June 6, 2026, 1:13 am
----------- Advertisement -----------
----------- Advertisement -----------
HomeNewsEntertainment

Entertainment

ਉੱਤਰ ਪ੍ਰਦੇਸ਼ ਚੋਣਾਂ ‘ਚ ਉਤਰੇਗੀ ਕੰਗਨਾ ਰਣੌਤ, ਕਿਹਾ-ਰਾਸ਼ਟਰਵਾਦੀਆਂ ਲਈ ਕਰਾਂਗੀ ਪ੍ਰਚਾਰ

ਬਾਲੀਵੁੱਡ ਅਦਾਕਾਰਾ ਕੰਗਨਾ ਰਨੌਤ ਅਕਸਰ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ। ਕੰਗਨਾ ਰਣੌਤ ਹੁਣ ਯੂਪੀ ਵਿਧਾਨ ਸਭਾ ਚੋਣਾਂ 'ਚ ਪ੍ਰਚਾਰ ਕਰਨ ਦੀ ਤਿਆਰੀ ਕਰ ਰਹੀ ਹੈ। ਉਹਨਾਂ ਨੇ ਖੁਦ ਸ਼ਨੀਵਾਰ ਨੂੰ ਵਰਿੰਦਾਵਨ 'ਚ ਬਾਂਕੇ ਬਿਹਾਰੀ ਦੇ ਦਰਸ਼ਨ ਕਰਨ ਤੋਂ...

ਹਿਨਾ ਖਾਨ ਨੇ ਕਰਵਾਇਆ ਬੇਹੱਦ ਖ਼ੂਬਸੂਰਤ ਫੋਟੋਸ਼ੂਟ, ਵਾਇਰਲ ਹੋ ਰਹੀਆਂ ਤਸਵੀਰਾਂ

ਫਿਲਮ ਅਦਾਕਾਰਾ ਹਿਨਾ ਖਾਨ ਸੋਸ਼ਲ ਮੀਡਿਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੇ ਬਾਰੇ ਫੈਨਜ਼ ਨੂੰ ਅਪਡੇਟ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਹਿਨਾ ਖਾਨ ਨੇ ਆਪਣੇ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਸ਼ੇਅਰ ਕੀਤੀਆਂ ਹਨ ਜੋ ਕਿ...

ਰਿਐਲਿਟੀ ਸ਼ੋਅ ‘ਬਿੱਗ ਬੌਸ 15’ ‘ਚ ਨਜ਼ਰ ਆਵੇਗੀ ਸ਼ਹਿਨਾਜ਼ ਗਿੱਲ,ਪੜ੍ਹੋ ਪੂਰੀ ਖ਼ਬਰ

ਟੀ ਵੀ ਦੇ ਮਸ਼ਹੂਰ ਸ਼ੋਅ ਤੋਂ ਲਾਈਮਲਾਈਟ ‘ਚ ਆਈ ਪੰਜਾਬੀ‘ਬਿੱਗ ਬੌਸ 13’ ਗਾਇਕਾ ਸ਼ਹਿਨਾਜ਼ ਗਿੱਲ ਕਿਸੇ ਪਹਿਚਾਣ ਦੀ ਮੋਹੋਤਾਜ ਨਹੀਂ ਹੈ। ਸ਼ਹਿਨਾਜ਼ ਗਿੱਲ ‘ਬਿੱਗ ਬੌਸ 13’ ਫਾਈਨਲ 'ਚ ਦੂਜੀ ਰਨਰ ਅੱਪ ਰਹੀ। ਬਿੱਗ ਬੌਸ ਦਾ ਇਹ ਸੀਜ਼ਨ ਮਰਹੂਮ ਅਦਾਕਾਰ...

ਇਸ ਦਿਨ ਤੋਂ ਸ਼ੁਰੂ ਹੋਣਗੀਆਂ ਕੈਟਰੀਨਾ ਅਤੇ ਵਿੱਕੀ ਦੇ ਵਿਆਹ ਦੀਆਂ ਰਸਮਾਂ, 120 ਮਹਿਮਾਨ ਹੋਣਗੇ ਸ਼ਾਮਲ

ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦਰਮਿਆਨ ਪ੍ਰੇਮ ਦੀਆਂ ਚਰਚਾਵਾਂ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੀਆਂ ਹਨ। ਜੀ ਹਾਂ ਇਹ ਜੋੜਾ (ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ) ਜਲਦ ਹੀ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ। ਦੱਸਿਆ ਜਾ...

ਸਿੱਧੂ ਮੂਸੇਵਾਲਾ ਦਾ ਡਾ. ਮਨਮੋਹਨ ਸਿੰਘ ਬਾਰੇ ਵੱਡਾ ਬਿਆਨ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਬੀਤੇ ਦਿਨ ਸ਼ੁੱਕਰਵਾਰ ਨੂੰ ਕਾਂਗਰਸ ‘ਚ ਸ਼ਾਮਿਲ ਹੋਣ ਦੀ ਖ਼ਬਰ ਤੋਂ ਬਾਅਦ ਉਹਨਾਂ ਦੇ ਜ਼ਿਆਦਾਤਰ ਫੈਨਜ਼ ਖਫ਼ਾ ਨਜ਼ਰ ਆ ਰਹੇ ਹਨ ਜਿਸ ਤੋਂ ਬਾਅਦ ਸ਼ਨੀਵਾਰ ਨੂੰ ਸਿੱਧੂ ਮੂਸੇਵਾਲਾ ਸੋਸ਼ਲ ਮੀਡੀਆ ਤੇ ਲਾਈਵ ਹੋਏ ਅਤੇ...

