June 12, 2026, 6:39 pm
----------- Advertisement -----------
----------- Advertisement -----------
HomeNewsEntertainment

Entertainment

ਅਮਿਤਾਭ ਬੱਚਨ ਦੇ ਘਰ ‘ਚ ਕੋਰੋਨਾ ਨੇ ਦਿੱਤੀ ਦਸਤਕ ਸਟਾਫ ਮੈਂਬਰ ਦੀ ਰਿਪੋਰਟ ਆਈ ਪਾਜ਼ੀਟਿਵ

ਮੁੰਬਈ 'ਚ ਕੋਰੋਨਾ ਦੇ ਮਾਮਲੇ ਤੇਜੀ ਨਾਲ ਫੈਲ ਰਹੇ ਹਨ। ਅੱਜ ਅਮਿਤਾਭ ਬੱਚਨ ਦੇ ਘਰ ਵਿਚ ਇੱਕ ਕਰਮਚਾਰੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਦੱਸ ਦੇਈਏ ਕਿ ਜਾਂਚ ਲਈ 31 ਮੁਲਾਜ਼ਮਾਂ ਦੇ ਸੈਂਪਲ ਲਏ ਗਏ ਸਨ। ਫਿਲਹਾਲ ਬੱਚਨ ਪਰਿਵਾਰ ਦੇ...

ਅਭਿਨੇਤਾ ਸੋਨੂੰ ਸੂਦ ਨੇ ਕਾਂਗਰਸ ਆਗੂ ਨਾਲ ਵੰਡੀਆਂ ਇਕ ਹਜ਼ਾਰ ਸਾਈਕਲਾਂ

ਮੋਗਾ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਗਾ ’ਚ ਸਿਆਸੀ ਸਰਗਰਮੀਆਂ ਵਧ ਗਈਆਂ ਹਨ। ਮੰਗਲਵਾਰ ਨੂੰ ਅਭਿਨੇਤਾ ਸੋਨੂੰ ਸੂਦ ਕਾਂਗਰਸ ਆਗੂ ਇੰਦਰਜੀਤ ਸੋਨੂੰ ਨਾਲ ਨਜ਼ਰ ਆਏ। ਉਨ੍ਹਾਂ ਨੇ ਪਿੰਡ ਦੌਲਤਪੁਰਾ ਨੀਮਾ ਦੇ ਚਾਵਲਾ ਮੈਰਿਜ ਪੈਲੇਸ ’ਚ ਜ਼ਿਲ੍ਹੇ ਭਰ...

ਸਾਰਾ ਅਲੀ ਖਾਨ ਦੇ ਆਲੀਸ਼ਾਨ ਘਰ ਦੀਆਂ ਖੂਬਸੂਰਤ ਤਸਵੀਰਾਂ ਦੇਖ ਤੁਸੀ ਵੀ ਹੋ ਜਾਵੋਗੇ ਹੈਰਾਨ

ਬਾਲੀਵੁੱਡ ਦੀ ਸ਼ਾਨਦਾਰ ਅਦਾਕਾਰਾ ਸਾਰਾ ਅਲੀ ਖਾਨ ਆਪਣੀਆਂ ਫਿਲਮਾਂ ਦੇ ਨਾਲ-ਨਾਲ ਆਪਣੇ ਅੰਦਾਜ਼ ਦੇ ਲਈ ਵੀ ਜਾਣੀ ਜਾਂਦੀ ਹੈ। ਤੁਹਾਨੂੰ ਦੱਸ ਦੇਈਏ ਕਿ ਸਾਰਾ ਅਲੀ ਖਾਨ ਨਵਾਬ ਪਰਿਵਾਰ ਦੀ ਸਭ ਤੋਂ ਵੱਡੀ ਬੇਟੀ ਹੈ, ਸਾਰਾ ਅਲੀ ਖਾਨ ਸੈਫ ਅਲੀ...

