November 12, 2026, 3:31 am
----------- Advertisement -----------
----------- Advertisement -----------
HomeNewsEntertainment

Entertainment

ਕਪੂਰਥਲਾ ਹਾਊਸ ‘ਚ ਰਾਘਵ ਅਤੇ ਪਰਿਣੀਤੀ ਦੀ ਮੰਗਣੀ, ਮੁੱਖ ਮੰਤਰੀ ਮਾਨ ਅਤੇ ਉਨ੍ਹਾਂ ਦੀ ਪਤਨੀ ਸਮਾਗਮ ‘ਚ ਹੋਏ ਸ਼ਾਮਲ

ਅਦਾਕਾਰਾ ਪਰਿਣੀਤੀ ਚੋਪੜਾ ਅਤੇ 'ਆਪ' ਸੰਸਦ ਮੈਂਬਰ ਰਾਘਵ ਚੱਢਾ ਦੀ ਮੰਗਣੀ ਦਾ ਸਮਾਗਮ ਦਿੱਲੀ ਦੇ ਕਨਾਟ ਪਲੇਸ ਸਥਿਤ ਕਪੂਰਥਲਾ ਹਾਊਸ 'ਚ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਸੀਐਮ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਕੁਝ ਸਮਾਂ...

ਰਾਘਵ ਚੱਢਾ-ਪਰਿਣੀਤੀ ਚੋਪੜਾ ਦੀ ਮੰਗਣੀ ਅੱਜ: ਦਿੱਲੀ ਦੇ ਕਪੂਰਥਲਾ ਹਾਊਸ ‘ਚ ਇੱਕ-ਦੂਜੇ ਨੂੰ ਪਹਿਨਾਉਣਗੇ ਮੁੰਦਰੀਆਂ

ਨਵੀਂ ਦਿੱਲੀ, 13 ਮਈ 2023 - ਆਮ ਆਦਮੀ ਪਾਰਟੀ ਦੇ ਨੇਤਾ-ਐਮਪੀ ਰਾਘਵ ਚੱਢਾ ਅਤੇ ਬਾਲੀਵੁਡ ਅਦਾਕਾਰਾ ਪਰਿਣੀਤੀ ਚੋਪੜਾ ਅੱਜ ਯਾਨੀ ਸ਼ਨੀਵਾਰ ਨੂੰ ਦਿੱਲੀ ਵਿੱਚ ਮੰਗਣੀ ਕਰਨ ਜਾ ਰਹੇ ਹਨ। ਇਹ ਪ੍ਰੋਗਰਾਮ ਕਪੂਰਥਲਾ ਹਾਊਸ, ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ। ਦਿੱਲੀ...

ਕੈਨੇਡਾ ‘ਚ ਆਏ ਵਿਦਿਆਰਥੀਆਂ ਦੀ ਸਤਿੰਦਰ ਸਰਤਾਜ ਨੇ ਕੀਤੀ ਮਦਦ

ਵੈਨਕੂਵਰ, ਕੈਨੇਡਾ: ਡਾਕਟਰ ਸਤਿੰਦਰ ਸਰਤਾਜ ਅੱਜ-ਕੱਲ੍ਹ ਆਪਣੇ ਕੈਨੇਡਾ ਟੂਰ ਤੇ ਗਾਈਕੀ ਵਿੱਚ ਧੁੰਮਾਂ ਪਾ ਰਹੇ ਪਰ ਨਾਲ-ਨਾਲ ਉਹ ਸਰਤਾਜ ਫਾਊਂਡੇਸ਼ਨ ਵੱਲੋਂ ਲੋੜਵੰਦਾਂ ਦੀ ਹਮਾਇਤ ਕਰਨੀ ਵੀ ਨਹੀਂ ਭੁੱਲਦੇ। ਪੰਜਾਬ ਤੋਂ ਆਏ ਵਿਦਿਆਰਥੀਆਂ ਨੂੰ ਸ਼ੁਰੂ ਵਿੱਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ...

