June 11, 2026, 11:29 pm
----------- Advertisement -----------
----------- Advertisement -----------
HomeNewsEntertainment

Entertainment

ਬ੍ਰੈਸਟ ਕੈਂਸਰ ਦੌਰਾਨ ਇਕ ਹੋਰ ਬਿਮਾਰੀ ਕਾਰਨ ਪਰੇਸ਼ਾਨ ਹੋਈ ਹਿਨਾ ਖਾਨ

ਟੀਵੀ ਦੀ ਨੂੰਹ ਅਕਸ਼ਰਾ ਯਾਨੀ ਹਿਨਾ ਖਾਨ ਨੂੰ ਲੈ ਕੇ ਇੱਕ ਵੱਡੀ ਖਬਰ ਆ ਰਹੀ ਹੈ। ਅਦਾਕਾਰਾ ਨੇ ਆਪਣੇ ਬ੍ਰੈਸਟ ਕੈਂਸਰ ਹੈਲਥ ਅਪਡੇਟ ਦਿੰਦੇ ਹੋਏ ਆਪਣੇ ਪ੍ਰਸ਼ੰਸਕਾਂ ਨੂੰ ਇੱਕ ਬੁਰੀ ਖਬਰ ਦਿੱਤੀ ਹੈ। ਉਸ ਨੇ ਦੱਸਿਆ ਹੈ ਕਿ ਕੈਂਸਰ...

ਫਿਲਮ ‘ਬਾਰਡਰ 2’ ‘ਚ Diljit Dosanjh ਦੀ ਐਂਟਰੀ, ਪ੍ਰਸ਼ੰਸ਼ਕਾਂ ‘ਚ ਭਾਰੀ ਉਤਸ਼ਾਹ

ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਸੰਨੀ ਦਿਓਲ ਦੀ ਫਿਲਮ 'ਬਾਰਡਰ 2' ਦਾ ਹਿੱਸਾ ਬਣ ਚੁੱਕੇ ਹਨ। ਹਾਲ ਹੀ 'ਚ ਵਰੁਣ ਧਵਨ ਨੇ ਸੰਨੀ ਦਿਓਲ ਦੀ ਫਿਲਮ 'ਚ ਐਂਟਰੀ ਕੀਤੀ ਸੀ। ਹੁਣ ਦਿਲਜੀਤ ਦੋਸਾਂਝ ਵੀ 'ਬਾਰਡਰ 2' 'ਚ ਐਂਟਰੀ ਕਰ...

ਫਾਰਚਿਊਨ ਇੰਡੀਆ ਲਿਸਟ- ਸ਼ਾਹਰੁਖ ਸਭ ਤੋਂ ਵੱਧ ਟੈਕਸ ਅਦਾ ਕਰਨ ਵਾਲੇ ਸੈਲੇਬਸ: 92 ਕਰੋੜ ਦਾ ਟੈਕਸ ਕੀਤਾ ਅਦਾ, ਅਮਿਤਾਭ-ਸਲਮਾਨ ਟਾਪ-5 ‘ਚ

ਖਿਡਾਰੀਆਂ 'ਚ ਵਿਰਾਟ ਕੋਹਲੀ ਸਭ ਤੋਂ ਅੱਗੇ ਮੁੰਬਈ, 5 ਸਤੰਬਰ 2024 - ਸ਼ਾਹਰੁਖ ਖਾਨ ਭਾਰਤ ਵਿੱਚ ਸਭ ਤੋਂ ਵੱਧ ਟੈਕਸ ਅਦਾ ਕਰਨ ਵਾਲੇ ਸੈਲੇਬਸ ਬਣ ਗਏ ਹਨ। ਉਸ ਨੇ 92 ਕਰੋੜ ਰੁਪਏ ਦਾ ਟੈਕਸ ਅਦਾ ਕੀਤਾ। ਫਾਰਚਿਊਨ ਇੰਡੀਆ ਨੇ ਬੁੱਧਵਾਰ...

ਬੰਬੇ ਹਾਈ ਕੋਰਟ ਦੇ ਆਦੇਸ਼ ਫਿਲਮ ‘ਐਮਰਜੈਂਸੀ’ ਦੇ ਇਤਰਾਜ਼ ਕਲੀਅਰ ਕਰ ਦਿੱਤਾ ਜਾਵੇ ਸਰਟੀਫਿਕੇਟ

ਕੰਗਨਾ ਸਟਾਰਰ ਫਿਲਮ 'ਐਮਰਜੈਂਸੀ' ਦੇ ਨਿਰਮਾਤਾ ਜੀ-ਸਟੂਡੀਓਜ਼ ਨੇ ਫਿਲਮ ਦੀ ਰਿਲੀਜ਼ ਅਤੇ ਸੈਂਸਰ ਸਰਟੀਫਿਕੇਟ ਦੀ ਮੰਗ ਕਰਦੇ ਹੋਏ ਬੰਬੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ।ਇਸ ਪਟੀਸ਼ਨ 'ਤੇ ਬੁੱਧਵਾਰ 4 ਸਤੰਬਰ ਨੂੰ ਸੁਣਵਾਈ ਕਰਨਗੇ ਜਸਟਿਸ ਬੀ.ਪੀ. ਕੋਲਾਬਾਵਾਲਾ ਅਤੇ ਫਿਰਦੌਸ ਪੂਨੀਵਾਲਾ...

