November 11, 2026, 1:41 pm
----------- Advertisement -----------
----------- Advertisement -----------
HomeNewsEntertainment

Entertainment

‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਸ਼ੋਅ ‘ਚ ‘ਸੋਢੀ’ ਦਾ ਕਿਰਦਾਰ ਨਿਭਾਉਣ ਵਾਲੇ ਗੁਰਚਰਨ ਸਿੰਘ ਲਾਪਤਾ, ਪੁਲਿਸ ਨੇ ਦਰਜ ਕੀਤੀ FIR

ਨਵੀਂ ਦਿੱਲੀ, 27 ਅਪ੍ਰੈਲ 2024 - ਟੀਵੀ ਦੇ ਮਸ਼ਹੂਰ ਸ਼ੋਅ 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' 'ਚ ਰੋਸ਼ਨ ਸਿੰਘ ਸੋਢੀ ਬਾਰੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੋਢੀ ਉਰਫ ਗੁਰਚਰਨ ਸਿੰਘ ਲਾਪਤਾ ਹੈ। ਇਸ...

ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਦਾ ਮਾਮਲਾ: ਮੁੰਬਈ ਕ੍ਰਾਈਮ ਬ੍ਰਾਂਚ ਨੇ ਜਲੰਧਰ ਤੋਂ 2 ਹਥਿਆਰ ਸਪਲਾਈ ਕਰਨ ਵਾਲੇ ਫੜੇ

ਜਲੰਧਰ, 26 ਅਪ੍ਰੈਲ 2024 - ਅਭਿਨੇਤਾ ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤੇ ਗਏ ਦੋ ਦੋਸ਼ੀਆਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪੁਲਸ ਨੇ ਪੰਜਾਬ ਦੇ ਜਲੰਧਰ ਤੋਂ ਦੋ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।...

ਸਾਈਬਰ ਸੈੱਲ ਨੇ ਤਮੰਨਾ ਭਾਟੀਆ ਨੂੰ ਭੇਜਿਆ ਸੰਮਨ, ਮਹਾਦੇਵ ਸੱਟੇਬਾਜ਼ੀ ਐਪ ਨਾਲ ਜੁੜਿਆ ਹੈ ਮਾਮਲਾ

ਬਾਲੀਵੁੱਡ ਅਭਿਨੇਤਾ ਸੰਜੇ ਦੱਤ ਨੂੰ ਸੰਮਨ ਭੇਜਣ ਦੇ ਦੋ ਦਿਨ ਬਾਅਦ ਮਹਾਰਾਸ਼ਟਰ ਸਾਈਬਰ ਸੈੱਲ ਨੇ ਹੁਣ ਅਦਾਕਾਰਾ ਤਮੰਨਾ ਭਾਟੀਆ ਨੂੰ ਸੰਮਨ ਭੇਜਿਆ ਹੈ। ਮਾਮਲਾ ਮਹਾਦੇਵ ਔਨਲਾਈਨ ਗੇਮਿੰਗ ਅਤੇ ਸੱਟੇਬਾਜ਼ੀ ਐਪ ਨਾਲ ਸਬੰਧਤ ਫੇਅਰਪਲੇ ਐਪ 'ਤੇ 2023 ਵਿੱਚ ਆਈਪੀਐਲ ਮੈਚ...

ਸੰਜੇ ਦੱਤ ਤੋਂ ਬਾਅਦ ਹੁਣ ਤਮੰਨਾ ਭਾਟੀਆ ਨੂੰ ਸੰਮਨ: ਸੱਟੇਬਾਜ਼ੀ ਐਪ ‘ਤੇ IPL ਸਟ੍ਰੀਮਿੰਗ ਨਾਲ ਜੁੜਿਆ ਹੋਇਆ ਹੈ ਮਾਮਲਾ

