਿੰਦਰ ਦਾ ਰਿਮਾਂਡ ਵਧਾਇਆ

ਚੰਡੀਗੜ੍ਹ, 9 ਸਤੰਬਰ 2022 - ਹਰਿਆਣਾ ਦੀ ਬੀਜੇਪੀ ਨੇਤਾ ਅਤੇ ਟਿਕ ਟਾਕ ਸਟਾਰ ਸੋਨਾਲੀ ਫੋਗਟਾ ਕਤਲ ਕੇਸ ਵਿੱਚ ਸੁਰਖੀਆਂ ਵਿੱਚ ਆਏ ਗੋਆ ਦੇ ਕਰਲੀਜ਼ ਕਲੱਬ ਨੂੰ ਹੁਣ ਢਾਹ ਦਿੱਤਾ ਜਾਵੇਗਾ। ਐਨਜੀਟੀ ਨੇ ਗੋਆ ਕੋਸਟਲ ਜ਼ੋਨ ਮੈਨੇਜਮੈਂਟ ਅਥਾਰਟੀ ਦੇ ਫੈਸਲੇ...

ਰਿਤਿਕ ਰੌਸ਼ਨ ਤੇ ਸੈਫ ਆਲੀ ਖ਼ਾਨ ਦੀ ਫ਼ਿਲਮ ‘ਵਿਕਰਮ ਵੇਧਾ’ ਦਾ ਧਮਾਕੇਦਾਰ ਟ੍ਰੇਲਰ ਹੋਇਆ ਰਿਲੀਜ਼

ਪ੍ਰਸ਼ੰਸਕ ਰਿਤਿਕ ਰੋਸ਼ਨ ਅਤੇ ਸੈਫ ਅਲੀ ਖਾਨ ਦੀ ਫਿਲਮ 'ਵਿਕਰਮ ਵੇਧਾ' ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ ਦਾ ਧਮਾਕੇਦਾਰ ਟ੍ਰੇਲਰ ਫਿਲਹਾਲ ਰਿਲੀਜ਼ ਹੋ ਗਿਆ ਹੈ। 'ਵਾਰ' ਦੇ ਚਾਰ ਸਾਲ ਬਾਅਦ ਰਿਤਿਕ ਰੋਸ਼ਨ 'ਵਿਕਰਮ ਵੇਧਾ' ਨਾਲ ਫਿਲਮੀ ਪਰਦੇ...

ਕਰਾਈਮ-ਸਾਈਕੋਟਿਕ-ਥ੍ਰਿਲਰ ਨਾਲ ਭਰਪੂਰ ਫਿਲਮ “ਕ੍ਰਿਮੀਨਲ “,23 ਸਤੰਬਰ ਨੂੰ ਦੁਨੀਆ ਭਰ ਵਿੱਚ ਹੋਵੇਗੀ ਰਿਲੀਜ਼

ਹੰਬਲ ਮੋਸ਼ਨ ਪਿਕਚਰਜ਼ ਦੀ ਸਫਲਤਾ ਤੋਂ ਬਾਅਦ, ਗਿੱਪੀ ਗਰੇਵਾਲ ਆਪਣੇ ਨਵੇਂ ਪ੍ਰੋਡਕਸ਼ਨ ਹਾਊਸ ਬਿਗ ਡੈਡੀ ਫਿਲਮਜ਼ ਦੇ ਬੈਨਰ ਹੇਠ ਗਰਿੰਦਰ ਸਿੱਧੂ ਦੁਆਰਾ ਨਿਰਦੇਸ਼ਤ ਆਪਣੀ ਪਹਿਲੀ ਫਿਲਮ 'ਕ੍ਰਿਮੀਨਲ' ਦਾ ਟ੍ਰੇਲਰ ਸਾਂਝਾ ਕੀਤਾ, 23 ਸਤੰਬਰ 2022 ਨੂੰ ਰਿਲੀਜ਼ ਹੋਣ ਜਾ ਰਹੀ...

ਸਪਨਾ ਚੌਧਰੀ ਦੇ ਨਵੇਂ ਲੁੱਕ ਨੂੰ ਦੇਖ ਫੈਨਜ਼ ਦੇ ਉੱਡੇ ਹੋਸ਼ ,ਦੇਖੋ ਵਾਇਰਲ ਹੋ ਰਿਹਾ ਵੀਡੀਓ

ਮੁੰਬਈ : ਹਰਿਆਣਾ ਦੀ ਡਾਂਸਿੰਗ ਕੁਈਨ ਸਪਨਾ ਚੌਧਰੀ ਨੇ ਲੋਕਾਂ 'ਚ ਇਕ ਵੱਖਰੀ ਪਛਾਣ ਬਣਾਈ ਹੈ। ਸਪਨਾ ਚੌਧਰੀ ਵੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਉਹ ਹਰ ਰੋਜ਼ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਫੈਨਜ਼...

ਇੰਗਲੈਂਡ ‘ਚ ਅਨੁਸ਼ਕਾ ਸ਼ਰਮਾ ਨੇ ਸ਼ੁਰੂ ਕੀਤੀ ‘ਚੱਕਦਾ ਐਕਸਪ੍ਰੈਸ’ ਦੀ ਸ਼ੂਟਿੰਗ, ਸ਼ੇਅਰ ਕੀਤੀਆਂ ਤਸਵੀਰਾਂ

ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਆਪਣੀ ਆਉਣ ਵਾਲੀ ਫਿਲਮ 'ਚੱਕਦਾ ਐਕਸਪ੍ਰੈਸ' ਲਈ ਕਾਫੀ ਮਿਹਨਤ ਕਰ ਰਹੀ ਹੈ। ਉਹ ਸੋਸ਼ਲ ਮੀਡੀਆ 'ਤੇ ਇਸ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੀ ਰਹਿੰਦੀ ਹੈ। ਉਨ੍ਹਾਂ ਦੀ ਇਹ ਫਿਲਮ ਭਾਰਤੀ ਮਹਿਲਾ ਕ੍ਰਿਕਟਰ ਝੂਲਨ ਗੋਸਵਾਮੀ ਦੀ ਬਾਇਓਪਿਕ...