June 11, 2026, 6:08 pm
----------- Advertisement -----------
----------- Advertisement -----------
HomeNewsEntertainment

Entertainment

ਭਾਵੁਕ ਗਾਇਕਾ ਸੁਨੰਦਾ ਸ਼ਰਮਾ ਨੇ ਵੀਡੀਓ ਪਾਕੇ ਕਰ ਦਿੱਤਾ ਵੱਡਾ ਐਲਾਨ !

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਵੱਲੋਂ ਪ੍ਰੋਡਿਊਸਰ ਪਿੰਕੀ ਧਾਲੀਵਾਲ ਖਿਲਾਫ਼ ਮਾਮਲਾ ਦਰਜ ਕਰਵਾਉਣ ਤੋਂ ਬਾਅਦ ਹੁਣ ਸੁਨੰਦਾ ਸ਼ਰਮਾ ਨੇ ਵੀਡੀਓ ਸ਼ੇਅਰ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਤਨੀ ਗੁਰਪ੍ਰੀਤ ਕੌਰ ਦਾ ਧੰਨਵਾਦ ਕੀਤਾ ਹੈ । ਸੁੰਨਦਾ ਨੇ ਸਾਥ ਦੇ ਲ਼ਈ...

 ਸੁਨੰਦਾ ਸ਼ਰਮਾ ਤੋਂ ਬਾਅਦ ਹੁਣ ਪੰਜਾਬੀ ਸਿੰਗਰ ਕਾਕਾ ਨੇ ਮਿਊਜ਼ਿਕ ਕੰਪਨੀਆਂ ‘ਤੇ ਲਾਏ ਵੱਡੇ ਇਲਜ਼ਾਮ

ਸੁਨੰਦਾ ਸ਼ਰਮਾ ਤੋਂ ਬਾਅਦ ਹੁਣ ਪੰਜਾਬੀ ਗਾਇਕ ਕਾਕਾ ਨੇ  ਮਿਊਜ਼ਿਕ ਕੰਪਨੀਆਂ ‘ਤੇ ਇਲਜ਼ਾਮ ਲਗਾਏ ਹਨ  ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਪੰਜਾਬੀ ਸਿੰਗਰ ਕਾਕਾ ਨੇ ਆਪਣੇ ਨਾਲ ਫਰਾਡ ਹੋਣ ਦੀ ਗੱਲ਼ ਸਾਂਝੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਮਿਊਜ਼ਿਕ ਕੰਪਨੀਆਂ ‘ਤੇ ਇਲਜ਼ਾਮ ਲਗਾਏ...

ਡਾ: ਸੁਰਜੀਤ ਪਾਤਰ ਦੇ ਨਾਂ ‘ਤੇ ਸਾਹਿਤਕ ਪੁਰਸਕਾਰ ਦੀ ਸ਼ੁਰੂਆਤ

ਪੰਜਾਬ ਸਰਕਾਰ ਨੇ ਪਦਮਸ਼੍ਰੀ ਕਵੀ ਤੇ ​​ਸਾਹਿਤਕਾਰ ਡਾ: ਸੁਰਜੀਤ ਪਾਤਰ ਦੇ ਨਾਂ ‘ਤੇ ਨਵਾਂ ਸਾਹਿਤਕ ਪੁਰਸਕਾਰ ਸ਼ੁਰੂ ਕੀਤਾ ਹੈ। ਇਸ ਨੂੰ “ਡਾ. ਸੁਰਜੀਤ ਪਾਤਰ ਯੰਗ ਰਾਈਟਰ ਐਵਾਰਡ” ਦਾ ਨਾਂ ਦਿੱਤਾ ਗਿਆ ਹੈ। ਇਹ ਪੁਰਸਕਾਰ ਸਾਹਿਤ ਦੇ ਖੇਤਰ ਵਿੱਚ ਵਿਲੱਖਣ...