ਮਹਾਰਾਸ਼ਟਰ ਸਾਈਬਰ ਸੈੱਲ ਕਰੇਗੀ ਪੁੱਛਗਿੱਛ ਮੁੰਬਈ, 25 ਅਪ੍ਰੈਲ 2024 - ਬਾਲੀਵੁਡ ਅਭਿਨੇਤਾ ਸੰਜੇ ਦੱਤ ਨੂੰ ਸੰਮਨ ਭੇਜਣ ਦੇ ਦੋ ਦਿਨ ਬਾਅਦ ਮਹਾਰਾਸ਼ਟਰ ਸਾਈਬਰ ਸੈੱਲ ਨੇ ਹੁਣ ਅਦਾਕਾਰਾ ਤਮੰਨਾ ਭਾਟੀਆ ਨੂੰ ਸੰਮਨ ਭੇਜਿਆ ਹੈ। ਮਾਮਲਾ ਮਹਾਦੇਵ ਔਨਲਾਈਨ ਗੇਮਿੰਗ ਅਤੇ ਸੱਟੇਬਾਜ਼ੀ ਐਪ...

ਅਮਿਤਾਭ ਬੱਚਨ ਨੇ ਸ਼ੁਰੂ ਕੀਤੀ KBC 16 ਦੀ ਸ਼ੂਟਿੰਗ, 9 ਤੋਂ 5 ਵਜੇ ਤੱਕ ਬਿਨਾਂ ਕਿਸੇ ਬ੍ਰੇਕ ਦੇ ਕੰਮ ਕਰਦੇ ਨਜ਼ਰ ਆਏ ਬਿਗ ਬੀ

ਪਿਛਲੇ ਸਾਲ ਅਮਿਤਾਭ ਬੱਚਨ ਨੇ 'ਕੌਣ ਬਣੇਗਾ ਕਰੋੜਪਤੀ' ਦੇ ਸੈੱਟ ਤੋਂ ਹੰਝੂ ਭਰੀਆਂ ਅੱਖਾਂ ਨਾਲ ਪ੍ਰਸ਼ੰਸਕਾਂ ਨੂੰ ਅਲਵਿਦਾ ਕਹਿ ਦਿੱਤਾ ਸੀ। ਕਈਆਂ ਦਾ ਮੰਨਣਾ ਸੀ ਕਿ ਕੇਬੀਸੀ 'ਤੇ ਇਹ ਅਮਿਤਾਭ ਦਾ ਆਖਰੀ ਸੀਜ਼ਨ ਹੈ। ਇਸ ਦੌਰਾਨ ਬੁੱਧਵਾਰ ਨੂੰ ਬਿੱਗ...

ਮੁਸਲਮਾਨਾਂ ਬਾਰੇ ਪੀਐਮ ਮੋਦੀ ਦੇ ਬਿਆਨ ‘ਤੇ ਲਾਰਾ ਦੱਤਾ ਦਾ ਬਿਆਨ ਆਇਆ ਸਾਹਮਣੇ

ਅਭਿਨੇਤਰੀ ਲਾਰਾ ਦੱਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲ ਹੀ ਦੇ ਭਾਸ਼ਣ ਬਾਰੇ ਗੱਲ ਕੀਤੀ ਅਤੇ ਆਪਣੇ ਵਿਸ਼ਵਾਸਾਂ 'ਤੇ ਕਾਇਮ ਰਹਿਣ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ। ਪੀਐਮ ਨੇ ਆਪਣੇ ਭਾਸ਼ਣ ਵਿੱਚ ਕਿਹਾ ਸੀ ਕਿ ਕਾਂਗਰਸ ਪਾਰਟੀ ਦੇਸ਼ ਦੀ...

ਅਦਾਕਾਰਾ ਮੁਮਤਾਜ਼ ਨੇ ਭਾਰਤ ‘ਚ ਪਾਕਿਸਤਾਨੀ ਕਲਾਕਾਰਾਂ ‘ਤੇ ਲੱਗੀ ਪਾਬੰਦੀ ਹਟਾਉਣ ਦੀ ਕੀਤੀ ਮੰਗ, ਕਹੀਆਂ ਆਹ ਗੱਲਾਂ

