November 12, 2026, 5:01 am
----------- Advertisement -----------
----------- Advertisement -----------
HomeNewsEntertainment

Entertainment

ਗੈਂਗਸਟਰਾਂ ਦੀਆਂ ਲਗਾਤਾਰ ਧਮਕੀਆਂ ਦੇ ਵਿਚਕਾਰ ਸਲਮਾਨ ਨੇ ਖਰੀਦੀ 2 ਕਰੋੜ ਦੀ ਬੁਲੇਟਪਰੂਫ ਕਾਰ

Salman Khan ਨੇ ਨਵੀਂ ਕਾਰ ਖਰੀਦੀ ਹੈ। ਕਿਸੇ ਸੈਲੀਬ੍ਰਿਟੀ ਲਈ ਨਵੀਂ ਕਾਰ ਖਰੀਦਣਾ ਕੋਈ ਵੱਡੀ ਖਬਰ ਨਹੀਂ ਹੈ। ਇੱਥੇ ਗੱਲ ਸਿਰਫ਼ ਇਹ ਹੈ ਕਿ ਸਲਮਾਨ ਦੀ ਇਹ ਨਵੀਂ ਕਾਰ ਬੁਲੇਟਪਰੂਫ਼ ਹੈ। ਪਿਛਲੇ ਕੁਝ ਸਮੇਂ ਤੋਂ ਸਲਮਾਨ ਨੂੰ ਲਗਾਤਾਰ ਜਾਨੋਂ...

ਕਪਿਲ ਸ਼ਰਮਾ ਨਾਲ ਦੁਬਾਰਾ ਕੰਮ ਕਰਨਗੇ ਸੁਨੀਲ ਗਰੋਵਰ ?

ਗੁੱਥੀ ਅਤੇ ਡਾਕਟਰ ਮਸ਼ਹੂਰ ਗੁਲਾਟੀ ਵਰਗੇ ਕਿਰਦਾਰਾਂ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੇ ਸੁਨੀਲ ਗਰੋਵਰ ਆਪਣੇ ਪ੍ਰਸ਼ੰਸਕਾਂ ਵਿੱਚ ਬਹੁਤ ਮਸ਼ਹੂਰ ਹਨ। ਸੁਨੀਲ ਗਰੋਵਰ ਨੇ ਕਾਮੇਡੀਅਨ ਕਪਿਲ ਸ਼ਰਮਾ ਦੇ ਸ਼ੋਅ ਵਿੱਚ ਆਪਣੀ ਕਾਮੇਡੀ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਹਾਲਾਂਕਿ ਉਹ...

ਸਿੱਧੂ ਮੂਸੇਵਾਲਾ ਦੇ ਨਵੇਂ ਗੀਤ “ਮੇਰਾ ਨਾਂ” ਨੂੰ ਭਰਵਾਂ ਹੁੰਗਾਰਾ ਮਿਲਣ ‘ਤੇ ਪਿਤਾ ਬਲਕੌਰ ਸਿੰਘ ਨੇ ਕੀ ਕਿਹਾ, ਪੜ੍ਹੋ

ਪੰਜਾਬ ਦੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਮੇਰਾ ਨਾਂ' ਅੱਜ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦੇ ਸੋਸ਼ਲ ਮੀਡੀਆ ਚੈਨਲਾਂ 'ਤੇ ਰਿਲੀਜ਼ ਹੋਏ ਇਸ ਗੀਤ ਨੂੰ ਪਹਿਲੇ ਘੰਟੇ 'ਚ 2 ਮਿਲੀਅਨ ਵਿਊਜ਼ ਮਿਲ ਚੁੱਕੇ ਹਨ।...

ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਦੀ ਫ਼ਿਲਮ ‘ਅੰਨ੍ਹੀ ਦਿਆ ਮਜ਼ਾਕ ਏ’ ਦਾ ਟ੍ਰੇਲਰ ਹੋਇਆ ਰਿਲੀਜ਼

ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਪ੍ਰਸ਼ੰਸ਼ਕਾਂ ਵਿੱਚ ਫਿਰ ਤੋਂ ਮਨੋਰੰਜਨ ਦਾ ਧਮਾਕਾ ਕਰਨ ਲਈ ਤਿਆਰ ਹਨ। ਦੱਸ ਦੇਈਏ ਕਿ ਕਲਾਕਾਰ ਨੇ ਆਪਣੀ ਨਵੀਂ ਫਿਲਮ 'ਅੰਨ੍ਹੀ ਦਿਆ ਮਜ਼ਾਕ ਏ' ਫਿਲਮ ਦਾ ਟ੍ਰੇਲਰ ਅੱਜ ਰਿਲੀਜ਼ ਹੋਇਆ ਹੈ ਅਤੇ ਕਹਾਣੀ ਦੇ...

KKR ਦੀ ਜਿੱਤ ਤੋਂ ਬਾਅਦ ਸ਼ਾਹਰੁਖ ਖਾਨ ਨੇ ਵਿਰਾਟ ਕੋਹਲੀ ਨਾਲ ਕੀਤਾ ਡਾਂਸ , ਦੇਖੋ ਵਾਇਰਲ ਵੀਡੀਓ

IPL ਸ਼ੁਰੂ ਹੋ ਗਿਆ ਹੈ ਅਤੇ ਦੇਸ਼ ਭਰ 'ਚ ਇਸ ਦੀ ਧੂਮ ਦੇਖਣ ਨੂੰ ਮਿਲ ਰਹੀ ਹੈ। 31 ਮਾਰਚ ਨੂੰ ਉਦਘਾਟਨ ਤੋਂ ਬਾਅਦ ਹੁਣ ਟੀਮਾਂ ਵਿਚਾਲੇ ਲਗਾਤਾਰ ਮੈਚ ਹੋ ਰਹੇ ਹਨ। ਬੀਤੀ ਰਾਤ ਸ਼ਾਹਰੁਖ ਖਾਨ ਦੀ ਟੀਮ ਕੋਲਕਾਤਾ ਨਾਈਟ...

ਬਾਕਸ ਆਫਿਸ ‘ਤੇ ਸੁਸਤ ਪਈ ਅਜੇ ਦੇਵਗਨ ਦੀ ਫ਼ਿਲਮ ‘ਭੋਲਾ’, 8ਵੇਂ ਦਿਨ ਕੀਤੀ ਇੰਨੀ ਕਮਾਈ

Bholaa box office collection day 8: ਅਜੇ ਦੇਵਗਨ ਅਤੇ ਤੱਬੂ ਦੀ ਫਿਲਮ 'ਭੋਲਾ' ਨੂੰ ਰਿਲੀਜ਼ ਹੋਏ ਇੱਕ ਹਫਤੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਇਹ ਫਿਲਮ ਹਿੰਦੀ ਮਾਰਕੀਟ ਵਿੱਚ ਸੋਲੋ ਰਿਲੀਜ਼ ਹੈ, ਇਸਦੇ ਬਾਵਜੂਦ ਫਿਲਮ ਦੀ ਕਮਾਈ ਔਸਤ...

ਮੱਥੇ ‘ਤੇ ਟਿੱਕਾ, ਗਲੇ ‘ਚ ਚੁੰਨੀ, ਧੀ ਮਾਲਤੀ ਮੈਰੀ ਨੂੰ ਲੈ ਕੇ ਸਿੱਧੀਵਿਨਾਇਕ ਮੰਦਰ ਪਹੁੰਚੀ ਪ੍ਰਿਅੰਕਾ ਚੋਪੜਾ

