June 12, 2026, 6:42 am
----------- Advertisement -----------
----------- Advertisement -----------
HomeNewsEntertainment

Entertainment

ਬਿੱਗ ਬੌਸ ਸਟਾਰ ਸ਼ਹਿਨਾਜ਼ ਗਿੱਲ ਦੇ ਪਿਤਾ ‘ਤੇ ਹੋਈ ਗੋਲੀਬਾਰੀ, ਵਾਲ-ਵਾਲ ਬਚੇ ਸੰਤੋਖ ਸਿੰਘ

ਬੀਤੇ ਦਿਨੀ ਪੰਜਾਬੀ ਅਦਾਕਾਰਾ ਅਤੇ ਗਾਇਕ ਸ਼ਹਿਨਾਜ਼ ਕੌਰ ਗਿੱਲ ਦੇ ਪਿਤਾ ਸੰਤੋਖ ਸਿੰਘ ਵੀ ਭਾਜਪਾ ਵਿੱਚ ਸ਼ਾਮਿਲ ਹੋ ਗਏ। ਜਿਸ ਤੋਂ ਬਾਅਦ ਸੰਤੋਖ ਸਿੰਘ ਉਰਫ ਸੁੱਖ 'ਤੇ ਸ਼ਨੀਵਾਰ ਰਾਤ 8:00 ਵਜੇ ਕੁਝ ਲੋਕਾਂ ਨੇ ਫਾਇਰਿੰਗ ਕੀਤੀ ਗਈ ਹੈ ।ਘਟਨਾ...

ਬੇਟੇ ਅਰਹਾਨ ਨਾਲ ਗਲੈਮਰਸ ਅੰਦਾਜ਼ ‘ਚ ਪੋਜ਼ ਦਿੰਦੀ ਨਜ਼ਰ ਆਈ ਮਲਾਇਕਾ ਅਰੋੜਾ, ਦੇਖੋ ਵੀਡੀਓ

ਨਵੀਂ ਦਿੱਲੀ : ਮਲਾਇਕਾ ਅਰੋੜਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਮਲਾਇਕਾ ਦੀ ਹਰ ਇਕ ਪੋਸਟ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋ ਬੇਹੱਦ ਪਸੰਦ ਕੀਤਾ ਜਾਂਦਾ ਹੈ। ਮਲਾਇਕਾ ਨੇ ਇਸ ਉਮਰ 'ਚ ਜਿਸ ਤਰ੍ਹਾਂ ਨਾਲ ਖੁਦ ਨੂੰ ਫਿੱਟ...

ਅੰਕਿਤਾ ਲੋਖੰਡੇ ਨੇ ਸੋਸ਼ਲ ਮੀਡਿਆ ‘ਤੇ ਸ਼ੇਅਰ ਕੀਤੀਆਂ ਬ੍ਰਾਈਡਲ ਲੁੱਕ ਦੀਆਂ ਖੂਬਸੂਰਤ ਤਸਵੀਰਾਂ,ਲਿਖਿਆ…….

ਨਵੀਂ ਦਿੱਲੀ: ਮਸ਼ਹੂਰ ਟੀਵੀ ਅਦਾਕਾਰਾ ਅਤੇ ਬਾਲੀਵੁੱਡ 'ਚ ਵੀ ਆਪਣੀ ਪਛਾਣ ਬਣਾ ਚੁੱਕੀ ਅੰਕਿਤਾ ਲੋਖੰਡੇ ਨੇ ਕੁਝ ਦਿਨ ਪਹਿਲਾਂ ਵਿੱਕੀ ਜੈਨ ਨਾਲ ਸੱਤ ਫੇਰੇ ਲਏ ਅਤੇ ਸਦਾ ਲਈ ਇੱਕ ਦੂਜੇ ਦੇ ਹੋ ਗਏ। ਵਿਆਹ ਤੋਂ ਬਾਅਦ ਅੰਕਿਤਾ ਕਾਫੀ ਖੁਸ਼...