ਪਿੰਕੀ ਧਾਲੀਵਾਲ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ,ਗ੍ਰਿਫਤਾਰੀ ਨੂੰ ਗੈਰ ਕਾਨੂੰਨੀ ਦੱਸਕੇ ਦਿੱਤੀ ਜਮਾਨਤ

ਗਾਇਕਾ ਸੁਨੰਦਾ ਸ਼ਰਮਾ ਵੱਲੋਂ ਦਿੱਤੀ ਸਿਕਾਇਤ ਤੋਂ ਬਾਅਦ ਗ੍ਰਿਫਤਾਰ ਕੀਤੇ ਪ੍ਰੋਡਿਉਸਰ ਪਿੰਕੀ ਧਾਲੀਵਾਲ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿਤੀ ਹੈ। ਪਿੰਕੀ ਧਾਲੀਵਾਲ ਨੂੰ ਕੱਲ੍ਹ ਮੋਹਾਲੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਸੀ ਅਤੇ ਮੋਹਾਲੀ ਕੋਰਟ ਨੇ ਉਸ ਦਾ ਦੋ ਦਿਨ...

ਪੰਜਾਬ ਸਰਕਾਰ ਵੱਲੋਂ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ ਮੁਫ਼ਤ ਟੈਟਨਸ ਟੀਕਾਕਰਨ ਮੁਹਿੰਮ

ਚੰਡੀਗੜ੍ਹ, 10 ਮਾਰਚ:ਪਸ਼ੂਆਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ ਸੂਬਾ ਪੱਧਰ ‘ਤੇ ਮੁਫ਼ਤ ਟੈਟਨਸ ਟੌਕਸਾਈਡ ਟੀਕਾਕਰਨ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। ਅੱਜ ਇੱਥੇ...

ਗਾਇਕਾ ਸੁਨੰਦਾ ਸ਼ਰਮਾ ਦੀ ਸ਼ਿਕਾਇਤ ਮਗਰੋਂ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਗ੍ਰਿਫਤਾਰ

ਟੌਰ ਥਾਣੇ ਦੀ ਪੁਲਿਸ ਨੇ ਮਿਊਜ਼ਿਕ ਕੰਪਨੀ ਦੇ ਨਿਰਮਾਤਾ ਪਿੰਕੀ ਧਾਲੀਵਾਲ ਨੂੰ ਗ੍ਰਿਫਤਾਰ ਕੀਤਾ ਹੈ। ਉਸ ਦੀ ਗ੍ਰਿਫਤਾਰੀ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਸ਼ਿਕਾਇਤ 'ਤੇ ਹੋਈ ਹੈ। ਸੁਨੰਦਾ ਸ਼ਰਮਾ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਸ਼ੋਅ ਬਿੱਗ ਬੌਸ ਵਿੱਚ ਹਿੱਸਾ...

ਦਿਲਜੀਤ ਦੋਸਾਂਝ ਬਣੇ Levi’s ਦੇ ਗਲੋਬਲ ਅੰਬੈਸਡਰ, ਲਾਈਨਅਪ ‘ਚ ਸ਼ਾਮਲ ਹੋਣ ਵਾਲੇ ਪਹਿਲੇ ਪੰਜਾਬੀ ਕਲਾਕਾਰ

ਪੰਜਾਬੀ ਪੌਪ ਸੰਸਕ੍ਰਿਤੀ ਦਾ ਚਿਹਰਾ ਬਣੇ ਦਿਲਜੀਤ ਦੋਸਾਂਝ ਨੇ ਹੁਣ ਆਪਣੇ ਨਾਲ ਇੱਕ ਹੋਰ ਪ੍ਰਾਪਤੀ ਜੋੜ ਲਈ ਹੈ। ਲੇਵੀਜ਼ (Levi’s) ਨੇ ਦਿਲਜੀਤ ਦੋਸਾਂਝ ਨੂੰ ਆਪਣਾ ਬ੍ਰਾਂਡ ਅੰਬੈਸਡਰ ਬਣਾਇਆ ਹੈ। ਇਹ ਪਹਿਲੀ ਵਾਰ ਹੈ ਜਦੋਂ ਕੋਈ ਪੰਜਾਬੀ ਕਲਾਕਾਰ ਬ੍ਰਾਂਡ ਦੇ...

