Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 12, 2026, 4:03 am
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼
ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ
ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ
ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ
ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ
ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ
ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ
ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ
ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ
----------- Advertisement -----------
----------- Advertisement -----------
Home
News
Entertainment
Entertainment
ਇਸ ਮਸ਼ਹੂਰ ਖਲਨਾਇਕ ਦੇ ਜਵਾਈ ਹਨ ਸ਼ਰਮਨ ਜੋਸ਼ੀ, ਅੱਜ ਜਨਮਦਿਨ ਮੌਕੇ ਜਾਣੋ ਸ਼ਰਮਨ ਦੀ ਜ਼ਿੰਦਗੀ ਨਾਲ ਜੁੜੀਆਂ ਦਿਲਚਸਪ ਗੱਲਾਂ
Scroll Punjab
-
April 28, 2023
ਫਿਲਮ '3 ਇਡੀਅਟਸ' 'ਚ ਰਾਜੂ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਸ਼ਰਮਨ ਜੋਸ਼ੀ ਅੱਜ ਆਪਣਾ 44ਵਾਂ ਜਨਮਦਿਨ ਮਨਾ ਰਹੇ ਹਨ। ਸ਼ਰਮਨ ਨੇ ਕਈ ਫਿਲਮਾਂ 'ਚ ਕੰਮ ਕੀਤਾ ਹੈ ਪਰ ਉਨ੍ਹਾਂ ਦੇ ਕਾਮੇਡੀ ਨਾਲ ਭਰਪੂਰ ਅੰਦਾਜ਼ ਨੇ ਪ੍ਰਸ਼ੰਸਕਾਂ ਨੂੰ ਸਭ ਤੋਂ...
ਵੱਡੀ ਖ਼ਬਰ: ਪੰਜਾਬੀ ਗਾਇਕ ਕਰਨ ਔਜਲਾ ਦਾ ਕਰੀਬੀ ਸਾਥੀ ਗ੍ਰਿਫਤਾਰ
Scroll Punjab
-
April 28, 2023
ਮੋਹਾਲੀ, 28 ਅਪ੍ਰੈਲ 2023 - ਐਂਟੀ ਗੈਂਗਸਟਰ ਟਾਸਕ ਫ਼ੋਰਸ ਦੇ ਵਲੋਂ ਪੰਜਾਬੀ ਗਾਇਕ ਕਰਨ ਔਜਲਾ ਦੇ ਕਰੀਬੀ ਸ਼ਾਰਪੀ ਘੁੰਮਣ ਨੂੰ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ, ਸ਼ਾਰਪੀ ਘੁੰਮਣ ਸਮੇਤ ਅੱਧੀ ਦਰਜਨ ਦੇ ਕਰੀਬ ਲੋਕਾਂ...
ਅਦਾਕਾਰਾ Samantha Ruth Prabhu ਦੇ ਨਾਮ ਤੋਂ ਬਣਿਆ ਮੰਦਿਰ, 28 ਅਪ੍ਰੈਲ ਨੂੰ ਖੁੱਲ੍ਹੇਗਾ
Scroll Punjab
-
April 27, 2023
ਅਦਾਕਾਰਾ ਸਮੰਥਾ ਰੂਥ ਪ੍ਰਭੂ 28 ਅਪ੍ਰੈਲ ਨੂੰ ਆਪਣਾ 36ਵਾਂ ਜਨਮਦਿਨ ਮਨਾਏਗੀ। ਇਸ ਮੌਕੇ ਸੰਦੀਪ ਨਾਮ ਦੇ ਇੱਕ ਪ੍ਰਸ਼ੰਸਕ ਨੇ ਆਂਧਰਾ ਪ੍ਰਦੇਸ਼ ਦੇ ਬਾਪਲਟਾ ਵਿੱਚ ਅਭਿਨੇਤਰੀ ਲਈ ਇੱਕ ਮੰਦਰ ਬਣਾਇਆ ਹੈ। ਸਮੰਥਾ ਦੀ ਮੂਰਤੀ ਅਤੇ ਮੰਦਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ...