‘ਐਮਰਜੈਂਸੀ’ ਫਿਲਮ ਦੀ ਰਿਲੀਜ਼ ਨਾਲ ਜੁੜੀ ਪਟੀਸ਼ਨ ‘ਤੇ ਹਾਈਕੋਰਟ ਨੇ ਕਿਹਾ- ਇਕ ਹਫਤੇ ਦੀ ਦੇਰੀ ਨਾਲ ਨਹੀਂ ਪਵੇਗਾ ਜ਼ਿਆਦਾ ਫਰਕ

ਨਵੀਂ ਦਿੱਲੀ, 4 ਸਤੰਬਰ 2024 - ਅਦਾਕਾਰਾ ਅਤੇ ਭਾਜਪਾ ਸੰਸਦ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ 'ਐਮਰਜੈਂਸੀ' ਦੀ ਰਿਲੀਜ਼ ਨੂੰ ਲੈ ਕੇ ਸੰਕਟ ਖੜ੍ਹਾ ਹੋ ਗਿਆ ਹੈ। ਇਹ ਫਿਲਮ 6 ਸਤੰਬਰ ਨੂੰ ਰਿਲੀਜ਼ ਹੋਣੀ ਸੀ ਪਰ ਸਰਟੀਫਿਕੇਟ ਨਾ ਮਿਲਣ...

ਕੰਗਨਾ ਦੀ ਐਮਰਜੈਂਸੀ ‘ਤੇ ਗੁਰਪ੍ਰੀਤ ਘੁੱਗੀ ਦਾ ਬਿਆਨ: ਕਿਹਾ- ‘ਏਜੰਡੇ ‘ਤੇ ਆਧਾਰਿਤ ਫਿਲਮਾਂ ਬਣਾ ਕੇ ਸਿਨੇਮਾ ਦੀ ਦੁਰਵਰਤੋਂ ਨਾ ਕਰੋ’

ਚੰਡੀਗੜ੍ਹ, 4 ਸਤੰਬਰ 2024 - ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਕਾਮੇਡੀਅਨ ਅਤੇ ਐਕਟਰ ਗੁਰਪ੍ਰੀਤ ਸਿੰਘ ਉਰਫ ਗੁਰਪ੍ਰੀਤ...

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਸਾਊਥ ਸਟਾਰ ਜੂਨੀਅਰ NTR, ਦਾਨ ਕੀਤੇ 1 ਕਰੋੜ ਰੁਪਏ

ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿੱਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਆ ਗਏ ਹਨ। ਦੋਵਾਂ ਰਾਜਾਂ ਵਿੱਚ ਹੁਣ ਤੱਕ 33 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਖਣ ਦੀਆਂ ਕਈ ਮਸ਼ਹੂਰ ਹਸਤੀਆਂ ਨੇ...

‘Emergency’ ਵਿਵਾਦ ਦਰਮਿਆਨ ਕੰਗਨਾ ਨੇ ਆਪਣੀ ਨਵੀਂ ਫਿਲਮ ਦਾ ਕੀਤਾ ਐਲਾਨ; ਜਾਣੋ ਕੀ ਹੋਵੇਗੀ ਕਹਾਣੀ

ਅਦਾਕਾਰਾ ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਨਿਰਦੇਸ਼ਨ 'ਚ ਬਣੀ ਫਿਲਮ 'ਐਮਰਜੈਂਸੀ' ਦੀ ਰਿਲੀਜ਼ 'ਤੇ ਰੋਕ ਨੂੰ ਲੈ ਕੇ ਸੁਰਖੀਆਂ 'ਚ ਹੈ। ਇਸ ਦੌਰਾਨ ਉਨ੍ਹਾਂ ਨੇ ਹੁਣ ਆਪਣੀ ਨਵੀਂ ਫਿਲਮ 'ਭਾਰਤ ਭਾਗਿਆ ਵਿਧਾਤਾ' ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਇਹ...

ਕੰਗਨਾ ਦੀ ਫ਼ਿਲਮ ਐਮਰਜੈਂਸੀ ਦੇ ਹੱਕ ‘ਚ ਆਏ ਮਨੋਜ ਮੁੰਤਸ਼ਿਰ

ਬਾਲੀਵੁੱਡ ਅਦਾਕਾਰ-ਐਮਪੀ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਰਿਲੀਜ਼ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਫਿਲਮ ਨੂੰ ਲੈ ਕੇ ਵਿਵਾਦ ਕਾਫੀ ਵਧਦਾ ਨਜ਼ਰ ਆ ਰਿਹਾ ਹੈ। ਇਸ ਵਿਚਾਲੇ ਹੀ ਫਿਲਮ ਐਮਰਜੈਂਸੀ ਦੀ ਰਿਲੀਜ਼ 'ਤੇ ਰੋਕ ਤੋਂ ਬਾਅਦ ਗੀਤਕਾਰ ਮਨੋਜ...

ਘਰ ‘ਤੇ ਗੋਲੀਬਾਰੀ ਤੋਂ ਬਾਅਦ ਏਪੀ ਢਿੱਲੋਂ ਦਾ ਪਹਿਲਾ ਬਿਆਨ: ਕਿਹਾ – ‘ਮੈਂ ਸੁਰੱਖਿਅਤ ਹਾਂ’

ਚੰਡੀਗੜ੍ਹ, 3 ਸਤੰਬਰ 2024 - ਕੈਨੇਡਾ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ ਉਰਫ਼ ਏਪੀ ਢਿੱਲੋਂ ਦੇ ਘਰ ਹੋਈ ਗੋਲੀਬਾਰੀ ਨੂੰ ਲੈ ਕੇ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਜਿਸ ਵਿੱਚ ਉਸਨੇ ਕਿਹਾ- ਮੈਂ ਬਿਲਕੁੱਲ ਸੁਰੱਖਿਅਤ ਹਾਂ।...