Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
June 12, 2026, 1:46 pm
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼
ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ
ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ
ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ
ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ
ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ
ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ
----------- Advertisement -----------
----------- Advertisement -----------
Home
News
Entertainment
Entertainment
ਪ੍ਰਿਅੰਕਾ ਚੋਪੜਾ ਅਤੇ ਨਿਕ ਜੋਨਸ ਨੇ ਰੋਮਾਂਟਿਕ ਤਰੀਕੇ ਨਾਲ ਕੀਤੀ ਸਾਲ 2022 ਦੀ ਸ਼ੁਰੂਆਤ
Scroll Punjab
-
January 1, 2022
ਬਾਲੀਵੁੱਡ ਤੋਂ ਹਾਲੀਵੁੱਡ ਤੱਕ ਆਪਣੀ ਅਦਾਕਾਰੀ ਦੀ ਸ਼ੁਰੂਆਤ ਕਰਨ ਵਾਲੀ ਪ੍ਰਿਯੰਕਾ ਚੋਪੜਾ ਅਤੇ ਨਿਕ ਜੋਨਸ ਨੇ ਨਵੇਂ ਸਾਲ ਦੀ ਸ਼ੁਰੂਆਤ ਬੇਹੱਦ ਰੋਮਾਂਟਿਕ ਤਰੀਕੇ ਨਾਲ ਕੀਤੀ ਹੈ। ਪ੍ਰਿਯੰਕਾ ਚੋਪੜਾ ਅਤੇ ਪਤੀ ਨਿਕ ਜੋਨਸ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ...
ਬਾਲੀਵੁਡ ਅਦਾਕਾਰਾ ਅਨੁਸ਼ਕਾ ਸ਼ਰਮਾ 2022 ‘ਚ 3 ਫ਼ਿਲਮਾਂ ਨਾਲ ਬਾਲੀਵੁੱਡ ‘ਚ ਕਰੇਗੀ ਵਾਪਸੀ
Scroll Punjab
-
January 1, 2022
ਬਾਲੀਵੁਡ ਅਦਾਕਾਰਾ ਅਨੁਸ਼ਕਾ ਸ਼ਰਮਾ ਵੱਡੇ ਪਰਦੇ 'ਤੇ ਵਾਪਸੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਜ਼ਿਕਰਯੋਗ ਹੈ ਕਿ ਅਨੁਸ਼ਕਾ ਸ਼ਰਮਾ ਜਿਨ੍ਹਾਂ ਤਿੰਨ ਫਿਲਮਾਂ 'ਚ ਨਜ਼ਰ ਆਵੇਗੀ, ਉਨ੍ਹਾਂ 'ਚੋਂ 2 ਫਿਲਮਾਂ ਸਿਨੇਮਾ ਘਰਾਂ 'ਚ ਰਿਲੀਜ਼ ਹੋਣਗੀਆਂ, ਫਿਰ ਇਕ ਫਿਲਮ ਸਿੱਧੇ ਓਟੀਟੀ...
ਮਾਲਦੀਵ ਪਹੁੰਚੀ ਲਾਰਾ ਦੱਤਾ ਨੇ ਬੋਲਡ ਅੰਦਾਜ਼ ‘ਚ ਸ਼ੇਅਰ ਕੀਤੀਆਂ ਖ਼ੂਬਸੂਰਤ ਤਸਵੀਰਾਂ
Scroll Punjab
-
January 1, 2022
ਇਨ੍ਹੀਂ ਦਿਨੀਂ ਲਾਰਾ ਦੱਤਾ ਆਪਣੇ ਪਤੀ ਅਤੇ ਮਸ਼ਹੂਰ ਟੈਨਿਸ ਖਿਡਾਰੀ ਮਹੇਸ਼ ਭੂਪਤੀ ਨਾਲ ਮਾਲਦੀਵ 'ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਲਾਰਾ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਮਾਲਦੀਵ ਦੀਆਂ ਛੁੱਟੀਆਂ ਦੀਆਂ ਤਸਵੀਰਾਂ ਲਗਾਤਾਰ ਸ਼ੇਅਰ ਕਰ ਰਹੀ ਹੈ, ਜੋ ਕਾਫੀ ਵਾਇਰਲ...
