July 24, 2026, 12:25 pm
----------- Advertisement -----------
HomeNewsEntertainmentਫਿਲਮ 'ਚਮਕੀਲਾ' ਦੀ ਸ਼ੂਟਿੰਗ ਹੋਈ ਖਤਮ, ਪਰਿਣੀਤੀ ਨੇ ਦਿਲਜੀਤ ਦੋਸਾਂਝ 'ਤੇ ਲੁਟਾਇਆ...

ਫਿਲਮ ‘ਚਮਕੀਲਾ’ ਦੀ ਸ਼ੂਟਿੰਗ ਹੋਈ ਖਤਮ, ਪਰਿਣੀਤੀ ਨੇ ਦਿਲਜੀਤ ਦੋਸਾਂਝ ‘ਤੇ ਲੁਟਾਇਆ ਪਿਆਰ, ਕਹੀ ਇਹ ਗੱਲ

Published on

----------- Advertisement -----------

ਦਿਲਜੀਤ ਦੋਸਾਂਝ ਅਤੇ ਪਰਿਣੀਤੀ ਚੋਪੜਾ ਸਟਾਰਰ ਫ਼ਿਲਮ ‘ਚਮਕੀਲਾ’ ਦੀ ਸ਼ੂਟਿੰਗ ਪੂਰੀ ਹੋ ਗਈ ਹੈ। ਇਸ ਬਾਰੇ ਪਰੀਨਿਤੀ ਚੋਪੜਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਵੀ ਸ਼ੇਅਰ ਕੀਤੀ ਹੈ। ਦੱਸ ਦੇਈਏ ਕਿ ਜਿੱਥੇ ਇੱਕ ਪਾਸੇ ਦਿਲਜੀਤ ਇਸ ਫ਼ਿਲਮ ‘ਚ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦਾ ਕਿਰਦਾਰ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ ਪਰਿਣੀਤੀ ਫ਼ਿਲਮ ਵਿੱਚ ਅਮਰਜੋਤ ਕੌਰ ਦਾ ਕਿਰਦਾਰ ਨਿਭਾਅ ਰਹੀ ਹੈ। ਦੱਸ ਦਈਏ ਕਿ ਫਿਲਮ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ। ਬਾਲੀਵੁੱਡ ਅਦਾਕਾਰਾ ਪਰੀਨਿਤੀ ਨੇ ਇਸ ਬਾਰੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੱਤੀ ਹੈ। ਪਰੀਨਿਤੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕੀਤੀ, ਜਿਸ ਵਿੱਚ ਉਸ ਨੇ ਇਮਤਿਆਜ਼ ਅਲੀ ਤੇ ਦਿਲਜੀਤ ਦੀ ਖੂਬ ਤਾਰੀਫ ਕੀਤੀ।

ਉਸ ਨੇ ਕਿਹਾ, ‘ਦਿਲਜੀਤ ਲਵ ਯੂ ਮੇਰਾ ਸਭ ਤੋਂ ਪਿਆਰਾ ਦੋਸਤ, ਹੁਣ ਕਿਸ ਦੇ ਨਾਲ ਗਾਵਾਂਗੀ ਮੈਂ?’ ਇਮਤਿਆਜ਼ ਅਲੀ ਬਾਰੇ ਪਰੀਨਿਤੀ ਨੇ ਕਿਹਾ, ‘ਬੈਸਟ ਇਨਸਾਨ, ਬੈਸਟ ਡਾਇਰੈਕਟਰ’। ਦੱਸ ਦੇਈਏ ਕਿ ਇਸ ਫ਼ਿਲਮ ਰਾਹੀਂ ਦਰਸ਼ਕ ਬਾਲੀਵੁੱਡ ਅਦਾਕਾਰਾ ਪਰੀਣੀਤੀ ਚੋਪੜਾ ਨੂੰ ਪਹਿਲੀ ਵਾਰ ਆਨ ਸਕ੍ਰੀਨ ਪੰਜਾਬੀ ਬੋਲਦੇ ਹੋਏ ਦੇਖਣਗੇ । ਇਹ ਪਹਿਲੀ ਵਾਰ ਹੈ ਜਦੋਂ ਦਿਲਜੀਤ ਤੇ ਪਰੀਣੀਤੀ ਦੀ ਜੋੜੀ ਪਹਿਲੀ ਵਾਰ ਆਨ ਸਕ੍ਰੀਨ ਨਜ਼ਰ ਆਵੇਗੀ। ਇਸ ਫ਼ਿਲਮ ਦਾ ਪ੍ਰਸ਼ੰਸ਼ਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

*ਚੰਡੀਗੜ੍ਹ/ਪਟਿਆਲਾ, 23 ਜੁਲਾਈ,2026*:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ...

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

*ਚੰਡੀਗੜ੍ਹ 23 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

*ਨਵੀਂ ਦਿੱਲੀ, 23 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ...

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...