November 12, 2026, 3:11 am
----------- Advertisement -----------
----------- Advertisement -----------
HomeNewsEntertainment

Entertainment

ਸਿੱਧੂ ਮੂਸੇਵਾਲਾ ਦੇ ਕ+ਤ+ਲ ਵਾਲੀ ਥਾਂ ’ਤੇ ਭੁੱਬਾਂ ਮਾਰ ਰੋਈ ਮਾਂ

ਮਾਂ ਨੇ ਸੜਕ 'ਤੇ ਮੱਥਾ ਰੱਖ ਕੇ ਆਪਣੇ ਪੁੱਤ ਨੂੰ ਦਿੱਤੀ ਸ਼ਰਧਾਂਜਲੀ ਆਪਣੇ ਪੁੱਤਰ ਨੂੰ ਯਾਦ ਕਰਕੇ ਭਾਵੁਕ ਹੋ ਕੇ ਰੋ ਪਈ ਮਾਂ ਪਿੰਡ ਜਵਾਹਰਕੇ ਵਿਖੇ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਕਰਵਾਇਆ ਗਿਆ ਸੁਖਮਨੀ ਸਾਹਿਬ ਦਾ ਪਾਠ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੱਧੂ...

ਸਿੱਧੂ ਮੂਸੇਵਾਲਾ ਦੀ ਯਾਦ ‘ਚ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ‘ਚ ਪਾਏ ਜਾਣਗੇ ਭੋਗ, 30 ਮਈ ਨੂੰ ਲੱਗੇਗਾ ਖੂਨਦਾਨ ਕੈਂਪ

ਮਾਨਸਾ, 27 ਮਈ 2023 - ਆਉਣ ਵਾਲੀ 29 ਮਈ ਨੂੰ ਸਿੱਧੂ ਮੂਸੇਵਾਲਾ ਨੂੰ ਇਸ ਦੁਨੀਆ ਨੂੰ ਅਲਵਿਦਾ ਕਹੇ ਨੂੰ 1 ਸਾਲ ਹੋ ਜਾਵੇਗਾ। ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ...

ਮੁੜ ਰਿਲੀਜ਼ ਹੋਵੇਗੀ ਪੰਜਾਬੀ ਸਿਨੇਮਾ ਦੀ ਬਲਾਕ ਬਾਸਟਰ ਫ਼ਿਲਮ “ਜੱਟ ਜਿਊਣਾ ਮੌੜ”

ਫ਼ਿਲਮ ਦੀ 31ਵੀਂ ਐਨੀਵਰਸਟੀ ਮੌਕੇ 9 ਜੂਨ 2023 ਨੂੰ ਮੁੜ ਕੀਤਾ ਜਾ ਰਿਹਾ ਹੈ ਰਿਲੀਜ਼ ਚੰਡੀਗੜ੍ਹ, 27 ਮਈ 2023 - "ਸੁਰਜੀਤ ਆਰਟਸ" ਦੇ ਬੈਨਰ ਹੇਠ ਬਣ ਕੇ ਰਿਕਾਰਡ ਤੋੜ ਸਫਲਤਾ ਦਾ ਇਤਿਹਾਸ ਰਚਣ ਵਾਲੀ ਪੰਜਾਬੀ ਫ਼ਿਲਮ ਜੱਟ ਜਿਊਣਾ ਮੌੜ ਦੀ...

ਵਿਆਹ ਤੋਂ ਬਾਅਦ ਹੁਣ ਇਸ ਫਿਲਮ ‘ਚ ਇਕੱਠੇ ਨਜ਼ਰ ਆਉਣਗੇ ਸਿਧਾਰਥ-ਕਿਆਰਾ, ਜਲਦ ਸ਼ੁਰੂ ਹੋਵੇਗੀ ਸ਼ੂਟਿੰਗ!

ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਬਾਲੀਵੁੱਡ ਦੀਆਂ ਸਭ ਤੋਂ ਪਿਆਰੀਆਂ ਜੋੜੀਆਂ ਵਿੱਚੋਂ ਇੱਕ ਹਨ। ਦੋਵਾਂ ਨੇ ਇਸ ਸਾਲ ਫਰਵਰੀ 'ਚ ਰਾਜਸਥਾਨ 'ਚ ਵਿਆਹ ਕੀਤਾ ਸੀ। ਜਿੱਥੇ ਪ੍ਰਸ਼ੰਸਕ ਉਨ੍ਹਾਂ ਦੇ ਵਿਆਹ ਤੋਂ ਬੇਹੱਦ ਖੁਸ਼ ਸਨ, ਉੱਥੇ ਹੀ ਦੂਜੇ ਪਾਸੇ ਉਹ...

ਜੈਨੀਫਰ ਨੇ ਅਸਿਤ ਮੋਦੀ ਸਮੇਤ ਤਿੰਨ ਖਿਲਾਫ ਦਰਜ ਕਰਵਾਈ ਸ਼ਿਕਾਇਤ

ਮਸ਼ਹੂਰ ਕਾਮੇਡੀ ਸ਼ੋਅ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਸ਼ੋਅ ਦੇ ਨਿਰਮਾਤਾ ਅਸਿਤ ਕੁਮਾਰ ਮੋਦੀ 'ਤੇ ਗੰਭੀਰ ਦੋਸ਼ ਲੱਗ ਰਹੇ ਹਨ। ਜਦੋਂ ਤੋਂ ਸ਼ੈਲੇਸ਼ ਲੋਢਾ ਨੇ ਸ਼ੋਅ ਨੂੰ ਅਲਵਿਦਾ ਕਿਹਾ ਹੈ,...

ਗਿੱਪੀ ਗਰੇਵਾਲ ਨਾਲ ਕੀਤੀ ਬੀਜੇਪੀ ਲੀਡਰ ਗਜੇਂਦਰ ਸ਼ੇਖਾਵਤ ਨੇ ਮੁਲਾਕਾਤ, ਸਿਆਸੀ ਅਟਕਲਾਂ ਹੋਈਆਂ ਸ਼ੁਰੂ

ਚੰਡੀਗੜ੍ਹ, 26 ਮਈ 2023 - ਬੀਜੇਪੀ ਲੀਡਰ ਗਜੇਂਦਰ ਸ਼ੇਖਾਵਤ ਨੇ ਪੰਜਾਬੀ ਫਿਲਮ ਮੇਕਰ, ਅਦਾਕਾਰ ਅਤੇ ਸਿੰਗਰ ਗਿੱਪੀ ਗਰੇਵਾਲ ਨਾਲ ਮੁਲਾਕਾਤ ਕੀਤੀ। ਬੀਜੇਪੀ ਲੀਡਰ ਗਜੇਂਦਰ ਸ਼ੇਖਾਵਤ ਨੇ ਟਵੀਟ ਕਰਦਿਆਂ ਇਸ ਦੀ ਜਾਣਕਾਰੀ ਦਿੱਤੀ ਹੈ। ਬੀਜੇਪੀ ਲੀਡਰ ਗਜੇਂਦਰ ਸ਼ੇਖਾਵਤ ਨੇ ਟਵੀਟ ਕਰਦਿਆਂ...

‘ਦ ਕੇਰਲਾ ਸਟੋਰੀ’ ਤੋਂ ਬਾਅਦ ਹੁਣ ‘ਦ ਕ੍ਰਿਏਟਰ, ਸਰਜਣਹਾਰ’ ਫ਼ਿਲਮ ਦਾ ਵਿਰੋਧ, ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ

ਫਿਲਮ 'ਦਿ ਕੇਰਲਾ ਸਟੋਰੀ' ਨੂੰ ਲੈ ਕੇ ਵਿਵਾਦ ਜਾਰੀ ਹੈ ਅਤੇ ਕੁਝ ਰਾਜਾਂ 'ਚ ਇਸ ਨੂੰ ਪ੍ਰਦਰਸ਼ਿਤ ਨਹੀਂ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਇੱਕ ਹੋਰ ਫ਼ਿਲਮ ਦਾ ਵੀ ਵਿਰੋਧ ਸ਼ੁਰੂ ਹੋ ਗਿਆ ਹੈ। ਇਹ ਫਿਲਮ ਦਾ ਨਾਂ ਹੈ...