ਕਰੀਨਾ ਕਪੂਰ ਖਾਨ ਨੇ 2021 ਦੇ ਸਭ ਤੋਂ ਪਿਆਰੇ ਪਲ ਦਾ ਕੀਤਾ ਖ਼ੁਲਾਸਾ,ਦੱਸਿਆ ਕਿਉਂ ਰਿਹਾ 2021 ਖ਼ਾਸ
Scroll Punjab
-
December 31, 2021
ਬਾਲੀਵੁੱਡ ਦੀ ਬੇਬੋ ਯਾਨੀ ਕਰੀਨਾ ਕਪੂਰ ਖਾਨ ਹਾਲ ਹੀ ਵਿੱਚ ਕੋਵਿਡ-19 ਤੋਂ ਠੀਕ ਹੋਈ ਹੈ। ਕੋਵਿਡ ਤੋਂ ਠੀਕ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਰਾਹੀਂ ਆਪਣੀ ਭਾਵਨਾ ਜ਼ਾਹਰ ਕਰਦੇ ਹੋਏ ਕਰੀਨਾ ਨੇ ਹਾਲ ਹੀ ਵਿੱਚ ਦੱਸਿਆ ਕਿ ਉਹ ਕੁਆਰਟੀਨ ਦੌਰਾਨ...
ਸਾਲ 2021 ਦੇ ਆਖ਼ਰੀ ਦਿਨ ਇਸ ਅੰਦਾਜ਼ ‘ਚ ਨਜ਼ਰ ਆਈ ਕਿਆਰਾ ਅਡਵਾਨੀ ,ਸ਼ੇਅਰ ਕੀਤੀਆਂ ਤਸਵੀਰਾਂ
Scroll Punjab
-
December 31, 2021
ਕਿਆਰਾ ਅਡਵਾਨੀ ਨਵੇਂ ਸਾਲ 2022 ਦੇ ਜਸ਼ਨਾਂ ਲਈ ਮਾਲਦੀਵ ਪਹੁੰਚ ਚੁੱਕੀ ਹੈ। ਇੱਥੇ ਉਹ ਆਪਣੇ ਬੁਆਏਫ੍ਰੈਂਡ ਸਿਧਾਰਥ ਮਲਹੋਤਰਾ ਨਾਲ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਕਿਆਰਾ ਅਤੇ ਸਿਧਾਰਥ ਨੂੰ ਮੰਗਲਵਾਰ ਨੂੰ ਮੁੰਬਈ ਏਅਰਪੋਰਟ 'ਤੇ ਇਕੱਠੇ ਦੇਖਿਆ ਗਿਆ। ਕਿਆਰਾ ਅਤੇ...
ਹਾਰਡੀ ਸੰਧੂ ਤੇ ਰਣਵੀਰ ਸਿੰਘ ਨੇ ਗੀਤ ‘ਬਿਜਲੀ ਬਿਜਲੀ’ ਤੇ ਕੀਤਾ ਧਮਾਕੇਦਾਰ ਡਾਂਸ,ਦੇਖੋ ਵੀਡੀਓ
Scroll Punjab
-
December 31, 2021
ਗਾਇਕ ਅਤੇ ਅਦਾਕਾਰ ਹਾਰਡੀ ਸੰਧੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਉਨ੍ਹਾਂ ਨਾਲ ਰਣਵੀਰ ਸਿੰਘ ਵੀ ਨਜ਼ਰ ਆ ਰਹੇ ਹਨ। ਰਣਵੀਰ ਅਤੇ ਹਾਰਡੀ ਫਿਲਮ '83' 'ਚ ਇਕੱਠੇ ਕੰਮ ਕਰ ਚੁੱਕੇ ਹਨ। ਇਸ...
ਕਰਨ ਜੌਹਰ ਨੇ ਦਿੱਲੀ ਸਰਕਾਰ ਨੂੰ ਕੀਤੀ ਸਿਨੇਮਾਘਰ ਖੋਲ੍ਹਣ ਦੀ ਅਪੀਲ, ਤਾਂ ਯੂਜ਼ਰਸ ਨੇ ਕੀਤਾ ਟ੍ਰੋਲ
Scroll Punjab
-
December 31, 2021
ਦੇਸ਼ ਭਰ 'ਚ ਫਿਰ ਤੋਂ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸਭ ਤੋਂ ਵੱਧ ਮਾਮਲੇ ਦਿੱਲੀ ਅਤੇ ਮਹਾਰਾਸ਼ਟਰ ਤੋਂ ਆਏ ਹਨ। ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 28 ਦਸੰਬਰ ਨੂੰ ਸਿਨੇਮਾ ਹਾਲ,...
