November 11, 2026, 4:37 pm
----------- Advertisement -----------
----------- Advertisement -----------
HomeNewsEntertainment

Entertainment

50 ਸਾਲ ਦੀ ਉਮਰ ‘ਚ IVF ਕਰਵਾਉਣਾ ਹੈ ਅਪਰਾਧ, ਪੜ੍ਹੋ ਕਿਵੇਂ ਮੂਸੇਵਾਲਾ ਦੀ ਮਾਂ ਨੇ ਪੂਰੀ ਕੀਤੀ ਕਾਨੂੰਨੀ ਪ੍ਰਕਿਰਿਆ ?

ਮਾਨਸਾ, 1 ਮਾਰਚ 2024 - ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਅਗਲੇ ਮਹੀਨੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ। ਸਿੱਧੂ ਮੂਸੇਵਾਲਾ ਦੇ ਪਰਿਵਾਰਕ ਸੂਤਰਾਂ ਨੇ ਇਸ ਦੀ ਪੁਸ਼ਟੀ ਮੀਡੀਆ ਕੋਲ ਕੀਤੀ...

ਅਮਰੀਕੀ ਮਾਡਲ ਤੇ ਅਦਾਕਾਰਾ ਨਰਗਿਸ ਫਾਖਰੀ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

ਅਮਰੀਕੀ ਮਾਡਲ ਅਤੇ ਅਦਾਕਾਰਾ ਨਰਗਿਸ ਫਾਖਰੀ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੀ। ਗੁਰੂ ਘਰ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਨਰਗਿਸ ਨੇ ਦੱਸਿਆ ਕਿ ਉਹ ਇੱਥੇ ਉਦੋਂ ਆਈ ਸੀ ਜਦੋਂ ਉਸ ਦੀ ਪਹਿਲੀ...

ਅਨੰਤ -ਰਾਧਿਕਾ ਦਾ ਪ੍ਰੀ-ਵੈਡਿੰਗ ਫੰਕਸ਼ਨ, ਪੌਪ ਸਟਾਰ ਰਿਹਾਨਾ ਤੋਂ ਲੈ ਕੇ ਕਈ ਬੌਲੀਵੁੱਡ ਹਸਤੀਆਂ ਪਹੁੰਚੀਆਂ ਜਾਮਨਗਰ

 ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਦੇ ਵਿਆਹ ਤੋਂ ਪਹਿਲਾਂ ਦੇ ਜਸ਼ਨਾਂ ਵਿੱਚ ਹਿੱਸਾ ਲੈਣ ਲਈ ਪੌਪ ਸਟਾਰ ਰਿਹਾਨਾ ਵੀ ਜਾਮਨਗਰ ਪਹੁੰਚ ਚੁੱਕੀ ਹੈ। ਉਹ ਪ੍ਰੀ-ਵੈਡਿੰਗ ਸੈਰੇਮਨੀ 'ਚ ਪਰਫਾਰਮ ਕਰੇਗੀ।  ਇਸਤੋਂ ਇਲਾਵਾ ਸਲਮਾਨ ਖਾਨ ਨੂੰ ਵੀ ਜਾਮਨਗਰ ਏਅਰਪੋਰਟ...

ਮਾਂ ਬਣਨ ਵਾਲੀ ਹੈ ਦੀਪਿਕਾ ਪਾਦੁਕੋਣ; ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕਰ ਦਿੱਤੀ Good News; ਤਰੀਕ ਦਾ ਵੀ ਕੀਤਾ ਖੁਲਾਸਾ

ਦੀਪਿਕਾ ਪਾਦੁਕੋਣ ਪਿਛਲੇ ਕੁਝ ਦਿਨਾਂ ਤੋਂ ਆਪਣੀ ਪ੍ਰੈਗਨੈਂਸੀ ਦੀਆਂ ਖਬਰਾਂ ਕਾਰਨ ਸੁਰਖੀਆਂ 'ਚ ਸੀ। ਹਾਲਾਂਕਿ, ਅਭਿਨੇਤਰੀ ਜਾਂ ਉਸਦੇ ਪਰਿਵਾਰ ਨੇ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਸੀ ਅਤੇ ਨਾ ਹੀ ਜੋੜੇ ਨੇ ਅਧਿਕਾਰਤ ਤੌਰ 'ਤੇ ਇਸ ਦਾ ਐਲਾਨ ਕੀਤਾ...