ਮੁੰਬਈ : ਦੇਸੀ ਗਰਲ ਪ੍ਰਿਅੰਕਾ ਚੋਪੜਾ ਹਾਲ ਹੀ 'ਚ ਮੁੰਬਈ ਆਈ ਹੈ, ਕਿਹਾ ਜਾ ਰਿਹਾ ਹੈ ਕਿ ਉਹ ਭੈਣ ਪਰਿਣੀਤੀ ਚੋਪੜਾ ਅਤੇ 'ਆਪ' ਸੰਸਦ ਰਾਘਵ ਚੱਢਾ ਦੇ ਵਿਆਹ ਲਈ ਮੁੰਬਈ ਆਈ ਹੈ। ਹਾਲਾਂਕਿ ਹੁਣ ਤੱਕ ਇਸ 'ਤੇ ਕੋਈ ਪ੍ਰਤੀਕਿਰਿਆ...

ਧਰਮਿੰਦਰ ਨੇ ਦੱਸਿਆ ਕਿੰਝ ਰੱਖਦੇ ਹਨ ਆਪਣੇ ਆਪ ਨੂੰ ਫਿੱਟ ,87 ਸਾਲ ਦੀ ਉਮਰ ‘ਚ ਦਿਖਾਇਆ ਤੈਰਾਕੀ ਹੁਨਰ

ਬਾਲੀਵੁੱਡ ਦੇ ਦਿੱਗਜ ਅਭਿਨੇਤਾ ਧਰਮਿੰਦਰ ਨੇ ਹਾਲ ਹੀ 'ਚ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਰਾਹੀਂ ਉਨ੍ਹਾਂ ਨੇ ਆਪਣੀ ਫਿਟਨੈੱਸ ਦਾ ਰਾਜ਼ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ ਹੈ। ਉਸ ਨੇ ਦੱਸਿਆ ਕਿ ਕਿਵੇਂ ਉਹ...

ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਖੁਦਕੁਸ਼ੀ ਮਾਮਲੇ ‘ਚ ਫ਼ਰਾਰ ਭੋਜਪੁਰੀ ਗਾਇਕ ਸਮਰ ਸਿੰਘ ਗ੍ਰਿਫ਼ਤਾਰ

ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਦੇ ਖੁਦਕੁਸ਼ੀ ਮਾਮਲੇ 'ਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਕਈ ਦਿਨਾਂ ਤੋਂ ਫਰਾਰ ਚੱਲ ਰਹੇ ਭੋਜਪੁਰੀ ਗਾਇਕ ਸਮਰ ਸਿੰਘ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਸਮਰ ਸਿੰਘ ਨੂੰ ਬੀਤੀ ਰਾਤ ਗਾਜ਼ੀਆਬਾਦ ਨੰਦਗ੍ਰਾਮ ਥਾਣਾ ਖੇਤਰ...

ਅਦਾਕਾਰਾ ਅਮੀਸ਼ਾ ਪਟੇਲ ਖਿਲਾਫ ਰਾਂਚੀ ਸਿਵਲ ਕੋਰਟ ਤੋਂ ਵਾਰੰਟ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

ਬਾਲੀਵੁੱਡ ਅਦਾਕਾਰਾ ਅਮੀਸ਼ਾ ਪਟੇਲ ਨਾਲ ਜੁੜੀ ਵੱਡੀ ਖਬਰ ਆ ਰਹੀ ਹੈ। 'ਗਦਰ 2' ਦੀ ਅਦਾਕਾਰਾ ਮੁਸ਼ਕਿਲ 'ਚ ਘਿਰਦੀ ਨਜ਼ਰ ਆ ਰਹੀ ਹੈ। ਦਰਅਸਲ ਰਾਂਚੀ ਦੀ ਇੱਕ ਸਿਵਲ ਅਦਾਲਤ ਨੇ ਧੋਖਾਧੜੀ ਅਤੇ ਚੈੱਕ ਬਾਊਂਸ ਮਾਮਲੇ ਵਿੱਚ ਵੀਰਵਾਰ ਨੂੰ ਅਮੀਸ਼ਾ ਅਤੇ...