2 ਪਤਨੀਆਂ ਵਾਲੇ Youtuber ਅਰਮਾਨ ਮਲਿਕ ਜੁੜਵਾ ਬੱਚਿਆਂ ਦੇ ਪਿਤਾ, ਪਹਿਲੀ ਪਤਨੀ ਨੇ ਸਾਂਝੀ ਕੀਤੀ ਤਸਵੀਰ
Scroll Punjab
-
April 26, 2023
ਦੋ ਪਤਨੀਆਂ ਵਾਲੇ ਯੂਟਿਊਬਰ ਅਰਮਾਨ ਮਲਿਕ ਦੇ ਘਰ ਇੱਕ ਵਾਰ ਫਿਰ ਖੁਸ਼ੀਆਂ ਆ ਗਈਆਂ ਹਨ। ਲੰਬੇ ਇੰਤਜ਼ਾਰ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਪਤਨੀ ਪਾਇਲ ਮਲਿਕ ਨੇ ਜੁੜਵਾਂ ਬੱਚਿਆਂ ਨੂੰ ਜਨਮ ਦਿੱਤਾ ਹੈ। ਅਰਮਾਨ ਇਸ ਮਹੀਨੇ 20 ਦਿਨਾਂ ਬਾਅਦ ਫਿਰ...
ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਨਾਲ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ: ਮੀਕਾ ਸਿੰਘ, ਮਿਸ ਪੂਜਾ ਤੇ ਅਫਸਾਨਾ ਸਣੇ ਇਨ੍ਹਾਂ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀ
Scroll Punjab
-
April 26, 2023
ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਮੰਨੇ ਜਾਣ ਵਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ਵਿੱਚ ਮੰਗਲਵਾਰ ਰਾਤ ਦਿਹਾਂਤ ਹੋ ਗਿਆ। ਪ੍ਰਕਾਸ਼ ਸਿੰਘ ਬਾਦਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ...
ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਲਈ ਕਸ਼ਮੀਰ ਪਹੁੰਚੇ ਸ਼ਾਹਰੁਖ ਖਾਨ, ਪ੍ਰਸ਼ੰਸ਼ਕਾਂ ਨੇ ਕੀਤਾ ਗ੍ਰੈਂਡ Welcome
Scroll Punjab
-
April 25, 2023
ਸ਼ਾਹਰੁਖ ਖਾਨ ਹਾਲ ਹੀ 'ਚ ਫਿਲਮ ਦੀ ਸ਼ੂਟਿੰਗ ਲਈ ਕਸ਼ਮੀਰ ਪਹੁੰਚੇ ਹਨ, ਜਿਸ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਹਰੁਖ ਰਾਜਕੁਮਾਰ ਹਿਰਾਨੀ ਦੀ ਫਿਲਮ 'ਡੰਕੀ' ਦੀ ਸ਼ੂਟਿੰਗ ਲਈ ਇੱਥੇ ਪਹੁੰਚੇ ਹਨ।...
Sanak ਗੀਤ ਦੇ ਵਿਵਾਦ ‘ਤੇ ਬਾਦਸ਼ਾਹ ਨੇ ਮੰਗੀ ਮੁਆਫੀ,ਕਿਹਾ- ਜਲਦ ਰਿਲੀਜ਼ ਹੋਵੇਗਾ ਨਵਾਂ ਵਰਜ਼ਨ
Scroll Punjab
-
April 24, 2023
ਰੈਪਰ ਬਾਦਸ਼ਾਹ ਨੇ ਆਪਣੇ ਹਾਲ ਹੀ 'ਚ ਰਿਲੀਜ਼ ਹੋਏ ਗੀਤ 'ਸਨਕ' ਦੇ ਬੋਲ ਨੂੰ ਲੈ ਕੇ ਹੋਏ ਵੱਡੇ ਵਿਵਾਦ ਤੋਂ ਬਾਅਦ ਲੋਕਾਂ ਤੋਂ ਮੁਆਫੀ ਮੰਗ ਲਈ ਹੈ। ਐਤਵਾਰ ਦੇਰ ਰਾਤ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਦੇ ਹੋਏ ਬਾਦਸ਼ਾਹ ਨੇ...