ਰਣਵੀਰ ਇਲਾਹਾਬਾਦੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਸ਼ੋਅ ਸ਼ੁਰੂ ਕਰਨ ਦੀ ਮਿਲ ਗਈ ਇਜਾਜ਼ਤ

 ਪੋਡਕਾਸਟਰ ਰਣਵੀਰ ਇਲਾਹਾਬਾਦੀਆ ਨੇ ਅਗਲੇ ਹੁਕਮਾਂ ਤੱਕ ਆਪਣੇ ਕਿਸੇ ਵੀ ਪ੍ਰੋਗਰਾਮ ਦੇ ਪ੍ਰਸਾਰਣ 'ਤੇ ਰੋਕ ਲਗਾਉਣ ਵਾਲੇ ਹੁਕਮ ਵਿੱਚ ਸੋਧ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਰਣਵੀਰ ਇਲਾਹਾਬਾਦੀਆ ਨੇ ਸੁਪਰੀਮ ਕੋਰਟ ਨੂੰ ਪ੍ਰੋਗਰਾਮ ਪ੍ਰਸਾਰਿਤ ਕਰਨ ਦੀ...

ਹਰਭਜਨ ਮਾਨ ਨੇ ਕਈ ਯੂਟਿਊਬ ਚੈਨਲਾਂ ਤੇ ਇੰਸਟਾਗ੍ਰਾਮ ਪੇਜ਼ਾਂ ਨੂੰ ਭੇਜਿਆ ਮਾਣਹਾਨੀ ਨੋਟਿਸ

ਪੰਜਾਬੀ ਗਾਇਕ ਹਰਭਜਨ ਮਾਨ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਹਰਭਜਨ ਮਾਨ ਨੇ ਕਈ ਯੂਟਿਊਬ ਚੈਨਲਾਂ ਅਤੇ ਇੰਸਟਗ੍ਰਾਮ ਪੇਜਾਂ ਨੂੰ ਮਾਣਹਾਨੀ ਨੋਟਿਸ ਭੇਜਿਆ ਹੈ। ਗਾਇਕ ਨੇ ਇਹ ਨੋਟਿਸ ਇਨ੍ਹਾਂ ਚੈਨਲਾਂ ਤੇ ਪੇਜਾਂ ਖਿਲਾਫ਼ ਆਪਣੀ ਧੀ ਖਿਲਾਫ਼ ਗਲਤ ਜਾਣਕਾਰੀ...

AAP ਲੀਡਰ ਕਰਮਜੀਤ ਅਨਮੋਲ ਦੇ ਗੰਨਮੈਨ ਨਾਲ ਲੁੱਟ, ਲੁਟੇਰਿਆਂ ਨੇ ਅਗ਼ਵਾ ਕਰਕੇ ਖੰਨਾ ‘ਚ ਸੁੱਟਿਆ

ਪੰਜਾਬੀ ਕਲਾਕਾਰ ਅਤੇ ਸਿਆਸਤਦਾਨ ਕਰਮਜੀਤ ਅਨਮੋਲ ਦੇ ਗੰਨਮੈਨ ਸਰਬਪ੍ਰੀਤ ਸਿੰਘ ਨਾਲ ਲੁੱਟ ਦੀ ਖ਼ਬਰ ਹੈ। ਘਟਨਾ ਖਰੜ (Kharar News) ਦੇ ਲਾਂਡਰਾਂ ਇਲਾਕੇ ਦੀ ਦੱਸੀ ਜਾ ਰਹੀ ਹੈ, ਜਿਥੇ ਗੰਨਮੈਨ ਨੂੰ ਅਗਵਾ ਕਰਕੇ ਲੁੱਟਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਗੰਨਮੈਨ ਇਸ ਸਮੇਂ ਖੰਨਾ...