ਮੁੰਬਈ ‘ਚ ਮਾਧੁਰੀ ਦੀਕਸ਼ਿਤ ਨੇ ਲਿਆ ਨਵਾਂ ਘਰ ,ਕਿਰਾਇਆ ਸੁਣ ਉੱਡ ਜਾਣਗੇ ਹੋਸ਼

ਬਾਲੀਵੁੱਡ ਅਭਿਨੇਤਰੀ ਮਾਧੁਰੀ ਦੀਕਸ਼ਿਤ ਨਾ ਸਿਰਫ ਆਪਣੀ ਖੂਬਸੂਰਤੀ ਲਈ ਜਾਣੀ ਜਾਂਦੀ ਹੈ, ਬਲਕਿ ਅਭਿਨੇਤਰੀ ਦੀ ਜੀਵਨ ਸ਼ੈਲੀ ਵੀ ਲੋਕਾਂ ਦੁਆਰਾ ਪਸੰਦ ਕੀਤੀ ਜਾਂਦੀ ਹੈ। ਬਾਲੀਵੁੱਡ ਦੇ ਕਈ ਸਿਤਾਰੇ ਅਜਿਹੇ ਹਨ ਜੋ ਆਪਣੇ ਘਰ ਅਤੇ ਇਸ ਦੀ ਕੀਮਤ ਨੂੰ ਲੈ...

ਵਿਆਹ ਤੋਂ ਬਾਅਦ ਕੈਟਰੀਨਾ ਕੈਫ ਨੇ ਦਿਖਾਈ ਆਪਣੇ ਨਵੇਂ ਘਰ ਦੇ ਮਨਪਸੰਦ ਹਿੱਸੇ ਦੀ ਝਲਕ

ਵਿੱਕੀ ਕੌਂਸ਼ਲ ਨਾਲ ਵਿਆਹ ਤੋਂ ਬਾਅਦ ਕੈਟਰੀਨਾ ਕੈਫ਼ ਆਪਣੇ ਨਵੇਂ ਘਰ ਵਿੱਚ ਸ਼ਿਫਟ ਹੋ ਗਈ ਹੈ । ਹੁਣ ਤੱਕ ਵਿੱਕੀ ਅਤੇ ਕੈਟਰੀਨਾ ਦੇ ਇਸ ਨਵੇਂ ਘਰ ਦੀਆਂ ਬਹੁਤੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਦੇਖਣ ਨੂੰ ਨਹੀਂ ਮਿਲੀਆਂ ਹਨ ਪਰ ਹੁਣ...

ਇਸ ਸਾਲ ਈਦ ‘ਤੇ ਰਿਲੀਜ਼ ਹੋਵੇਗੀ ਟਾਈਗਰ ਸ਼ਰਾਫ ਦੀ ਫ਼ਿਲਮ Heropanti 2

ਇਨ੍ਹੀਂ ਦਿਨੀਂ ਬਾਲੀਵੁੱਡ ਐਕਟਰ ਟਾਈਗਰ ਸ਼ਰਾਫ ਆਪਣੀ ਆਉਣ ਵਾਲੀ ਫਿਲਮ ਹੀਰੋਪੰਤੀ 2 ਨੂੰ ਲੈ ਕੇ ਚਰਚਾ 'ਚ ਹਨ। ਪਿਛਲੀ ਫਿਲਮ ਦੀ ਤਰ੍ਹਾਂ ਇਸ ਫਿਲਮ 'ਚ ਵੀ ਟਾਈਗਰ ਸ਼ਰਾਫ ਸ਼ਾਨਦਾਰ ਐਕਸ਼ਨ ਕਰਦੇ ਨਜ਼ਰ ਆਉਣਗੇ। ਤੁਹਾਨੂੰ ਦੱਸ ਦੇਈਏ ਕਿ ਟਾਈਗਰ ਸ਼ਰਾਫ...

‘ਦਿ ਕਪਿਲ ਸ਼ਰਮਾ ਸ਼ੋਅ’ ਫੇਮ ਸੁਮੋਨਾ ਚੱਕਰਵਰਤੀ ਕੋਰੋਨਾ ਪੌਜੇਟਿਵ

ਟੀਵੀ ਦੇ ਮਸ਼ਹੂਰ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਫੇਮ ਸੁਮੋਨਾ ਚੱਕਰਵਰਤੀ ਕੋਰੋਨਾ ਪੌਜੇਟਿਵ ਪਾਈ ਗਈ ਹੈ। ਕਾਮੇਡੀਅਨ ਸੁਮੋਨਾ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪੋਸਟ ਰਾਹੀਂ ਸਾਂਝੀ ਕੀਤੀ ਹੈ। ਸੋਸ਼ਲ ਮੀਡੀਆ ਤੇ ਜਾਣਕਾਰੀ ਦਿੰਦਿਆਂ ਸੁਮੋਨਾ ਨੇ ਲਿਖਿਆ ਕਿ ਭਾਵੇਂ ਉਸ ਵਿੱਚ...

ਗੁਰਬਾਜ਼ ਗਰੇਵਾਲ ਦੇ ਲੋਹੜੀ ਪ੍ਰੋਗਰਾਮ ‘ਤੇ ਪੰਜਾਬੀ ਕਲਾਕਾਰਾਂ ਨੇ ਲਾਈ ਰੌਣਕ, ਵੇਖੋ ਤਸਵੀਰਾਂ

ਗਿੱਪੀ ਗਰੇਵਾਲ ਦੇ ਜਨਮਦਿਨ ਅਤੇ ਉਨ੍ਹਾਂ ਦੇ ਪੁੱਤਰ ਗੁਰਬਾਜ਼ ਗਰੇਵਾਲ ਦੇ ਲੋਹੜੀ ਦੇ ਪ੍ਰੋਗਰਾਮ ਦਾ ਜਸ਼ਨ ਕਾਫੀ ਧੂਮ ਧਾਮ ਮਨਾਇਆ ਗਿਆ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ, ਡਿਪਟੀ ਸੀ ਐਮ ਸੁਖਜਿੰਦਰ ਰੰਧਾਵਾ ਅਤੇ ਕਈ ਪੰਜਾਬੀ ਕਲਾਕਾਰਾਂ ਨੇ ਇਸ ਜਸ਼ਨ...

ਮਸ਼ਹੂਰ ਅਦਾਕਾਰ ਪ੍ਰੇਮ ਚੋਪੜਾ ਅਤੇ ਪਤਨੀ ਓਮਾ ਚੋਪੜਾ ਨੂੰ ਹੋਇਆ ਕੋਰੋਨਾ

ਕੋਰੋਨਾ ਵਾਇਰਸ ਨੇ ਦੇਸ਼ 'ਚ ਮੁੜ ਪੈਰ ਪਸਾਰਨੇ ਸ਼ੁਰੂ ਕਰ ਦਿਤੇ ਹਨ। ਬੀਤੇ ਦਿਨਾਂ ਤੋਂ ਲਗਾਤਾਰ ਬਾਲੀਵੁੱਡ ਸੈਲੀਬ੍ਰਿਟੀਜ਼ ਦੇ ਕੋਰੋਨਾ ਪਾਜ਼ੇਟਿਵ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਪਹਿਲਾ ਕਰੀਨਾ ਕਪੂਰ, ਅੰਮ੍ਰਿਤਾ ਸਿੰਘ, ਏਕਤਾ ਕਪੂਰ ਤੇ ਹੁਣ ਬਾਲੀਵੁੱਡ ਦੇ...

ਵਿੱਕੀ ਕੌਸ਼ਲ ਖ਼ਿਲਾਫ਼ ਦਰਜ ਹੋਈ FIR, ਅਦਾਕਾਰ ‘ਤੇ ਲੱਗਿਆ ਚੋਰੀ ਦਾ ਇਲਜ਼ਾਮ

ਵਿਆਹ ਦੇ ਤਿੰਨ ਹਫ਼ਤੇ ਬਾਅਦ ਹੀ ਵਿੱਕੀ ਕੌਸ਼ਲ ਦੀਆਂ ਮੁਸ਼ਕਿਲਾਂ ਵਧਣ ਲੱਗੀ ਗਈਆਂ ਹਨ। ਹਾਲ ਹੀ 'ਚ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਵਿੱਕੀ ਇਨ੍ਹੀਂ ਦਿਨੀਂ ਸਾਰਾ ਅਲੀ ਖਾਨ ਨਾਲ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ 'ਚ ਰੁੱਝੇ ਹੋਏ...