ਮਸ਼ਹੂਰ ਅਦਾਕਾਰਾ ਮੁਮਤਾਜ਼ ਨੇ ਭਾਰਤ 'ਚ ਪਾਕਿਸਤਾਨੀ ਕਲਾਕਾਰਾਂ 'ਤੇ ਲੱਗੀ ਪਾਬੰਦੀ ਹਟਾਉਣ ਦੀ ਮੰਗ ਕੀਤੀ ਹੈ। ਮੁਮਤਾਜ਼ ਹਾਲ ਹੀ ਵਿੱਚ ਪਾਕਿਸਤਾਨ ਗਈ ਸੀ ਜਿੱਥੇ ਉਹ ਕਈ ਪਾਕਿਸਤਾਨੀ ਕਲਾਕਾਰਾਂ ਨੂੰ ਮਿਲੀ। ਉਥੋਂ ਵਾਪਸ ਆਉਣ ਤੋਂ ਬਾਅਦ ਹੁਣ ਮੁਮਤਾਜ਼ ਨੇ ਪਾਕਿਸਤਾਨੀ...

ਪੰਜਾਬ ਫਿਲਮ ਇੰਡਸਟਰੀ ਦੀ ਗੁਲਾਬੋ ਮਾਸੀ ਪਦਮਸ਼੍ਰੀ ਨਾਲ ਸਨਮਾਨਿਤ

ਰਾਸ਼ਟਰਪਤੀ ਨੇ ਕੀਤਾ ਸਨਮਾਨ ਨਿਰਮਲ ਰਿਸ਼ੀ ਨੇ 80 ਤੋਂ ਵੱਧ ਫਿਲਮਾਂ ਕੀਤੀਆਂ ਹਨ ਚੰਡੀਗੜ੍ਹ, 23 ਅਪ੍ਰੈਲ 2024 - ਪੰਜਾਬੀ ਫਿਲਮ ਇੰਡਸਟਰੀ ਦੀ ਗੁਲਾਬੋ ਆਂਟੀ ਵਜੋਂ ਜਾਣੇ ਜਾਂਦੇ ਕਲਾਕਾਰ ਨਿਰਮਲ ਰਿਸ਼ੀ ਨੂੰ ਅੱਜ ਰਾਸ਼ਟਰਪਤੀ ਭਵਨ ਵਿਖੇ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।...

ਰਣਵੀਰ ਸਿੰਘ ਨੇ ਡੀਪਫੇਕ ਵੀਡੀਓ ‘ਤੇ ਕੀਤੀ ਕਾਨੂੰਨੀ ਕਾਰਵਾਈ, FIR ਕਰਾਈ ਦਰਜ

ਬੌਲੀਵੁੱਡ ਅਦਾਕਾਰ ਰਣਵੀਰ ਸਿੰਘ ਨੇ ਆਪਣੇ ਡੀਪਫੇਕ ਵੀਡੀਓ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਰਣਵੀਰ ਦੇ ਸਰਕਾਰੀ ਬੁਲਾਰੇ ਨੇ ਸ਼ਿਕਾਇਤ ਦਰਜ ਕਰਵਾਉਣ ਦੀ ਪੁਸ਼ਟੀ ਕੀਤੀ ਹੈ।ਦੱਸ ਦਈਏ ਕਿ ਇਕ ਬਿਆਨ ਜਾਰੀ ਕਰਦੇ ਹੋਏ ਬੁਲਾਰੇ ਨੇ ਕਿਹਾ, 'ਹਾਂ, ਅਸੀਂ ਪੁਲਿਸ ਕੋਲ...

ਪੰਕਜ ਤ੍ਰਿਪਾਠੀ ਦੇ ਜੀਜਾ ਰਾਕੇਸ਼ ਤਿਵਾਰੀ ਦੀ ਸੜਕ ਹਾਦਸੇ ‘ਚ ਮੌਤ; ਭੈਣ ਦੀ ਹਾਲਤ ਨਾਜ਼ੁਕ

ਬਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਐਕਟਰ ਪੰਕਜ ਤ੍ਰਿਪਾਠੀ 'ਤੇ ਦੁੱਖਾਂ ਦਾ ਪਹਾੜ ਡਿੱਗ ਗਿਆ ਹੈ। ਉਨ੍ਹਾਂ ਦੇ ਪਰਿਵਾਰ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਜੀਜੇ ਰਾਕੇਸ਼ ਤਿਵਾਰੀ ਦੀ ਸੜਕ ਹਾਦਸੇ 'ਚ...