ਮਲਿਆਲਮ ਅਦਾਕਾਰਾ ਲੀਨਾ ਨੇ ਗਗਨਯਾਨ ਪੁਲਾੜ ਯਾਤਰੀ ਪ੍ਰਸ਼ਾਂਤ ਨਾਇਰ ਨਾਲ ਵਿਆਹ ਦਾ ਕੀਤਾ ਖੁਲਾਸਾ

 27 ਫਰਵਰੀ ਨੂੰ ਪੀਐਮ ਮੋਦੀ ਨੇ ਗਗਨਯਾਨ ਮਿਸ਼ਨ ਲਈ ਚੁਣੇ ਗਏ ਚਾਰ ਟੈਸਟ ਪਾਇਲਟਾਂ ਦੇ ਨਾਵਾਂ ਦਾ ਐਲਾਨ ਕੀਤਾ। ਇਨ੍ਹਾਂ ਵਿੱਚ ਗਰੁੱਪ ਕੈਪਟਨ ਪ੍ਰਸ਼ਾਂਤ ਬਾਲਕ੍ਰਿਸ਼ਨਨ ਨਾਇਰ ਦਾ ਨਾਂ ਵੀ ਸ਼ਾਮਲ ਹੈ।  ਦੱਸ ਦਈਏ ਕਿ ਪੀਐਮ ਮੋਦੀ ਦੇ ਇਸ ਐਲਾਨ ਤੋਂ...

ਜਲਦ ਵਿਆਹ ਦੇ ਬੰਧਨ ਚ ਬੱਝਣ ਜਾ ਰਹੀ ਹੈ ਤਾਪਸੀ ਪੰਨੂ, ਜਾਣੋ ਕਦੋ ਅਤੇ ਕਿੱਥੇ ਹੋਵੇਗੀ Wedding

ਬਾਲੀਵੁੱਡ 'ਚ ਇਨ੍ਹੀਂ ਦਿਨੀਂ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਹਾਲ ਹੀ ਵਿੱਚ ਰੁਕਲ ਪ੍ਰੀਤ ਸਿੰਘ ਅਤੇ ਜੈਕੀ ਭਗਨਾਨੀ ਦਾ ਵਿਆਹ ਹੋਇਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਪੁਲਕਿਤ ਸਮਰਾਟ-ਕ੍ਰਿਤੀ ਖਰਬੰਦਾ ਵੀ ਮਾਰਚ 'ਚ ਵਿਆਹ ਕਰਨ ਜਾ...

ਸੁਹਾਨਾ ਖਾਨ ਨੇ ਰੀਅਲ ਅਸਟੇਟ ‘ਚ ਕੀਤਾ ਨਿਵੇਸ਼, ਅਲੀਬਾਗ ‘ਚ ਖਰੀਦੀ ਜਾਇਦਾਦ

ਸੁਪਰਸਟਾਰ ਸ਼ਾਹਰੁਖ ਖਾਨ ਦੀ ਬੇਟੀ ਸੁਹਾਨਾ ਖਾਨ ਨੇ ਰੀਅਲ ਅਸਟੇਟ 'ਚ ਨਿਵੇਸ਼ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਦਾਕਾਰਾ ਸੁਹਾਨਾ ਨੇ ਮੁੰਬਈ ਨੇੜੇ ਅਲੀਬਾਗ 'ਚ ਇਕ ਵੱਡੀ ਜਾਇਦਾਦ ਖਰੀਦੀ ਹੈ।   ਜਾਣਕਾਰੀ ਅਨੁਸਾਰ ਉਸ ਨੇ ਥਾਲ ਪਿੰਡ ਵਿੱਚ 9 ਕਰੋੜ 50 ਲੱਖ...

