November 11, 2026, 11:11 pm
----------- Advertisement -----------
----------- Advertisement -----------
HomeNewsEntertainment

Entertainment

ਹਲਦੀ ਸੈਰੇਮਨੀ ਮੌਕੇ ਗੁਲਾਬੀ Outfit ‘ਚ ਲਾੜੇ ਰਾਘਵ ਨਾਲ ਮਸਤੀ ਕਰਦੀ ਨਜ਼ਰ ਆਈ ਪਰਿਣੀਤੀ (ਦੇਖੋ ਤਸਵੀਰਾਂ)

ਪਰਿਣੀਤੀ ਚੋਪੜਾ ਨੇ 24 ਸਤੰਬਰ ਨੂੰ ਰਾਜਨੇਤਾ ਰਾਘਵ ਚੱਢਾ ਨਾਲ ਵਿਆਹ ਕਰਵਾਇਆ ਸੀ।ਹੁਣ ਜੋੜੇ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਹਲਦੀ ਸਮਾਰੋਹ ਦੀਆਂ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਪਰਿਣੀਤੀ ਗੁਲਾਬੀ ਰੰਗ ਦੇ ਪਹਿਰਾਵੇ 'ਚ ਬੇਹੱਦ...

‘ਤਾਰਕ-ਮਹਿਤਾ ਦਾ ਉਲਟਾ- ਚਸ਼ਮਾ’ ‘ਚ ਸਿੱਖ ਕਿਰਦਾਰ ਦੇ ਗਲੇ ‘ਚ ਪਾਇਆ ਟਾਇਰ: ਜਥੇਬੰਦੀਆਂ ਨੇ ਕਿਹਾ- ਸਿੱਖ ਵਿਰੋਧੀ ਦੰਗਿਆਂ ਨੂੰ ਯਾਦ ਕਰਵਾਉਣ ਦੀ ਕੋਸ਼ਿਸ਼

ਕਿਹਾ ਟਾਇਰ ਪਾਉਣ ਦਾ ਦ੍ਰਿਸ਼ ਦਿਖਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਪਹੁੰਚਾਈ ਠੇਸ, ਸਿੱਖ ਜਥੇਬੰਦੀਆਂ ਨੇ ਕਿਹਾ ਨਾਟਕ ਦਾ ਕੀਤਾ ਜਾਵੇ ਬਾਈਕਾਟ, ਮੁੰਬਈ, 13 ਅਕਤੂਬਰ 2023 - ਮਸ਼ਹੂਰ ਟੀਵੀ ਸੀਰੀਅਲ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਨੂੰ ਲੈ ਕੇ ਵੀ ਵਿਵਾਦ ਖੜ੍ਹਾ...

ਸ਼ਹਿਨਾਜ਼ ਗਿੱਲ ਨੇ ਉਡਾਏ ਆਪਣੇ ਪ੍ਰਸ਼ੰਸਕਾਂ ਦੇ ਹੋਸ਼, ਦੇਖੋ ਕਿਵੇਂ ਦੇਸੀ ਗਰਲ ਤੋਂ ਬਣੀ ਸੈਕਸੀ ਗਰਲ

ਪੰਜਾਬ ਦੀ ਕੈਟਰੀਨਾ ਕੈਫ ਕਹਾਉਣ ਵਾਲੀ ਸ਼ਹਿਨਾਜ਼ ਗਿੱਲ ਅੱਜ ਸ਼ੋਅਬਿਜ਼ ਦੀ ਦੁਨੀਆ ਦੀ ਸਭ ਤੋਂ ਵੱਧ ਮੰਗ ਵਾਲੀ ਅਦਾਕਾਰਾ ਬਣ ਗਈ ਹੈ। ਰਿਐਲਿਟੀ ਸ਼ੋਅ 'ਬਿੱਗ ਬੌਸ 13' ਨਾਲ ਸੁਰਖੀਆਂ ਬਟੋਰਨ ਵਾਲੀ ਸ਼ਹਿਨਾਜ਼ ਨੇ ਸਲਮਾਨ ਖਾਨ ਦੀ ਫਿਲਮ 'ਕਿਸੀ ਕਾ...