CM ਮਾਨ ਨੇ ਬਾਲੀਵੁਡ ਗਾਇਕ ਸੁਖਵਿੰਦਰ ਸਿੰਘ ਨਾਲ ਕੀਤੀ ਮੁਲਾਕਾਤ, ਰਵਾਇਤੀ ਰੀਤੀ-ਰਿਵਾਜਾਂ ਨਾਲ ਹੋਇਆ ਸਵਾਗਤ

ਮੁੰਬਈ, 25 ਮਈ 2023 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਲੀਵੁਡ ਦੇ ਮਸ਼ਹੂਰ ਗਾਇਕ ਸੁਖਵਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਸੁਖਵਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣੇ ਘਰ ਪਹੁੰਚਣ 'ਤੇ ਸਨਮਾਨ ਵੀ ਕੀਤਾ ਅਤੇ ਗਾਇਕ ਸੁਖਵਿੰਦਰ...

‘ਅਨੁਪਮਾ’ ਫੇਮ ਅਦਾਕਾਰ ਨਿਤੇਸ਼ ਪਾਂਡੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ+ਤ

51 ਸਾਲ ਦੀ ਉਮਰ 'ਚ ਲਏ ਆਖਰੀ ਸਾਹ ਮੁੰਬਈ 24 ਮਈ 2023 - ਟੀਵੀ ਇੰਡਸਟਰੀ ਤੋਂ ਇੱਕ ਹੋਰ ਦੁਖਭਰੀ ਖਬਰ ਆਈ ਹੈ। ਬੁੱਧਵਾਰ ਸਵੇਰੇ ਅਦਾਕਾਰਾ ਵੈਭਵੀ ਉਪਾਧਿਆਏ ਦੀ ਮੌਤ ਦੀ ਖਬਰ ਤੋਂ ਬਾਅਦ ਹੁਣ ਇੱਕ ਹੋਰ ਦਿੱਗਜ ਅਦਾਕਾਰ ਨੇ ਅਲਵਿਦਾ...

ਮਸ਼ਹੂਰ ਟੀਵੀ ਅਦਾਕਾਰਾ ਵੈਭਵੀ ਉਪਾਧਿਆਏ ਦੀ ਸੜਕ ਹਾਦਸੇ ਵਿੱਚ ਮੌ+ਤ

ਹਿਮਾਚਲ ਪ੍ਰਦੇਸ਼ 'ਚ ਵਾਪਰਿਆ ਸੜਕ ਹਾਦਸਾ, ਖਾਈ ਵਿੱਚ ਡਿੱਗੀ ਕਾਰ ਮੁੰਬਈ 24 ਮਈ 2023 - ਮਸ਼ਹੂਰ ਟੀਵੀ ਅਦਾਕਾਰਾ ਵੈਭਵੀ ਉਪਾਧਿਆਏ ਦਾ ਸੜਕ ਹਾਦਸੇ ਵਿੱਚ ਦੇਹਾਂਤ ਹੋ ਗਿਆ ਹੈ। ਸਾਰਾਭਾਈ ਵਰਸੇਜ ਸਾਰਾਭਾਈ ਚ ਜੈਸਮੀਨ ਦਾ ਰੋਲ ਅਦਾ ਕਰਨ ਵਾਲੀ 32 ਸਾਲਾਂ ਵੈਭਵੀ...