ਪ੍ਰਿਯੰਕਾ ਚੋਪੜਾ ਨੇ ਧੀ ਮਾਲਤੀ ਦੀਆਂ ਅਣਦੇਖੀਆਂ ਤਸਵੀਰਾਂ ਕੀਤੀਆਂ ਸਾਂਝੀਆਂ; ਕਿਹਾ – ਸਮਾਂ ਸੱਚਮੁੱਚ ਬਹੁਤ ਤੇਜ਼ੀ ਨਾਲ ਲੰਘ ਜਾਂਦਾ

ਪ੍ਰਿਯੰਕਾ ਚੋਪੜਾ ਨੇ ਹਾਲ ਹੀ 'ਚ ਬੇਟੀ ਮਾਲਤੀ ਦੀ ਫੋਟੋ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਉਸ ਨੇ ਕੈਪਸ਼ਨ ਲਿਖਿਆ ਕਿ 'ਸਮਾਂ ਸੱਚਮੁੱਚ ਉੱਡਦਾ ਜਾ ਰਿਹਾ ਹੈ। ਇਸ ਹਫ਼ਤੇ ਦੀ ਸ਼ੁਰੂਆਤ ਇਸ ਤਰ੍ਹਾਂ ਹੋਈ।' ਸ਼ੇਅਰ ਕੀਤੀ ਪੋਸਟ...

ਮਸ਼ਹੂਰ ਸੰਗੀਤਕਾਰ ਤੇ ਨਿਰਮਾਤਾ ਬੰਟੀ ਬੈਂਸ ਨੂੰ ਮਿਲੀ ਜਾ.ਨੋਂ ਮਾਰਨ ਦੀ ਧਮ.ਕੀ

 ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਸੰਗੀਤਕਾਰ ਅਤੇ ਨਿਰਮਾਤਾ ਬੰਟੀ ਬੈਂਸ 'ਤੇ ਹੋਏ ਹਮਲੇ ਤੋਂ ਬਾਅਦ ਹੁਣ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਬੰਟੀ ਬੈਂਸ ਸੰਗੀਤ ਇੰਡਸਟਰੀ ਵਿੱਚ ਇੱਕ ਜਾਣਿਆ-ਪਛਾਣਿਆ ਨਾਮ ਹੈ ਅਤੇ ਸਿੱਧੂ ਮੂਸੇਵਾਲਾ ਦੇ ਗੀਤਾਂ ਨੂੰ...

ਗ਼ਜ਼ਲ ਗਾਇਕ ਪੰਕਜ ਉਧਾਸ ਦਾ ਅੰਤਿਮ ਸਸਕਾਰ ਅੱਜ: 72 ਸਾਲ ਦੀ ਉਮਰ ‘ਚ ਬੀਤੇ ਕੱਲ੍ਹ ਲਏ ਸਨ ਆਖਰੀ ਸਾਹ

ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਅੱਜ ਪੰਜ ਤੱਤਾਂ ਵਿੱਚ ਵਿਲੀਨ ਹੋ ਜਾਣਗੇ। ਉਨ੍ਹਾਂ ਦਾ ਅੰਤਿਮ ਸੰਸਕਾਰ ਮੁੰਬਈ ਦੇ ਵਰਲੀ ਸਥਿਤ ਹਿੰਦੂ ਸ਼ਮਸ਼ਾਨਘਾਟ ਵਿੱਚ ਦੁਪਹਿਰ 3 ਤੋਂ 5 ਵਜੇ ਤੱਕ ਕੀਤਾ ਜਾਵੇਗਾ। ਉਨ੍ਹਾਂ ਦਾ 72 ਸਾਲ ਦੀ ਉਮਰ 'ਚ ਬੀਤੇ...