ਟੀਵੀ ਅਦਾਕਾਰਾ ਮਧੁਰਾ ਨਾਇਕ ਦੀ ਭੈਣ ਦਾ ਇਜ਼ਰਾਈਲ ‘ਚ ਕ.ਤਲ, ਅਦਾਕਾਰਾ ਨੇ ਵੀਡੀਓ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਨੇ ਦੁਨੀਆ ਭਰ ਦੇ ਲੋਕਾਂ ਦੇ ਦਿਲਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਦੌਰਾਨ ਟੀਵੀ ਸ਼ੋਅ 'ਨਾਗਿਨ' ਫੇਮ ਅਦਾਕਾਰਾ ਮਧੁਰਾ ਨਾਇਕ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਉਸ...

ਸਿੱਧੂ ਮੂਸੇਵਾਲਾ ਦੇ ਪਿੰਡ ਪਹੁੰਚਿਆ ਸਿੰਗਾਪੁਰ ਦਾ ਪਰਿਵਾਰ, ਸਿੱਧੂ ਲਈ ਕੀਤੀ ਇਨਸਾਫ ਦੀ ਮੰਗ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਭਾਵੇਂ ਇਸ ਦੁਨੀਆ 'ਚ ਨਹੀਂ ਹੈ ਪਰ ਸਿੱਧੂ ਮੂਸੇਵਾਲਾ ਦੇ ਫੈਨਜ਼ ਦੇਸ਼ ਵਿਦੇਸ਼ ਤੋਂ ਉਨ੍ਹਾਂ ਦੇ ਪਿੰਡ ਆਉਂਦੇ ਰਹਿੰਦੇ ਹਨ। ਮੰਗਲਵਾਰ ਨੂੰ ਵੀ ਸਿੰਗਾਪੁਰ ਤੋਂ ਇਕ ਪਰਿਵਾਰ ਮੂਸੇਵਾਲਾ ਦੇ ਘਰ ਪਹੁੰਚਿਆ। ਉਨ੍ਹਾਂ ਸਿੱਧੂ ਮੂਸੇਵਾਲਾ ਦੇ...

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਕੀਤੀ ਖੁ+ਦਕੁ+ਸ਼ੀ, ਘਰ ‘ਚ ਪੱਖੇ ਨਾਲ ਲਟਕਦੀ ਮਿਲੀ ਲਾ+ਸ਼

ਚੰਡੀਗੜ੍ਹ, 11 ਅਕਤੂਬਰ 2023 (ਬਲਜੀਤ ਮਰਵਾਹਾ) - ਪੰਜਾਬੀ ਅਦਾਕਾਰਾ ਸੁਚਿਤਾ ਕੌਰ ਉਰਫ ਇਨਾਇਤ ਵੱਲੋਂ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। 23 ਸਾਲਾ ਮਾਡਲ ਤੇ ਅਭਿਨੇਤਰੀ ਦੀ ਉਸ ਦੇ ਘਰ 'ਚ ਪੱਖੇ ਨਾਲ ਲਟਕਦੀ ਲਾਸ਼ ਮਿਲੀ ਸੀ। ਦੱਸਣਯੋਗ ਹੈ...

ਬਾਲੀਵੁੱਡ ਫਿਲਮ ਫੁਕਰੇ- 3 ਦੀ ਸਟਾਰ ਕਾਸਟ ਪਹੁੰਚੀ ਅੰਮ੍ਰਿਤਸਰ, ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਬਾਲੀਵੁੱਡ ਫਿਲਮ ਫੁਕਰੇ-3 ਦਾ 100 ਕਰੋੜ ਦਾ ਟੀਚਾ ਪਾਰ ਕਰਨ ਤੋਂ ਬਾਅਦ ਸਟਾਰ ਕਾਸਟ ਅੰਮ੍ਰਿਤਸਰ ਪਹੁੰਚੀ।ਸਟਾਰਕਾਸਟ ਨੇ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੇ ਨਾਲ ਹੀ ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਇਹ ਟੀਚਾ ਅੱਗੇ ਵਧਦਾ...

ਸ਼ਹਿਨਾਜ਼ ਗਿੱਲ ਹਸਪਤਾਲ ‘ਚ ਭਰਤੀ, ਹਸਪਤਾਲ ਦੇ ਬੈੱਡ ਤੋਂ ਲਾਈਵ ਹੋ ਕੇ ਦਿੱਤੀ ਜਾਣਕਾਰੀ

ਅਦਾਕਾਰਾ ਸ਼ਹਿਨਾਜ਼ ਗਿੱਲ ਫੂਡ ਇਨਫੈਕਸ਼ਨ ਕਾਰਨ ਮੁੰਬਈ ਦੇ ਕੋਕਿਲਾਬੇਨ ਹਸਪਤਾਲ 'ਚ ਭਰਤੀ ਹੈ। ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਇਹ ਜਾਣਕਾਰੀ ਦਿੱਤੀ। ਇਸ ਦੌਰਾਨ ਅਦਾਕਾਰਾ ਸੋਨਮ ਕਪੂਰ ਦੀ ਭੈਣ ਰੀਆ ਕਪੂਰ ਵੀ ਉਨ੍ਹਾਂ ਦੇ ਨਾਲ ਸੀ।...

ਸ਼ਾਹਰੁਖ ਖਾਨ ਨੂੰ ਮੁੰਬਈ ਪੁਲਿਸ ਨੇ ਦਿੱਤੀ Y+ ਸੁਰੱਖਿਆ

ਪੁਲਿਸ ਨੂੰ ਖੁਫੀਆ ਜਾਣਕਾਰੀ ਮਿਲੀ ਹੈ ਕਿ ਬਾਲੀਵੁੱਡ ਸਟਾਰ ਸ਼ਾਹਰੁਖ ਖਾਨ ਦੀ ਜਾਨ ਨੂੰ ਖ਼ਤਰਾ ਹੈ। ਇਸ ਦੇ ਮੱਦੇਨਜ਼ਰ ਮੁੰਬਈ ਪੁਲਿਸ ਨੇ ਉਨ੍ਹਾਂ ਨੂੰ Y+ ਸੁਰੱਖਿਆ ਦਿੱਤੀ ਹੈ। ਉਨ੍ਹਾਂ ਦੇ ਨਾਲ ਹਰ ਸਮੇਂ ਸੁਰੱਖਿਆ ਕਰਮਚਾਰੀ ਹੋਣਗੇ ਜੋ MP-5 ਮਸ਼ੀਨ...

ਨਹੀਂ ਰਹੀ ਅਦਾਕਾਰਾ ‘ਜੈਕਲੀਨ’, ਕਾਸਮੈਟਿਕ ਸਰਜਰੀ ਕਰਵਾਉਣੀ ਪਈ ਮਹਿੰਗੀ

ਮੁੰਬਈ, 8 ਅਕਤੂਬਰ 2023 - ਅਰਜਨਟੀਨਾ ਦੀ ਸਾਬਕਾ ਬਿਊਟੀ ਕੁਈਨ ਅਤੇ ਅਦਾਕਾਰਾ ਜੈਕਲੀਨ ਕੈਰੀਰੀ ਦਾ 48 ਸਾਲ ਦੀ ਉਮਰ ਵਿੱਚ ਕਾਸਮੈਟਿਕ ਸਰਜਰੀ ਕਾਰਨ ਦੇਹਾਂਤ ਹੋ ਗਿਆ ਹੈ। ਲਾਤੀਨੀ ਅਮਰੀਕੀ ਸਿਨੇਮਾ ਦਾ ਇੱਕ ਵੱਡਾ ਨਾਮ, ਕੈਲੀਫੋਰਨੀਆ ਵਿੱਚ ਮਾਡਲ-ਅਦਾਕਾਰਾ ਦੀ ਮੌਤ...