ਸਾਰਾ ਅਲੀ ਖਾਨ,ਅਕਸ਼ੈ ਕੁਮਾਰ ਦੀ ਫਿਲਮ ‘Atrangi Re’ ਹੋਈ ਆਨਲਾਈਨ Leak

ਅਕਸ਼ੈ ਕੁਮਾਰ, ਸਾਰਾ ਅਲੀ ਖਾਨ ਅਤੇ ਧਨੁਸ਼ ਸਟਾਰਰ ਫਿਲਮ ‘ਅਤਰੰਗੀ ਰੇ’ 24 ਦਸੰਬਰ ਨੂੰ ਸਟ੍ਰੀਮਿੰਗ ਪਲੇਟਫਾਰਮ ‘ਡਿਜ਼ਨੀ + ਹੌਟਸਟਾਰ’ ‘ਤੇ ਰਿਲੀਜ਼ ਹੋ ਗਈ ਹੈ। ਆਨੰਦ ਐਲ ਰਾਏ ਦੁਆਰਾ ਨਿਰਦੇਸ਼ਿਤ ਇਹ ਫਿਲਮ ਪਾਇਰੇਸੀ ਦਾ ਸ਼ਿਕਾਰ ਹੋ ਚੁੱਕੀ ਹੈ। ‘ਅਤਰੰਗੀ ਰੇ’...

ਸੁਸ਼ਮਿਤਾ ਨੇ ਰੋਹਮਨ ਨਾਲ ਬ੍ਰੇਕਅਪ ਦੀ ਖ਼ਬਰ ਨੂੰ ਕਰ ਦਿੱਤਾ ਕੰਫਰਮ

ਅਦਾਕਾਰਾ ਸੁਸ਼ਮਿਤਾ ਸੇਨ ਆਪਣੀ ਪਰਸਨਲ ਅਤੇ ਪ੍ਰੋਫੈਸ਼ਨਲ ਲਾਈਫ ਨੂੰ ਲੈ ਕੇ ਇਨੀਂ ਦਿਨੀਂ ਸੁਰਖੀਆਂ 'ਚ ਬਣੀ ਹੋਈ ਹੈ। ਸੁਸ਼ਮਿਤਾ ਤੇ ਉਹਨਾ ਦੇ ਪ੍ਰੇਮੀ ਰੋਹਮਨ ਸ਼ਾਲ ਦੀਆਂ ਤਸਵੀਰਾਂ ਅਕਸਰ ਹੀ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਨੇ ਤੇ ਦੋਹਾਂ ਦੀ...

ਬਾਲੀਵੁਡ ‘ਤੇ ਟੀ.ਵੀ ਕਲਾਕਾਰਾਂ ਲਈ ਸਾਲ 2021 ਬਣਿਆ ‘ਕਾਲ’, ਅਚਾਨਕ ਦੁਨੀਆ ਨੂੰ ਕਿਹਾ ਅਲਵਿਦਾ

ਸਾਲ 2021 ਬਾਲੀਵੁੱਡ ਤੇ ਟੀਵੀ ਜਗਤ ਲਈ ਦਰਦ ਭਰਿਆ ਰਿਹਾ। ਇਸ ਸਾਲ ਟੀਵੀ ਜਗਤ ਤੇ ਬਾਲੀਵੁੱਡ ਦੇ ਕਈ ਦਿੱਗਜ ਕਲਾਕਾਰਾਂ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਸਿਧਾਰਥ ਸ਼ੁਕਲਾਟੀ. ਵੀ. ਜਗਤ ਦੇ ਮਸ਼ਹੂਰ ਅਦਾਕਾਰ ਤੇ 'ਬਿੱਗ ਬੌਸ 13' ਦੇ ਜੇਤੂ...