ਵਿਵਾਦਾਂ ‘ਚ ਮਨੋਜ ਬਾਜਪਾਈ ਦੀ ਫਿਲਮ ‘ਸਿਰਫ ਏਕ ਬੰਦਾ ਕਾਫੀ ਹੈ’, ਆਸਾਰਾਮ ਬਾਪੂ ਟਰੱਸਟ ਨੇ ਭੇਜਿਆ ਕਾਨੂੰਨੀ ਨੋਟਿਸ

ਅਦਾਕਾਰ ਮਨੋਜ ਬਾਜਪਾਈ ਦੀ ਆਉਣ ਵਾਲੀ ਫਿਲਮ 'ਸਿਰਫ ਏਕ ਬੰਦਾ ਕਾਫੀ ਹੈ' ਟ੍ਰੇਲਰ ਨੂੰ ਲੈ ਕੇ ਵਿਵਾਦਾਂ 'ਚ ਘਿਰ ਗਈ ਹੈ।ਫਿਲਮ ਦਾ ਟ੍ਰੇਲਰ ਹਾਲ ਹੀ 'ਚ ਰਿਲੀਜ਼ ਹੋਇਆ ਸੀ, ਜਿਸ 'ਚ ਮਨੋਜ ਬਾਜਪਾਈ ਇਕ ਵਕੀਲ ਦੀ ਭੂਮਿਕਾ 'ਚ ਹਨ,...

ਇਮਰਾਨ ਖਾਨ ਦੇ ਸਮਰਥਨ ‘ਚ ਸਾਹਮਣੇ ਆਏ ਬਾਲੀਵੁੱਡ ਸਟਾਰ ਰਿਤਿਕ ਰੌਸ਼ਨ, ਜਾਣੋ ਵਾਇਰਲ ਵੀਡੀਓ ਦਾ ਸੱਚ

ਪਾਕਿਸਤਾਨ 'ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦੋ ਦਿਨਾਂ ਦੀ ਗ੍ਰਿਫਤਾਰੀ ਤੋਂ ਬਾਅਦ ਅੱਜ ਰਿਹਾਅ ਕਰ ਦਿੱਤਾ ਗਿਆ ਹੈ। ਪਿਛਲੇ ਦੋ ਦਿਨਾਂ ਵਿੱਚ, ਪੀਟੀਆਈ ਸਮਰਥਕਾਂ ਨੇ ਦੇਸ਼ ਭਰ ਵਿੱਚ ਹਿੰਸਕ ਪ੍ਰਦਰਸ਼ਨ ਕੀਤੇ। ਇਸ ਦੌਰਾਨ ਦੇਸ਼ ਦੇ ਕਈ ਹਿੱਸਿਆਂ...

ਧੋਨੀ ਦੀ ਦਰਿਆਦਿਲੀ ਕਰ ਦੇਵੇਗੀ ਭਾਵੁਕ! ਇਕ ਵਾਰ ਫਿਰ ਕੀਤਾ ਦਿਲ ਜਿੱਤਣ ਵਾਲਾ ਕੰਮ, ਹਰ ਪਾਸੇ ਹੋ ਰਹੀ ਤਾਰੀਫ

ਮਹਿੰਦਰ ਸਿੰਘ ਧੋਨੀ ਦੀ ਦਰਿਆਦਿਲੀ ਬਾਰੇ ਤਾਂ ਹਰ ਕੋਈ ਜਾਣਦਾ ਹੀ ਹੈ। ਇਕ ਵਾਰ ਫਿਰ ਧੋਨੀ ਨੇ ਕੁਝ ਅਜਿਹਾ ਕੀਤਾ ਜਿਸ ਨਾਲ ਉਨ੍ਹਾਂ ਸਾਰੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ। ਦਰਅਸਲ, ਧੋਨੀ ਨੇ ਹਾਲ ਹੀ ਵਿੱਚ ਆਸਕਰ ਜੇਤੂ ਡਾਕੂਮੈਂਟਰੀ ਦ...

ਯੂਪੀ ਤੋਂ ਬਾਅਦ ਹੁਣ ਹਰਿਆਣਾ ‘ਚ ਵੀ ਟੈਕਸ ਮੁਕਤ ਹੋਈ ‘The Kerala Story’, CM ਮਨੋਹਰ ਲਾਲ ਨੇ ਕੀਤਾ ਟਵੀਟ

ਉੱਤਰ ਪ੍ਰਦੇਸ਼ ਤੋਂ ਬਾਅਦ ਹੁਣ ਹਰਿਆਣਾ ਵਿੱਚ ਵੀ ਫਿਲਮ ‘ਦਿ ਕੇਰਲ ਸਟੋਰੀ’ ਨੂੰ ਟੈਕਸ ਮੁਕਤ ਕਰ ਦਿੱਤਾ ਗਿਆ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਮੰਗਲਵਾਰ ਨੂੰ ਹਰਿਆਣਾ ਕੈਬਿਨੇਟ ਦੀ ਬੈਠਕ 'ਚ...

The Kerala Story: ਸੁਪਰੀਮ ਕੋਰਟ ਪੱਛਮੀ ਬੰਗਾਲ ‘ਚ ਪਾਬੰਦੀ ਦੇ ਖਿਲਾਫ ਪਟੀਸ਼ਨ ‘ਤੇ 12 ਮਈ ਨੂੰ ਸੁਣਵਾਈ ਲਈ ਸਹਿਮਤ

ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਦੇ ਫਿਲਮ 'ਤੇ ਪਾਬੰਦੀ ਲਗਾਉਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਫਿਲਮ 'ਦਿ ਕੇਰਲਾ ਸਟੋਰੀ' ਦੇ ਨਿਰਮਾਤਾਵਾਂ ਦੀ ਪਟੀਸ਼ਨ 'ਤੇ 12 ਮਈ ਨੂੰ ਸੁਣਵਾਈ ਕਰਨ ਲਈ ਬੁੱਧਵਾਰ ਨੂੰ ਸਹਿਮਤੀ ਦਿੱਤੀ। ਸੀਨੀਅਰ ਵਕੀਲ ਹਰੀਸ਼...

ਪਾਕਿਸਤਾਨੀ ਅਦਾਕਾਰਾ ਨੇ PM ਮੋਦੀ ਖਿਲਾਫ FIR ਦਰਜ ਕਰਨ ਦੀ ਕੀਤੀ ਮੰਗ, ਅੱਗੋਂ ਦਿੱਲੀ ਪੁਲਿਸ ਨੇ ਦਿੱਤਾ ਕਰਾਰਾ ਜਵਾਬ

ਪਾਕਿਸਤਾਨੀ ਅਦਾਕਾਰਾ ਸਹਿਰ ਸ਼ਿਨਵਾਰੀ ਨੂੰ ਅਕਸਰ ਭਾਰਤੀ ਕ੍ਰਿਕਟ ਟੀਮ ਅਤੇ ਖਿਡਾਰੀਆਂ ਖਿਲਾਫ ਟਵੀਟ ਕਰਦੇ ਦੇਖਿਆ ਗਿਆ ਹੈ। ਉਹ ਹਮੇਸ਼ਾ ਆਪਣੇ ਟਵੀਟਸ ਨੂੰ ਲੈ ਕੇ ਟ੍ਰੋਲ ਵੀ ਹੋ ਜਾਂਦੀ ਹੈ। ਪਰ ਇਸ ਵਾਰ ਸਹਿਰ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ...

ਆਰੀਅਨ ਖਾਨ ਨੂੰ ਗ੍ਰਿਫਤਾਰ ਕਰਨ ਵਾਲੇ ਵਿਅਕਤੀ ਵੀ.ਵੀ. ਸਿੰਘ ਨੂੰ ਨੌਕਰੀ ਤੋਂ ਕੀਤਾ ਬਰਖਾਸਤ, ਜਾਣੋ NCB ਅਧਿਕਾਰੀ ‘ਤੇ ਕੀ ਸਨ ਦੋਸ਼

ਮੁੰਬਈ: ਨਾਰਕੋਟਿਕਸ ਕੰਟਰੋਲ ਬਿਊਰੋ ਨੇ ਆਪਣੇ ਸੁਪਰਡੈਂਟ ਵਿਸ਼ਵ ਵਿਜੇ ਸਿੰਘ (ਵੀਵੀ ਸਿੰਘ), ਜੋ ਕਿ 2021 ਵਿੱਚ ਕੋਰਡੇਲੀਆ ਕਰੂਜ਼ 'ਤੇ ਛਾਪੇਮਾਰੀ ਕਰਨ ਵਾਲੀ ਟੀਮ ਦਾ ਹਿੱਸਾ ਸੀ ਅਤੇ ਅਭਿਨੇਤਾ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਨੂੰ ਇੱਕ ਹੋਰ ਮਾਮਲੇ ਵਿੱਚ...