ਸਿੱਧੂ ਮੂਸੇਵਾਲਾ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 4 ਦਸੰਬਰ 2021 -ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਬੀਤੇ ਦਿਨ ਸ਼ੁੱਕਰਵਾਰ ਨੂੰ ਕਾਂਗਰਸ 'ਚ ਸ਼ਾਮਿਲ ਹੋਏ। ਕਾਂਗਰਸ 'ਚ ਸ਼ਾਮਿਲ ਹੋਣ ਤੋਂ ਬਾਅਦ ਸਿੱਧੂ ਮੂਸੇਵਾਲਾ ਨੇ ਰਾਹੁਲ ਗਾਂਧੀ ਨਾਲ ਦਿੱਲੀ 'ਚ ਮੁਲਾਕਾਤ ਕੀਤੀ ਇਸ ਸਮੇਂ ਉਨ੍ਹਾਂ ਨਾਲ ਨਵਜੋਤ ਸਿੱਧੂ,...

ਕਾਂਗਰਸ ‘ਚ ਸ਼ਾਮਲ ਹੋਣ ਮਗਰੋਂ ਸਿੱਧੂ ਮੂਸੇਵਾਲਾ ਹੋਇਆ Live, ਦੇਖੋ ਕੀ ਕਿਹਾ ?

ਚੰਡੀਗੜ੍ਹ, 4 ਦਸੰਬਰ 2021 - ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਨੇ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਜੁਆਈਂਨ ਕਰ ਲਈ ਸੀ। ਜਿਸ ਤੋਂ ਬਾਅਦ ਲਗਾਤਾਰ ਉਸ ਦੇ ਉਸ ਦੇ ਵਿਰੋਧੀ ਉਸ ਦੇ ਕਾਂਗਰਸ 'ਚ ਸ਼ਾਮਲ ਹੋਣ 'ਤੇ ਸਵਾਲ ਚੁੱਕ ਰਹੇ...

ਅੰਕਿਤਾ ਲੋਖੰਡੇ ਅਤੇ ਵਿੱਕੀ ਜੈਨ ਦੇ ਵਿਆਹ ਦੀਆ ਤਿਆਰੀਆਂ ਹੋਇਆ ਸ਼ੁਰੂ, ਅਦਾਕਾਰ ਨੇ ਸਾਂਝੀਆਂ ਕੀਤੀਆਂ ਤਸਵੀਰਾਂ

ਅੰਕਿਤਾ ਲੋਖੰਡੇ ਅਤੇ ਵਿੱਕੀ ਜੈਨ ਦੇ ਵਿਆਹ ਦੀਆਂ ਰਸਮਾਂ ਸ਼ੁਰੂ ਹੋ ਚੁੱਕੀਆਂ ਹਨ । ਹੁਣ ਤੱਕ ਖਬਰਾਂ ਆ ਰਹੀਆਂ ਸਨ ਕਿ ਅਦਾਕਾਰਾ ਵਿੱਕੀ ਨਾਲ 14 ਦਸੰਬਰ ਨੂੰ ਸੱਤ ਫੇਰੇ ਲਵੇਗੀ। ਅੰਕਿਤਾ ਅਤੇ ਵਿੱਕੀ ਦੇ ਵਿਆਹ ਦੀਆਂ ਚਰਚਾਵਾਂ ਵਿਚਕਾਰ ਉਨ੍ਹਾਂ...

ਮੈਂ ਕਿਸੇ ਤੋਂ ਕੋਈ ਮਾਫੀ ਨਹੀਂ ਮੰਗੀ – ਕੰਗਨਾ ਰਣੌਤ

ਰੂਪਨਗਰ, 4 ਦਸੰਬਰ 2021 - ਬੀਤੇ ਦਿਨ 3 ਦਸੰਬਰ ਨੂੰ ਪੰਜਾਬ ਦੇ ਕੀਰਤਪੁਰ ਸਾਹਿਬ 'ਚ ਬਾਲੀਵੁਡ ਅਦਾਕਾਰਾ ਕੰਗਨਾ ਰਣੌਤ ਦੀ ਕਾਰ ਨੂੰ ਕਿਸਾਨਾਂ ਨੇ ਘੇਰਾ ਪਾ ਲਿਆ ਸੀ। ਇਸ ਦੌਰਾਨ ਕਿਸਾਨ ਮੰਗ ਕਰ ਰਹੇ ਸਨ ਕੇ ਕੰਗਨਾ ਰਣੌਤ ਮਾਫੀ...

ਦਰਸ਼ਕਾਂ ਦੇ ਸਨਮੁਖ ਹੋਇਆ ਸਿੱਪੀ ਗਿੱਲ ਦਾ ਨਵਾਂ ਗੀਤ ‘Zindgi Yaaran Di’, ਦੇਖੋ ਵੀਡੀਓ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਸਿੱਪੀ ਗਿੱਲ ਜਿਹਨਾਂ ਨੇ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗੀਤ ਦਿੱਤੇ ਹਨ ਅਤੇ ਉਹਨਾਂ ਦੇ ਹਰ ਇੱਕ ਗੀਤ ਨੂੰ ਦਰਸ਼ਕਾਂ ਵੱਲੋ ਖੂਬ ਪਸੰਦ ਕੀਤਾ ਜਾਂਦਾ ਹੈ। ਹਾਲ ਹੀ ਵਿੱਚ ਸਿੱਪੀ ਗਿੱਲ...