ਮੌਨੀ ਰਾਏ ਦਾ ਸ਼ਾਰਟ ਡਰੈੱਸ ‘ਚ ਦਿੱਸਿਆ ਦਿਲਕਸ਼ ਅੰਦਾਜ਼,ਦੇਖੋ ਵਾਇਰਲ ਤਸਵੀਰਾਂ
Scroll Punjab
-
December 31, 2021
ਛੋਟੇ ਪਰਦੇ ਦੀ ਮਸ਼ਹੂਰ ਅਦਾਕਾਰਾ ਮੌਨੀ ਰਾਏ ਹਮੇਸ਼ਾ ਹੀ ਆਪਣੇ ਗਲੈਮਰਸ ਲੁੱਕ ਕਾਰਨ ਲਾਈਮਲਾਈਟ 'ਚ ਰਹਿੰਦੀ ਹੈ। ਮੌਨੀ ਆਪਣੀ ਅਦਾਕਾਰੀ ਨਾਲ ਪਹਿਲਾਂ ਹੀ ਲੋਕਾਂ ਦਾ ਦਿਲ ਜਿੱਤ ਚੁੱਕੀ ਹੈ ਪਰ ਹੁਣ ਪਿਛਲੇ ਕੁਝ ਦਿਨਾਂ ਤੋਂ ਉਹ ਆਪਣੀ ਮਨਮੋਹਕ ਅਦਾਕਾਰੀ...
ਨਵੇਂ ਸਾਲ ਦਾ ਸੁਆਗਤ ਕਰਨ ਨਿਊਯਾਰਕ ਪਹੁੰਚੀ ਹਿਨਾ ਖਾਨ ਦਾ ਦਿੱਸਿਆ ਗਲੈਮਰਸ ਅੰਦਾਜ਼
Scroll Punjab
-
December 31, 2021
ਸੀਰੀਅਲ 'ਯੇ ਰਿਸ਼ਤਾ ਕਿਆ ਕਹਿਲਾਤਾ ਹੈ' ਤੋਂ ਅਕਸ਼ਰਾ ਮਹਿਰਾ ਬਣ ਕੇ ਘਰ-ਘਰ ਮਸ਼ਹੂਰ ਹੋਈ ਹਿਨਾ ਖਾਨ ਅੱਜ ਦੁਨੀਆ ਭਰ 'ਚ ਮਸ਼ਹੂਰ ਹੈ। ਬਿੱਗ ਬੌਸ 11 'ਚ ਆਉਣ ਤੋਂ ਬਾਅਦ ਹਿਨਾ ਖਾਨ ਨੂੰ ਪ੍ਰਸ਼ੰਸਕਾਂ ਦਾ ਕਾਫੀ ਪਿਆਰ ਮਿਲਿਆ ਹੈ। ਹਿਨਾ...
ਏਅਰਪੋਰਟ ‘ਤੇ ਸਪਾਟ ਹੋਏ ਨੇਹਾ ਤੇ ਰੋਹਨ ,ਇਸ ਖੂਬਸੂਰਤ ਬੀਚ ‘ਤੇ ਮਨਾਉਣਗੇ ਨਵਾਂ ਸਾਲ
Scroll Punjab
-
December 31, 2021
ਕਈ ਰਾਜਾਂ ਵਿੱਚ ਕੋਰੋਨਾ ਅਤੇ ਓਮੀਕ੍ਰੋਨ ਦੇ ਮਰੀਜ਼ ਤੇਜ਼ੀ ਨਾਲ ਵੱਧ ਰਹੇ ਹਨ। ਆਮ ਲੋਕਾਂ ਤੋਂ ਲੈ ਕੇ ਬਾਲੀਵੁੱਡ ਦੇ ਕਈ ਸੈਲੇਬਸ ਵੀ ਹਾਲ ਹੀ 'ਚ ਕੋਰੋਨਾ ਦੀ ਲਪੇਟ 'ਚ ਆ ਗਏ ਹਨ। ਦੂਜੇ ਪਾਸੇ ਨਵੇਂ ਸਾਲ ਨੂੰ ਮਨਾਉਣ...
1
...
640
641
642
...
660
Page 641 of 660
ਤਾਜ਼ਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ...
ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ...
ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ...
ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ...
ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ...
ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020...
ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ...
ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ...
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ...