November 12, 2026, 12:04 am
----------- Advertisement -----------
----------- Advertisement -----------
HomeNewsEntertainment

Entertainment

ਪੰਜਾਬੀ ਗਾਇਕ ਸ਼੍ਰੀ ਬਰਾੜ ਹਸਪਤਾਲ ‘ਚ ਭਰਤੀ, ਪ੍ਰਸ਼ੰਸਕ ਕਰ ਰਹੇ ਲਗਾਤਾਰ ਦੁਆਵਾਂ

ਪੰਜਾਬੀ ਗਾਇਕ ਸ਼੍ਰੀ ਬਰਾੜ ਹਸਪਤਾਲ ਵਿੱਚ ਦਾਖਲ ਹਨ। ਇਹ ਜਾਣਕਾਰੀ ਉਨ੍ਹਾਂ ਨੇ ਖੁਦ ਦਿੱਤੀ ਹੈ। ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਹਸਪਤਾਲ 'ਚ ਦਾਖਲ ਹੋਣ ਦੀ ਤਸਵੀਰ ਸ਼ੇਅਰ ਕੀਤੀ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਦੀ...

ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਗਾਇਕ ਲਖਵਿੰਦਰ ਵਡਾਲੀ, ਕਿਹਾ- ਨਸ਼ਾ ਛੱਡਣ ਲਈ ਸਰਕਾਰੀ ਹਸਪਤਾਲ ਪਹੁੰਚ ਮੁਫ਼ਤ ਇਲਾਜ ਕਰਵਾਓ

ਚੰਡੀਗੜ੍ਹ, 14 ਸਤੰਬਰ 2023 - ਬਾਲੀਵੁਡ ਅਦਾਕਾਰ ਸੋਨੂੰ ਸੂਦ ਅਤੇ ਪੰਜਾਬੀ ਅਦਾਕਾਰ ਗੁੱਗੂ ਗਿੱਲ ਤੋਂ ਬਾਅਦ ਹੁਣ ਪੰਜਾਬੀ ਗਾਇਕ ਲਖਵਿੰਦਰ ਵਡਾਲੀ ਵੀ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਅਤੇ...

ਅਗਲੇ ਸਾਲ 15 ਅਗਸਤ ਨੂੰ ਰਿਲੀਜ਼ ਹੋਵੇਗੀ ‘ਪੁਸ਼ਪਾ-2’

ਮੁੰਬਈ, 12 ਸਤੰਬਰ 2023 - ਅੱਲੂ ਅਰਜੁਨ ਸਟਾਰਰ ਫਿਲਮ ਪੁਸ਼ਪਾ ਦ: ਰੂਲ ਅਗਲੇ ਸਾਲ 15 ਅਗਸਤ ਨੂੰ ਰਿਲੀਜ਼ ਹੋਵੇਗੀ। ਰਿਲੀਜ਼ ਡੇਟ ਦਾ ਐਲਾਨ ਕਰਨ ਦੇ ਨਾਲ ਹੀ ਫਿਲਮ ਮੇਕਰਸ ਨੇ ਫਿਲਮ ਦਾ ਨਵਾਂ ਪੋਸਟਰ ਵੀ ਸ਼ੇਅਰ ਕੀਤਾ ਹੈ। ਇਹ...

ਫਿਰ ਪਿਤਾ ਬਣੇ ਬਣੇ ਯੁਵਰਾਜ ਹੰਸ, ਘਰ ਆਈਆਂ ਖੁਸ਼ੀਆਂ

ਯੁਵਰਾਜ ਹੰਸ ਨੂੰ ਕੌਣ ਨਹੀਂ ਜਾਣਦਾ, ਉਹਨਾਂ ਨੇ ਗਾਇਕੀ ਦੇ ਨਾਲ ਅਦਾਕਾਰੀ ਦੇ ਖੇਤਰ ਵਿੱਚ ਵੀ ਜਲਵਾ ਦਿਖਾਇਆ ਹੈ। ਯੁਵਰਾਜ ਹੰਸ ਵੱਲੋਂ ਆਪਣੇ ਪ੍ਰਸ਼ੰਸਕਾਂ ਨਾਲ ਇੱਕ ਖੁਸ਼ਖਬਰੀ ਸਾਂਝੀ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਉਹਨਾਂ ਦੇ ਘਰ ਇੱਕ ਨੰਨ੍ਹਾ ਮਹਿਮਾਨ...

ਗੁਰਦਾਸ ਮਾਨ ਜਲਦ ਲਾਂਚ ਕਰਨਗੇ ਨਵਾਂ ਵੀਡੀਓ ਗੀਤ

ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਜਲਦ ਹੀ ਆਪਣਾ ਨਵਾਂ ਵੀਡੀਓ ਗੀਤ ਲਾਂਚ ਕਰ ਸਕਦੇ ਹਨ। ਉਨ੍ਹਾਂ ਨੇ ਕੈਨਬਰਾ ਵਿੱਚ ਇੱਕ ਸਟੇਜ ਸ਼ੋਅ ਦੌਰਾਨ ਆਪਣਾ ਨਵਾਂ ਗੀਤ 'ਦੂਰ ਨਿਮਾਣੀਆਂ ਦਾ ਮਾਨ' ਗਾਇਆ। ਹਾਲਾਂਕਿ ਇਸ ਗੀਤ ਦਾ ਵੀਡੀਓ ਅਜੇ ਸ਼ੂਟ...

ਜਾਣੋ ਕੀ ਹੈ ਦਿਲਜੀਤ ਦੋਸਾਂਝ ਨੂੰ ਚਾਹੁਣ ਵਾਲਿਆਂ ਲਈ ਵੱਡੀ ਖੁਸ਼ਖਬਰੀ

ਹਰ ਵਿਅਕਤੀ ਕਿਸੇ ਨਾ ਕਿਸੇ ਗਾਇਕ ਨੂੰ ਪਸੰਦ ਕਰਦੇ ਹਨ, ਪਰ ਦਿਲਜੀਤ ਦੋਸਾਂਝ ਦੇ ਚਾਹੁਣ ਵਾਲਿਆਂ ਲਈ ਵੱਡੀ ਖੁਸ਼ਖਬਰੀ ਹੈ। ਪੰਜਾਬੀ ਗਾਇਕ ਦਿਲਜੀਤ ਦੋਸਾਂਝ ਹੁਣ ਆਪਣੇ ਪ੍ਰਸ਼ੰਸਕਾਂ ਨਾਲ  ਵਟਸਐਪ ਤੇ ਜੁੜਨ ਜਾ ਰਹੇ ਹਨ। ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ...

ਬਾਕਸ ਆਫਿਸ ‘ਤੇ ਇੱਕ ਵਾਰ ਫਿਰ ਧਮਾਲ ਪਾਉਣ ਲਈ ਵਾਪਿਸ ਆ ਰਹੀ ਹੈ ਫਿਲਮ “ਹੌਂਸਲਾ ਰੱਖ” ਦੀ ਟੀਮ

ਚੰਡੀਗੜ੍ਹ, 13 ਸਤੰਬਰ 2023, (ਬਲਜੀਤ ਮਰਵਾਹਾ)-: "ਰੰਨਾ ਚ ਧੰਨਾ" ਦੇ ਨਿਰਦੇਸ਼ਕ ਅਮਰਜੀਤ ਸਿੰਘ ਸਾਰੋਂ ਨੇ ਦਿਲਜੀਤ ਦੋਸਾਂਝ, ਸੋਨਮ ਬਾਜਵਾ ਅਤੇ ਸ਼ਹਿਨਾਜ਼ ਗਿੱਲ ਦੀ ਮੈਗਾ-ਬਲਾਕਬਸਟਰ ਟੀਮ ਨੂੰ ਮੁੜ ਜੋੜਿਆ ਹੈ। ''ਰੰਨਾ ਚ ਧੰਨਾ" ਟੀਮ ਆਖਰੀ ਵਾਰ ਮੇਗਾ ਬਲਾਕਬਸਟਰ ਫਿਲਮ "ਹੋਂਸਲਾ...

ਕਾਮੇਡੀ ਅਦਾਕਾਰ ਬੀਰਬਲ ਦਾ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਹਿੰਦੀ ਫਿਲਮਾਂ ਦੇ ਮਸ਼ਹੂਰ ਕਾਮੇਡੀ ਅਦਾਕਾਰ ਬੀਰਬਲ ਦਾ ਮੰਗਲਵਾਰ ਰਾਤ ਦੇਹਾਂਤ ਹੋ ਗਿਆ। ਉਨ੍ਹਾਂ ਨੇ 84 ਸਾਲ ਦੀ ਉਮਰ 'ਚ ਆਖਰੀ ਸਾਹ ਲਿਆ। ਉਨ੍ਹਾਂ ਦੇ ਪੁਰਾਣੇ ਦੋਸਤ ਅਤੇ ਸਾਥੀ ਜੁਗਨੂੰ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਦੱਸ ਦਈਏ ਕਿ...

ਨਹੀਂ ਰਹੇ ਫਿਲਮ ਨਿਰਮਾਤਾ ਮੁਕੇਸ਼ ਉਦੇਸ਼ੀ, ਬਾਲੀਵੁੱਡ ਇੰਡਸਟਰੀ ‘ਚ ਸੋਗ ਦੀ ਲਹਿਰ

ਇਸ ਸਮੇਂ ਬੀ-ਟਾਊਨ ਤੋਂ ਇੱਕ ਹੋਰ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਫਿਲਮ 'ਗੋ ਗੋਆ ਗੋਨ' ਅਤੇ 'ਏਕ ਵਿਲੇਨ' ਦੇ ਨਿਰਮਾਤਾ ਮੁਕੇਸ਼ ਉਦੇਸ਼ੀ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਇਸ ਖਬਰ ਨੂੰ ਸੁਣ ਕੇ ਪੂਰਾ ਬਾਲੀਵੁੱਡ ਸਦਮੇ...

ਏ ਆਰ ਰਹਿਮਾਨ ਦੇ ਚੇਨਈ ਪ੍ਰੋਗਰਾਮ ‘ਚ ਹੰਗਾਮਾ, ਦਰਸ਼ਕਾਂ ਨੇ ਟਿਕਟਾਂ ਦੇ ਪੈਸੇ ਮੰਗੇ ਵਾਪਿਸ,ਜਾਣੋ ਅਜਿਹਾ ਕੀ ਹੋਇਆ?

ਏ. ਆਰ. ਰਹਿਮਾਨ ਸੰਗੀਤ ਜਗਤ ਦਾ ਜਾਣਿਆ ਪਹਿਚਾਨਿਆ ਚਿਹਰਾ ਹੈ। ਦਰਸ਼ਕ ਉਹਨਾਂ ਦਾ ਸ਼ੋਅ ਦੇਖਣ ਲਈ ਉਤਾਵਲੇ ਰਹਿੰਦੇ ਹਨ। ਚੇਨਈ ਵਿਚ ਬੀਤੇ ਐਤਵਾਰ ਨੂੰ ਸੰਗੀਤਕਾਰ ਏ. ਆਰ. ਰਹਿਮਾਨ ਦੇ ਸ਼ਾਨਦਾਰ ਪ੍ਰੋਗਰਾਮ ਸੀ, ਜਿਸਦਾ ਨਾਂ ‘ਮਾਰਾਕੁੱਮਾ ਨੇਨਜਾਮ’ ਸੀ, ਜਿਸਦਾ ਅਰਥ...