November 15, 2026, 7:43 am
----------- Advertisement -----------
HomeNewsEntertainmentਪਠਾਨ ਦੇ ਨਿਰਮਾਤਾਵਾਂ 'ਤੇ ਲੱਗਿਆ ਗੀਤ ਚੋਰੀ ਕਰਨ ਦਾ ਦੋਸ਼, ਇਸ ਪਾਕਿਸਤਾਨੀ...

ਪਠਾਨ ਦੇ ਨਿਰਮਾਤਾਵਾਂ ‘ਤੇ ਲੱਗਿਆ ਗੀਤ ਚੋਰੀ ਕਰਨ ਦਾ ਦੋਸ਼, ਇਸ ਪਾਕਿਸਤਾਨੀ ਗੀਤ ਦੀ ਕਾਪੀ ਹੈ ‘ਬੇਸ਼ਰਮ ਰੰਗ’

Published on

----------- Advertisement -----------

ਸ਼ਾਹਰੁਖ ਖਾਨ ਦੀ ਫਿਲਮ ‘ਪਠਾਨ’ ਦੇ ਗੀਤ ‘ਬੇਸ਼ਰਮ ਰੰਗ’ ਦਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ‘ਬੇਸ਼ਰਮ ਰੰਗ’ ‘ਚ ਦੀਪਿਕਾ ਪਾਦੂਕੋਣ ਦੀ ਬਿਕਨੀ ਨੇ ਭਾਰਤ ‘ਚ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ, ਜਿਸ ਤੋਂ ਬਾਅਦ ਸੈਂਸਰ ਬੋਰਡ ਨੇ ਨਿਰਮਾਤਾਵਾਂ ਨੂੰ ਕੁਝ ਬਦਲਾਅ ਕਰਨ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਹੁਣ ਪਾਕਿਸਤਾਨੀ ਗਾਇਕ ਸੱਜਾਦ ਅਲੀ ਨੇ ਬਿਨਾਂ ਨਾਮ ਲਏ ‘ਬੇਸ਼ਰਮ ਰੰਗ’ ‘ਤੇ ਨਿਸ਼ਾਨਾ ਸਾਧਿਆ ਹੈ। ਉਸ ਦਾ ਕਹਿਣਾ ਹੈ ਕਿ ‘ਬੇਸ਼ਰਮ ਰੰਗ’ ਉਸ ਦੇ ਪੁਰਾਣੇ ਗੀਤ ‘ਅਬ ਕੇ ਹਮ ਬਿਛੜੇ’ ਵਰਗਾ ਹੀ ਹੈ। ਦਰਅਸਲ ਸੱਜਾਦ ਅਲੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ‘ਚ ਉਹ ਕਹਿ ਰਿਹਾ ਹੈ ਕਿ ਉਸ ਨੇ ਆਉਣ ਵਾਲੀ ਫਿਲਮ ਦਾ ਇਕ ਗੀਤ ਸੁਣਿਆ ਹੈ, ਜਿਸ ਨੂੰ ਸੁਣ ਕੇ ਉਸ ਨੂੰ ਕਈ ਸਾਲ ਪਹਿਲਾਂ ਲਿਖਿਆ ਗੀਤ ਯਾਦ ਆ ਗਿਆ।

ਵੀਡੀਓ ‘ਚ ਸੱਜਾਦ ਅਲੀ ਨੇ ਨਾਂ ਨਹੀਂ ਲਿਆ ਹੈ ਪਰ ਸੋਸ਼ਲ ਮੀਡੀਆ ਯੂਜ਼ਰਸ ਦਾ ਮੰਨਣਾ ਹੈ ਕਿ ਉਹ ‘ਪਠਾਨ’ ਦੇ ਗੀਤ ‘ਬੇਸ਼ਰਮ ਰੰਗ’ ਦਾ ਜ਼ਿਕਰ ਕਰ ਰਹੇ ਹਨ। ਯੂਜ਼ਰਸ ਕਮੈਂਟ ਕਰਕੇ ਵੀ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਨੇ ਲਿਖਿਆ, ‘ਬੇਸ਼ਰਮ ਰੰਗ ਸੱਜਾਦ ਅਲੀ ਦੀ ਸੰਗੀਤ ਰਚਨਾ ‘ਤੇ ਆਧਾਰਿਤ ਹੈ। ਭਾਰਤ ਦੇ ਲੋਕ ਪਾਕਿਸਤਾਨੀ ਗਾਣੇ ਚੋਰੀ ਕਰਦੇ ਹਨ ਅਤੇ ਉਨ੍ਹਾਂ ਨੂੰ ਕ੍ਰੈਡਿਟ ਵੀ ਨਹੀਂ ਦਿੰਦੇ ਹਨ। ਇਸ ਦੇ ਨਾਲ ਹੀ ਇਕ ਹੋਰ ਨੇ ਲਿਖਿਆ, ‘ਇਹ ਬੇਸ਼ਰਮ ਰੰਗ ਵਰਗਾ ਲੱਗਦਾ ਹੈ।’ ਇਸ ਤੋਂ ਇਲਾਵਾ ਕੁਝ ਲੋਕਾਂ ਦਾ ਕਹਿਣਾ ਹੈ ਕਿ ਦੋਵੇਂ ਗੀਤ ਬਿਲਕੁਲ ਵੱਖਰੇ ਹਨ ਅਤੇ ‘ਬੇਸ਼ਰਮ ਰੰਗ’ ਇਸ ਦੀ ਕਾਪੀ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...