ਅਦਾਕਾਰ ਅਰਜੁਨ ਬਿਜਲਾਨੀ ਨੂੰ ਹੋਇਆ ਕੋਰੋਨਾ,ਪ੍ਰਸ਼ੰਸਕਾਂ ਨੂੰ ਦਿੱਤੀ ਮਾਸਕ ਪਾਉਣ ਦੀ ਸਲਾਹ

ਪ੍ਰਸਿੱਧ ਟੈਲੀਵਿਜ਼ਨ ਅਭਿਨੇਤਾ ਅਰਜੁਨ ਬਿਜਲਾਨੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਨਕੁਲ ਮਹਿਤਾ ਤੋਂ ਬਾਅਦ ਹੁਣ ਮਸ਼ਹੂਰ ਟੀਵੀ ਐਕਟਰ ਅਰਜੁਨ ਬਿਜਲਾਨੀ ਵੀ ਕੋਰੋਨਾ ਪਾਜ਼ੀਟਿਵ ਹੋ ਗਏ ਹਨ ਅਤੇ ਅਦਾਕਾਰ ਨੇ ਖੁਦ ਆਪਣੇ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ...

ਰਣਵੀਰ ਸਿੰਘ ਦੀ ਫਿਲਮ 83 ਨੇ ਕੀਤਾ ਕਮਾਲ ,ਪਹਿਲੇ ਦਿਨ ਕਮਾਏ ਇੰਨੇ ਕਰੋੜ

ਅਦਾਕਾਰ ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਦੀ ਫਿਲਮ ’83’ ਸਿਨੇਮਾਘਰਾਂ ‘ਚ ਰਿਲੀਜ਼ ਹੋ ਗਈ ਹੈ। ਫਿਲਮ ਨੂੰ ਦਰਸ਼ਕਾਂ ਅਤੇ ਆਲੋਚਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਫ਼ਿਲਮ 1983 ਵਰਲਡ ਕੱਪ ਦੇ ਇਤਿਹਾਸਕ ਪਲ ’ਤੇ ਬਣੀ ਹੈ। ਇਸ ਦੇ ਮੁੱਖ...

ਬਾਲੀਵੁਡ ਦੇ ਇਸ ਅਦਾਕਾਰ ਨਾਲ ਰੋਮਾਂਸ ਕਰਨਾ ਚਾਹੁੰਦੀ ਹੈ ਮਿਸ ਯੂਨੀਵਰਸ ਹਰਨਾਜ਼ ਸੰਧੂ

ਹਰਨਾਜ਼ ਸੰਧੂ ਨੇ 70ਵਾਂ ਮਿਸ ਯੂਨੀਵਰਸ 2021 ਦਾ ਖਿਤਾਬ ਜਿੱਤ ਕੇ ਦੇਸ਼ ਲਈ ਇਤਿਹਾਸ ਰਚਿਆ ਹੈ। ਜ਼ਿਕਰਯੋਗ ਹੈ ਕਿ 21 ਸਾਲ ਬਾਅਦ ਮਿਸ ਯੂਨੀਵਰਸ ਦਾ ਖਿਤਾਬ ਭਾਰਤ ਦੀ ਝੋਲੀ 'ਚ ਆਇਆ ਹੈ। ਇਸ ਮੁਕਾਬਲੇ ਵਿੱਚ 21 ਸਾਲਾ ਹਰਨਾਜ਼ ਨੇ...

ਨੀਲੇ ਰੰਗ ਦੀ ਸਾੜੀ ਵਿਚ ਪਰਿਣੀਤੀ ਚੋਪੜਾ ਦਾ ਨਜ਼ਰ ਆਇਆ ਗਲੈਮਰਸ ਅਵਤਾਰ,ਦੇਖੋ ਤਸਵੀਰਾਂ

ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਆਪਣੀ ਅਦਾਕਾਰੀ ਲਈ ਜਾਣੀ ਜਾਂਦੀ ਹੈ। ਪਰਿਣੀਤੀ ਚੋਪੜਾ ਨੇ ਆਪਣੀ ਅਦਾਕਾਰੀ ਨਾਲ ਲੱਖਾਂ ਪ੍ਰਸ਼ੰਸਕਾਂ ਦੇ ਦਿਲਾਂ ਵਿਚ ਆਪਣੀ ਜਗ੍ਹਾ ਬਣਾਈ ਹੈ। ਉਹ ਅਕਸਰ ਹੀ ਸੋਸ਼ਲ ਮੀਡੀਆ ਦੇ ਜ਼ਰੀਏ ਫੈਨਜ਼ ਨਾਲ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ...