June 12, 2026, 8:43 pm
----------- Advertisement -----------
----------- Advertisement -----------
HomeNewsEntertainment

Entertainment

ਭਾਰਤੀ ਸਿੰਘ ਨੇ ਬੇਬੀ ਬੰਪ ਨਾਲ ਕਰਵਾਇਆ ਸਟਾਈਲਿਸ਼ ਫੋਟੋਸ਼ੂਟ,ਚਿਹਰੇ ‘ਤੇ ਨਜ਼ਰ ਆਇਆ ਪ੍ਰੈਗਨੈਂਸੀ ਗਲੋਅ

ਕਾਮੇਡੀਅਨ ਅਤੇ ਐਂਕਰ ਭਾਰਤੀ ਸਿੰਘ ਨੇ ਹਾਲ ਹੀ 'ਚ ਆਪਣੀ ਪ੍ਰੈਗਨੈਂਸੀ ਬਾਰੇ ਜਾਣਕਾਰੀ ਦੇ ਕੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਭਾਰਤੀ ਪ੍ਰੈਗਨੈਂਸੀ ਨੂੰ ਲੈ ਕੇ ਬਹੁਤ ਉਤਸ਼ਾਹਿਤ ਹੈ ਅਤੇ ਆਪਣੀ ਜ਼ਿੰਦਗੀ ਦੇ ਇਸ ਪੜਾਅ ਦਾ ਕਾਫੀ ਆਨੰਦ ਲੈ...

ਨਿਆ ਸ਼ਰਮਾ ਨੇ ਜਿਮ ਸੂਟ ‘ਚ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਬੋਲਡ ਤਸਵੀਰਾਂ

ਟੀਵੀ ਅਦਾਕਾਰਾ ਨਿਆ ਸ਼ਰਮਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੇ ਪ੍ਰਸ਼ੰਸਕਾਂ ਲਈ ਆਪਣੀਆਂ ਖਾਸ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਨਿਆ ਸ਼ਰਮਾ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਕਾਫੀ ਬੋਲਡ ਹਨ, ਜੋ ਹਮੇਸ਼ਾ ਹੀ ਸੁਰਖੀਆਂ...

ਮੁੰਬਈ ‘ਚ ਕੋਰੋਨਾ ਦੀ ਮੌਜੂਦਾ ਸਥਿਤੀ ‘ਤੇ ਵਰੁਣ ਧਵਨ ਨੇ ਸਾਂਝੀ ਕੀਤੀ ਮਜ਼ਾਕੀਆ ਪੋਸਟ

ਵਰੁਣ ਧਵਨ ਕੋਵਿਡ-19 ਮਹਾਮਾਰੀ ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕ ਉਨ੍ਹਾਂ ਨੂੰ ਮਾਸਕ ਪਾਉਣ ਦੀ ਸਲਾਹ ਦੇ ਰਹੇ ਨੇ। ਬਾਲੀਵੁਡ ਅਤੇ ਟੀਵੀ ਇੰਡਸਟਰੀ...

ਸ਼ਾਹਿਦ ਕਪੂਰ ਦੀ ਪਤਨੀ ਮੀਰਾ ਰਾਜਪੂਤ ਨੇ ਵੀਡੀਓ ਸ਼ੇਅਰ ਕਰ ਪੁੱਛਿਆ- ‘ਮਾਂ ਵਰਗੀ ਬਣਦੀ ਜਾ ਰਹੀ ਹਾਂ’

ਸ਼ਾਹਿਦ ਕਪੂਰ ਦੀ ਪਤਨੀ ਮੀਰਾ ਰਾਜਪੂਤ ਭਾਵੇਂ ਹੀ ਕਦੇ ਵੱਡੇ ਪਰਦੇ 'ਤੇ ਨਜ਼ਰ ਨਹੀਂ ਆਈ, ਪਰ ਉਨ੍ਹਾਂ ਦੀ ਪ੍ਰਸਿੱਧੀ ਕਿਸੇ ਬਾਲੀਵੁੱਡ ਸਟਾਰ ਤੋਂ ਘੱਟ ਨਹੀਂ ਹੈ। ਮੀਰਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ, ਮੀਡੀਆ ਕੈਮਰੇ ਵੀ ਉਸ ਨੂੰ...

300 ਕਰੋੜ ਦੀ ਕਮਾਈ ਕਰਨ ਤੋਂ ਬਾਅਦ ਹੁਣ OTT ‘ਤੇ ਰਿਲੀਜ਼ ਹੋਵੇਗੀ ਫ਼ਿਲਮ ਪੁਸ਼ਪਾ

ਅੱਲੂ ਅਰਜੁਨ ਦੀ ਸਟਾਰਰ ਫਿਲਮ ਪੁਸ਼ਪਾ ਹਰ ਦਿਨ ਕਾਫੀ ਕਮਾਈ ਕਰ ਰਹੀ ਹੈ। ਫਿਲਮ ਨੂੰ ਲੈ ਕੇ ਪ੍ਰਸ਼ੰਸਕਾਂ 'ਚ ਦੀਵਾਨਗੀ ਦੇਖਣ ਨੂੰ ਮਿਲ ਰਹੀ ਹੈ। ਹੁਣ ਫਿਲਮ ਦੇ ਦਰਸ਼ਕਾਂ ਲਈ ਇੱਕ ਹੋਰ ਖੁਸ਼ਖਬਰੀ ਹੈ, ਫਿਲਮ ਜਲਦੀ ਹੀ OTT ਪਲੇਟਫਾਰਮ...