ਸਲਮਾਨ ਖਾਨ ਨੇ ਆਪਣੇ ਪਰਿਵਾਰ ਨਾਲ ਖਾਸ ਤਰੀਕੇ ਨਾਲ ਮਨਾਈ ਈਦ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ Photos
Scroll Punjab
-
April 22, 2023
ਅੱਜ ਯਾਨੀ 22 ਅਪ੍ਰੈਲ ਨੂੰ ਪੂਰੀ ਦੁਨੀਆ 'ਚ ਈਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਫਿਲਮ ਜਗਤ ਦੇ ਕਈ ਸਿਤਾਰੇ ਪ੍ਰਸ਼ੰਸਕਾਂ ਨੂੰ ਈਦ ਦੀ ਵਧਾਈ ਦੇ ਰਹੇ ਹਨ। ਅੱਜ ਸਲਮਾਨ ਖਾਨ ਨੇ ਵੀ ਪ੍ਰਸ਼ੰਸਕਾਂ ਨੂੰ ਈਦ ਦੀ...
Blue ਟਿਕ ਵਾਪਸ ਮਿਲਣ ‘ਤੇ ਅਮਿਤਾਭ ਬੱਚਨ ਨੇ ਮਸਕ ਦਾ ਮਜ਼ਾਕੀਆ ਅੰਦਾਜ਼ ‘ਚ ਕੀਤਾ ਧੰਨਵਾਦ, ਕਿਹਾ – “ਤੂੰ ਚੀਜ਼ ਬੜੀ ਹੈ Musk Musk”
Scroll Punjab
-
April 22, 2023
ਟਵਿੱਟਰ ਨੇ 20 ਅਪ੍ਰੈਲ ਦੀ ਅੱਧੀ ਰਾਤ 12 ਵਜੇ ਤੋਂ ਬਾਅਦ ਆਪਣੇ ਪਲੇਟਫਾਰਮ ਤੋਂ ਪ੍ਰਮਾਣਿਤ ਉਪਭੋਗਤਾਵਾਂ ਦੇ ਬਲੂ ਟਿੱਕਸ ਨੂੰ ਹਟਾ ਦਿੱਤਾ। ਟਵਿਟਰ ਨੇ ਕਿਹਾ ਹੈ ਕਿ ਉਨ੍ਹਾਂ ਨੇ ਸਿਰਫ ਉਨ੍ਹਾਂ ਲੋਕਾਂ ਦੇ ਖਾਤਿਆਂ ਤੋਂ ਬਲੂ ਟਿੱਕ ਹਟਾਏ ਹਨ...
ਸਲਮਾਨ ਖਾਨ ਦੇ ਲਗਜ਼ਰੀ ਕਲੈਕਸ਼ਨ ‘ਚ ਸ਼ਾਮਲ ਹੋਈ ਸੋਨੇ ਤੇ ਹੀਰਿਆ ਨਾਲ ਜੜੀ ਨਵੀਂ ਘੜੀ, ਕੀਮਤ ਸੁਣ ਉੱਡ ਜਾਣਗੇ ਹੋਸ਼
Scroll Punjab
-
April 21, 2023
ਸਲਮਾਨ ਖਾਨ ਦੇ ਕਲੈਕਸ਼ਨ 'ਚ ਹੁਣ ਇਕ ਹੋਰ ਲਗਜ਼ਰੀ ਆਈਟਮ ਜੁੜ ਗਈ ਹੈ, ਜੋ ਕਿ ਗੁੱਟ ਘੜੀ ਹੈ। ਉਨ੍ਹਾਂ ਦੇ ਗੁੱਟ 'ਤੇ ਬੱਝੀ ਗੋਲਡਨ ਕਲਰ ਦੀ ਚਮਕਦਾਰ ਰੋਲੇਕਸ ਘੜੀ ਦੀ ਕੀਮਤ ਲੱਖਾਂ 'ਚ ਹੈ, ਇੰਨੇ ਪੈਸੇ 'ਚ ਕੋਈ ਵੀ...
1
...
93
94
95
...
664
Page 94 of 664
ਤਾਜ਼ਾ ਖਬਰਾਂ
ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ,...
ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ,...
ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ !...
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ,...
ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ
ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼!...
ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ...
ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ
ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ...
ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