ਦੀਪਿਕਾ ਪਾਦੂਕੋਣ ਦੀ ਫ਼ਿਲਮ ‘ਗਹਿਰਾਈਆਂ’ ਦਾ ਪੋਸਟਰ ਹੋਇਆ ਰਿਲੀਜ਼

ਫ਼ਿਲਮ 83 ਦੇ ਬਾਅਦ ਦੀਪੀਕਾ ਦੇ ਨੇੜੇ ਕਈ ਫਿਲਮਾਂ ਦੀ ਲਾਈਨ ਲੱਗੀ ਹੋਈ ਹੈ। ਇਨ੍ਹਾਂ ਫਿਲਮਾਂ ‘ਚੋਂ ਕੁਝ ਤਾਂ 2022 ‘ਚ ਰੀਲੀਜ਼ ਹੋਣਗੀਆਂ ਜਦਕਿ ਕੁਝ 2023 ਤੱਕ ਖਿਸਕ ਸਕਦੀਆਂ ਹਨ ਕਿਉਂਕਿ ਕੋਰੋਨਾ ਦੇ ਕਾਰਨ ਕਈ ਫਿਲਮਾਂ ਦੀ ਸ਼ੁਟਿੰਗ ‘ਚ...

ਅੱਜ ਹੈ ਦਿਲਜੀਤ ਦੋਸਾਂਝ ਦਾ ਜਨਮ ਦਿਨ, ਆਓ ਜਾਣੀਏ ਗਾਇਕ ਦੀ ਜ਼ਿੰਦਗੀ ਨਾਲ ਜੁੜੀਆਂ ਦਿਲਚਸਪ ਗੱਲਾਂ

ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਸ਼ਕਸੀਅਤ ਹਨ । ਜਿਹਨਾਂ ਨੇ ਬਾਲੀਵੁੱਡ ‘ਚ ਖ਼ਾਸ ਜਗ੍ਹਾ ਬਣਾਈ ਹੈ। ਅੱਜ ਦਿਲਜੀਤ ਦਾ ਜਨਮਦਿਨ ਹੈ । ਦਿਲਜੀਤ ਦਾ ਜਨਮ 6 ਜਨਵਰੀ 1984 ਨੂੰ ਹੋਇਆ ਸੀ ਹੁਣ ਉਹ 38 ਸਾਲ ਦੇ ਹੋ ਗਏ...

ਪੰਜਾਬ ਅੱਤਵਾਦੀ ਸਰਗਰਮੀਆਂ ਦਾ ਗੜ੍ਹ: ਕੰਗਨਾ ਰਣੌਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ 'ਚ ਲਾਪਰਵਾਹੀ ਦੇ ਮਾਮਲੇ ਨੂੰ ਲੈ ਕੇ ਅਦਾਕਾਰਾ ਕੰਗਨਾ ਰਣੌਤ ਦਾ ਵਿਵਾਦਿਤ ਬਿਆਨ ਸਾਹਮਣੇ ਆਇਆ ਹੈ। ਕੰਗਨਾ ਦਾ ਕਹਿਣਾ ਹੈ ਕਿ ''ਪੰਜਾਬ ’ਚ ਜੋ ਹੋਇਆ ਉਹ ਸ਼ਰਮਨਾਕ ਹੈ। ਮਾਣਯੋਗ ਪ੍ਰਧਾਨ ਮੰਤਰੀ ਸੁਤੰਤਰਤਾ ਨਾਲ...

ਪਤੀ ਰਾਜ ਕੁੰਦਰਾ ਨਾਲ ਸਾਈਂ ਬਾਬਾ ਦੇ ਦਰਸ਼ਨ ਕਰਨ ਪਹੁੰਚੀ ਸ਼ਿਲਪਾ ਸ਼ੈੱਟੀ, ਦੇਖੋ ਵਾਇਰਲ ਵੀਡੀਓ

ਨਵੀਂ ਦਿੱਲੀ: ਪਿਛਲੇ ਦਿਨੀਂ ਆਪਣੀ ਨਿੱਜੀ ਜ਼ਿੰਦਗੀ 'ਚ ਉਤਰਾਅ-ਚੜ੍ਹਾਅ ਦਾ ਸਾਹਮਣਾ ਕਰਨ ਵਾਲੀ ਅਦਾਕਾਰਾ ਸ਼ਿਲਪਾ ਸ਼ੈੱਟੀ ਆਪਣੇ ਪਤੀ ਰਾਜ ਕੁੰਦਰਾ ਨਾਲ ਸਾਈਂ ਦਰਬਾਰ 'ਚ ਸ਼ਾਮਲ ਹੋਣ ਲਈ ਸ਼ਿਰਡੀ ਪਹੁੰਚੀ। ਇਸ ਤੋਂ ਪਹਿਲਾਂ ਦੋਵੇਂ ਸਪਤਸ਼੍ਰਿੰਗੀ ਮੰਦਰ 'ਚ ਦੇਵੀ ਦੇ ਦਰਸ਼ਨ...

ਸ਼ੂਟਿੰਗ ਸ਼ੁਰੂ ਹੁੰਦਿਆਂ ਹੀ ਲੀਕ ਹੋਈ ਸੰਨੀ ਦਿਓਲ ਦੀ ਫਿਲਮ ‘ਗਦਰ 2’ ਦੀ ਕਹਾਣੀ

ਬਾਲੀਵੁੱਡ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਗਦਰ 2 ਨੂੰ ਲੈ ਕੇ ਸੁਰਖੀਆਂ 'ਚ ਹਨ। ਇਹ ਦੋਵੇਂ ਲੰਬੇ ਸਮੇਂ ਬਾਅਦ ਫਿਲਮ 'ਚ ਇਕੱਠੇ ਕੰਮ ਕਰ ਰਹੇ ਹਨ। ਮੇਕਰਸ ਨੇ...